Saturday, May 18, 2024

Daily Archives: September 5, 2018

ਐਥਲੈਟਿਕਸ ਦੇ ਜੋਨ ਮੁਕਾਬਲਿਆਂ `ਚ ਸੇਂਟ ਫਰਾਂਸਿਸ ਸਕੂਲ ਦੀ ਝੰਡੀ

ਅੰਮ੍ਰਿਤਸਰ ਤੇ ਤਰਨ ਤਾਰਨ ਦੇ ਸਕੂਲਾਂ ਨੂੰ ਹਰਾ ਕੇ ਪਹਿਨਿਆ ਚੈਂਪੀਅਨ ਤਾਜ ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ – ਸੰਧੂ) – ਤਰਨ ਤਾਰਨ ਤੇ ਅੰਮ੍ਰਿਤਸਰ ਦੇ ਆਈ.ਸੀ.ਐਸ.ਸੀ ਸੇਂਟ ਫਰਾਂਸਿਸ ਸਕੂਲਾਂ ਦੇ ਐਥਲੈਟਿਕਸ ਖੇਡ ਮੁਕਾਬਲਿਆਂ ਦਾ ਓਵਰ ਆਲ ਚੈਂਪੀਅਨ ਤਾਜ ਸੇਂਟ ਫਰਾਂਸਿਸ ਸਕੂਲ ਕੈਂਟ ਰੋਡ ਅੰਮ੍ਰਿਤਸਰ ਦੇ ਸਿਰ ਸੱਜਿਆ।ਡੀ.ਪੀ ਜਸਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਥੇ ਉਨ੍ਹਾਂ ਦਾ ਸਕੂਲ ਓਵਰ ਆਲ …

Read More »

ਗੁਰਮਤਿ ਤੇ ਵਿਸ਼ਵ ਚਿੰਤਨ ਦਾ ਪ੍ਰਸਪਰ ਸੰਵਾਦ ਸਥਾਪਿਤ ਕਰਨ ਦੀ ਲੋੜ – ਡਾ. ਬੇਦੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੋਸ਼ਟੀ ਦਾ ਆਯੋਜਨ ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਯੂਨੀਵਰਸਿਟੀਆਂ, ਕਾਲਜਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਦੇ ਖੋਜਾਰਥੀਆਂ/ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਇਕ ਵਿਸ਼ੇਸ ਗੋਸ਼ਟੀ ਦਾ ਆਯੋਜਨ ਨਾਦ ਪ੍ਰਗਾਸੁ ਖੋਜ ਸੰਸਥਾ ਦੇ ਮੁੱਖ ਦਫ਼ਤਰ ਵਿਖੇ ਸਾਂਝੇ ਤੌਰ ਤੇ ਆਯੋਜਿਤ ਕੀਤਾ ਗਿਆ।ਇਸ ਸਮਾਗਮ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਹੋਟਲ ਬਿਰਊ ਮਾਸਟਰ ਵਿਚਕਾਰ ਅਹਿਮ ਸਮਝੌਤਾ

ਵਿਦਿਆਰਥੀਆਂ ਨੂੰ ਮਿਲਣਗੇ ਰੋਜ਼ਗਾਰ ਤੇ ਸਿਖਲਾਈ ਦੇ ਹੋਰ ਮੌਕੇ ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਵਿਦਿਆਰਥੀਆਂ ਨੂੰ ਇੰਟਰਨਸ਼ਿਪ ਤੇ ਰੁਜ਼ਗਾਰ ਦੇ ਮੌਕੇ ਦਿਵਾਉਣ ਹਿਤ ਹੋਟਲ ਬਿਰਊ ਮਾਸਟਰ ਨਾਲ ਅਹਿਮ ਸਮਝੌਤੇ `ਤੇ ਹਸਤਾਖਰ ਕੀਤੇ ਹਨ। ਇਸ ਦਾ ਉਦੇਸ਼ ਵਿਦਿਆਰਥੀਆਂ ਨੂੰ ਇਸ ਕੰਪਨੀ ਵੱਲੋਂ ਅੰਮ੍ਰਿਤਸਰ ਤੋਂ ਇਲਾਵਾ ਭਾਰਤ ਦੇ ਬਾਕੀ ਰਾਜਾਂ ਵਿਚ ਸਥਿਤ ਬਿਰਊ …

Read More »

ਖ਼ਾਲਸਾ ਕਾਲਜ ਦੇ ਫ਼ਿਜੀਓਥਰੈਪੀ ਵਿਭਾਗ ਨੇ ਲਾਇਆ ਪੁਸਤਕ ਮੇਲਾ

ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫਿਜ਼ੀਓਥੈਰੇਪੀ ਵਿਭਾਗ ਵੱਲੋਂ ਮੈਡੀਕਲ ਬੁਕ ਐਂਡ ਸਰਜੀਕਲ ਸੈਂਟਰ ਦੇ ਸਹਿਯੋਗ ਨਾਲ ਪੁਸਤਕ ਮੇਲਾ ਲਗਾਇਆ ਗਿਆ।ਇਹ ਪੁਸਤਕ ਮੇਲਾ ‘ਏਲਸੇਵਿਅਰ ਟਾਈਟਲਜ਼‘ ’ਤੇ ਕੇਂਦਰਿਤ ਸੀ।ਇਸ ਮੇਲੇ ’ਚ ਫ਼ਿਜੀਓਥਰੈਪੀ ਦੀਆਂ ਵਿੱਦਿਅਕ ਪੁਸਤਕਾਂ ਤੋਂ ਇਲਾਵਾ ਖੋਜ਼ ’ਤੇ ਅਧਾਰਿਤ ਅਤੇ ਅਜੋਕੀ ਤਕਨੀਕਾਂ ਨਾਲ ਸਬੰਧਿਤ ਪੁਸਤਕਾਂ ਦਾ ਭੰਡਾਰ ਸਜਾਇਆ ਗਿਆ।ਜਿਸ ਵਿਚ ਵਿਦਿਆਰਥੀਆਂ ਨੇ ਖੂਬ ਦਿਲਚਸਪੀ …

Read More »

ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ਮਨਾਈ ਕ੍ਰਿਸ਼ਨ ਅਸ਼ਟਮੀ

ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) -ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ‘ਭਗਵਾਨ ਕ੍ਰਿਸ਼ਨ ਦਾ ਜਨਮ ਦਿਨ’ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਮਨਾਏ ਜਨਮ ਅਸ਼ਟਮੀ ਦਿਹਾੜੇ ਮੌਕੇ ਵਿਦਿਆਰਥੀਆਂ ਨੇ ਬਾਲ ਗੋਪਾਲ ਸ੍ਰੀ ਕ੍ਰਿਸ਼ਨ ਦੀਆਂ ਲੀਲਾਵਾਂ ਮੱਖਣ ਚੋਰੀ, ਕੰਸ ਦਾ ਅੰਤ ਆਦਿ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ।     ਭਗਵਾਨ ਸ੍ਰੀ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਕਰਵਾਇਆ ਗਿਆ ‘ਟੈਲੇਂਟ ਹੰਟ’

ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਸਮੈਸਟਰ-1 ਦੀਆਂ ਵਿਦਿਆਰਥਣਾਂ ਨੂੰ ਜੀ ਆਇਆ ਕਹਿਣ ਅਤੇ ਉਨ੍ਹਾਂ ਦੇ ਹੁਨਰ ਨੂੰ ਪਰਖਦਿਆਂ 3 ਦਿਨਾਂ ਦਾ ਟੈਲੇਂਟ ਹੰਟ ਕਰਵਾਇਆ ਗਿਆ।ਇਸ ਪ੍ਰਤੀਯੋਗਤਾ ਦਾ ਆਗਾਜ਼ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤਾ।     ਕਾਲਜ ਦੇ ਡੀਨ ਤੇ ਸੰਗੀਤ ਵਿਭਾਗ ਦੇ ਮੁੱਖੀ ਡਾ. ਜਤਿੰਦਰ ਕੌਰ ਵੱਲੋਂ …

Read More »

ਭਾਈ ਘਨ੍ਹਈਆ ਜੀ ਸੰਦੇਸ਼ ਯਾਤਰਾ ਦਾ ਦਿੱਲੀ ਪੁੱਜਣ ’ਤੇ ਭਰਵਾਂ ਸਵਾਗਤ

ਨਵੀਂ ਦਿੱਲੀ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਨਿਸ਼ਕਾਮ ਸੇਵਾ ਦੇ ਪੁੰਜ ਭਾਈ ਘਨ੍ਹਈਆ ਜੀ ਦੀ ਤੀਜੀ ਅਕਾਲ ਪਿਆਣਾ ਸ਼ਤਾਬਦੀ ਨੂੰ ਸਮਰਪਿਤ ‘‘ਭਾਈ ਘਨ੍ਹਈਆ ਜੀ ਸ਼ਦੇਸ਼ ਯਾਤਰਾ’’ ਦਾ ਅੱਜ ਦਿੱਲੀ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ ਗਿਆ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯੂ.ਪੀ ਤੋਂ ਆਏ ਨਗਰ ਕੀਰਤਨ ਦਾ ਅਨੰਦ ਵਿਹਾਰ ਨੇੜੇ ਸਵਾਗਤ ਕੀਤਾ ਗਿਆ।ਸਕੂਲੀ ਬੱਚਿਆ ਨੇ ਬੈਂਡ ਦੀ ਧੁੰਨ ’ਤੇ ਯਾਤਰਾ …

Read More »

ਦਿੱਲੀ ਕਮੇਟੀ ਵਲੋਂ ਗੁਰੂ ਨਾਨਕ ਦੇਵ ਜੀ ਦੀ ਸ਼ਤਾਬਦੀ ਮੌਕੇ 1 ਲੱਖ ਸੰਗਤਾਂ ਦਾ ਇਕੱਠ ਕਰਨ ਦੀ ਤਿਆਰੀ

ਵਿਰੋਧੀਆਂ ਦੇ ਪ੍ਰਚਾਰ ਦਾ ਜਵਾਬ ਦੇਣ ਲਈ ਅਕਾਲੀ ਦਲ ਸੰਗਤਾਂ ਦੀ ਕਚਹਿਰੀ ’ਚ ਜਾਵੇਗਾ ਨਵੀਂ ਦਿੱਲੀ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ, ਪਾਰਟੀ ਦੇ ਖਿਲਾਫ਼ ਮੀਡੀਆ ਅਤੇ ਸੋਸ਼ਲ ਮੀਡੀਆ ’ਤੇ ਚਲ ਰਹੇ ਨਾ ਪੱਖੀ ਪ੍ਰਚਾਰ ਦਾ ਜਵਾਬ ਹਾਂ ਪੱਖੀ ਪ੍ਰਚਾਰ ਦੇ ਜਰੀਏ ਦੇ ਕੇ ਵਿਰੋਧੀਆਂ ਦੇ ਭੰਡੀ ਪ੍ਰਚਾਰ ਦਾ ਲੱਕ ਤੋੜੇਗਾ।ਇਸ ਗੱਲ ਦਾ ਫੈਸਲਾ ਅੱਜ …

Read More »

ਭਾਈ ਜੈਤਾ ਜੀ ਦੀ ਯਾਦ `ਚ ਚੇਤਨਾ ਮਾਰਚ ਅੱਜ

ਨਵੀਂ ਦਿੱਲੀ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਜੀਵਨ ਸਿੰਘ ਨਿਸ਼ਕਾਮ ਸੇਵਾ ਸੋਸਾਇਟੀ ਵਲੋਂ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ ਜਨਮ ਦਿਨ ਦੇ ਸੰਬੰਧ ਵਿੱਚ ਬੁੱਧਵਾਰ, 5 ਸਤੰਬਰ ਨੂੰ ਗੁ. ਮਜਨੂੰ ਟਿੱਲਾ ਸਾਹਿਬ ਤੋਂ ਗੁ. ਸੀਸਗੰਜ ਸਾਹਿਬ ਤਕ ਵਿਸ਼ੇਸ਼ ਤੇ ‘ਮਹਾਨ ਚੇਤਨਾ ਮਾਰਚ’ ਦਾ ਆਯੋਜਨ ਕੀਤਾ ਜਾ …

Read More »

ਪਿੰਡ ਕੱਕੜਵਾਲ ਵਿਖੇ ਯੋਗਾ ਕੈਂਪ ਦਾ ਆਯੋਜਨ

ਸਰੀਰ ਨੂੰ ਤੰਦਰੁਸਤ ਬਣਾਉਣ ਅਤੇ ਬਿਮਾਰੀਆਂ ਦੇ ਖਾਤਮੇ `ਚ ਸਹਾਈ ਹੈ ਯੋਗਾ- ਬਾਬਾ ਜਗਤਾਰ   ਧੂਰੀ, 4 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਮਾਨਵ ਕਲਿਆਣ ਯੋਗ ਟਰੱਸਟ ਦੇ ਸੰਚਾਲਕ ਸਟੇਟ ਐਵਾਰਡੀ ਬਾਬਾ ਜਗਤਾਰ ਸਿੰਘ ਵੱਲੋਂ ਜਨਮ ਅਸ਼ਟਮੀ ਦੇ ਸ਼ੁਭ ਮੌਕੇ ਪਿੰਡ ਕੱਕੜਵਾਲ ਦੇ ਸ਼ਿਵ ਮੰਦਰ ਵਿਖੇ ਪ੍ਰਧਾਨ ਪ੍ਰਿਥਵੀ ਰਾਜ ਸ਼ਰਮਾ ਦੀ ਅਗਵਾਈ `ਚ ਇੱਕ ਯੋਗਾ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ …

Read More »