Friday, March 29, 2024

Monthly Archives: August 2018

ਗਰੇਸ ਪਬਲਿਕ ਸਕੂਲ ਵਿਖੇ ਧੂਮ-ਧਾਮ ਨਾਲ ਮਨਾਇਆ ਆਜਾਦੀ ਦਿਵਸ

ਜੰਡਿਆਲਾ ਗੁਰੂ, 17 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਗਰੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਜਾਦੀ ਦਾ ਦਿਹਾੜਾ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਨੇ ਰਾਸ਼ਟਰੀ ਤਿਰੰਗਾ ਲਹਿਰਾ ਕੇ ਸਲਾਮੀ ਦਿੱਤੀ ਅਤੇ ਬੱਚਿਆਂ ਵਲੋਂ ਰਾਸ਼ਟਰੀ ਗੀਤ ਗਾਇਆ ਗਿਆ।ਉਪਰੰਤ ਦੇਸ਼ ਭਗਤੀ ਗੀਤਾਂ ਤੇ ਐਕਸ਼ਨ ਸੌਂਗ ਅਤੇ ਆਈਟਮਾਂ ਪੇਸ਼ ਕੀਤੀਆਂ ਗਈਆਂ।ਪ੍ਰਿੰਸੀਪਲ ਰਮਨਦੀਪ ਕੌਰ ਰੰਧਾਵਾ ਨੇ ਦੇਸ਼ ਦੀ ਅਜ਼ਾਦੀ …

Read More »

ਹਿਸਾਰ ਬਦਸਲੂਕੀ ਮਾਮਲੇ ’ਚ ਦਿੱਲੀ ਕਮੇਟੀ ਨੇ ਕਾਨੂੰਨੀ ਚਾਰਾਜ਼ੋਈ ਕੀਤੀ ਸ਼ੁਰੂ

ਸਿੱਖਾਂ ਨੂੰ ਨਾ ਰਹਿਣ ਦੇਣ ਦੀ ਹਰਿਆਣਾ ’ਚ ਸ਼ਰਾਰਤੀ ਅਨਸਰਾਂ ਨੇ ਦਿੱਤੀ ਧਮਕੀ ਨਵੀਂ ਦਿੱਲੀ, 17 ਅਗਸਤ (ਪੰਜਾਬ ਪੋਸਟ ਬਿਊਰੋ) – ਹਰਿਆਣਾ ਦੇ ਹਿਸਾਰ ਵਿਖੇ ਅੰਮ੍ਰਿਤਧਾਰੀ ਪਰਿਵਾਰ ਨਾਲ ਸਥਾਨਕ ਕਾਲਜ ਵਿਦਿਆਰਥੀਆਂ ਵੱਲੋਂ ਕੀਤੀ ਗਈ ਬਦਤਮੀਜ਼ੀ ਅਤੇ ਮਾਰਕੁੱਟ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਰੂਪ ਅਪਨਾ ਲਿਆ ਹੈ।16 ਅਗਸਤ ਦੋਪਹਿਰ ਨੂੰ ਹਿਸਾਰ ਦੇ ਮਿਡ ਟਾਊਨ ਗ੍ਰੈਂਡ ਮਾਲ …

Read More »

ਦਿੱਲੀ ਕਮੇਟੀ ਆਗੁਆਂ ਵਲੋਂ ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਦੀ ਆਤਮਿਕ ਸ਼ਾਂਤੀ ਲਈ ਅਰਦਾਸ

ਨਵੀਂ ਦਿੱਲੀ, 17 ਅਗਸਤ (ਪੰਜਾਬ ਪੋਸਟ ਬਿਊਰੋ) – ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ।ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਹੇਠ ਕਮੇਟੀ ਦਫ਼ਤਰ ਵਿਖੇ ਕਮੇਟੀ ਮੈਂਬਰਾਂ ਦੀ ਹੋਈ ਮੀਟਿੰਗ ’ਚ ਅਟਲ ਵੱਲੋਂ ਦੇਸ਼-ਕੌਮ ਲਈ ਕੀਤੇ ਗਏ ਕਾਰਜਾਂ ਨੂੰ ਯਾਦ ਕੀਤਾ ਗਿਆ।ਕਮੇਟੀ ਮੈਂਬਰਾਂ ਵੱਲੋਂ …

Read More »

ਰੱਖੜੀ ਪੁੰਨਿਆ ਦੀਆਂ ਤਿਆਰੀਆਂ ਲਈ ਡੀ.ਸੀ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – 26 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਲੱਗਣ ਵਾਲੇ ਰੱਖੜ ਪੁੰਨਿਆ ਦੇ ਮੇਲੇ ਪਹੁੰਚਣ ਵਾਲੀ ਸੰਗਤ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਜ਼ਰਰੂੀ ਪ੍ਰਬੰਧਾਂ ਬਾਰੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਇਸ ਮੌਕੇ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰਾ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ …

Read More »

ਅੰਮ੍ਰਿਤਸਰ ਤੋਂ ਕੁਆਲਾਲੰਪਰ ਏਅਰ ਏਸ਼ੀਆ ਉਡਾਨ ਸ਼ੁਰੂ

ਸੈਰ ਸਪਾਟਾ ਸਨਅਤ ਤੇ ਪੰਜਾਬੀਆਂ ਲਈ ਵਰਦਾਨ ਬਣੇੇਗੀ ਇਹ ਉਡਾਨ-ਸਿੱਧੂ ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਏਸ਼ੀਆ ਉਪ ਮਹਾਂਦੀਪ ਵਿਚ ਸੱਸਤੀ ਤੇ ਚੰਗੀ ਹਵਾਈ ਸੇਵਾ ਲਈ ਜਾਣੀ ਜਾਂਦੀ ਏਅਰ ਏਸ਼ੀਆ ਨੇ ਅੰਮਿ੍ਰਤਸਰ ਤੋਂ ਕੁਆਲਾਲੰਪਰ ਲਈ ਨਵੀਂ ਉਡਾਨ ਏਅਰ ਏਸ਼ੀਆ ਐਕਸ ਸ਼ੁਰੂ ਕਰ ਦਿੱਤੀ ਹੈ। ਬੀਤੀ ਰਾਤ ਡੀ 7188 ਨਾਮ ਦਾ ਇਹ ਜਹਾਜ਼ ਕੁਆਲਾਲੰਪਰ ਤੋਂ ਚੱਲ ਕੇ ਆਪਣੇ …

Read More »

ਨੌਜਵਾਨ ਪੀੜ੍ਹੀ ਮਦਨ ਲਾਲ ਢੀਂਗਰਾ ਦੇ ਜੀਵਨ ਤੋਂ ਪ੍ਰੇਰਨਾ ਲਵੇ – ਸਿੱਧੂ

ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਹਾੜੇ ’ਤੇ ਸਮਾਗਮ ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) –     ਪੰਜਾਬ ਸਰਕਾਰ ਵਲੋਂ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹੀਦੀ ਸਬੰਧੀ ਰਾਜ ਪੱਧਰੀ ਸਮਾਗਮ ਜੋ ਕਿ ਸੰਤ ਸਿੰਘ ਸੁੱਖਾ ਸਿੰਘ ਮਾਡਰਨ ਹਾਈ ਸਕੂਲ ਵਿਖੇ ਮਨਾਇਆ ਜਾਣਾ ਸੀ, ਉਹ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਦੇ ਅਚਾਨਕ ਸਵਰਗਵਾਸ ਹੋੋ ਜਾਣ ਕਰਨ ਜਿਲ੍ਹਾ …

Read More »

ਅਪੰਗ-ਸੁਅੰਗ ਲੋਕਮੰਚ (ਅਸੂਲ) ਪੰਜਾਬ ਦੇ ਸੱਦੇ `ਤੇ ਪਿੰਡ ਡਰੋਲੀ ਭਾਈ `ਚ ਖੜਕਾਈ ਥਾਲੀ

ਡਰੋਲੀ ਭਾਈ, 17 ਅਗਸਤ (ਪੰਜਾਬ ਪੋਸਟ- ਏ.ਐਸ ਗਿੱਲ) – ਅਪੰਗ-ਸੁਅੰਗ ਲੋਕਮੰਚ (ਅਸੂਲ) ਪੰਜਾਬ ਦੇ ਸੱਦੇ `ਤੇ ਅੰਗਹੀਣਾਂ, ਬਜ਼ੁਰਗਾਂ, ਆਸ਼ਰਿਤਾਂ ਤੇ ਵਿਧਵਾਵਾਂ ਦੀਆਂ ਮੰਗਾਂ ਨੂੰ ਲੈ ਕੇ ਪਿੰਡ ਡਰੋਲੀ ਭਾਈ ਵਿਖੇ ਸਰਕਾਰ ਨੂੰ ਜਗਾਉਣ ਵਾਸਤੇ ਥਾਲੀ ਖੜਕਾ ਕੇ ਥਾਲੀ ਖੜਕਾਉ ਅੰਦੋਲਨ ਦਾ ਭਰਵਾਂ ਸਮਰਥਨ ਕੀਤਾ ਗਿਆ।ਅਸੂਲ ਮੰਚ ਦੇ ਮੈਂਬਰ ਅਰਵਿੰਦਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਰਕਾਰ ਨੇ ਕਈ ਵਾਰ …

Read More »

ਡੀ.ਸੀ ਸੰਘਾ ਵਲੋਂ ਤਿੱਬਤੀਅਨ ਆਰਟੀਫੈਕਟਸ ਪ੍ਰਦਰਸ਼ਨੀ ਦਾ ਉਦਘਾਟਨ ਅੱਜ

ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਮਦਨ ਮੋਹਨ ਾਮਾਲਵੀਆ ਰੋਡ ਸਥਿਤ ਆਰਟ ਗੈਲਰੀ ਵਲੋਂ ਮਾਝਾ ਹਾਉਸ ਅੰਮ੍ਰਿਤਸਰ ਦੇ ਸਹਿਯਗ ਨਾਲ ਤਿੱਬਤੀਅਨ ਆਰਟੀਫੈਕਟਸ ਪ੍ਰਦਰਸ਼ਨੀ 18 ਤੋਂ 20 ਅਗਸਤ ਤੱਕ ਲਗਾਈ ਜਾ ਰਹੀ ਹੈ।ਆਰਟ ਗੈਲਰੀ ਦੇ ਜਨਰਲ ਸੱਕਤਰ ਡਾਕਟਰ ਅਰਵਿੰਦਰ ਸਿੰਘ ਚਮਕ ਨੇ ਦੱਸਿਆ ਕਿ ਇਸ ਵਿਲੱਖਣ ਪ੍ਰਦਰਸ਼ਨੀ ਦਾ ਉਦਘਾਟਨ 18 ਅਗਸਤ  ਨੂੰ ਸ਼ਾਮ 4.00 ਵਜੇ ਅੰਮ੍ਰਿਤਸਰ ਦੇ …

Read More »