Thursday, April 18, 2024

Daily Archives: August 25, 2018

ਕੇਂਦਰੀ ਸਿੱਖ ਅਜਾਇਬ ਘਰ ਵਿਖੇ ਡਾ. ਰਘਬੀਰ ਸਿੰਘ ਬੈਂਸ ਦੀ ਤਸਵੀਰ ਸੁਸ਼ੋਭਿਤ

ਡਾ. ਬੈਂਸ ਦੇ ਜੱਦੀ ਪਿੰਡ ਮਾਣਕ ਢੇਰੀ `ਚ ਬਣੇਗੀ ਧਾਰਮਿਕ ਲਾਇਬ੍ਰੇਰੀ – ਲੌਂਗੋਵਾਲ ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਸਿੱਧ ਸਿੱਖ ਵਿਦਵਾਨ ਡਾ. ਰਘਬੀਰ ਸਿੰਘ ਬੈਂਸ ਦੀ ਤਸਵੀਰ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀ ਗਈ, ਜਿਸ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਾਬਾ ਸੁੱਚਾ ਸਿੰਘ ‘ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ’ ਦੀ ਉਪਾਧੀ ਨਾਲ ਸਨਮਾਨਿਤ

ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਸਰਵਉਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਸੰਤ ਬਾਬਾ ਸੁੱਚਾ ਸਿੰਘ ਜਵੱਦੀ ਟਕਸਾਲ ਨੂੰ ‘ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ’ ਦੀ ਉਪਾਧੀ ਬਖਸ਼ਿਸ਼ ਕੀਤੀ ਗਈ।ਇਸ ਸਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਇਕ ਵਿਸ਼ੇਸ਼ ਗੁਰਮਤਿ ਸਮਾਗਮ ਸਜਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ …

Read More »

ਸਰਕਾਰੀ ਸੀਨੀਅਰ ਸੈਕੰਡਰੀ ਬੋਹੜੂ ਦਾ ਖੇਡਾਂ `ਚ ਬਿਹਤਰੀਨ ਪ੍ਰਦਰਸ਼ਨ

ਪ੍ਰਾਪਤੀਆਂ ਦਾ ਸਿਹਰਾ ਡੀ.ਪੀ.ਈ ਹਰਜਿੰਦਰ ਸਿੰਘ ਤੇ ਪੀ.ਟੀ.ਆਈ ਨਵਿੰਦਰ ਕੌਰ ਦੇ ਸਿਰ- ਪ੍ਰਿੰ. ਅੰਜਨਾ ਅੰਮ੍ਰਿਤਸਰ 25 ਅਗਸਤ (ਪੰਜਾਬ ਪੋਸਟ- ਸੰਧੂ) – ਜਿਲਾ ਬਠਿੰਡਾ ਦੀ ਇਤਿਹਾਸਕ ਨਗਰੀ ਤਲਵੰਡੀ ਸਾਬੋਕੇ ਵਿਖੇ ਸੰਪਨ ਹੋਈ ਲੜਕੀਆਂ ਦੀ ਪਲੇਠੀ ਜੂਨੀਅਰ ਅਤੇ ਸਬ ਜੂਨੀਅਰ ਬਾਕਸਿੰਗ ਪ੍ਰਤੀਯੋਗਤਾ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਹੜੂ ਦੀਆਂ ਵਿਦਿਆਰਥਣਾ ਦਾ ਪ੍ਰਦਰਸ਼ਨ ਬੇਹਤਰ ਰਿਹਾ।ਸਕੂਲ ਡੀ.ਪੀ ਹਰਜਿੰਦਰ ਸਿੰਘ ਦੀ ਦੇਖ-ਰੇਖ ਹੇਠ ਗਈ ਲੜਕੀਆਂ …

Read More »

ਜਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਨੇ ਕਰਵਾਈ ਸਲਾਨਾ ਸਪੋਰਟਸ ਮੀਟ

ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ- ਸੰਧੂ) – ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਤਰਨ ਤਾਰਨ ਵੱਲੋਂ ਵੱਖ-ਵੱਖ ਉਮਰ ਵਰਗ ਦੇ ਮਹਿਲਾ-ਪੁਰਸ਼ ਖਿਡਾਰੀਆਂ ਦੀ ਸਲਾਨਾ ਜ਼ਿਲ੍ਹਾ ਐਥਲੈਟਿਕਸ ਮੀਟ ਦਾ ਆਯੋਜਨ ਕੀਤਾ ਗਿਆ।ਗੁਰੂ ਅਰਜਨ ਦੇਵ ਸਟੇਡੀਅਮ ਦੇ ਸਿੰਥੈਟਿਕ ਟਰੈਕ ਵਿਖੇ ਜਨਰਲ ਸਕੱਤਰ ਜਰਨੈਲ ਸਿੰਘ ਸਖੀਰਾ ਦੇ ਪ੍ਰਬੰਧਾ ਹੇਠ ਕਰਵਾਈ ਇਸ ਖੇਡ ਪ੍ਰਤੀਯੋਗਤਾ ਵਿੱਚ ਜ਼ਿਲ੍ਹੇ ਦੇ ਸੈਂਕੜੇ ਖਿਡਾਰੀਆਂ ਨੇ ਉਚੇਚੇ ਤੌਰ ਤੇ ਸ਼ਿਰਕਤ ਕਰਕੇ ਆਪਣੀ ਕਲਾ …

Read More »

ਜਿਲੇ੍ ਵਿੱਚ ਘੜੁੱਕੇ ਅਤੇ ਉਲਟ ਦਿਸ਼ਾ `ਚ ਚੱਲਦੇ ਵਾਹਨ ਹੋਣਗੇੇ ਬੰਦ – ਡੀ.ਸੀ

ਸਮਰੱਥਾ ਤੋਂ ਵੱਧ ਭਾਰ ਢੋਣ ਵਾਲੇ ਵਾਹਨਾਂ ਦੇ ਹੋਣਗੇ ਚਲਾਨ ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜਿਲ੍ਹੇ ਵਿਚ ਨਜਾਇਜ਼ ਤੌਰ ’ਤੇ ਚੱਲ ਰਹੇ ਘੜੁੱਕਿਆਂ ਅਤੇ ਵੰਨ ਵੇਅ ਸੜਕਾਂ ’ਤੇ ਗਲਤ ਪਾਸੇ ਤੋਂ ਆਉਂਦੇ ਵਾਹਨਾਂ ਨੂੰ ਨਕੇਲ ਪਾਉਣ ਦੇ ਨਿਰਦੇਸ਼ ਦਿੰਦੇ ਕਿਹਾ ਕਿ ਸੜਕਾਂ ’ਤੇ ਹੁੰਦੇ ਹਾਦਸੇ ਰੋਕਣ ਲਈ ਜ਼ਰੂਰੀ ਹੈ ਕਿ …

Read More »

ਪੰਘੂੜੇ `ਚ ਇਕ ਹੋਰ ਬੱਚੀ ਦੇ ਆਉਣ ਨਾਲ ਕੁੱਲ ਗਿਣਤੀ 162 ਹੋਈ

ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲ੍ਹਾ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ `ਚ ਇੱਕ ਹੋਰ ਬੱਚੀ ਦੇ ਆਉਣ ਨਾਲ ਹੁਣ ਤੱਕ ਆਏ ਬੱਚਿਆਂ ਦੀ ਕੁੱਲ ਗਿਣਤੀ 162 ਹੋ ਗਈ ੋ ਹੈ।162ਵੇਂ ਬੱਚੇ, ਜੋ ਕਿ ਇਕ ਲੜਕੀ ਹੈ ਨੂੰ ਬੀਤੇ ਦਿਨੀਂ ਕੋਈ ਅਣਜਾਣ ਵਿਅਕਤੀ ਬੇਬੇ ਨਾਨਕੀ ਵਾਰਡ ਨੰਬਰ ਇਕ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ …

Read More »

ਫੂਡ ਸੇਫਟੀ ਤੇ ਡੇਅਰੀ ਵਿਭਾਗ ਦੇ ਅਧਿਕਾਰੀਆਂ ਨੇ ਦੋ ਹਫਤਿਆਂ `ਚ ਭਰੇ 34 ਸੈਂਪਲ

ਪਠਾਨਕੋਟ, 25 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਵਿੱਚ ਪਿਛਲੇ ਕਰੀਬ ਦੋ ਹਫਤਿਆਂ ਦੋਰਾਨ “ਮਿਸ਼ਨ ਤੰਦਰੁਸਤ ਪੰਜਾਬ” ਨੂੰ ਸਮਰਪਿਤ ਸ੍ਰੀ ਰਾਮਵੀਰ (ਆਈ.ਏ.ਐਸ.) ਡਿਪਟੀ ਕਮਿਸ਼ਨਰ ਪਠਾਨਕੋਟ ਦੇ ਆਦੇਸ਼ਾਂ ਅਨੁਸਾਰ ਫੂਡ ਸੇਫਟੀ ਅਫਸਰ ਅਤੇ ਡੇਅਰੀ ਵਿਭਾਗ ਦੇ ਅਧਿਕਾਰੀਆਂ ਨਾਲ ਮਿਲ ਕੇ ਕੀਤੀ ਗਈ ਕਾਰਵਾਈ ਦੇ ਦੋਰਾਨ ਦੁੱਧ, ਦਹੀਂ, ਪਨੀਰ ਅਤੇ ਦੁੱਧ ਤੋਂ ਬਣੇ ਹੋਰ ਪਦਾਰਥਾਂ ਦੇ ਕਰੀਬ 34 ਸੈਂਪਲ ਭਰੇ ਗਏ …

Read More »

ਵਾਤਾਵਰਣ ਦੀ ਸ਼ੁੱਧਤਾ ਲਈ ਪਿੰਡ ਪਪਿਆਲ ਵਿਖੇ ਲਾਏ 100 ਛਾਂਦਾਰ ਪੌਦੇ

ਪਠਾਨਕੋਟ, 25 ਅਗਸਤ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਾਤਾਵਰਣ ਦੀ ਸ਼ੁੱਧਤਾ ਲਈ ਬਲਾਕ ਪਠਾਨਕੋਟ ਦੇ ਪਿੰਡ ਪਪਿਆਲ ਵਿੱਚ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਆਤਮਾ ਤਹਿਤ 100 ਛਾਂਦਾਰ ਪੌਦੇ ਸੜਕਾਂ ਕਿਨਾਰੇ ਅਤੇ ਹੋਰ ਜਨਤਕ ਥਾਵਾਂ `ਤੇ ਲਗਾਏ ਗਏ।ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ,ਡਾ ਹਰਪ੍ਰੀਤ ਸਿੰਘ, ਡਾ. ਜਗਦੀਪ ਸਿੰਘ ਡਿਪਟੀ ਪ੍ਰੋਜੈਕਟ ਡਾਇਰੈਕਟਰ, ਅਗਾਂਹਵਧੂ …

Read More »

ਜਿਲ੍ਹਾ ਪਠਾਨਕੋਟ ਵਿੱਚ ‘ਈ-ਪੋਸ‘ ਮਸ਼ੀਨਾਂ ਨਾਲ ਕੀਤੀ ਜਾ ਰਹੀ ਹੈ ਰਾਸ਼ਨ ਦੀ ਵੰਡ

ਪਠਾਨਕੋਟ, 25 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਵਿੱਚ ਰਾਸ਼ਨ ਦੀ ਵੰਡ ਹੁਣ ਨਵੇਂ ਸਿਸਟਮ ‘ਈ-ਪੋਸ‘ (ਇਲੈਕਟ੍ਰੋਨਿਕ ਪੁਆਇੰਟ ਆਫ਼ ਸੇਲ) ਨਾਲ ਹੋਇਆ ਕਰੇਗੀ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਨੇ ਦੱਸਿਆ ਕਿ ਅਧੀਨ ਜ਼ਿਲ੍ਹਾ ਪਠਾਨਕੋਟ ਦੇ 84670 ਕਾਰਡ ਧਾਰਕ ਪਰਿਵਾਰਾਂ ਨੂੰ ‘ਈ-ਪੋਸ‘ ਰਾਸਨ ਵੰਡ ਪ੍ਰਣਾਲੀ ਨਾਲ ਰਾਸ਼ਨ ਵੰਡਿਆ ਜਾ ਰਿਹਾ ਹੈ।ਨੈਸ਼ਨਲ ਫੂਡ ਸਕਿਊਰਟੀ ਐਕਟ-2013 ਤਹਿਤ ਹੁਣ ਪੰਜਾਬ ਵਿੱਚ ਸਮਾਰਟ …

Read More »

ਨਰੇਗਾ ਸਕੀਮ ਅਧੀਨ ਹੁਣ ਆਪਣੇ ਖੇਤ `ਚ ਕੰਮ ਕਰਕੇ ਵੀ ਲਿਆ ਜਾ ਸਕਦਾ ਹੈ ਵਿੱਤੀ ਲਾਭ-ਡੀ.ਸੀ

ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵਲੋਂ ਨਰੇਗਾ ਅਧੀਨ ਜਿਲੇ੍ਹ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਂਦੇ ਦੱਸਿਆ ਕਿ ਹੁਣ ਛੋਟੇ ਕਿਸਾਨ, ਅੰਗਹੀਣ ਵਿਅਕਤੀ ਅਤੇ ਇਸਤਰੀ ਉਦਮੀ ਆਪਣੇ ਖੇਤਾਂ ਵਿਚ ਕੰਮ ਕਰਕੇ ਵੀ ਮਨਰੇਗਾ ਸਕੀਮ ਅਧੀਨ ਰੋਜ਼ਗਾਰ ਦਾ ਮੌਕਾ ਲੈ ਸਕਦੇ ਹਨ ਅਤੇ ਉਨਾਂ ਨੂੰ ਆਪਣੇ ਹੀ ਖੇਤਾਂ ਵਿਚ ਕੀਤੇ ਕੰਮ ਲਈ …

Read More »