Friday, March 29, 2024

Monthly Archives: August 2018

DAV Public School clinches top positions in Badminton

Amritsar, Aug. 27 (Punjab Post Bureau) – In Open District Badminton Championship organised by Amritsar District Badminton Association recently, DAV Public School Lawrence Road clinched top positions. In Under 11 Girls Singles & Doubles , Yati of Std – V  emerged winner. In under 11 boys , singles & doubles , Akhil of Std – IV also emerged  winner. Under …

Read More »

ਡੀ.ਪੀ ਮਾਸਟਰ ਦੇ ਵਿਰੋਧ ਵਿੱਚ ਪਿੰਡ ਵਾਸੀਆਂ ਦਿੱਤਾ ਧਰਨਾ

ਭੀਖੀ (ਮਾਨਸਾ), 27 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਨੇੜਲੇ ਪਿੰਡ ਹਮੀਰਗੜ੍ਹ ਢੈਪਈ ਵਿਖੇ ਸਕੂਲ ਦੇ ਡੀ.ਪੀ ਮਾਸਟਰ ਬਲਵਿੰਦਰ ਸਿੰਘ ਵੱਲੋ ਸਕੂਲ ਖੇਡਾਂ ਵਿੱਚ ਕੀਤੀ ਕਥਿਤ ਅਣਗਹਿਲੀ ਕਾਰਨ ਪਿੰਡ ਵਾਸੀਆਂ ਨੇ ਸਕੂਲ ਦੇ ਕਮਰਿਆ ਨੂੰ ਜਿੰਦਰਾਂ ਮਾਰਕੇ ਰੋਸ ਪ੍ਰਦਰਸ਼ਨ ਕੀਤਾ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੀ.ਟੀ.ਏ ਕਮੇਟੀ ਦੇ ਮੈਬਰ ਬਲਵਿੰਦਰ ਸਿੰਘ ਬਬਲਾ ਨੇ ਦੱਸਿਆ ਕਿ ਸਕੂਲ ਖੇਡਾਂ ਦੇ ਅਤਲਾਂ ਕਲਾਂ ਜੋਨ …

Read More »

ਨਵੇ ਸ਼ਾਹੂਕਾਰਾ ਐਕਟ ਦੇ ਵਿਰੋਧ `ਚ ਆੜਤੀਆ ਨੇ ਦਿੱਤਾ ਧਰਨਾ

ਭੀਖੀ (ਮਾਨਸਾ), 27 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬ ਸਰਕਾਰ ਵਲੋ ਵਿਧਾਨ ਸਭਾ ਦੇ ਚਾਲੂ ਸੈਸ਼ਨ ਦੋਰਾਨ ਪੇਸ਼ ਹੋਣ ਵਾਲੇ ਪੰਜਾਬ ਖੇਤੀਬਾੜੀ ਉਪਜ ਦੀ ਸੋਧ ਨੂੰ ਲੈ ਕੇ ਆੜਤੀਆ ਵਰਗ ਵਿੱਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ।ਜਿਸ ਨੂੰ ਲੈ ਕੇ ਅੱਜ ਆੜਤੀਆਂ ਨੇ ਸਥਾਨਕ ਮਾਰਕੀਟ ਕਮੇਟੀ ਦੇ ਦਫਤਰ ਅੱਗੇ ਧਰਨਾ ਦੇ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਆੜਤੀਆ ਐਸ਼ੋਸੀਏਸਨ ਦੇ …

Read More »

ਡੀ.ਸੀ ਅਪਨੀਤ ਰਿਆਤ ਨੇ ਡੇਂਗੂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਭੀਖੀ (ਮਾਨਸਾ), 27 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬ ਸਰਕਾਰ ਵਲੋਂ ਚਲਾਏ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡੇਂਗੂ ਬੁਖਾਰ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਚਲਾਈ ਜਾਗਰੂਕਤਾ ਵੈਨ ਨੂੰ ਅੱਜ ਜਿਲਾ ਪ੍ਰਬੰਧਕੀ ਕੰਪਲੈਕਸ ਤੋਂ ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।     ਇਸ ਮੌਕੇ ਸਿਵਲ ਸਰਜਨ ਡਾ. ਲਾਲ ਚੰਦ ਠੁਕਰਾਲ ਨੇ ਦਸਿਆ ਕਿ …

Read More »

ਏਸ਼ੀਆਈ ਖੇਡਾਂ `ਚ ਸੋਨ ਤਮਗਾ ਜੇਤੂ ਖਿਡਾਰੀਆਂ ਦੇ ਪਰਿਵਾਰਾਂ ਨੂੰ ਪ੍ਰਸ਼ਾਸਨ ਵਲੋਂ ਵਧਾਈਆਂ

ਸੋਨ ਤਮਗਾ ਜਿੱਤ ਕੇ ਖਿਡਾਰੀਆਂ ਨੇ ਜ਼ਿਲੇ, ਸੂਬੇ ਤੇ ਦੇਸ਼ ਦਾ ਮਾਣ ਵਧਾਇਆ – ਡੀ.ਸੀ ਭੀਖੀ (ਮਾਨਸਾ), 27 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਜ਼ਿਲ੍ਹੇ ਦੇ ਦਲੇਲ ਵਾਲਾ ਅਤੇ ਕਿਸ਼ਨਗੜ੍ਹ ਫਰਵਾਹੀ ਦੇ 2 ਨੌਜਵਾਨਾਂ ਸਵਰਨ ਸਿੰਘ (ਅਰਜੁਨ ਅਵਾਰਡੀ) ਅਤੇ ਸੁਖਮੀਤ ਸਿੰਘ ਵਲੋਂ 18ਵੀਂ ਏਸ਼ੀਆਈ ਖੇਡਾਂ ਵਿੱਚ ਸੋਨ ਤਮਗੇ ਜਿੱਤਣ `ਤੇ ਅੱਜ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੇ ਦਿਸ਼ਾ-ਨਿਰਦੇਸ਼ਾਂ `ਤੇ ਸਹਾਇਕ …

Read More »

20 ਪੇਟੀਆਂ ਦੇਸੀ ਹਰਿਆਣਾ ਮਾਰਕਾ ਸ਼ਰਾਬ ਸਮੇਤ ਇਕ ਗ੍ਰਿਫਤਾਰ

ਭੀਖੀ (ਮਾਨਸਾ), 27 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਜਿਲ੍ਹੇ ਦੀ ਹੱਦ ਦੇ ਨਾਲ ਲੱਗਦੇ ਹਰਿਆਣਾ ਤੋਂ ਨਜ਼ਾਇਜ਼ ਰੂਪ ਵਿਚ ਸ਼ਰਾਬ ਦੀ ਤਸਕਰੀ ਨੂੰ ਪੱਕੇ ਤੌਰ `ਤੇ ਖ਼ਤਮ ਕਰਨ ਦੇ ਟੀਚੇ ਵੱਲ ਵਧਦਿਆਂ ਮਾਨਸਾ ਪੁਲਿਸ ਵਲੋਂ ਅਜ ਇਕ ਤਸਕਰ ਨੂੰ ਰੰਗੇ ਹੱਥੀਂ 20 ਸ਼ਰਾਬ ਦੀਆਂ ਪੇਟੀਆਂ ਸਮੇਤ ਤੜਕਸਾਰ ਗ੍ਰਿਫ਼ਤਾਰ ਕੀਤਾ ਗਿਆ।     ਐਸ.ਐਸ.ਪੀ ਮਨਧੀਰ ਸਿੰਘ ਨੇ ਦੱਸਿਆ ਕਿ ਸੀ.ਆਈ.ਏ ਸਟਾਫ਼ …

Read More »

First Respondent Programme organised by BBK DAV College

Amritsar, Aug. 27 (Punjab Post Bureau) – Nearly 1000 students of NSS, NCC and Sports Department of BBK DAV College for Women organized First Respondent Program in collaboration with 108 helpline Ambulance Service, Ziqitza Health Care Ltd and Sonika Executive. Dr. Mohinderpal Singh, in-charge of 108 Ambulance Service apprised the students about the crucial first-aid to be given to the …

Read More »

ਸਰਕਾਰੀ ਸਕੂਲ ਭੁੱਲਰ ਵਿਖੇ ਜੋਨ ਪੱਧਰੀ ਖੇਡਾਂ ਸ਼ੁਰੂ

ਖੇਡ ਭਾਵਨਾ ਨਾਲ ਹੀ ਕਰਵਾਈਆਂ ਜਾਣ ਸਕੂਲੀ ਖੇਡਾਂ – ਪ੍ਰਿੰਸੀਪਲ ਚਾਹਲ ਬਟਾਲਾ, 27 ਅਗਸਤ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਵਿਦਿਆਰਥੀਆਂ ਵਿਚ ਖੇਡਾਂ ਦੀ ਮਹਤਤਾ ਤੇ ਉਹਨਾ ਦੇ ਰਿਸਟਪੁਸ਼ਟ ਸਰੀਰ ਵਾਸਤੇ ਖੇਡਾਂ ਦੀ ਵਿਦਿਆਰਥੀ ਦੇ ਜੀਵਨ ਵਿਚ ਅਹਿਮ ਭੁਮਿਕਾ ਹੈ।ਜੇਕਰ ਖੇਡ ਦੀ ਭਾਵਨਾ ਨਾਲ ਕਰ ਖੇਡਿਆ ਜਾਵੇ ਤਾਂ ਇਹ ਹੋਰ ਵੀ ਵਧੀਆਂ ਤੇ ਪ੍ਰਭਾਵਸ਼ਾਲੀ ਹੋ ਜਾਦਾ ਹੈ।ਇਨਾਂ ਸਬਦਾ ਦਾ ਪ੍ਰਗਟਾਵਾ ਸਰਕਾਰੀ …

Read More »

ਤੰਦਰੁਸਤ ਪੰਜਾਬ ਮਿਸ਼ਨ ਅਧੀਨ ਅਮਨਦੀਪ ਹਸਪਤਾਲ ਨੇ ਵਿਦਿਆਰਥਣਾਂ ਨੂੰ ਸਿਹਤ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ-ਸੁਖਬੀਰ ਸਿੰਘ) – ਪੰਜਾਬ ਸਰਕਾਰ ਅਰੰਭੇ ਗਏ ਤੰਦਰੁਸਤ ਪੰਜਾਬ ਮਿਸ਼ਨ ਅਧੀਨ ਅਮਨਦੀਪ ਗਰੁੱਪ ਆਫ ਹਾਸਪੀਟਲਜ਼ ਨੇ ਸਕੂਲਾਂ, ਖਾਸ ਕਰ ਪੇਂਡੂ ਇਲਾਕੇ ਦੇ ਸਕੂਲਾਂ, ਦੀਆਂ ਕੁੜੀਆਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦਾ ਉਪਰਾਲਾ ਕੀਤਾ ਹੈ।ਇਸੇ ਸਿਲਸਿਲੇ ‘ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਵਿੰਡਾ ਦੇਵੀ ਵਿਖੇ ਕਾਰਜਕਾਰੀ ਪ੍ਰਿੰਸੀਪਲ ਚਰਨਜੀਤ ਕੌਰ ਅਤੇ ਹੈਲਥ ਇੰਚਾਰਜ ਰਮਨਪ੍ਰੀਤ ਕੌਰ ਦੇ ਵਿਸ਼ੇਸ਼ ਸਹਿਯੋਗ ਸਦਕਾ …

Read More »

ਜੀ ਕੇ `ਤੇ ਹਮਲਾ ਘਟੀਆ ਸਿਆਸਤ ਤੇ ਸੋਚ ਦਾ ਪ੍ਰਤੀਕ – ਦਮਦਮੀ ਟਕਸਾਲ

ਮਹਿਤਾ ਚੌਕ, 26 ਅਗਸਤ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕੈਲੀਫੋਰਨੀਆ `ਚ ਕੁੱਝ ਵਿਅਕਤੀਆਂ ਵਲੋਂ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਸ: ਮਨਜੀਤ ਸਿੰਘ ਜੀ.ਕੇ `ਤੇ ਹਮਲਾ ਕਰ ਕੇੇ ਦਸਤਾਰ ਦੀ ਕੀਤੀ ਗਈ ਬੇਅਦਬੀ ਦੀ ਸਖਤ ਨਿਖੇਧੀ ਕੀਤੀ ਹੈ। ਉਨਾਂ ਕਿਹਾ ਕਿ ਦਿਲੀ ਗੁਰਦੁਆਰਾ ਕਮੇਟੀ ਸਿੱਖ ਕੌਮ ਦੀ ਇਕ ਅਹਿਮ ਸੰਸਥਾ ਹੈ।ਜਿਸ ਦੇ ਪ੍ਰਧਾਨ …

Read More »