Saturday, May 18, 2024

Daily Archives: September 1, 2018

ਸਿਖਿਆ ਮੰਤਰੀ ਵਲੋਂ ਸਾਬਕਾ ਮੁੱਖ ਮੰਤਰੀ ਸਵਰਗੀ ਬੇਅੰਤ ਸਿੰਘ ਸ਼ਰਧਾ ਦੇ ਫੁੱਲ ਭੇਂਟ

ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – ਸਾਬਕਾ ਮੁੱਖ ਮੰਤਰੀ ਸਵਰਗੀ ਬੇਅੰਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਰਣਜੀਤ ਐਵੀਨਿਊ ਵਿਖੇ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ।ਸਿਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਕਿਹਾ ਕਿ ਇਨ੍ਹਾਂ ਨੇ ਪੰਜਾਬ ਵਿੱਚ ਸ਼ਾਂਤੀ, ਏਕਤਾ ਅਤੇ ਅਖੰਡਤਾ ਦੀ ਖਾਤਰ ਆਪਣੀ ਜਿੰਦਗੀ ਕੁਰਬਾਨ ਕਰ ਦਿੱਤੀ ਸੀ।ਇਸ ਮੌਕੇ ਸੁਨੀਲ ਦੱਤੀ ਵਿਧਾਇਕ, ਜੁਗਲ …

Read More »

ਫੂਡ ਸੇਫਟੀ ਐਕਟ ਦੇ ਨਿਯਮਾਂ ਤਹਿਤ ਲਾਇਸੈਂਸ ਨਾ ਲੈਣ ’ਤੇ 5 ਲੱਖ ਤੱਕ ਜੁਰਮਾਨਾ – ਡੀ.ਸੀ

ਸਿਹਤ ਵਿਭਾਗ ਦੀਆਂ ਟੀਮਾਂ ਨਾਲ ਦੁਰਵਿਹਾਰ ਕਰਨ ਵਾਲਿਆਂ ਨੂੰ ਸਖਤ ਚਿਤਾਵਨੀ ਅੰਮਿ੍ਤਸਰ 31 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਜ਼ਿਲ੍ਹੇ ਦੇ ਵਸਨੀਕਾਂ ਨੂੰ ਖਾਣ ਪੀਣ ਦੀਆਂ ਮਿਆਰੀ ਵਸਤੂਆਂ ਹੀ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਜ਼ਿਲ੍ਹੇ ਵਾਸੀਆਂ ਦੀ ਸਿਹਤ ਨਾਲ ਕਿਸੇ ਕਿਸਮ ਦਾ ਖਿਲਵਾੜ ਨਾ ਹੋਵੇ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜ਼ਿਲ੍ਹੇ ਦੇ ਸਮੂਹ ਡੇਅਰੀ, ਹਲਵਾਈ ਅਤੇ ਦੁੱਧ ਉਤਪਾਦਕਾਂ …

Read More »

ਸ਼ਨਾਖਤ ਲਈ ਰੱਖੀ ਅਣਪਛਾਤੀ ਲਾਸ਼

ਅੰਮ੍ਰਿਤਸਰ, 31 ਅਗਸਤ  (ਪੰਜਾਬ ਪੋਟ- ਸੁਖਬੀਰ ਸਿੰਘ) – ਇਕ ਲਾਵਾਰਸ ਨਾ ਮਾਲੂਮ ਵਿਅਕਤੀ ਮੰਗਤਾ 30 ਅਗਸਤ ਨੂੰ ਗਊਸ਼ਾਲਾ ਦੇ ਸਾਹਮਣੇ ਲੋਹਗੜ੍ਹ ਗੇਟ ਤੋਂ ਐਂਬੂਲੈਂਸ 108 ਵਾਲਿਆਂ ਨੇ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਦਾਖਲ ਕਰਵਾਇਆ ਜਿਸ ਦੀ 30 ਅਗਸਤ ਨੂੰ ਹੀ ਇਲਾਜ ਦੌਰਾਨ ਮੌਤ ਹੋ ਗਈ।ਇਸ ਸਬੰਧੀ ਪੁਲਿਸ ਦੇ ਬੁਲਾਰੇ ਨੇ ਦੱਸਿਆ ਹੈ ਕਿ ਮਿ੍ਰਤਕ ਦੀ ਸ਼ਨਾਖਤ ਕਰਨ ਲਈ ਉਸ …

Read More »

ਲੋਕ ਸਭਾ ਚੋਣਾਂ 2019 ਦੇ ਮੱਦੇਨਜਰ ਮੁੱਢਲੀ ਵੋਟਰ ਸੂਚੀ ਦੀ ਸਾਫਟ ਤੇ ਹਾਰਡ ਕਾਪੀ ਸਿਆਸੀ ਪਾਰਟੀਆਂ ਨੂੰ ਸੌਂਪੀ

ਦਾਅਵੇ ਅਤੇ ਇਤਰਾਜ ਆਨਲਾਈਨ ਵੀ ਕੀਤੇ ਜਾ ਸਕਦੇ ਹਨ ਅਪਲਾਈ – ਵਧੀਕ ਜਿਲ੍ਹਾ ਚੋਣ ਅਫਸਰ ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ – ਮਨਜੀਤ ਸਿਘ) – ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਮਿਤੀ 01.01.2019 ਦੀ ਯੋਗਤਾ ਮਿਤੀ ਦੇ ਅਧਾਰ ਤੇ ਫੋਟੋ ਵੋਟਰ ਸੂਚੀ ਸਾਲ 2019 ਦੀ ਮੁੱਢਲੀ ਪ੍ਰਕਾਸ਼ਨਾ ਮਿਤੀ 01.09.2018 ਨੂੰ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਵਲੋਂ ਨਿਰਧਾਰਤ ਸਥਾਨਾਂ ਤੇ `ਕੀਤੀ ਜਾ …

Read More »

DAV Public Students Prove their Mettle in PI Quiz

Amritsar, August 31 (Punjab Post Bureau) – In the first round of PI Quiz, which was organised by IIM , Indore , the students of DAV Public School , Lawrence Road proved their mettle. In the first round in which more than 3000 students from all over India participated, two students from DAV Public School  Lawrence Road.  Samarth Gupta & …

Read More »

Intra-Department Biotechnology Festival “Initium Novum” held at DAV College

Amritsar, August 31 (Punjab Post Bureau) – The Department of Biotechnology, DAV College Amritsar organized a one day Intra-Department Science Festival “Initium Novum” today. Students of the department participated with full zest and zeal in events like Think within a blink, The whisper challenge, Kaun kiska kya and yeh karke dikhao.  The main motive of the fest was to unleash …

Read More »

ਸੀ.ਆਈ.ਏ ਸਟਾਫ ਵਲੋਂ 392 ਪੇਟੀਆਂ ਨਜਾਇਜ਼ ਅੰਗਰੇਜੀ ਸ਼ਰਾਬ ਬਰਾਮਦ

ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਏ.ਸੀ.ਪੀ ਇੰਨਵੈਸਟੀਗੇਸ਼ਨ ਪਲਵਿੰਦਰ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਵਵਿੰਦਰ ਕੁਮਾਰ ਇੰਚਾਰਜ ਸੀ.ਆਈ.ਏ.ਸਟਾਫ ਅੰਮ੍ਰਿਤਸਰ ਦੀ ਪੁਲੀਸ ਪਾਰਟੀ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਏ.ਐਸ.ਆਈ ਕੁਲਵਿੰਦਰਜੀਤ ਸਿੰਘ ਸੀ.ਆਈ.ਏ ਸਟਾਫ ਸਮੇਤ ਪੁਲੀਸ ਪਾਰਟੀ ਮਕਬੂਲਪੁਰਾ ਚੌਕ ਵਿੱਚ ਗੱਡੀਆਂ ਦੀ ਚੈਕਿੰਗ ਕਰ ਰਹੇ ਸਨ ਕਿ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਰਜੀਵ ਕੁਮਾਰ ਉਰਫ ਬੱਬਾ ਪੁੱਤਰ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ. ਟੀ ਰੋਡ ਵਿਖੇ ਅਧਿਆਪਨ ਵਿਸ਼ੇ ਨੂੰ ਵਧੇਰੇ ਪ੍ਰਭਾਵਸ਼ਾਲੀ ਬਣਾਉਣ ਲਈ ਸੈਮੀਨਾਰ

ਅੰਮ੍ਰਿਤਸਰ, 31 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ; ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਜਮਾਤ ਵਿਚ ਅਧਿਆਪਨ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ।ਮਨੋਵਿਗਿਆਨੀ ਡਾ: ਵੰਦਿਤਾ ਅਗਰਵਾਲ ਵਲੋਂ ਸਹੋਦਯਾ ਸਕੂਲਾਂ ਦੀ ਲੜੀ ਅਧੀਨ ਚੱਲ ਰਹੇ ਇਸ ਸੈਮੀਨਾਰ ਦੌਰਾਨ ਜਮਾਤ ਵਿੱਚ ਅਧਿਆਪਨ ਨੂੰ …

Read More »

ਕਰਜ਼ੇ ਦੀ ਮਾਰ ਕਾਰਨ ਕਿਸਾਨ ਵਲੋਂ ਖੇਤ ਦੇ ਬੋਰ ‘ਚ ਛਾਲ ਮਾਰ ਕੇ ਕੀਤੀ ਆਤਮ ਹੱਤਿਆ

ਬਠਿੰਡਾ, 31 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨਾਂ ਦੇ ਸਿਰ ਚੜੇ ਕਰਜ਼ੇ ਦਾ ਹੱਲ ਅੱਜ ਤੱਕ ਨਾ ਕੀਤਾ ਅਤੇ ਨਾ ਹੀ ਪੰਜਾਬ ਸਰਕਾਰ ਵਲੋਂ ਕਰਜ਼ਾ ਮਾਫ਼ ਕੀਤਾ ਸਗੋਂ ਹਰ ਤਰ੍ਹਾਂ ਦਾ ਕਰਜ਼ਾ ਮੁਆਫ ਕਰਨ ਦਾ ਵਾਅਦਾ ਕਰਕੇ ਬਣੀ ਕੈਪਟਨ ਸਰਕਾਰ ਨੇ ਕੋਈ ਹੱਲ ਕੱਢਿਆ? ਅੱਜ ਤੱਕ ਹਜ਼ਾਰਾਂ ਕਿਸਾਨ ਜੋ ਕਦੇ ਖੇਤਾਂ ਦੇ ਅੰਨਦਾਤੇ …

Read More »