Friday, March 29, 2024

Daily Archives: August 16, 2018

Chhina Condoles the Death of Atal Bihari Vajpayee

Amritsar, August 16 (Punjab Post Bureau)  – Senior Bhartiya Janata Party leader Rajinder Mohan Singh Chhina today condoled the death of former Prime Minister Atal Bihari Vajpayee Ji recalling his services to the party and the nation. He said Vajpayee Ji was the stalwart who laid the foundation of a modern, well-equipped India whose parameters of development were far greater …

Read More »

ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਅਟਲ ਬਿਹਾਰੀ ਵਾਜਪਾਈ ਦੇ ਚਲਾਣੇ ’ਤੇ ਅਫਸੋਸ ਪ੍ਰਗਟ

ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਦੇ ਅਕਾਲ ਚਲਾਣੇ ’ਤੇ ਅਫਸੋਸ ਪ੍ਰਗਟ ਕੀਤਾ ਹੈ।ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਵਾਜਪਾਈ ਇੱਕ ਦੂਰ ਅੰਦੇਸ਼ ਅਤੇ ਜ਼ਮੀਨ ਨਾਲ ਜੁੜੇ ਹੋਏ ਨੇਤਾ ਸਨ ਅਤੇ ਉਨ੍ਹਾਂ ਨੇ ਦੇਸ਼ ਦੀ ਤਰੱਕੀ ਲਈ ਵੱਡਾ ਯੋਗਦਾਨ ਪਾਇਆ।ਉਨ੍ਹਾਂ …

Read More »

ਸਾਬਕਾ ਪ੍ਰਧਾਨ ਮੰਤਰੀ ਅਟੱਲ ਬਿਹਾਰੀ ਵਾਜਪਾਈ ਦਾ ਦਿਹਾਂਤ

ਨਵੀਂ ਦਿੱਲੀ, 16 ਅਗਸਤ (ਪੰਜਾਬ ਪੋਸਟ ਬਿਊਰੋ) –  ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਬਜ਼ੁਰਗ  ਭਾਜਪਾ ਆਗੂ ਸ਼੍ਰੀ ਅਟੱਲ ਬਿਹਾਰੀ ਵਾਜਪਾਈ ਦਾ ਅੱਜ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਹੈ।ਤਕਰੀਬਨ 93 ਸਾਲਾ ਵਾਜਪਾਈ ਨੇ ਸ਼ਾਮ ਦੇ 5.05 ਵਜੇ ਆਖਰੀ ਸਾਹ ਲਿਆ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸ੍ਰੀ ਅਟੱਲ ਬਿਹਾਰੀ ਵਾਜਪਾਈ ਦੇ ਦਿਹਾਂਤ `ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਨਾਲ …

Read More »

ਟਰਾਂਸਪੋਰਟ ਮੰਤਰੀ ਸ਼੍ਰੀਮਤੀ ਅਰੁਣਾ ਚੌਧਰੀ ਨੇ ਰਾਸ਼ਟਰੀ ਝੰਡਾ ਲਹਿਰ ਕੇ ਪਰੇਡ ਤੋਂ ਲਈ ਸਲਾਮੀ

ਪਠਾਨਕੋਟ, 14 ਅਗਸਤ (ਪੰਜਾਬ ਪੋਸਟ ਬਿਊਰੋ) – ਆਧੁਨਿਕ ਖੇਡ ਸਟੇਡੀਅਮ ਲਮੀਣੀ (ਪਠਾਨਕੋਟ) ਵਿਖੇ ਜ਼ਿਲ੍ਹਾ ਪੱਧਰ ਦਾ 72ਵਾਂ ਆਜ਼ਾਦੀ ਦਿਵਸ ਦਾ ਸਮਾਗਮ ਬੜੇ ਉਤਸ਼ਾਹ ਤੇ ਧੂਮ ਧਾਮ ਨਾਲ ਮਨਾਇਆ ਗਿਆ।ਸ੍ਰੀਮਤੀ ਅਰੁਣਾ ਚੌਧਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪ੍ਰਭਾਵਸ਼ਾਲੀ ਪ੍ਰੇਡ ਤੋਂ ਸਲਾਮੀ ਲਈ।      ਸ੍ਰੀਮਤੀ ਅਰੁਣਾ ਚੌਧਰੀ ਨੇ …

Read More »

ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੰਮ੍ਰਿਤਸਰ `ਚ ਲਹਿਰਾਇਆ ਕੌਮੀ ਝੰਡਾ

ਕਿਹਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ `ਚ ਪੰਜਾਬ ਨੂੰ ਕਰਾਂਗੇ ਨਸ਼ਾ ਮੁਕਤ ਅੰਮ੍ਰਿਤਸਰ, 15 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਜਿਲ੍ਹਾ ਅੰਮਿ੍ਰਤਸਰ ਵਿੱਚ 72ਵਾਂ ਆਜ਼ਾਦੀ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ।ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗੁਰੂ ਨਾਨਕ ਸਟੇਡੀਅਮ ਅੰਮਿ੍ਰਤਸਰ ਵਿਖੇ ਆਯੋਜਿਤ ਕੀਤੇ ਗਏ ਜ਼ਿਲ੍ਹਾ ਪੱਧਰੀ ਆਜਾਦੀ ਦਿਵਸ ਸਮਾਰੋਹ ਦੌਰਾਨ ਮਨਪ੍ਰੀਤ ਸਿੰਘ ਬਾਦਲ ਖਜਾਨਾ, ਯੋਜਨਾ ਤੇ ਰੁਜਗਾਰ ਉਤਪਤੀ ਮੰਤਰੀ ਪੰਜਾਬ ਨੇ ਕੌਮੀ …

Read More »

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਲਹਿਰਾਇਆ ਕੌਮੀ ਝੰਡਾ

ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ 72ਵਾਂ ਆਜ਼ਾਦੀ ਦਿਹਾੜਾ ਭੀਖੀ, 15 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਜ਼ਿਲ੍ਹੇ ਵਿਚ ਜ਼ਿਲ੍ਹਾ ਪੱਧਰੀ 72ਵਾਂ ਆਜ਼ਾਦੀ ਦਿਵਸ ਬੜੇ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਕੌਮੀ ਝੰਡਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਵੱਲੋਂ ਅਦਾ ਕੀਤੀ ਗਈ। ਜ਼ਿਲ੍ਹਾ ਵਾਸੀਆਂ ਦੇ ਨਾਂਅ ਆਪਣਾ ਸੰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਦੇ ਪਰਵਾਨਿਆਂ ਵਲੋਂ …

Read More »

ਕੋ-ਅਪਰੇਟਿਵ ਸੋਸਾਇਟੀ ਬੇਨੜਾ ਨੇ ਨਵਾਂ ਟਰੈਕਟਰ ਲਿਆਉਣ ਦੀ ਖੁਸ਼ੀ `ਚ ਵੰਡੇ ਲੱਡੂ

ਧੂਰੀ, 16 ਅਗਸਤ (ਪੰਜਾਬ ਪੋਸਟ – ਪ੍ਰਵੀਨ ਗਰਗ) – ਦੀ ਬੇਨੜਾ ਐਮ.ਪੀ.ਸੀ.ਏ.ਐਸ.ਐਸ ਲਿਮ: ਵਿੱਚ ਪ੍ਰਧਾਨ ਦਰਸ਼ਨ ਸਿੰਘ ਦੀ ਪ੍ਰਧਾਨਗੀ ਵਿੱਚ ਨਵਾਂ ਟਰੈਕਟਰ ਨਿਊ ਜੌਂਡੀਅਰ ਮਾਰਕੀਟ ਵਿੱਚ ਲਿਆਂਦਾ ਗਿਆ।ਪ੍ਰਧਾਨ ਦਰਸ਼ਨ ਸਿੰਘ ਨੇ ਦੱਸਿਆ ਕਿ ਇਹ ਟਰੈਕਟਰ ਸੋਸਾਇਟੀ ਦੇ ਮੈਂਬਰਾਂ, ਗੈਰ-ਮੈਂਬਰਾਂ ਦੀਆਂ ਲੋੜਾਂ ਨੂੰ ਪੂਰੀਆਂ ਕਰਨ ਵਿੱਚ ਲਾਹੇਵੰਦ ਹੋਵੇਗਾ ਅਤੇ ਇਸ ਦੀ ਖੁਸ਼ੀ ਵਿੱਚ ਸੋਸਾਇਟੀ ਵੱਲੋਂ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ …

Read More »

ਅਜਾਦੀ ਦਿਵਸ `ਤੇ ਬੇਰੁਜਗਾਰ ਆਰਟ ਐਂਡ ਕਰਾਫਟ ਅਧਿਆਪਕ ਯੂਨੀਅਨ ਨੇ ਕੀਤਾ ਪਿੱਟ ਸਿਆਪਾ

ਭੀਖੀ, 15 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਅਜਾਦੀ ਦਿਵਸ `ਤੇ ਕਿਸੇ ਵੀ ਮੰਤਰੀ ਵਲੋਂ ਤਿਰੰਗਾ ਲਹਿਰਾਉਣ ਦੀ ਦੀ ਰਸਮ ਅਦਾ ਨਾ ਕਰਨ `ਤੇ ਮੰਤਰੀ ਨੂੰ ਘੇਰਨ ਦੀ ਥਾਂ ਚੋਣ ਮਨੋਰਥ ਪੱਤਰ ਦੀਆਂ ਕਾਪੀਆਂ ਪਾੜ਼ ਕੇ ਬੇਰੁਜ਼ਗਾਰ ਆਰਟ ਐਂਡ ਕਰਾਫਟ ਅਧਿਆਪਕ ਯੂਨੀਅਨ ਪ੍ਰਗਟਾਇਆ ਗਿਆ।ਖਰਾਬ ਮੌਸਮ ਵਿੱਚ ਵੀ ਯੂਨੀਅਨ ਨੇ ਮੁੱਖ ਬਜਾਰ ਵਿਚੋਂ ਦੀ ਹੁੰਦਿਆਂ ਹੋਇਆ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ …

Read More »

ਮੈਂਟਲੀ ਰਿਟਾਰਡਿਡ ਹੋਮ ਦੇ ਮੰਦਬੁਧੀ ਬੱਚਿਆਂ ਨਾਲ ਮਨਾਇਆ ਗਿਆ ਸੁਤੰਤਰਤਾ ਦਿਵਸ

ਅੰਮ੍ਰਿਤਸਰ, 14 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿ੍ਤਸਰ ਸੁਮਿਤ ਮੱਕੜ ਵਲੋਂ ਮੈਂਟਲੀ ਰਿਟਾਰਡਿਡ ਹੋਮ, ਮਜੀਠਾ ਰੋਡ ਵਿਖੇ ਪੈਰਾ ਲੀਗਲ ਵਲੰਟੀਅਰਾਂ ਦੀ ਮਦਦ ਨਾਲ ਮੈਂਟਲੀ ਰਿਟਾਰਡਡ ਹੋਮ ਵਿੱਚ ਰਹਿ ਰਹੇ ਮੰਦਬੁੱਧੀ ਬੱਚਿਆਂ ਨਾਲ ਸੁਤੰਤਰਤਾ ਦਿਵਸ ਮਨਾਇਆ ਗਿਆ। ਸੁਤੰਤਰਤਾ ਦਿਵਸ ਨੂੰ ਮੁੱਖ ਰੱਖਦੇ ਹੋਏ ਪੈਰਾ ਲੀਗਲ ਵਲੰਟੀਅਰਾਂ ਵੱਲੋਂ ਬੱਚਿਆਂ ਨੂੰ ਤਿਰੰਗੇ ਦਿੱਤੇ ਗਏ।ਬੱਚਿਆਂ ਵਲੋਂ …

Read More »