Oops! It appears that you have disabled your Javascript. In order for you to see this page as it is meant to appear, we ask that you please re-enable your Javascript!
Friday, February 22, 2019
ਤਾਜ਼ੀਆਂ ਖ਼ਬਰਾਂ

Daily Archives: September 3, 2018

ਡਿਫ਼ਰੈਂਟ ਕਾਨਵੈਂਟ, ਬਚਪਨ ਪਲੇਅ ਤੇ ਬੇਬੀ ਕਾਨਵੈਂਟ ਸਕੂਲ `ਚ ਜਨਮ ਅਸ਼ਟਮੀ ਮਨਾਈ ਗਈ

PPN0209201822

ਬਠਿੰਡਾ, 2 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਡਿਫ਼ਰੈਂਟ ਕਾਨਵੈਂਟ ਸਕੂਲ ਘੁੱਦਾ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ, ਜਿਥੇ ਕਿ ਕ੍ਰਿਸ਼ਨ ਬਾਲ ਲੀਲਾਵਾਂ ਦੀਆਂ ਵੱਖ-ਵੱਖ ਝਾਕੀਆਂ ਨੰਨੇ ਮੁੰਨੇ ਬੱਚਿਆਂ ਵਲੋਂ ਪੇਸ਼ ਕੀਤੀਆਂ ਗਈਆਂ।ਇਸ ਮੌਕੇ ਸਮਾਜ ਸੇਵਕਾ ਵੀਨੂੰ ਗੋਇਲ, ਐਨ.ਕੇ.ਮੰਨਾ ਤੋਂ ਇਲਾਵਾ ਹੋਰ ਸਕੂਲ ਸਟਾਫ਼ ਹਾਜ਼ਰ ਸੀ। ਸਥਾਨਕ ਬੇਬੀ ਕਾਨਵੈਂਟ ਸਕੂਲ ਐਸ.ਏ.ਐਸ ਨਗਰ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ... Read More »

ਐਨ.ਐਸ.ਐਸ ਵਲੰਟੀਅਰਾਂ ਨੇ ਲਾਏ ਪੌਦੇ

PPN0209201821

ਬਠਿੰਡਾ, 2 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀਆਂ ਹਦਾਇਤਾਂ `ਤੇ ਸਥਾਨਕ ਗੁਰੂ ਨਾਨਕ ਦੇਵ ਖਾਲਸਾ ਗਰਲਜ਼ ਕਾਲਜ ਬਠਿੰਡਾ ਦੇ ਐਨ.ਐਸ.ਐਸ ਵਲੰਟੀਅਰਜ਼ ਵਲੋਂ ਕੈਂਪ ਕੋਆਰਡੀਨੇਟਰ ਮੈਡਮ ਗੁਣਜੀਤ ਕੌਰ, ਜਸਵਿੰਦਰ ਕੌਰ ਅਤੇ ਰਾਜਵੀਰ ਕੌਰ ਦੀ ਅਗਵਾਈ ਹੇਠ ਵਲੰਟੀਅਰਾਂ ਦਾ ਕੈਂਪ ਲਗਾਇਆ ਗਿਆ।ਜਿਸ ਵਿੱਚ ਸ਼ਹਿਰ ਦੀਆਂ ਵੱਖ-ਵੱਖ ਥਾਵਾਂ `ਤੇ ਪੌਦੇ ਲਗਾਏ ਗਏ ਅਤੇ ਸਫਾਈ ਵੀ ਕੀਤੀ ਗਈ। ਵਲੰਟੀਅਰਾਂ ... Read More »

ਬਾਬਾ ਫ਼ਰੀਦ ਪਬਲਿਕ ਸੀਨੀ. ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ 25 ਮੈਡਲ

PPN0209201820

ਬਠਿੰਡਾ, 1 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਹਰ ਸਾਲ ਵਿਦਿਆਰਥੀਆਂ ਦੀਆਂ ਰਚਨਾਤਮਿਕ, ਗੁਣਾਤਮਿਕ ਤੇ ਕਲਾਤਮਿਕ ਰੁਚੀਆਂ ਨੂੰ ਉਭਾਰਨ ਲਈ ਜ਼ਿਲ੍ਹਾ, ਜ਼ੋਨ ਅਤੇ ਸੂਬਾ ਪੱਧਰ ਦੇ ਗੁਣਾਤਮਿਕ ਵਿੱਦਿਅਕ ਮੁਕਾਬਲੇ ਕਰਵਾਏ ਜਾਂਦੇ ਹਨ।ਜ਼ਿਲ੍ਹਾ ਪੱਧਰ `ਤੇ ਹੋਏ ਅਜਿਹੇ 20 ਵੱਖ-ਵੱਖ ਮੁਕਾਬਲਿਆਂ ਵਿੱਚ ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਾਇਮਰੀ, ਮਿਡਲ ਤੇ ਹਾਈ ਵਰਗ ਦੇ ... Read More »

ਸ਼੍ਰੋਮਣੀ ਅਕਾਲੀ ਦਲ ਵਲੋਂ ਸਾੜੇ ਗਏ ਕਾਂਗਰਸੀ ਆਗੂਆਂ ਦੇ ਪੁੱਤਲੇ

PPN0209201819

ਬਠਿੰਡਾ, 2 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਦੀ ਹੋਈ ਮੀਟਿੰਗ `ਚ ਲਏ ਗਏ ਫੈਸਲੇ ਮੁਤਾਬਿਕ ਪੰਜਾਬ ਦੇ ਸਮੂਹ 117 ਵਿਧਾਨ ਸਭਾ ਹਲਕਿਆਂ ਵਿਚ ਕਾਂਗਰਸ ਪਾਰਟੀ ਦੇ ਵਿਰੁੱਧ ਰੋਸ ਮਜ਼ਾਹਰੇ ਕਰਦੇ ਹੋਏ ਕਾਂਗਰਸ ਆਗੂ ਰਾਹੁਲ ਗਾਂਧੀ, ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਦੇ ਪੁਤਲੇ ਸਾੜੇ ਗਏ।ਜਿਸ ਦੀ ਲੜੀ ... Read More »

ਨਸ਼ੇ ਦਾ ਟੀਕਾ ਲਾਉਣ ਕਾਰਨ ਨੋਜਵਾਨ ਦੀ ਹਾਲਤ ਹੋਈ ਗੰਭੀਰ

PPN0209201818

ਬਠਿੰਡਾ, 2 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਦੀ ਮੁਹਿੰਮ ਚਲਾਈ ਜਾ ਰਹੀ ਹੈ, ਲੇਕਿਨ ਸੂਬੇ ਅੰਦਰ ਨਸ਼ੇ ਖਤਮ ਕਰਨ ਦੇ ਲੱਖਾਂ ਦਾਅਵੇ ਵੀ ਕੀਤੇ ਜਾਂਦੇ ਹਨ। ਪਰ ਜ਼ਮੀਨੀ ਪੱਧਰ `ਤੇ ਪੰਜਾਬ ਅੰਦਰ ਨਸ਼ਾ ਸਮੱਗਲਰਾਂ ਦਾ ਬੋਲਬਾਲਾ ਹੈ ਅਤੇ ਸ਼ਰੇਆਮ ਵਿਕ ਰਹੇ ਨਸ਼ਿਆਂ ਕਾਰਨ ਨੌਜਵਾਨ ਪੀੜ੍ਹੀ ਨਸ਼ੇ ਦੀ ਦਲਦਲ ‘ਚ ਗਰਕ ... Read More »

ਸਰਕਾਰੀ ਪੌਲੀਟੈਕਨਿਕ ਕਾਲਜ ਦੇ ਸਿਹਤ ਕਲੱਬ ਵਲੋਂ ਐਚ.ਆਈ.ਵੀ/ਏਡਜ਼ ਜਾਗਰੂਕਤਾ ਸੈਮੀਨਾਰ

PPN0209201817

ਬਠਿੰਡਾ, 2 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਸਰਕਾਰੀ ਪੌਲੀਟੈਕਨਿਕ ਕਾਲਜ ਵਿਖੇ ਸਿਹਤ ਕਲੱਬ ਵਲੋਂ ਐਚ.ਆਈ.ਵੀ/ਏਡਜ਼ ਜਾਗਰੂਕਤਾ ਸੈਮੀਨਾਰ ਕਰਵਾਇਆ।ਜਿਸ ਵਿੱਚ ਯੂਨਾਈਟਡ ਨੇਸ਼ਨ ਏਡਜ਼ ਵਲੋਂ ਪ੍ਰਵਾਨਿਤ ਏਡਜ ਸਿੱਖਿਅਕ ਨਰਿੰਦਰ ਬੱਸੀ ਨੇ ਵਿਸ਼ੇਸ਼ ਤੌਰ ਸਮੂਲੀਅਤ ਕੀਤੀ।ਪ੍ਰਿੰਸੀਪਲ ਯਾਦਵਿੰਦਰ ਸਿੰਘ ਨੇ  ਨਰਿੰਦਰ ਬੱਸੀ ਨੂੰ `ਜੀ ਆਇਆ` ਆਖਦਿਆਂ ਕਿਹਾ ਕਿ ਸਮੁੱਚੇ ਸਮਾਜ ਨੂੰ ਇਸ ਤਰ੍ਹਾਂ ਦੀ ਜਾਣਕਾਰੀ ਦੀ ਬਹੁਤ ਲੋੜ ਹੈ ਅਤੇ ਇਨ੍ਹਾਂ ... Read More »

64ਵੀਆਂ ਜਿਲ੍ਹਾ ਸਕੂਲ ਖੇਡਾਂ ਗਰੁੱਪ-2 ਖੇਡਾਂ ਸ਼ਾਨੋ-ਸ਼ੌਕਤ ਨਾਲ ਸੰਪਨ

PPN0209201816

ਬਠਿੰਡਾ, 2 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – 64ਵੀਆਂ ਜਿਲ੍ਹਾ ਸਕੂਲ ਖੇਡਾਂ ਦਾ ਦੂਜੇ ਗਰੁੱਪ ਦੀਆਂ ਖੇਡਾਂ ਵੱਖ ਵੱਖ ਖੇਡ ਗਰਾਊਡਾਂ ਵਿੱਚ ਸਾਨੋ-ਸ਼ੌਕਤ ਨਾਲ ਜਿਲ੍ਹਾ ਸਿੱਖਿਆ ਅਫਸਰ (ਸੇ.ਸਿ) ਬਲਜੀਤ ਕੁਮਾਰ ਦੇ ਦਿਸ਼ਾ ਨਿਰਦੇਸਾਂ ਹੇਠ ਸਹਾਇਕ ਸਿੱਖਿਆ ਅਫਸਰ ਖੇਡਾਂ ਗੁਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ `ਚ ਨਿਰਵਿਘਨਤਾ ਨਾਲ  ਸਮਾਪਤ ਹੋ ਗਈਆਂ।ਉਨ੍ਹਾਂ ਨਾਲ ਪ੍ਰਿੰਸੀਪਲ ਗੁਰਮੇਲ ਸਿੰਘ, ਪ੍ਰਿੰਸੀਪਲ ਸੂਰਜ ਸੇਤੀਆ, ਅਮਰਦੀਪ ਸਿੰਘ ਲੈਕ. ... Read More »

ਪਤੀ ਦੀਆਂ ਹਰਕਤਾਂ ਤੋਂ ਪ੍ਰੇਸ਼ਾਨ ਪਤਨੀ ਵਲੋਂ ਆਤਮਦਾਹ

PPN0209201815

ਬਠਿੰਡਾ, 2 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਹਿਰ ਦੀ ਲਾਲ ਸਿੰਘ ਬਸਤੀ `ਚ ਰਹਿਣ ਵਾਲੀ ਨੌਜਵਾਨ  ਵਿਆਹਤਾ ਨੇ ਆਪਣੇ ਘਰੇਲੂ ਕਲੇਸ਼ ਦੇ ਕਾਰਨ ਆਤਮ ਹੱਤਿਆ ਕਰ ਲਈ।ਉਹ ਗਲੇ ਵਿੱਚ ਚੁੰਨੀ ਪੱਖੇ ਨਾਲ ਬੰਨ੍ਹ ਕੇ ਲਟਕ ਗਈ।ਥਾਣਾ ਕੈਨਾਲ ਕਲੋਨੀ ਪੁਲਿਸ ਨੇ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਛਾਣਬੀਨ ਸ਼ੁਰੂ ਕਰ ਦਿੱਤੀ ਹੈ।ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲੜਕੀ ਦੀ ਪਹਿਚਾਣ ਮਮਤਾ ... Read More »

ਏ.ਡੀ.ਸੀ (ਵਿਕਾਸ) ਨੇ ਕੌਮੀ/ਸੂਬਾ ਪੱਧਰੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

PPN0209201814

ਬਠਿੰਡਾ,  2 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜਿਲ੍ਹਾ ਚੋਣ ਅਫਸਰ, ਬਠਿੰਡਾ ਸ਼੍ਰੀਮਤੀ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨੈਸ਼ਨਲ/ਸਟੇਟ ਲੈਵਲ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।ਉਹਨਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 01 ਜਨਵਰੀ 2019 ਤਹਿਤ ਜਿੰਨ੍ਹਾਂ ਵਿਅਕਤੀਆਂ ਨੇ ਆਪਣੀ ਵੋਟ ਅਜੇ ਤੱਕ ਰਜਿਸਟਰਡ ਨਹੀਂ ਕਰਵਾਈ ਲਈ ਮਿਤੀ 01 ਸਤੰਬਰ 2018 ... Read More »

ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਲਈ 10 ਰਿਟਰਨਿੰਗ ਅਫ਼ਸਰ ਨਿਯੁੱਕਤ

Sakshi Sahni

ਬਠਿੰਡਾ, 1 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸੂਬਾ ਚੋਣ ਕਮਿਸ਼ਨਰ ਪੰਜਾਬ ਦੁਆਰਾ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦਾ ਐਲਾਨ ਕਰਦਿਆਂ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸ੍ਰੀਮਤੀ ਸ਼ਾਕਸ਼ੀ ਸਾਹਨੀ ਨੇ ਦੱਸਿਆ ਕਿ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 4 ਸਤੰਬਰ 2018 ਤੋਂ 07 ਸਤੰਬਰ 2018 ਤੱਕ ਰਿਟਰਨਿੰਗ/ਸਹਾਇਕ ਰਿਟਰਨਿੰਗ ਅਫ਼ਸਰਾਂ ਦੁਆਰਾ ਨਾਮਜ਼ਦਗੀ ਪੇਪਰ ਲਏ ਜਾਣਗੇ, ਜਿਨ੍ਹਾਂ ... Read More »