Friday, March 29, 2024

Monthly Archives: August 2018

4 ਕਿਲੋਗਰਾਮ ਹੈਰੋਇਨ ਕੇਸ `ਚ 5 ਮਹੀਨੇ ਤੋਂ ਭਗੌੜਾ ਕਾਬੂ

ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਏ.ਆਈ.ਜੀ ਬਾਰਡਰ ਰੇਂਜ ਅੰਮ੍ਰਿਤਸਰ ਰਛਪਾਲ ਸਿੰਘ ਨੇ ਦੱਸਿਆ ਕਿ ਮੁਕੱਦਮਾ ਨੰਬਰ 5 ਮਿਤੀ 14-3-2018 ਜੁਰਮ 18,21, 29/61/85 ਐਨ.ਡੀ.ਪੀ.ਐਸ ਐਕਟ ਥਾਣਾ ਐਸ.ਐਸ.ਓ.ਸੀ ਅੰਮਿ੍ਰਤਸਰ ਵਿੱਚ 4 ਕਿਲੋਗਰਾਮ ਹੈਰੋਇਨ ਬੀ.ਓ.ਪੀ ਕੁਲਵੰਤ ਮੁੱਠੀਆਂ ਵਾਲਾ ਭਾਰਤ-ਪਾਕਿ ਸਰਹੱਦ ਤੋਂ ਬਰਾਮਦ ਕੀਤੀ ਗਈ ਸੀ।ਤਫਤੀਸ਼ ਦੌਰਾਨ ਕੁਲਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਭਾਈ ਲੱਦੂ ਨੂੰ ਗ੍ਰਿਫਤਾਰ ਕੀਤਾ ਸੀ ਜਦ …

Read More »

2 ਕੁਇੰਟਲ ਦੁੱਧ, ਇਕ-ਇਕ ਕੁਇੰਟਲ ਪਨੀਰ ਤੇ ਦਹੀ ਕੀਤਾ ਨਸ਼ਟ-ਭਾਗੋਵਾਲੀਆ

ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਪਿਛਲੇ ਦਿਨੀਂ ਸਿਹਤ ਵਿਭਾਗ ਵੱਲੋਂ ਗਿੱਲ ਡੇਅਰੀ ਗਉਂਸਾਬਾਦ ਅਤੇ ਪਨੂੰ ਡੇਅਰੀ ਸ੍ਰੀ ਰਾਮਤੀਰਥ ਵਿਖੇ ਕੀਤੀ ਗਈ ਛਾਪਾਮਾਰੀ ਦੌਰਾਨ ਦੋਹਾਂ ਡੇਅਰੀਆਂ ਨੂੰ ਸੀਲ ਕਰ ਦਿੱਤਾ ਗਿਆ ਸੀ।      ਇਸ ਸਬੰਧੀ ਜਿਲ੍ਹਾ ਸਿਹਤ ਅਫਸਰ ਲਖਬੀਰ ਸਿੰਘ ਭਾਗੋਵਾਲੀਆ ਨੇ ਦੱਸਿਆ ਕਿ ਇਨ੍ਹਾਂ ਦੋਹਾਂ ਡੇਅਰੀਆਂ ਦੇ ਦੁੱਧ, ਦਹੀ ਤੇ ਪਨੀਰ ਦੇ ਸੈਂਪਲ ਲੈਬਾਰਟਰੀ ਵਿੱਚ …

Read More »

ਜਿਲ੍ਹਾ ਪ੍ਰਸ਼ਾਸਨ ਦੀ ਪਹਿਲ ਕਦਮੀ `ਤੇ ਅੰਮਿ੍ਰਤਸਰ `ਚ ਪਹਿਲੀ ਵਾਰ ਹੋਈ ਕਾਰਗੋ ਵਪਾਰ ਬੈਠਕ

ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਸ੍ਰੀ ਗੁਰੂ ਰਾਮ ਦਾਸ ਹਵਾਈ ਅੱਡਾ, ਜਿਥੋਂ ਕਿ ਅੰਤਰਰਾਸ਼ਟਰੀ ਹਵਾਈ ਉਡਾਨਾਂ ਵੱਖ-ਵੱਖ ਦੇਸ਼ਾਂ ਨੂੰ ਜਾ ਰਹੀਆਂ ਹਨ, ਤੋਂ ਕਾਰਗੋ ਵਪਾਰ ਵਧਾਉਣ ਦੇ ਮਨਸ਼ੇ ਨਾਲ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਅਗਵਾਈ ਹੇਠ ਅੱਜ ਏਅਰਪੋਰਟ ਅਥਾਰਟੀ ਆਫ ਇੰਡੀਆ, ਪੰਜਾਬ ਵੇਅਰ ਹਾੳੂਸ ਕਰਾਪੋਰੇਸ਼ਨ ਅਤੇ ਏਅਰ ਕਾਰਗੋ ਲਾਜੀਸਟਿਕ ਐਂਡ ਅਲਾਂਇੰਡ ਸਰਵਿਸ ਕੰਪਨੀ …

Read More »

ਸਰਕਾਰੀ ਸੈਕੰਡਰੀ ਸਕੂਲ (ਲੜਕੇ) ਵਿਖੇ ਮਨਾਇਆ ਕੌਮੀ ਖੇਡ ਦਿਵਸ

ਸਮਰਾਲਾ, 29 ਅਗਸਤ (ਪੰਜਾਬ ਪੋਟ- ਕੰਗ) – ਸਥਾਨਕ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਪੰਜਾਬ ਸਰਕਾਰ ਦੇ ‘ਪੜ੍ਹੋ ਪੰਜਾਬ- ਪੜ੍ਹਾਓ ਪੰਜਾਬ’ ਤਹਿਤ ਹਾਕੀ ਦੇ ਜਾਦੂਗਰ (ਓਲੰਪੀਅਨ ਹਾਕੀ ਖਿਡਾਰੀ) ਪਦਮਸ਼੍ਰੀ ਮੇਜਰ ਧਿਆਨ ਚੰਦ ਨੂੰ ਸਮਰਪਿਤ ਕੌਮੀ ਖੇਡ ਦਿਵਸ ਬੜੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਸਕੂਲ  ਪ੍ਰਿੰਸੀਪਲ ਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਦਿਵਸ ਦੀ ਸ਼ੁਰੂਆਤ ਸਵੇਰੇ 8 ਵਜੇ ਮੈਰਾਥਨ ਦੌੜ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਵਾਉਣ ਵਾਲੇ ਬਾਦਲ ਦਲੀਆਂ ਨੂੰ ਪਿੰਡਾਂ `ਚ ਨਾ ਵੜਣ ਦੇਣ ਲੋਕ – ਵਰਿੰਦਰ ਸਿੰਘ ਸੇਖੋਂ

ਸਮਰਾਲਾ, 29 ਅਗਸਤ (ਪੰਜਾਬ ਪੋਟ- ਕੰਗ) – ਬਾਦਲ ਸਰਕਾਰ ਦੇ ਸਮੇਂ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਅਣਪਛਾਤੀ ਪੁਲਿਸ ਵੱਲੋਂ ਸ਼ਹੀਦ ਕੀਤੇ ਗਏ ਸਿੰਘਾਂ ਦੀ ਸ਼ਹੀਦੀ ਨੂੰ ਲੋਕ ਕਦੇ ਵੀ ਨਹੀਂ ਭੁੱਲਣਗੇ। ਲੰਬੇ ਸਮੇਂ ਤੋਂ ਪ੍ਰਕਾਸ਼ ਸਿੰਘ ਬਾਦਲ ਸਿੱਖ ਕੌਮ ਦੀ ਪਿੱਠ ਵਿੱਚ ਛੁਰਾ ਮਾਰਦਾ ਆ ਰਿਹਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਰਿੰਦਰ ਸਿੰਘ ਸੇਖੋਂ ਮੀਤ ਪ੍ਰਧਾਨ ਪੰਜਾਬ …

Read More »

ਪੰਜਾਬ ਨੰਬਰਦਾਰ ਯੂਨੀਅਨ ਵੱਲੋਂ ਨਵ-ਨਿਯੁੱਕਤ ਤਹਿਸੀਲਦਾਰ ਸਮਰਾਲਾ ਨਾਲ ਮੁਲਾਕਾਤ

ਸਮਰਾਲਾ, 29 ਅਗਸਤ (ਪੰਜਾਬ ਪੋਟ- ਕੰਗ) – ਪੰਜਾਬ ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਅਤੇ ਤਹਿ: ਪ੍ਰਧਾਨ ਧਰਮਿੰਦਰ ਸਿੰਘ ਖੱਟਰਾਂ ਦੀ ਅਗਵਾਈ ਹੇਠ ਯੂਨੀਅਨ ਦਾ ਵਫਦ ਤਹਿ: ਸਮਰਾਲਾ ਦੇ ਨਵੇਂ ਨਿਯੁੱਕਤ ਤਹਿਸੀਲਦਾਰ ਨਵਦੀਪ ਸਿੰਘ ਭੋਗਲ ਨੂੰ ਮਿਲਿਆ ਅਤੇ ਤਹਿਸੀਲਦਾਰ ਨੂੰ `ਜੀ ਆਇਆ` ਆਖਿਆ ਅਤੇ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ। ਤਹਿਸੀਲਦਾਰ ਸਮਰਾਲਾ ਨੇ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਨੰਬਰਦਾਰਾਂ ਨੂੰ ਕੋਈ ਵੀ ਸਮੱਸਿਆ …

Read More »

ਜ਼ਿਲ੍ਹਾ ਸਿੱਖਿਆ ਅਫ਼ਸਰ ਲੁਧਿਆਣਾ ਨੂੰ ਮਿਲਿਆ ਅਧਿਆਪਕ ਦਲ ਪੰਜਾਬ ਦਾ ਵਫ਼ਦ

ਸਮਰਾਲਾ, 29 ਅਗਸਤ (ਪੰਜਾਬ ਪੋਟ- ਕੰਗ) – ਅਧਿਆਪਕ ਦਲ ਪੰਜਾਬ ਜ਼ਿਲ੍ਹਾ ਲੁਧਿਆਣਾ ਇਕਾਈ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਲੁਧਿਆਣਾ ਨੂੰ ਜ਼ਿਲ੍ਹਾ ਪ੍ਰਧਾਨ ਲਖਵਿੰਦਰਪਾਲ ਸਿੰਘ ਖ਼ਾਲਸਾ ਸਮਰਾਲਾ ਦੀ ਅਗਵਾਈ ਹੇਠ ਅਧਿਆਪਕਾਂ ਦੀਆਂ ਮੰਗਾਂ ਤੇ ਮਸਲਿਆਂ ਸਬੰਧੀ ਮਿਲਿਆ। ਮੀਟਿੰਗ ਦੀ ਜਾਣਕਾਰੀ ਦਿੰਦਆਂ ਗੁਰਨਾਮ ਸਿੰਘ ਭੈਣੀ ਸਾਹਿਬ ਪ੍ਰੈਸ ਸਕੱਤਰ ਨੇ ਦੱਸਿਆ ਕਿ ਵਿਭਾਗ ਵਲੋਂ ਜਾਰੀ ਰੈਸ਼ਨੇਲਾਈਜੇਸ਼ਨ ਨੀਤੀ 2018 ਤਹਿਤ ਮਿਡਲ ਸਕੂਲ ਵਿੱਚ …

Read More »

ਕਾਂਗਰਸ ਸਰਕਾਰ ਤੋਂ ਹਰ ਵਰਗ ਦੁੱਖੀ – ਪਪੜੌਦੀ, ਢੀਂਡਸਾ

ਸਮਰਾਲਾ, 29 ਅਗਸਤ (ਪੰਜਾਬ ਪੋਟ- ਕੰਗ) – ਸ਼ੋ੍ਰਮਣੀ ਅਕਾਲੀ ਦਲ ਵੱਲੋਂ ਸਮਰਾਲਾ ਇਲਾਕੇ ਵਿੱਚ ਪਿੰਡਾਂ ਦੇ ਨੌਜਵਾਨਾਂ ਅਤੇ ਹਰ ਵਰਗ ਨਾਲ ਰਾਬਤਾ ਰੱਖਣ ਦੇ ਮਨੋਰਥ ਨਾਲ ਇੱਕ ਨਿਵੇਕਲੀ ਕਿਸਮ ਦੀ ਮੁਹਿੰਮ ਦਾ ਅਗਾਜ਼ ਕੀਤਾ ਗਿਆ, ਜਿਸ ਤਹਿਤ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਸੀਨੀ: ਮੀਤ ਪ੍ਰਧਾਨ ਸਰਬਜੀਤ ਸਿੰਘ ਪਪੜੌਦੀ ਅਤੇ ਸਰਕਲ ਸਮਰਾਲਾ ਪ੍ਰਧਾਨ ਗੁਰਮੀਤ ਸਿੰਘ ਢੀਂਡਸਾ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ 2 ਰੋਜ਼ਾ ਕੌਮਾਂਤਰੀ ਸੈਮੀਨਾਰ ਸ਼ੁਰੂ

ਇੰਟਰਨੈਟ ਸੁਵਿਧਾ ਜਾਣਕਾਰੀ ਦਾ ਵਿਸ਼ਾਲ ਭੰਡਾਰ – ਛੀਨਾ ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਸਹਿਯੋਗ ਅਤੇ ਇੰਡੀਅਨ ਕੌਂਸਲ ਆਫ਼ ਸ਼ੋਸ਼ਲ ਸਾਇੰਸ ਰਿਸਰਚ (ਆਈ. ਸੀ. ਐਸ. ਐਸ. ਆਰ.) ਵੱਲੋਂ ‘ਦੀ ਮੇਕਿੰਗ ਆਫ਼ ਡਿਜ਼ੀਟਲ ਇੰਡੀਆ’ ਵਿਸ਼ੇ ’ਤੇ 2 ਰੋਜ਼ਾ ਕੌਮਾਂਤਰੀ ਸੈਮੀਨਾਰ ਕਰਵਾਇਆ ਗਿਆ। ਜਿਸ ’ਚ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ …

Read More »

ਫਰਦ ਕੇਂਦਰ ਦਾ ਸਰਵਰ ਡਾਊਨ ਹੋਣ ਕਾਰਨ ਲੋਕ ਪ੍ਰੇਸ਼ਾਨ

ਧੂਰੀ, 29 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਤਹਿਸੀਲ ਕੰਪਲੈਕਸ ਧੂਰੀ ਦੇ ਫਰਦ ਕੇਂਦਰ ਦਾ ਸਰਵਰ ਡਾਊਨ ਰਹਿਣ ਕਾਰਨ ਆਪਣੀਆਂ ਜਾਇਦਾਦਾਂ ਸਬੰਧੀ ਰੈਵੀਨਿਊ ਰਿਕਾਰਡ ਦੀ ਜਾਣਕਾਰੀ ਲੈਣ ਆਏ ਲੋਕਾਂ ਨੂੰ ਇਨੀਂ ਦਿਨੀਂ ਖੱਜਲ-ਖੁਆਰ ਹੋਣਾ ਪੈ ਰਿਹਾ ਹੈ।ਸੂਬਾ ਸਰਕਾਰ ਦੇ ਮਾਲ ਮਹਿਕਮੇ ਵੱਲੋਂ ਫਰਦਾਂ ਨਾਲ ਸਬੰਧਤ ਸਾਰਾ ਰਿਕਾਰਡ ਕਲਾਊਡ ਸਰਵਰ `ਤੇ ਡਾਊਨਲੋਡ ਕਰਨ ਤੋਂ ਬਾਅਦ ਭਾਵੇਂ ਦੇਸ਼-ਵਿਦੇਸ਼ ਵਿੱਚ ਬੈਠੇ ਲੋਕ ਆਨਲਾਈਨ …

Read More »