Thursday, March 28, 2024

Daily Archives: September 5, 2018

ਬੁਢਲਾਡਾ ਦੇ ਮੁੰਡੇ ਨੂੰ ਮਹਿੰਗਾ ਪਿਆ ਫਿਲੀਪਾਈਨ ਦੀ ਕੁੜੀ ਨੂੰ ਸੋਸ਼ਲ ਮੀਡੀਆ ਤੇ ਤੰਗ ਕਰਨਾ

ਭੀਖੀ, 4 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) –  ਪੰਜਾਬ ਪੁਲਿਸ ਦੇ ਸ਼ੋਸ਼ਲ ਮੀਡੀਆ ਪੇਜ ਤੇ ਫਿਲੀਪਾਈਨ ਦੀ ਰਹਿਣ ਵਾਲੀ ਇਕ ਕੁੜੀ ਦੀ ਸ਼ਿਕਾਇਤ ਮਿਲਣ ਤੇ ਮਾਨਸਾ ਦੇ ਐਸ.ਐਸ.ਪੀ ਮਨਧੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ `ਤੇ ਕਾਰਵਾਈ ਕਰਦਿਆਂ ਮੁਲਜ਼ਮ ਦੀ ਭਾਲ ਕਰਕੇ ਵੀਡੀਓ ਕਾਨਫਰੰਸ ਰਾਹੀਂ ਮੁੰਡੇ ਕੋਲੋਂ ਮਾਫ਼ੀ ਮੰਗਵਾਈ।  ਇਸ ਸਬੰਧੀ ਜਾਣਕਾਰੀ ਦਿੰਦਿਆਂ (ਸਾਈਬਰ ਇਨਵੈਸਟੀਗੈਸ਼ਨ ਟੈਕਨੀਕਲ ਸਪੋਰਟ ਯੂਨਿਟ) ਦੇ ਇੰਚਾਰਜ ਰਮਨਦੀਪ ਸਿੰਘ …

Read More »

ਜਿਲਾ ਮਾਨਸਾ ਤੋਂ ਚੌਦਵਾਂ ਜੱਥਾ ਬਰਗਾੜੀ ਲਈ ਰਵਾਨਾ

ਭੀਖੀ, 4 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸ਼ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਰਨਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਰਜਿੰਦਰ ਸਿੰਘ ਜਵਾਹਰਕੇ ਮੀਤ ਪ੍ਰਧਾਨ ਕਿਸਾਨ ਵਿੰਗ ਅਤੇ ਵਰਕਿੰਗ ਕਮੇਟੀ ਮੈਂਬਰ ਜਰਨਲ ਸਕੱਤਰ ਗੁਰਸੇਵਕ ਸਿੰਘ ਜਵਾਹਰਕੇ, ਜਿਲਾ ਪ੍ਰਧਾਨ ਜਥੇਦਾਰ ਬਲਵੀਰ ਸਿੰਘ ਬੱਛੋਆਣਾ ਅਤੇ ਸੁਖਚੈਨ ਸਿੰਘ ਅਤਲਾ ਦੀ ਅਗਵਾਈ `ਚ ਜਿਲਾ ਮਾਨਸਾ ਵਲੋ ਚੌਦਵਾਂ ਜੱਥਾ ਇਨਸਾਫ ਮੋਰਚੇ ਵਿੱਚ ਸ਼ਾਮਲ ਹੋਣ ਲਈ …

Read More »

BBK DAV College organises “Eclosion -Celebrating Budding Entrepreneurs”

Amritsar, Sept. 4 (Punjab Post Bureau)  – PG Department of Commerce and Business Administration of BBK DAV College for Women organized an event “ECLOSION-Celebrating Budding Entrepreneurs” to foster the spirit of entrepreneurship and innovation among the students. This self sustaining endeavor was conceived, developed and organized entirely by the students under the guidance of their mentors. A variety of goods …

Read More »

ਅਸ਼ਟਮੀ ਮੌਕੇ ਬਾਲ ਕ੍ਰਿਸ਼ਨਾ ਦੀ ਵੇਸ਼ ਭੂਸ਼ਾ `ਚ ਸੱਜਿਆ ਬੱਚਾ

ਅੰਮ੍ਰਿਤਸਰ, 4 ਸਤੰਬਰ (ਪੰਜਾਬ ਪੋਸਟ ਬਿਊਰੋ) – ਅਸਟਮੀ ਦੇ ਤਿਓਹਾਰ ਮੌਕੇ ਬਾਲ ਕ੍ਰਿਸ਼ਨਾ ਦੀ ਵੇਸ਼ ਭੂਸ਼ਾ `ਚ ਸੱਜਿਆ ਨੰਨ੍ਹਾ ਮੁੰਨ੍ਹਾ ਬੱਚਾ ਕੇਵਿਨ ਸਲਵਾਨ।

Read More »