Thursday, April 25, 2024

Daily Archives: August 11, 2018

ਸਿਹਤ ਵਿਭਾਗ ਵਲੋਂ ਮੇਨ ਸਬਜ਼ੀ ਮੰਡੀ `ਚ ਫਰੂਟ ਤੇ ਸਬਜੀ ਦੀਆਂ ਦੁਕਾਨਾਂ ’ਤੇ ਕੀਤੀ ਚੈਕਿੰਗ

ਤੰਬਾਕੂ ਦੇ ਸੇਵਨ ਕਰਨ ਵਾਲਿਆਂ ਦੇ ਕੱਟੇ ਚਲਾਨ ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਤੰਦਰੁਸਤ ਮਿਸ਼ਨ ਪੰਜਾਬ ਤਹਿਤ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਬਠਿੰਡਾ ਡਾ: ਹਰੀ ਨਰਾਇਣ ਸਿੰਘ ਦੀ ਯੋਗ ਅਗਵਾਈ ਅਤੇ ਸਹਾਇਕ ਸਿਵਲ ਸਰਜਨ ਅਨੁਪਮਾਂ ਸ਼ਰਮਾ ਦੀ ਦੇਖ ਰੇਖ ਹੇਠ ਸਿਹਤ ਸੁਪਰਵਾਈਜਰ ਦੀ ਹੈਲਥ ਅਤੇ ਸੈਨੀਟੇਸ਼ਨ ਟੀਮ ਵੱਲੋਂ ਬਠਿੰਡਾ ਸ਼ਹਿਰ `ਚ ਗਰਮੀ ਅਤੇ ਬਰਸਾਤ ਰੁੱਤ ਦੇ …

Read More »

ਵਾਤਾਵਰਨ ਨੂੰ ਦੂਸ਼ਿਤ ਹੋਣੋ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਕੀਤਾ ਪ੍ਰੇਰਿਤ

ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਦੇ ਸਬੰਧ ਵਿਚ ਪਰਮਜੀਤ ਸਿੰਘ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਦੀ ਰਹਿਨੁਮਾਈ ਹੇਠ ਮਨੀਲਾ ਚੁੱਘ,ਸਿਵਲ ਜੱਜ (ਸ.ਡ.)/ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਹਰਿਆਵਲ ਪੰਜਾਬ ਬਠਿੰਡਾ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਆਰਿਆ ਸਮਾਜ, ਗੁਰੂਕੁਲ …

Read More »

ਇੰਪਲਾਈਜ਼ ਕਮੇਟੀ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਗੇਟ ਰੈਲੀ

ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਇੰਪਲਾਈਜ਼ ਤਾਲਮੇਲ ਕਮੇਟੀ ਵੱਲੋਂ ਥਰਮਲ ਦੇ ਮੇਨ ਗੇਟ ਤੇ ਰੈਲੀ ਕਰਦਿਆਂ ਥਰਮਲ ਨੂੰ ਪਰਾਲੀ ਤੇ ਚਲਾਉਣ ਬਾਰੇ ਸਰਕਾਰ ਦੇ ਫੈਸਲੇ ਦੀ ਜਾਣਕਾਰੀ ਮੁਲਾਜਮਾਂ ਨੂੰ ਦਿੱਤੀ ਗਈ ਅਤੇ 11 ਅਗਸਤ ਨੂੰ ਪੰਜਾਬ ਦੇ ਯੂਟੀ ਦੀ ਐਕਸ਼ਨ ਕਮੇਟੀ ਵੱਲੋਂ ਦਿੱਤੇ ਜਾ ਰਹੇ ਰੋਸ ਧਰਨੇ ਸਬੰਧੀ ਵੀ ਜਾਣਕਾਰੀ ਦਿੱਤੀ।ਆਗੂਆਂ ਨੇ ਮੰਗ ਕੀਤੀ ਕਿ ਪਿਛਲੇ …

Read More »

‘ਕੀ ਹੋਇਆ ਧੀਅ ਜੰਮ ਪਈ’ ਦਾ ਪੋਸਟਰ ਰਿਲੀਜ਼

ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਗਾਇਕ ਇਕਬਾਲ ਪੰਜੂ ਦਿਓਣ ਵਾਲਾ ਦਾ ਸਿੰਗਲ ਟਰੈਕ ‘ਕੀ ਹੋਇਆ ਧੀਅ ਜੰਮ ਪਈ’ ਦਾ ਪੋਸਟਰ `ਮੇਲਾ ਤੀਆਂ ਦਾ` ਦੌਰਾਨ ਏ.ਡੀ.ਸੀ ਸਾਕਸ਼ੀ ਸਾਹਨੀ, ਬੀ.ਡੀ.ਪੀ.ਓ ਸੁਰਜੀਤ ਕੌਰ, ਟਹਿਲ ਸਿੰਘ ਸੰਧੂ ਜਨਰਲ ਸਕੱਤਰ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਰਿਲੀਜ਼ ਕੀਤਾ ਗਿਆ।ਇਸ ਸਿੰਗਲ ਟਰੈਕ ਦੇ ਗੀਤਕਾਰ, ਲੇਖਕ ਗੁਰਨੈਬ ਸਾਜਨ ਦਿਓਣ ਨੇ ਦੱਸਿਆ ਕਿ ਇਹ ਸਿੰਗਲ ਟਰੈਕ …

Read More »

ਯਾਦਗਾਰੀ ਹੋ ਨਿਬੜਿਆ `ਮੇਲਾ ਤੀਆਂ ਦਾ`

ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਮੇਲਾ ਤੀਆਂ ਦਾ’’ ਡਰੀਮਲੈਂਡ ਫਾਰਮ ਬੁਲਾਡੇਵਾਲਾ ਵਿਖੇ ਮਨਜੀਤ ਸਿੰਘ ਸਾਬਕਾ ਸਰਪੰਚ ਬੁਲਾਡੇਵਾਲਾ, ਰਾਜ ਵਰਮਾ, ਬਲਵਿੰਦਰ ਗਿੱਲ, ਗੁਰਭਜਨ ਮਾਨ ਦੀ ਅਗਵਾਈ ਹੇਠ ਕਰਵਾਇਆ ਗਿਆ।ਮੁੱਖ ਮਹਿਮਾਨ ਏ.ਡੀ.ਸੀ ਸਾਕਸ਼ੀ ਸਾਹਨੀ ਸਨ ਜਦਕਿ ਟਹਿਲ ਸਿੰਘ ਸੰਧੂ, ਜਨਰਲ ਸਕੱਤਰ ਪ੍ਰਦੇਸ਼ ਕਾਂਗਰਸ ਕਮੇਟੀ, ਸੁਰਜੀਤ ਕੌਰ ਬੀਡੀਪੀਓ ਅਤੇ ਗੁਰਦੇਵ ਸਿੰਘ ਗਰੇਵਾਲ ਵਿਸ਼ੇਸ਼ ਤੌਰ `ਤੇ ਪਹੁੰਚੇ।ਆਸ ਪਾਸ ਦੇ ਪਿੰਡਾਂ …

Read More »

ਵਿਸ਼ਾਲ ਗੁਰਮਤਿ ਵਿਚਾਰ ਸੰਮੇਲਨ `ਚ ਪਹੁੰਚਣ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਵਲੋ ਅਪੀਲ

ਬਠਿੰਡਾ, 11 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਆਯੋਜਿਤ ਕੀਤੇ ਜਾ ਰਹੇ ਵਿਸ਼ਾਲ ਗੁਰਮਤਿ ਵਿਚਾਰ ਸੰਮੇਲਨ ਸਬੰਧੀ ਜਾਣਕਾਰੀ ਦਿੰਦੇ ਹੋਏ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਸੱਦੇ ਪੱਤਰ ਭੇਜਣ ਦੀ ਡਿਊਟੀ ਗੁਰਦੁਆਰਾ ਸਾਹਿਬ ਦੇ ਮੈਨੇਜਰਾਂ ਦੀ ਲਗਾਈ ਗਈ ਹੈ।ਉਨ੍ਹਾਂ ਇਸ ਸਮਾਗਮ ਵਿੱਚ ਪਹੰੁਚਣ ਵਾਲੇ ਵਿਅਕਤੀਆਂ ਨੂੰ ਚਾਹੇ ਉਹ ਅਖੰਡਪਾਠੀ, ਗ੍ਰੰਥੀ, ਰਾਗੀ, ਢਾਡੀ, ਕਵੀਸ਼ਰ ਤੇ ਪ੍ਰਚਾਰਕ …

Read More »

ਦਰਸ਼ਕਾਂ ਦੀਆਂ ਉਮੀਦਾਂ `ਤੇ ਖਰੀ ਉਤਰੇਗੀ ਕਾਮੇਡੀ ਫ਼ਿਲਮ `ਮਿਸਟਰ ਐਂਡ ਮਿਸਿਜ਼ 420 ਰਿਟਰਨਜ਼`

ਅੰਮ੍ਰਿਤਸਰ, 10 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬੀ ਸਿਨੇਮਾ ਜਗਤ ਵਿਚ ਆਪਣਾ ਨਾਮ ਚਮਕਾਉਣ ਵਾਲੀ ‘ਫਰਾਈਡੇ ਰਸ਼ ਮੋਸ਼ਨ ਪਿਕਚਰਜ਼‘ ਬੈਨਰ ਦੀ ਸਾਲ 2014 ਦੀ ਸੁਪਰ ਹਿੱਟ ਫ਼ਿਲਮ ‘ਮਿਸਟਰ ਐਂਡ ਮਿਸਿਜ਼ 420‘ ਦਾ ਸੀਕੁਅਲ ‘ਮਿਸਟਰ ਐਂਡ ਮਿਸਿਜ਼ 420 ਰਿਟਰਨਜ਼‘ ਆਗਾਮੀ 15 ਅਗਸਤ ਨੂੰ ਸਿਨੇਮਾਂ ਘਰਾਂ ਦਾ ਸ਼ਿੰਗਾਰ ਬਨਣ ਲਈ ਤਿਆਰ ਹੈ। ਫ਼ਿਲਮ ਪ੍ਰਮੋਸ਼ਨ ਲਈ ਫ਼ਿਲਮ ਦੀ ਸਟਾਰ ਕਾਸਟ ਅੱਜ ਗੁਰੂ …

Read More »

ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ ‘ਸਾਊਂਡ ਨੈਸ਼ਨਲ ਕਾਨਫਰੰਸ’ 11 ਅਗਸਤ ਨੂੰ

ਅੰਮ੍ਰਿਤਸਰ, 10 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਅਦਾਰੇ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰੀਸਰਚ ਵੱਲਾ ਵਿਖੇ 11 ਅਗਸਤ ਨੂੰ ਪਹਿਲੀ ‘ਸਾਊਂਡ ਨੈਸ਼ਨਲ ਕਾਨਫਰੰਸ’ ਕਰਵਾਈ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਅਤੇ ਮੈਡੀਕਲ ਟਰੱਸਟ ਦੇ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ 11 ਅਗਸਤ ਨੂੰ ਸਵੇਰੇ 11:00 ਵਜੇ ਹੋਣ …

Read More »

ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਦੇ ਦਾਖਲੇ ਸ਼ੁਰੂ

ਅੰਮ੍ਰਿਤਸਰ, 10 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਨਵੰਬਰ 2018 ਅਤੇ ਜਨਵਰੀ 2019 ਵਿੱਚ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਦੇ ਦਾਖ਼ਲਾ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਸਕੂਲਾਂ/ ਕਾਲਜਾਂ ਦੇ ਵਿਦਿਆਰਥੀਆਂ ਨੂੰ ਗੁਰਬਾਣੀ, ਸਿੱਖ ਇਤਿਹਾਸ, ਸਿੱਖ ਰਹਿਣੀ ਅਤੇ ਸਿੱਖੀ …

Read More »

ਸਮਾਜ ਸੇਵਕ ਸਵ. ਮਨਮੋਹਨ ਸਿੰਘ ਨਮਿਤ ਸ਼ਰਧਾਜਲੀ ਸਮਾਗਮ 12 ਅਗਸਤ ਨੂੰ

ਅੰਮ੍ਰਿਤਸਰ, 10 ਅਗਸਤ (ਪੰਜਾਬ ਪੋਸਟ- ਸੰਧੂ) – ਬੀਤੇ ਦਿਨੀ ਚਲਾਣਾ ਕਰ ਗਏ ਸਮਾਜ ਸੇਵਕ ਸਵ. ਮਨਮੋਹਨ ਸਿੰਘ ਨਮਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਮਿਤੀ 12 ਅਗਸਤ ਦਿਨ ਐਤਵਾਰ ਨੂੰ ਉਨ੍ਹਾਂ ਦੇ ਗ੍ਰਹਿ ਸੰਧੂ ਕਲੌਨੀ ਛੇਹਰਟਾ ਅੰਮ੍ਰਿਤਸਰ ਵਿਖੇ ਪਾਉਣ ਉਪਰੰਤ ਅੰਤਿਮ ਅਰਦਾਸ ਤੇ ਸ਼ਰਧਾਜਲੀ ਸਮਾਗਮ ਦੁਪਹਿਰ 12.00 ਤੋਂ 1.00 ਵਜੇ ਤੱਕ ਗੁਰਦੁਆਰਾ ਸਾਹਿਬ ਕਬੀਰ ਪਾਰਕ ਸਾਹਮਣੇ ਗੁਰੂ …

Read More »