ਧੂਰੀ, 30 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਪਿੰਡ ਬੁਰਜ ਸੇਢਾ ਜਿਲਾ ਸੰਗਰੂਰ ਵਾਸੀ ਪਿਤਾ ਕੁਲਦੀਪ ਸਿੰਘ ਤੇ ਮਾਤਾ ਜਸਵੀਰ ਕੌਰ ਨੂੰ ਹੋਣਹਾਰ ਬੇਟੇ ਨਵਦੀਪ ਸਿੰਘ ਦੇ ਜਨਮ ਦਿਨ ਦੀਆਂ ਬੁਹੁਤ-ਬਹੁਤ ਮੁਬਾਰਕਾਂ । Read More »
Monthly Archives: September 2018
BBK DAV College for Women holds 49th Annual Awards Day
Amritsar, Sept. 29 (Punjab Post Bureau) – BBK DAV College for Women organised 49th Annual Awards Day to honour the young achievers in the field of academics, cultural and extracurricular activities. O.P. Soni, Honorable Minister of Education, Environment and Freedom Fighters was the Chief Guest for the occasion. The function began with the chanting of Ved Mantra Gayan and lighting ... Read More »
Indian army celebrates Second Anniversary of Surgical Strike
Jalandhar, Sept. 29 (Punjab Post Bureau) – Indian army celebrated second surgical strike anniversary at Jalandhar City on Sept. 28 and 29. As the nation celebrates the second anniversary of the surgical strikes the Army made the benevolent effort to spread awareness about what the army has been doing on our borders. The event was organised by Vajra Corps at Neopolis ... Read More »
ਸਰਕਾਰੀ ਸੀਨੀ. ਸੈਕੰ. ਸਕੂਲ (ਲੜ੍ਹਕੇ) ਵਿਖੇ ਸਰਜੀਕਲ ਸਟਰਾਈਕ ਦਿਵਸ ਮਨਾਇਆ
ਸਮਰਾਲਾ, 29 ਸਤੰਬਰ (ਪੰਜਾਬ ਪੋਸਟ- ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜ੍ਹਕੇ) ਸਮਰਾਲਾ ਵਿਖੇ 19ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ ਲੁਧਿਆਣਾ ਦੇ ਕਮਾਂਡਿੰਗ ਅਫ਼ਸਰ ਕਰਨਲ ਵਿਜੇਦੀਪ ਸਿੰਘ, ਪ੍ਰਬੰਧ ਅਫਸਰ ਕਰਨਲ ਵਾਈ.ਐਸ ਰੇਡੂ ਅਤੇ ਸੂਬੇਦਾਰ ਮੇਜਰ ਰਣਜੀਤ ਸਿੰਘ ਦੀ ਰਹਿਨੁਮਾਈ ਹੇਠ ਸਕੂਲ ਪ੍ਰਿੰਸੀਪਲ ਦਵਿੰਦਰ ਸਿੰਘ ਅਤੇ ਲੈਫ਼ਟੀਨੈਂਟ ਜਤਿੰਦਰ ਕੁਮਾਰ ਦੀ ਅਗਵਾਈ ਵਿੱਚ ਸਰਜੀਕਲ ਸਟਰਾਈਕ ਦਿਵਸ ਬੜ੍ਹੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਸਕੂਲ ... Read More »
ਸਰਕਾਰੀ ਸਕੂਲ ਕੋਟਾਲਾ ਦੀ ਕਬੱਡੀ ਨੈਸ਼ਨਲ ਅੰਡਰ-17 (ਲੜਕੇ) ਨੇ ਜਿੱਤਿਆ ਗੋਲਡ ਮੈਡਲ
ਲਵਰਾਜ ਸਿੰਘ 64ਵੀਆਂ ਨੈਸ਼ਨਲ ਸਕੂਲ ਖੇਡਾਂ ਦੇਵਾਸ (ਮੱਧ ਪ੍ਰਦੇਸ਼) ਲਈ ਰਵਾਨਾ ਸਮਰਾਲਾ, 29 ਸਤੰਬਰ (ਪੰਜਾਬ ਪੋਸਟ- ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਾਲਾ ਦੇ ਹੋਣਹਾਰ ਖਿਡਾਰੀਆਂ ਨੇ 64ਵੀਆਂ ਜ਼ਿਲਾ ਲੁਧਿਆਣਾ ਸਕੂਲ ਖੇਡਾਂ ਵਿੱਚ ਕਬੱਡੀ (ਨੈਸ਼ਨਲ ) ਅੰਡਰ-17 ਲੜਕੇ ਨੇ ਪਹਿਲਾ ਸਥਾਨ, ਕਬੱਡੀ ਅੰਡਰ-19 ਲੜਕਿਆਂ ਵਿੱਚ ਚਾਰ ਖਿਡਾਰੀ ਦੂਜਾ ਸਥਾਨ, ਬੈਡਮਿੰਟਨ ਅੰਡਰ-19 ਲੜਕੀਆਂ ਤੀਜਾ ਸਥਾਨ, ਫੁੱਟਬਾਲ ਅੰਡਰ-17 ਲੜਕੀਆਂ ਤੀਜਾ ਸਥਾਨ ਅਤੇ ... Read More »
ਪੰਜਾਬ ਸਰਕਾਰ ਨੰਬਰਦਾਰਾਂ ਨੂੰ ਮੁਫ਼ਤ ਮੈਡੀਕਲ ਸੇਵਾ ਦੀ ਸਹੂਲਤ ਦੇਵੇ – ਹਰਬੰਸਪੁਰਾ
ਪਿਛਲੇ 4 ਮਹੀਨੇ ਦਾ ਬਕਾਇਆ ਮਾਣਭੱਤਾ ਜਲਦੀ ਦਿੱਤੇ ਜਾਣ ਦੀ ਕੀਤੀ ਮੰਗ ਸਮਰਾਲਾ, 29 ਸਤੰਬਰ (ਪੰਜਾਬ ਪੋਸਟ- ਕੰਗ) – ਅੱਜ ਨੰਬਰਦਾਰ ਐਸੋਸੀਏਸ਼ਨ (ਰਜਿ: 253) ਸਮਰਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਸੁਰਮੁੱਖ ਸਿੰਘ ਹਰਬੰਸਪੁਰਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਨੰਬਰਦਾਰਾਂ ਦੀਆਂ ਮੁਸ਼ਕਿਲਾਂ ਸਬੰਧੀ ਚਰਚਾ ਕੀਤੀ ਗਈ ਅਤੇ ਮੀਟਿੰਗ ਵਿੱਚ ਪੇਸ਼ ਕੀਤੇ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ।ਸਭ ਤੋਂ ਪਹਿਲੇ ਮਤੇ ਵਿੱਚ ਪੰਜਾਬ ... Read More »
ਪ੍ਰਧਾਨ ਮੰਤਰੀ ਨੇ ਪਰਾਕ੍ਰਮ ਪਰਵ ਮੌਕੇ ਕੋਣਾਰਕ ਯੁੱਧ ਸਮਾਰਕ ‘ਤੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਨਵੀਂ ਦਿੱਲੀ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ, ਸੰਯੁਕਤ ਕਮਾਂਡਰਸ ਕਾਨਫਰੰਸ ਵਿੱਚ ਹਿੱਸਾ ਲੈਣ ਲਈ ਅੱਜ ਜੋਧਪੁਰ ਪਹੁੰਚੇ।ਜੋਧਪੁਰ ਵਿੱਚ ਏਅਰਫੋਰਸ ਸਟੇਸ਼ਨ ਪਹੁੰਚਣ ‘ਤੇ ਉਨ੍ਹਾਂ ਨੇ ਤਿੰਨੋਂ ਸੇਨਾਵਾਂ ਦੀ ਸੈਨਿਕ ਸਲਾਮੀ ਦਾ ਨਿਰੀਖਣ ਕੀਤਾ।ਉਨ੍ਹਾਂ ਨੇ ਕੋਣਾਰਕ ਯੱਧ ਸਮਾਰਕ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।ਸੈਨਾਲੀ ਪੁਸਤਕ ਵਿੱਚ ਪ੍ਰਧਾਨ ਮੰਤਰੀ ਨੇ ਲਿਖਿਆ ਕਿ ਦੇਸ਼ ਨੂੰ ਹਥਿਆਰਬੰਦ ਬਲਾਂ ‘ਤੇ ਮਾਣ ... Read More »
ਯੂਨੀਵਰਸਿਟੀ ਬਿਜ਼ਨਸ ਸਕੂਲ ਨੇ ਮਨਾਇਆ ਵਿਸ਼ਵ ਸੈਰ-ਸਪਾਟਾ ਦਿਵਸ
ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨਸ ਸਕੂਲ ਦੇ ਵਿਦਿਆਰਥੀਆਂ ਨੇ `ਵਿਸ਼ਵ ਸੈਰ-ਸਪਾਟਾ ਦਿਵਸ` ਮਨਾਇਆ।ਬੈਚਲਰ ਆਫ ਟੂਰਿਜ਼ਮ ਐਂਡ ਟਰੈਵਲ ਮੈਨੇਜਮੈਂਟ (ਬੀ.ਟੀ.ਟੀ.ਐਮ) ਦੇ ਵਿਦਿਆਰਥੀਆਂ ਨੇ ਵਿਦਿਆਰਥੀਆਂ ਲਈ ਇਕ ਕੁਇਜ਼ ਮੁਕਾਬਲੇ ਦਾ ਆਯੋਜਨ ਕੀਤਾ, ਜਿਸ ਵਿਚ 6 ਟੀਮਾਂ ਸ਼ਾਮਿਲ ਸਨ। ਇਸ ਸਮੇਂ ਵਿਦਿਆਰਥੀਆਂ ਤੇ ਖੋਜਕਰਤਾਵਾਂ ਤੋਂ ਇਲਾਵਾ ਵਿਭਾਗ ਦੇ ਅਧਿਆਪਕ ਵੀ ਮੌਜਦ ਸਨ। ... Read More »
ਮਿਸ਼ਨ ਤੰਦਰੁਸਤ ਪੰਜਾਬ ਅਧੀਨ ਯੂਨੀਵਰਸਿਟੀ ਵਿਖੇ ਲੱਗਾ ਫ੍ਰੀ ਆਯੂਰਵੈਦਿਕ ਕੈਂਪ
ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਯੂਰਵੈਦਿਕ ਵਿਭਾਗ ਅੰਮ੍ਰਿਤਸਰ ਅਤੇ ਸਿਹਤ ਕੇਂਦਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਸਾਂਝੇ ਤੌਰ `ਤੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਫ੍ਰੀ ਆਯੂਰਵੈਦਿਕ ਮੈਡੀਕਲ ਕੈਂਪ ਅਤੇ ਯੋਗ ਕੈਂਪ ਲਗਾਇਆ ਗਿਆ।ਇਹ ਕੈਂਪ ਡਾ. ਆਤਮਜੀਤ ਸਿੰਘ ਬਸਰਾ ਜਿਲ੍ਹਾ ਆਯੁਰਵੈਦਿਕ ਅਫਸਰ ਅੰਮ੍ਰਿਤਸਰ ਅਤੇ ਡਾ. ਸੁਨੀਲ ਗੁਪਤਾ ਇੰਚਾਰਜ ਅਤੇ ਮੈਡੀਕਲ ਸੁਪਰਡੈਂਟ ਸਿਹਤ ਕੇਂਦਰ ... Read More »
10 ਅਕਤੂਬਰ ਤੱਕ ਲਗਾਏ ਲੱਗਣਗੇ ਪਲੈਸਮੈਂਟ ਕੈਂਪ- ਏ.ਡੀ.ਸੀ
ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ -ਪ੍ਰੀਤਮ ਸਿੰਘ) – ਮਿਸ਼ਨ ਅਨਤੋਧਿਆ ਤਹਿਤ ਇੱਕ ਰੋਜਾ ਜਾਗਰੂਕਤਾ ਕੈਂਪ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦੀ ਪ੍ਰਧਾਨਗੀ ਹੇਠ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤਹਿਤ ਹੈਲਥ ਸਕਿਲ ਡਿਵੈਲਪਮੈਂਟ ਸੈਂਟਰ ਸਰਕਾਰੀ ਮੈਡੀਕਲ ਕਾਲਜ ਵਿਖੇ ਲਗਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਂਪ ਵਿੱਚ ਜਿਥੇ ਦੀਨ ਦਿਆਲ ਉਪਾਧਿਆਇ ਕੌਸਲ ਯੋਜਨਾ ਤਹਿਤ ਸਿਖਲਾਈ ਲੈ ਚੁੱਕੇ, ਪ੍ਰਾਪਤ ਕਰ ਰਹੇ ਅਤੇ ... Read More »