Thursday, March 28, 2024

Daily Archives: August 11, 2018

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ `ਚ ਬਣਨ ਵਾਲੇ ਚਾਰ ਓਟ ਕੇਂਦਰਾਂ ਲਈ ਦਿੱਤੀ ਜਰੂਰੀ ਪ੍ਰਵਾਨਗੀ

ਭੀਖੀ, 10 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਡਰੱਗ ਡੀ-ਅਡਿਕਸ਼ਨ ਅਤੇ ਰੀਹੈਬਲੀਟੇਸ਼ਨ ਸੁਸਾਇਟੀ ਮਾਨਸਾ ਦੀ ਚੇਅਰਪਰਸਨ ਕਮ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੀ ਪ੍ਰਧਾਨਗੀ ਹੇਠ ਸਥਾਨਕ ਸਿਵਲ ਹਸਪਤਾਲ ਵਿਖੇ ਹੋਈ ਮੀਟਿੰਗ ਵਿੱਚ ਉਨ੍ਹਾਂ ਨੇ ਜ਼ਿਲ੍ਹੇ `ਚ ਬਣਨ ਵਾਲੇ ਚਾਰ ਓਟ ਕੇਂਦਰਾਂ ਲਈ ਜ਼ਰੂਰੀ ਪ੍ਰਵਾਨਗੀਆਂ ਦਿੱਤੀਆਂ। ਡਿਪਟੀ ਕਮਿਸ਼ਨਰ ਨੂੰ ਜ਼ਿਲ੍ਹਾ ਡਰੱਗ ਡੀ-ਅਡਿਕਸ਼ਨ ਸੈਂਟਰ ਖਿਆਲਾ ਕਲਾਂ ਅਤੇ ਜ਼ਿਲ੍ਹਾ ਨਸ਼ਾ ਮੁਕਤੀ ਤੇ ਮੁੜ …

Read More »

ਗੁ. ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਦੀ ਕਮੇਟੀ ਦੇਵੇਗੀ ਹੋਣਹਾਰ ਵਿਦਿਆਰਥੀਆਂ ਦੀ ਪੜ੍ਹਾਈ ਦਾ ਖਰਚ

ਨਵੀਂ ਦਿੱਲੀ, 10 ਅਗਸਤ (ਪੰਜਾਬ ਪੋਸਟ ਬਿਊਰੋ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫਤਹਿ ਨਗਰ ਅਤੇ ਤਿਲਕ ਨਗਰ ’ਚ ਪੜ੍ਹਦੇ ਵਿਦਿਆਰਥੀਆਂ ਲਈ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ, ਫਤਹਿ ਨਗਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਗੁਰਦੁਆਰੇ ਦੇ ਪ੍ਰਧਾਨ ਰਜਿੰਦਰ ਪਾਲ ਸਿੰਘ ਅਤੇ ਜਨਰਲ ਸਕੱਤਰ ਮਨਮੋਹਨ ਸਿੰਘ ਨੇ ਉਕਤ ਸਕੂਲਾਂ ਦੀ 12ਵੀਂ ਜਮਾਤ ਨੂੰ 90 ਫੀਸਦੀ ਅੰਕ ਲੈ ਕੇ ਪਾਸ …

Read More »

ਗੁਰੂ ਹਰਿਕ੍ਰਿਸ਼ਨ ਆਈ.ਟੀ.ਆਈ ਨੇ ਹਾਸਲ ਕੀਤਾ ਪਹਿਲਾ ਸਥਾਨ

ਨਵੀਂ ਦਿੱਲੀ, 10 ਅਗਸਤ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਗੁਰੂ ਹਰਿਕ੍ਰਿਸ਼ਨ ਪ੍ਰਾਈਵੇਟ ਆਈ.ਟੀ.ਆਈ. ਤਿਲਕ ਨਗਰ ਨੇ ਦਿੱਲੀ ਦੀ ਪ੍ਰਾਈਵੇਟ 45 ਆਈ.ਟੀ.ਆਈ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਗੱਲ ਦੀ ਜਾਣਕਾਰੀ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਸ਼ੋਸ਼ਲ ਮੀਡੀਆ ਤੇ ਜਾਰੀ ਸੰਦੇਸ਼ ’ਚ ਦਿੱਤੀ। ਜੀ.ਕੇ. ਨੇ ਦੱਸਿਆ ਕਿ ਕਮੇਟੀ ਦੀ ਆਈ.ਟੀ.ਆਈ. ਨੇ ਨਿਜ਼ੀ …

Read More »

ਮਾਤਾ ਕਿਸ਼ਨ ਕੌਰ ਜੀ ਦੀ ਯਾਦ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ

ਨਵੀਂ ਦਿੱਲੀ, 10 ਅਗਸਤ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਸਭਾ ਅਤੇ ਦਿੱਲੀ ਦੀਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਵਲੋਂ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਮਾਤਾ, ਮਾਤਾ ਕਿਸ਼ਨ ਕੌਰ ਜੀ ਦੀ ਯਾਦ ਪ੍ਰਤੀ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ 12 ਅਗਸਤ (28 ਸਾਵਣ, ਨਾਨਕਸ਼ਾਹੀ ਸੰਮਤ 550) ਐਤਵਾਰ ਸਵੇਰੇ …

Read More »

DAV Public School Grabs top Position in National Science Talent Search Exam

Amritsar, Aug. 10 (Punjab Post Bureau) – The Second level of National Science Talent Search Examination -2018 was conducted by Unified Council. This exam is conducted every year to identify nurture the best brains and young science enthusiastic in the country. Three students of DAV Public School Prabal Chabbra of Std. II, Japnoor Singh of Std. VIII and Shashipal Biala …

Read More »

DAV students Outshined in University Exams

Amritsar, Aug. 10 (Punjab Post Bureau) – Students of DAV College bagged various merit positions in the university examinations held in May 2018. In the recent results declared by the Guru Nanak Dev University Amritsar for Bachelors of Design and Multimedia Sem- II and IV, Divya Dhall of sem II bagged 5th position in University AND Dinesh Kakkar and Nikhil Jain of Sem IV bagged …

Read More »

ਆਜ਼ਾਦੀ ਦਿਹਾੜੇ ਪ੍ਰਤੀ ਬੱਚਿਆਂ `ਚ ਦਿਸਿਆ ਭਾਰੀ ਉਤਸ਼ਾਹ

ਭੀਖੀ, 10 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਦੇ ਬਹੁਮੰਤਵਰੀ ਖੇਡ ਸਟੇਡੀਅਮ ਵਿਖੇ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਕਰਵਾਏ ਜਾਣ ਵਾਲੇ ਸਭਿਆਚਾਰਕ ਸਮਾਰੋਹ ਸਬੰਧੀ ਅੱਜ ਦੂਜੀ ਰਿਹਰਸਲ ਸੱਭਿਆਚਾਰ ਕਮੇਟੀ ਦੇ ਚੇਅਰਮੈਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਅਤੇ ਸਹਾਇਕ ਕਮਿਸ਼ਨਰ (ਜ) ਨਵਦੀਪ ਕੁਮਾਰ ਦੀ ਮੌਜੂਦਗੀ ਵਿੱਚ ਸਥਾਨਕ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਈ ਗਈ। …

Read More »

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ ਕਰਵਾਏ ਗਏ ਕੰਪਿਊਟਰ ਲੈਬ ਮੁਕਾਬਲੇ

ਭੀਖੀ, 10 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਬਲਾਕ ਅਤੇ ਜ਼ਿਲ੍ਹਾ ਪੱਧਰ `ਤੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਪਿਕਟਸ ਸੁਸਾਇਟੀ ਅਧੀਨ ਸਕੂਲਾਂ ਦੇ ਸਵੱਛ ਕੰਪਿਊਟਰ ਲੈਬ ਮੁਕਾਬਲੇ ਕਰਵਾਏ ਗਏ।     ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਮਾਨਸਾ ਸੁਭਾਸ ਚੰਦਰ ਨੇ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿਚ ਗਰੁੱਪ-ਏ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦਾਤੇਵਾਸ ਨੇ ਪਹਿਲਾ ਸਥਾਨ ਅਤੇ …

Read More »

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨੇ ਸਾਂਝ ਕੇਂਦਰ `ਚ ਲਗਾਏ ਪੌਦੇ

ਭੀਖੀ, 10 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਦੇ ਡਿਪਟੀ ਕਮਿਸ਼ਨਰ ਮਿਸ ਅਪਨੀਤ ਰਿਆਤ ਅਤੇ ਐਸ.ਐਸ.ਪੀ ਮਨਧੀਰ ਸਿੰਘ ਵਲੋ ਅੱਜ ਸਥਾਨਕ ਸਬ ਡਵੀਜ਼ਨਲ ਸਾਂਝ ਕੇਂਦਰ ਵਿਖੇ ਆਸਰਾ ਲੋਕ ਸੇਵਾ ਕਲੱਬ ਮਾਨਸਾ ਦੇ ਸਹਿਯੋਗ ਨਾਲ ਪੌਦੇ ਲਗਾਏ ਗਏ।ਡਿਪਟੀ ਕਮਿਸ਼ਨਰ ਨੇ ਮੌਜੂਦ ਪਤਵੰਤਿਆਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਲਈ ਹਰ ਇੱਕ ਇਨਸਾਨ ਇਕ ਪੌਦਾ ਲਗਾ ਕੇ ਉਸ …

Read More »

ਪੱਖੀ ਨੂੰ ਖਾ ਗਏ ਪੱਖੇ, ਪੱਖੇ ਨੂੰ ਕੂਲਰ ਖਾ ਗਿਆ, ਕੀ ਬਣੂਗਾ ਕੂਲਰ ਦਾ, ਹੁਣ ਠੰਡਾ ਏ.ਸੀ ਦਾ ਆ ਗਿਆ

ਆਪਣਾ ਸੱਭਿਆਚਾਰ ਯਾਦ ਰੱਖਣ ਵਾਲੀਆਂ ਕੌਮਾਂ ਹੀ ਜਿਊਂਦੀਆਂ ਨੇ – ਪ੍ਰਿੰਸੀਪਲ ਚਾਹਲ ਬਟਾਲਾ, 10 ਅਗਸਤ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸਕੂਲੀ ਬੱਚਿਆਂ ਨੂੰ ਸਾਊਣ ਮਹੀਨੇ ਦੀ ਮਹੱਤਤਾ ਦੱਸਣ ਤੇ ਵਿਦਿਆਰਥੀਆ ਵਿਚ ਸੱਭਿਆਚਾਰ ਦੀ ਭਾਵਨਾਂ ਊਜਾਗਰ ਕਰਨ ਦੇ ਮਕਸਦ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਵਿਖੇ ਤੀਆਂ ਦਾ ਤਿਊਹਾਰ ਪੂਰੀ ਭਾਵਨਾ ਨਾਲ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਰਵਿੰਦਰਪਾਲ ਸਿੰਘ ਚਾਹਲ, ਦੀ ਅਗਵਾਈ ਕਰਵਾਏ …

Read More »