Friday, April 19, 2024

Monthly Archives: August 2018

ਈਦ-ਉਲ-ਜ਼ੁਹਾ ਦੀ ਵਧਾਈ ਦੇਣ ਜਾਮਾ ਮਸਜ਼ਿਦ ਪੁੱਜੇ ਸਿੱਖਿਆ ਮੰਤਰੀ ਸੋਨੀ

ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਸਿੱਖਿਆ ਤੇ ਵਾਤਾਵਰਣ ਮੰਤਰੀ ਓ.ਪੀ ਸੋਨੀ ਅੱਜ ਈਦ-ਉਲ-ਜ਼ੂਹਾ (ਬਕਰੀਦ) ਦੀ ਵਧਾਈ ਦੇਣ ਲਈ ਹਾਲ ਗੇਟ ਸਥਿਤ ਜਾਮਾ ਮਸਜਿਦ ਵਿਚ ਪਹੁੰਚੇ ਅਤੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਇਸ ਤਿਉਹਾਰ ਦੀ ਵਧਾਈ ਦਿੰਦੇ ਕਿਹਾ ਕਿ ਪੰਜਾਬੀ ਸਾਰੇ ਤਿਉਹਾਰ ਭਾਈਚਾਰਕ ਸਾਂਝ ਨਾਲ ਮਨਾਉਣ ਲਈ ਜਾਣੇ ਜਾਂਦੇ ਹਨ ਅਤੇ ਇਹੋ ਗੱਲ ਸਾਡੀ ਅਨੇਕਤਾ ਵਿਚ ਏਕਤਾ ਨੂੰ …

Read More »

ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਹੋਈ ਮਹੀਨਾਵਾਰ ਮੀਟਿੰਗ

ਪੰਜਾਬ ਦੇ ਹਾਲਾਤਾਂ ਦੀ ਤਰਜ਼ਮਾਨੀ ਕਰਦਾ ਜਗਦੀਸ਼ ਖੰਨਾ ਦਾ ਨਾਟਕ ‘ਡਬੋਲੀਏ’ ਸਭ ਨੂੰ ਹਲੂਣ ਗਿਆ ਸਮਰਾਲਾ, 22 ਅਗਸਤ (ਪੰਜਾਬ ਪੋਸਟ- ਕੰਗ) – ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਹੀਨਾਵਾਰ ਇਕੱਤਰਤਾ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਹੋਈ।ਸਮੁੱਚੀ ਮੀਟਿੰਗ ਦੀ ਕਾਰਵਾਈ ਹੈੱਡਮਾਸਟਰ ਮੇਘ ਸਿੰਘ ਜਵੰਦਾ ਵੱਲੋਂ ਬੜੇ ਹੀ ਸੁਚੱਜੇ ਢੰਗ ਨਾਲ ਨਿਭਾਈ ਗਈ।ਮੀਟਿੰਗ ਦੇ ਸ਼ੁਰੂ ਵਿੱਚ ਬਿਹਾਰੀ ਲਾਲ ਸੱਦੀ …

Read More »

ਮਾਸਟਰ ਐਥਲੈਟਿਕਸ ਫੈਡਰੇਸ਼ਨ ਆਫ ਇੰਡੀਆ (ਮਾਫੀ) ਦੇ ਤੀਜੀ ਵਾਰ ਸੰਯੁਕਤ ਬਣੇ ਲਾਲੀ ਔਲਖ

ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ- ਸੰਧੂ) –  ਖੇਡ ਖੇਤਰ ਦੀ ਜਾਨੀ-ਪਛਾਣੀ ਸ਼ਖਸ਼ੀਅਤ ਤੇ ਉਘੇ ਖੇਡ ਪ੍ਰਮੋਟਰ ਕਾਬਲ ਸਿੰਘ ਲਾਲੀ ਔਲਖ ਨੂੰ ਮਾਸਟਰ ਐਥਲੈਟਿਕਸ ਫੈਡਰੇਸ਼ਨ ਆਫ ਇੰਡੀਆ (ਮਾਫੀ) ਦਾ ਤੀਜੀ ਵਾਰ ਸੰਯੁਕਤ ਸਕੱਤਰ ਨਿਯੁੱਕਤ ਕੀਤਾ ਗਿਆ ਹੈ।ਸੰਯੁਕਤ ਸਕੱਤਰ ਦੇ ਅਹੁੱਦੇ ਦੀ ਹੈਟ੍ਰਿਕ ਬਣਾਉਣ ਸਬੰਧੀ ਕਾਬਲ ਸਿੰਘ ਲਾਲੀ ਔਲਖ ਨੇ ਦੱਸਿਆ ਕਿ ਕਰਨਾਟਕ ਦੇ ਸ਼ਹਿਰ ਬੈਂਗਲੌਰ ਵਿੱਖੇ ਮਾਫੀ ਦੇ ਅਹੁੱਦੇਦਾਰਾਂ ਦੀ ਚੋਣ …

Read More »

ਮਿਸ਼ਨ ਗਰੀਨ ਸਕੂਲਜ਼ ਤਹਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਲੋਂ ਲਾਏ ਗਏ ਪੌਦੇ

ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸੀ.ਬੀ.ਐਸ.ਈ ਵੱਲੋਂ ਸ਼ੁਰੂ ਕੀਤੇ `ਮਿਸ਼ਨ ਗਰੀਨ ਸਕੂਲਜ਼` ਤਹਿਤ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲ ਰਹੇ ਮੁੱਖ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਵੱਲੋਂ ਪੌਦੇ ਲਗਾਏ ਗਏ।ਇਹ ਪੌਦੇ ਵੱਖ-ਵੱਖ ਦੇਸ਼ ਭਗਤਾਂ ਨੂੰ ਸਮਰਪਿਤ ਕੀਤੇ ਗਏ ਤਾਂ ਜੋ ਪੌਦਿਆਂ ਵੱਲ ਵਿਅਕਤੀਗਤ ਤੌਰ `ਤੇ ਵਿਸ਼ੇਸ਼ ਧਿਆਨ …

Read More »

ਸ਼੍ਰੋਮਣੀ ਕਮੇਟੀ ਵਲੋਂ ਕੇਰਲਾ ਦੇ ਹੜ੍ਹ ਪੀੜਤਾਂ ਲਈ ਰਾਹਤ ਕਾਰਜ ਸ਼ੁਰੂ, ਕੋਚੀਨ `ਚ ਬਣਾਇਆ ਮੁੱਖ ਰਾਹਤ ਕੇਂਦਰ

ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਹੜ੍ਹ ਪੀੜਤਾਂ ਦੀ ਮੱਦਦ ਲਈ ਕੇਰਲਾ ਪੁੱਜੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟੀਮ ਨੇ  ਰਾਹਤ ਕਾਰਜ ਆਰੰਭ ਕਰ ਦਿੱਤੇ ਹਨ।ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੇਰਲਾ ਭੇਜੀ ਗਈ ਰਾਹਤ ਟੀਮ ਨੇ ਕੋਚੀਨ ਵਿਖੇ ਰਾਹਤ ਕੈਂਪ ਸਥਾਪਿਤ ਕਰ …

Read More »

ਪੁਲਿਸ ਕਮਿਸ਼ਨਰ ਨੇ ਪੁਲਿਸ ਮੁਲਾਜ਼ਮਾਂ ਨੂੰ ਲਗਾਏ ਤਰੱਕੀ ਦੇ ਸਟਾਰ

ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਮੁੱਖ ਮੰਤਰੀ ਕੈਪਟਨ ਅਮਰਿਦਰ ਸਿੰਘ ਵਲੋਂ ਪੁਲਿਸ ਮੁਲਾਜ਼ਮਾਂ ਦਾ ਮਨੋਬਲ ਵਧਾਉਣ ਲਈ 16, 24, 30 ਸਕੀਮ ਤਹਿਤ ਜਾਰੀ ਕੀਤੇ ਗਏ ਤਰੱਕੀਆਂ ਦੇ ਨੋਟੀਫਿਕੇਸ਼ਨ ਤਹਿਤ ਮਾਨਯੋਗ ਡੀ.ਜੀ.ਪੀ ਪੰਜਾਬ ਸੁਰੇਸ਼ ਅਰੋੜਾ ਵੱਲੋ 16 ਸਾਲ ਦੀ ਨੌਕਰੀ ਪੂਰੀ ਕਰਨ ਵਾਲੇ ਕਰਮਚਾਰੀ ਨੂੰ ਮੁੱਖ ਸਿਪਾਹੀ, 24 ਸਾਲ ਵਾਲੇ ਨੂੰ ਏ.ਐਸ.ਆਈ ਅਤੇ 30 ਸਾਲ ਵਾਲੇ ਨੂੰ ਐਸ.ਆਈ …

Read More »

ਰਾਸ਼ਟਰ ਪੱਧਰੀ ਸ਼ਤਰੰਜ ਚੈਂਪੀਅਨਸ਼ਿਪ ਲਈ ਚੁਣੇ ਗਏ ਸਪਰਿੰਗ ਡੇਲ ਸਕੂਲ ਦੇ ਖਿਡਾਰੀ

ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ- ਸੰਧੂ) – ਸਥਾਨਕ ਸਪਰਿੰਗ ਡੇਲ ਸੀਨੀਅਰ ਸਕੂਲ ਦੇ ਸ਼ਤਰੰਜ ਖਿਡਾਰੀਆਂ ਨੇ ਰੋਪੜ ਵਿਖੇ ਆਯੋਜਿਤ ਓਪਨ ਸਟੇਟ ਸ਼ਤਰੰਜ ਚੈਂਪੀਅਨਸ਼ਿਪ ਵਿੱਚ ਸੋਨੇ, ਚਾਂਦੀ ਅਤੇ ਤਾਂਬੇ ਦੇ ਮੈਡਲ ਜਿੱਤ ਕੇ ਇਕ ਵਾਰੀ ਫਿਰ ਤੋਂ ਆਪਣਾ ਲੋਹਾ ਮਨਵਾਇਆ ਹੈ।ਸਪਰਿੰਗ ਡੇਲ ਸੀਨੀਅਰ ਸਕੂਲ ਦੇ ਇਨ੍ਹਾਂ ਵਿਦਿਆਰਥੀਆਂ ਨੇ ਇਹ ਮੈਡਲ ਜਿੱਤਣ ਲਈ ਹੋਰ ਰਾਜਾਂ ਤੋਂ ਆਏ 80 ਵਿਦਿਆਰਥੀਆਂ ਨਾਲ ਮੁਕਾਬਲਾ ਕੀਤਾ। …

Read More »

ਹਿਰਦੇਵੇਦਕ ਘਟਨਾਵਾਂ ਰੋਕਣ ਲਈ ਗੁਰੂ ਘਰਾਂ `ਚ ਏ.ਸੀ ਤੇ ਪੱਖੇ ਨਿਰੰਤਰ ਨਾ ਚਲਾਏ ਜਾਣ -ਲੌਂਗੋਵਾਲ

ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਦਿਹਾਣਾ ਵਿਖੇ ਗੁ. ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਸ਼ਾਰਟ-ਸਰਕਟ ਹੋਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਪਾਵਨ ਸਰੂਪ ਅਗਨ ਭੇਟ ਹੋ ਜਾਣ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਅੱਗ ਲੱਗਣ ਕਾਰਨ ਵਾਪਰਦੀਆਂ ਅਜਿਹੀਆਂ ਹਿਰਦੇਵੇਦਕ …

Read More »

ਸਬ ਜੂਨੀਅਰ ਬਾਕਸਿੰਗ ਖੇਡ ਪ੍ਰਤੀਯੋਗਤਾ `ਚ ਹਰਲੀਨ, ਤਿਸ਼ਾ ਤੇ ਐਨਮ ਸੰਧੂ ਨੇ ਜਿੱਤੇ ਮੈਡਲ

ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ- ਸੰਧੂ) – ਸੂਬਾ ਬਾਕਸਿੰਗ ਐਸੋਸੀਏਸ਼ਨ ਵੱਲੋਂ ਤਲਵੰਡੀ ਸਾਬੋ ਕੀ (ਬਠਿੰਡਾ) ਵਿਖੇ ਕਰਵਾਈ ਗਈ ਲੜਕੀਆਂ ਦੀ ਸਬ-ਜੂਨੀਅਰ ਖੇਡ ਪ੍ਰਤੀਯੋਗਤਾ ਵਿੱਚ ਅੰਮ੍ਰਿਤਸਰ ਜਿਲ੍ਹੇ ਦੀਆਂ ਖਿਡਾਰਣਾਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ।ਜ਼ਿਲੇ ਦੇ ਵੱਖ-ਵੱਖ ਸਕੂਲਾਂ `ਤੇ ਅਧਾਰਿਤ ਬ ਜੂਨੀਅਰ ਬਾਕਸਿੰਗ ਖਿਡਾਰਨਾ ਨੇ ਆਪੋ ਆਪਣੇ ਉਮਰ ਤੇ ਭਾਰ ਵਰਗ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਆਪਣੀ ਕਲਾ ਦਾ ਲੋਹਾ ਮਨਵਾਇਆ। ਜੀ.ਐਨ.ਡੀ.ਯੂ ਬਾਕਸਿੰਗ …

Read More »

ਪਪੜੌਦੀ ਦੇ ਜ਼ਿਲ੍ਹਾ ਸੀਨੀ: ਮੀਤ ਪ੍ਰਧਾਨ ਬਣਨ `ਤੇ ਇਲਾਕੇ ’ਚ ਖੁਸ਼ੀ ਦੀ ਲਹਿਰ

ਸਮਰਾਲਾ, 22 ਅਗਸਤ (ਪੰਜਾਬ ਪੋਸਟ – ਕੰਗ) –  ਸ਼੍ਰੋਮਣੀ ਅਕਾਲੀ ਦਲ ਵਲੋਂ ਐਸ.ਸੀ ਵਿੰਗ ਦੇ ਜ਼ਿਲ੍ਹਾ ਸੀਨੀ: ਮੀਤ ਪ੍ਰਧਾਨ ਐਲਾਨੇ ਗਏ ਸਰਬਜੀਤ ਸਿੰਘ ਪਪੜੌਦੀ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਇੱਕ ਅਜਿਹੀ ਰਾਜਨੀਤਕ ਪਾਰਟੀ ਹੈ ਜਿਸ ਨੇ ਹਮੇਸ਼ਾਂ ਹੀ ਪੱਛੜੀਆਂ ਸ਼੍ਰੋਣੀਆਂ ਦੀ ਬਾਂਹ ਫੜੀ ਹੈ।ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਬਿਨਾਂ ਕਿਸੇ ਭੇਦਭਾਵ ਦੇ ਸਾਰੀਆਂ ਸ਼੍ਰੋਣੀਆਂ ਨੂੰ ਮਾਣ ਅਤੇ …

Read More »