Friday, March 29, 2024

Daily Archives: September 3, 2018

ਮਨੁੱਖੀ ਅਧਿਕਾਰ ਕਾਰਕੁੰਨਾਂ ਦੀਆਂ ਗ੍ਰਿਫਤਾਰੀਆਂ ਖਿਲਾਫ ਧਰਨਾ 3 ਸਤੰਬਰ ਨੂੰ

ਅੰਮ੍ਰਿਤਸਰ, 2 ਸਤੰਬਰ (ਪੰਜਾਬ ਪੋਸਟ – ਦੀਪ ਦਵਿੰਦਰ) – ਜ਼ਿਲਾ ਅੰਮ੍ਰਿਤਸਰ ਅਤੇ ਤਰਨ ਤਾਰਨ ਦੀ ਸਮੂਹ ਅਗਾਂਹ ਵਧੂਜਨਤਕ ਜਥੇਬੰਦੀਆਂ 3 ਸਤੰਬਰ ਨੂੰ ਬਾਅਦ ਦੁਪਹਿਰ ਤਿੰਨ ਵਜੇ ਭੰਡਾਰੀ ਪੁਲ `ਤੇ ਇਕੱਠੇ ਹੋ ਕੇ ਭਾਰਤ `ਚ ਪੰਜ ਨਾਮਵਰ ਜਮਹੂਰੀ ਅਤੇ ਮਨੁੱਖੀ ਅਧਿਕਾਰਾਂ ਦੇ ਕਾਰਕੁੰਨਾਂ, ਲੋਕ ਪੱਖ ਵਕੀਲਾਂ ਅਤੇ ਕਵੀਆਂ ਦੀਆਂ ਕੀਤੀਆਂ ਗ੍ਰਿਫ਼ਤਾਰੀਆਂ ਵਿਰੁੱਧ ਰੈਲੀ ਕਰਕੇ ਮੁਜ਼ਾਹਰਾ ਕਰਨਗੀਆਂ।ਇਹ ਫੈਸਲਾ ਜਮਹੂਰੀ ਅਧਿਕਾਰ ਸਭਾ ਅਤੇ …

Read More »

ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਵਿਖੇ ਸਵੱਛ ਭਾਰਤ ਅਧੀਨ ਸੈਮੀਨਾਰ

ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਭਾਰਤ ਨੂੰ ਸਵੱਛ ਬਣਾਉਣ ਦੀ ਮੁਹਿੰਮ ਤਹਿਤ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਵਿਖੇ ਮਿਊਂਸਪਲ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਸੈਮੀਨਾਰ ਕਰਵਾਇਆ ਗਿਆ।ਸਕੂਲ ਪਿ੍ਰੰਸੀਪਲ ਡਾ: ਅਮਰਪਾਲੀ ਨੇ ਬੱਚਿਆਂ ਨੂੰ ਆਪਣਾ ਆਲਾ-ਦੁਆਲਾ ਸਾਫ ਰੱਖਣ ਲਈ ਪ੍ਰੇਰਨਾ ਦਿੱਤੀ।ਬੱਚਿਆਂ ਨੂੰ ਕਾਰਪੋਰੇਸ਼ਨ ਵਲੋਂ ਆਏ ਰਾਜਨ ਕੁਮਾਰ ਦਰੋਗਾ ਵਲੋਂ `ਖੁੱਲੇ ਵਿੱਚ ਸ਼ੋਚ` ਨਾ ਕਰਨ …

Read More »

ਸਤੰਬਰ ਮਹੀਨਾ ਬੋਲੇਪਣ ਸਬੰਧੀ ਜਾਗਰੂਤਾ ਵਜੋਂ ਮਨਾਵੇਗੀ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ

ਬੋਲੇਪਣ ਤੋਂ ਪੀੜਤ ਬੱਚਿਆਂ ਨੂੰ ਮੁਫ਼ਤ ਲਗਾਇਆ ਜਾਵੇਗਾ 6 ਲੱਖ ਦਾ ਕੋਕਲਿਅਰ ਇੰਮਪਲਾਂਟ ਅੰਮ੍ਰਿਤਸਰ, 2 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵੱਲੋਂ ਸਤੰਬਰ ਮਹੀਨੇ ਨੂੰ ਬੋਲੇਪਣ ਸਬੰਧੀ ਜਾਗਰੂਕਤਾ ਮਹੀਨੇ ਦੇ ਰੂਪ ਵਿਚ ਮਨਾਇਆ ਜਾ ਰਿਹਾ ਹੈ ਅਤੇ ਇਸ ਮਹੀਨੇ ਵਿਚ ਬੋਲੇਪਣ ਦੇ ਚੈਕਅੱਪ ਲਈ ਵੱਖ-ਵੱਖ ਕੈਂਪ …

Read More »

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਭੁਪਿੰਦਰ ਸਿੰਘ ਝਬਾਲ ਨੂੰ ਸੇਵਾਮੁਕਤੀ ’ਤੇ ਵਿਦਾਇਗੀ

ਅੰਮ੍ਰਿਤਸਰ, 2 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ’ਚ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਵੱਜੋਂ ਸੇਵਾ ਨਿਭਾਅ ਰਹੇ ਭੁਪਿੰਦਰ ਸਿੰਘ ਝਬਾਲ ਨੂੰ ਸੇਵਾ ਮੁਕਤ ਹੋਣ ’ਤੇ ਅੱਜ ਨਿੱਘੀ ਵਿਦਾਇਗੀ ਦਿੱਤੀ ਗਈ।ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਗੁਰਤੇਜ ਸਿੰਘ ਢੱਡੇ, ਸਾਬਕਾ ਮੈਂਬਰ ਸੁਖਵਿੰਦਰ ਸਿੰਘ ਝਬਾਲ, ਸਕੱਤਰ ਦਿਲਜੀਤ ਸਿੰਘ ਬੇਦੀ ਤੇ ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਜਗਜੀਤ ਸਿੰਘ ਜੱਗੀ, ਮੈਨੇਜਰ …

Read More »

ਅਕਾਲੀ ਵਰਕਰਾਂ ਕੀਤਾ ਕਾਂਗਰਸ ਖਿਲਾਫ ਰੋਸ ਮੁਜਾਹਰਾ

ਰਾਹੁਲ ਗਾਂਧੀ, ਕੈਪਟਨ, ਜਾਖੜ ਤੇ ਦਾਦੂਵਾਲ ਦੇ ਮਜੀਠਾ `ਚ ਫੂੂਕੇ ਪੁੱਤਲੇ ਅੰਮ੍ਰਿਤਸਰ, 2 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਾਂਗਰਸ ਵਲੋਂ ਅਕਾਲੀ ਆਗੂਆਂ ਨੂੰ ਪਿੰਡਾਂ ਵਿਚ ਨਾ ਵੜਣ ਦੇਣ ਦੀ ਚੁਣੌਤੀ ਦਾ ਮੂਹ ਤੋੜਵਾਂ ਜਵਾਬ ਦਿੰਦਿਆਂ ਹਲਕਾ ਮਜੀਠਾ ਦੇ ਕਸਬਾ ਮਜੀਠਾ ਵਿਖੇ ਤਣਾਅ ਪੂਰਨ ਮਾਹੌਲ ਦੇ ਬਾਵਜੂਦ ਅਕਾਲੀ ਦਲ ਦੇ ਜਨਰਲ ਸਕਤਰ ਅਤੇ ਮਜੀਠਾ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ …

Read More »

ਟ੍ਰਿਪਲ ਜੰਪ `ਚ ਅੱਵਲ ਨਿਤਿਸ਼ ਕੁਮਾਰ ਗੋਲਡ ਮੈਡਲ ਨਾਲ ਸਨਮਾਨਿਤ

ਅੰਮ੍ਰਿਤਸਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ 93ਵੀਂ ਉਪਨ ਪੰਜਾਬ ਅਥਲੈਟਿਕਸ ਚੈਂਪੀਅਨਸ਼ਿਪ-2018 ਜਿਲ੍ਹਾ ਸੰਗਰੂਰ ਵਿਖੇ ਕਰਵਾਈ ਗਈ। ਜਿਸ ਵਿੱਚ ਖਾਲਸਾ ਕਾਲਜ ਦਾ ਵਿਦਿਆਰਥੀ ਨਿਤਿਸ਼ ਕੁਮਾਰ ਟ੍ਰਿਪਲ ਜੰਪ ਵਿਚੋਂ ਪੰਜਾਬ ਵਿੱਚ ਪਹਿਲੇ ਸਥਾਨ `ਤੇ ਆਇਆ।ਪੀ.ਡਬਲਯੂ.ਡੀ ਅਤੇ ਆਈ.ਟੀ. ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਮੰਤਰੀ ਵਲੋਂ ਇਸ ਅਹਿਮ ਪ੍ਰਾਪਤੀ `ਤੇ ਨਿਤਿਸ਼ ਕੁਮਾਰ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ।

Read More »

ਮਿੱਟੀ ਸਿਹਤ ਕਾਰਡ ਤੋਂ ਫਸਲਾਂ ਲਈ ਲਾਹੇਵੰਦ – ਭੌੰ ਪਰਖ ਅਫਸਰ

ਪਠਾਨਕੋਟ, 2 ਸਤੰਬਰ (ਪੰਜਾਬ ਪੋਸਟ ਬਿਊਰੋ) – ਮਿੱਟੀ ਸਿਹਤ ਕਾਰਡ ਫਸਲਾਂ ਲਈ ਬਹੁਤ ਲਾਹੇਵੰਦ ਹੈ। ਇਸ ਵਿਚ ਦਿੱਤੀਆਂ ਜਾਣਕਾਰੀਆਂ ਦੀ ਮਦਦ ਨਾਲ ਕਿਸਾਨਾਂ ਨੂੰ ਫਸਲ ਦੀ ਉਪਾਦਕਤਾ ਵਧਾਉਣ ਅਤੇ ਖੇਤੀ ਲਾਗਤ ਖਰਚੇ ਘੱਟ ਕਰਨ ਵਿੱਚ ਮਦਦ ਮਿਲਦੀ ਹੈ।ਇਹ ਵਿਚਾਰ ਡਾ. ਅਮਰੀਕ ਸਿੰਘ ਭੌਂ ਪਰਖ ਅਫਸਰ ਨੇ ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ …

Read More »

Ekata Manch’s ‘Kerala Flood Relief Rally’ set an example of unity & integrity of Indian citizens

Mumbai, Sept. 2 (Punjab Post Bureau) – Social organization, ‘Ekata Manch’ successfully organized a huge ‘Kerala Flood Relief Rally’ on Saturday, 1st September 2018. The rally showed the strength of unity to provide aid to the distressed. The religious guru of Versova’s temple, mosque, gurudwara also participated in this rally. This rally was organized by College of Commerce, Children Welfare …

Read More »

ਅਮਨ ਪਸੰਦ ਲੋਕ ਕਰਤਾਰਪੁਰ ਸਾਹਿਬ ਦੇ ਲਾਂਘੇ ਦੀ ਉਠੀ ਗੱਲ `ਤੇ ਫੁੱਲ ਚੜਾਉਣ – ਬੀ.ਐਸ ਗੁਰਾਇਆ

ਅੰਮ੍ਰਿਤਸਰ, 2 ਸਤੰਬਰ (ਪੰਜਾਬ ਪੋਸਟ ਬਿਊਰੋ) – ਸੰਗਤ ਲਾਂਘਾ ਕਰਤਾਰਪੁਰ ਜਥਾ ਜੋ ਪਿਛਲੇ 17 ਸਾਲਾਂ ਤੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਜੱਦੋਜਹਿਦ ਕਰ ਰਿਹਾ ਹੈ ਦੇ ਮੁਖੀ ਬੀ.ਐਸ ਗੁਰਾਇਆ ਨੇ ਕੱਲ੍ਹ ਤੇ ਅੱਜ ਕੁੱਝ ਅਖਬਾਰਾਂ ਵਿੱਚ ਛਪੀ ਖਬਰ ਕਿ ਪਾਕਿਸਤਾਨ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਦੇ ਮਸਲੇ `ਤੇ ਪੈਰ ਪਿੱਛੇ ਖਿੱਚ ਰਿਹਾ ਹੈ, ਦਾ ਖੰਡਣ ਕੀਤਾ ਹੈ ਤੇ ਕਿਹਾ ਹੈ …

Read More »