Thursday, April 18, 2024

Daily Archives: September 8, 2018

ਮਾਮਲਾ ਪਾਣੀ ਦੀਆਂ ਬੋਤਲਾਂ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦਾ…

ਸ਼੍ਰੋਮਣੀ ਕਮੇਟੀ ਦੇ ਐਕਸ਼ਨ ਤੋਂ ਬਾਅਦ ਰੇਲਵੇ ਵਿਭਾਗ ਨੇ ਕੀਤਾ ਭੁੱਲ ਦਾ ਅਹਿਸਾਸ ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਭਾਰਤੀ ਰੇਲਵੇ ਵਲੋਂ ਸ਼ਤਾਬਦੀ ਐਕਸਪ੍ਰੈਸ ਵਿੱਚ ਯਾਤਰੂਆਂ ਨੂੰ ਵਰਤਾਏ ਜਾਂਦੇ ਪਾਣੀ ਦੀਆਂ ਬੋਤਲਾਂ ਉਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪਣ ਦਾ ਮਾਮਲਾ ਸਾਹਮਣੇ ਆਉਣ ’ਤੇ ਉਸੇ ਸਮੇਂ ਕਾਰਵਾਈ ਕਰਦਿਆਂ ਰੇਲਵੇ ਵਿਭਾਗ ਦੇ ਅੰਮ੍ਰਿਤਸਰ ਸਥਿਤ …

Read More »

ਦੋਵੇਂ ਸਰਕਾਰਾਂ ਸਹਿਮਤ ਹੋਣ ਤਾਂ ਸ਼੍ਰੋਮਣੀ ਕਮੇਟੀ ਕਰਤਾਰਪੁਰ ਸਾਹਿਬ ਦਾ ਲਾਂਘਾ ਬਣਾਉਣ ਨੂੰ ਤਿਆਰ -ਲੌਂਗੋਵਾਲ

ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਖੁਲ੍ਹੇ ਲਾਂਘੇ ਸਬੰਧੀ ਸ਼੍ਰੋਮਣੀ ਕਮੇਟੀ ਨੇ ਇੱਕ ਅਹਿਮ ਐਲਾਨ ਕੀਤਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਬਿਆਨ `ਚ ਕਿਹਾ ਕਿ ਜੇਕਰ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਸ੍ਰੀ ਕਰਤਾਰਪੁਰ ਸਾਹਿਬ ਦਾ …

Read More »

ਅਜ਼ਾਦ ਉਮੀਦਵਾਰ ਦਰਸ਼ਨ ਸਿੰਘ ਬੌਂਦਲੀ ਵਲੋਂ ਗਹਿਲੇਵਾਲ ਜੋਨ ਤੋਂ ਕਾਗਜ ਦਾਖ਼ਲ

ਸਮਰਾਲਾ, 7 ਸਤੰਬਰ (ਪੰਜਾਬ ਪੋਸਟ- ਕੰਗ) – ਮਾਛੀਵਾੜਾ ਬਲਾਕ ਤੋਂ ਬਲਾਕ ਸੰਮਤੀ ਲਈ ਗਹਿਲੇਵਾਲ ਜੋਨ ਤੋਂ ਦਰਸ਼ਨ ਸਿੰਘ ਬੌਂਦਲੀ ਨੇ ਅੱਜ ਅਜ਼ਾਦ ਉਮੀਦਵਾਰ ਵਜੋਂ ਦਰਜਨਾਂ ਸਮੱਰਥਕਾਂ ਸਮੇਤ ਕਾਗਜ਼ ਦਾਖਲ ਕੀਤੇ। ਇਸ ਸਮੇਂ ਦਰਸ਼ਨ ਸਿੰਘ ਬੌਂਦਲੀ ਨੇ ਦੱਸਿਆ ਕਿ ਉਨ੍ਹਾਂ ਦਾ ਚੋਣ ਲੜਨ ਦਾ ਮੁੱਖ ਮਕਸਦ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਸਾਰੇ ਲੋਕਾਂ ਦਾ ਸਹਿਯੋਗ ਹਾਸਲ ਕਰਨਾ ਅਤੇ ਇਲਾਕੇ ਦੀ ਸੇਵਾ …

Read More »

ਖ਼ਾਲਸਾ ਮੈਨੇਜਮੈਂਟ ਅਧੀਨ ਚੱਲ ਰਹੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਅਧਿਆਪਕ ਦਿਵਸ

ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਮੈਨੇਜ਼ਮੈਂਟ ਅਧੀਨ ਚਲ ਰਹੇ ਵਿੱਦਿਅਕ ਅਦਾਰਿਆਂ ’ਚ ਖ਼ਾਲਸਾ ਕਾਲਜ ਚਵਿੰਡਾ ਦੇਵੀ, ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ।ਚਵਿੰਡਾ ਦੇਵੀ ਵਿਖੇ ਕਾਲਜ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਆਰੰਭ ਕਰਕੇ ਅਧਿਆਪਕ ਦਿਵਸ ਮਨਾਉਣ ਦਾ ਉਪਰਾਲਾ ਕੀਤਾ …

Read More »

ਖ਼ਾਲਸਾ ਕਾਲਜ ਵਿਖੇ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ 12 ਤੋਂ – ਡਾ. ਮਹਿਲ ਸਿੰਘ

ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਖੁੰਬਾਂ ਦਾ ਸਿਖਲਾਈ ਕੋਰਸ 12 ਤੋਂ 19 ਸਤੰਬਰ ਤੱਕ ਕਰਵਾਇਆ ਕੀਤਾ ਜਾ ਰਿਹਾ ਹੈ।ਪ੍ਰਿੰ: ਡਾ. ਮਹਿਲ ਸਿੰਘ ਨੇ ਕਿਹਾ ਕਿ ਇਹ ਕੋਰਸ 12 ਤੋਂ ਸ਼ੁਰੂ ਕੀਤਾ ਜਾ ਹੈ ਅਤੇ ਜੋ ਕਿਸਾਨ ਅਤੇ ਕਿਸਾਨ ਔਰਤਾਂ ਭਾਗ ਲੈਣ ਦੇ ਚਾਹਵਾਨ ਹਨ, ਉਕਤ ਕਿਸਾਨ ਸਿਖਲਾਈ ਕੇਂਦਰ 11 …

Read More »

ਪਰਕਸ ਵਲੋਂ ਡਾ. ਅਮਰਜੀਤ ਸਿੰਘ ਗੋਰਕੀ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਲਿਮ. ਲੁਧਿਆਣਾ/ਅੰਮ੍ਰਿਤਸਰ (ਪਰਕਸ) ਨੇ ਡਾ. ਅਮਰਜੀਤ ਸਿੰਘ ਗੋਰਕੀ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਅੱਜ ਜਾਰੀ ਇੱਕ ਸਾਂਝੇ ਬਿਆਨ `ਚ ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਪ੍ਰਬੰਧਕੀ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ ਤੇ ਸਕੱਤਰ ਗੁਰਮੀਤ ਪਲਾਹੀ ਨੇ ਕਿਹਾ ਕਿ ਉਹ ਬਹੁਤ ਹੀ ਸੁਹਿਰਦ, …

Read More »

ਕਾਰਜ ਸਾਧਕ ਅਫਸਰ ਨੇ ਅਹੁੱਦਾ ਸੰਭਾਲਿਆ

ਧੂਰੀ, 7 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਨਗਰ ਕੌਂਸਲ ਧੂਰੀ ਵਿਖੇ ਰਮੇਸ਼ ਕੁਮਾਰ ਨੇ ਬਤੌਰ ਕਾਰਜ ਸਾਧਕ ਅਫਸਰ ਆਪਣਾ ਅਹੁੱਦਾ ਸੰਭਾਲ ਲ਼ਿਆ ਹੈ।ਇਸ ਸਮੇਂ ਉਨਾਂ ਕਿਹਾ ਕਿ ਉਹ ਜਿਥੇ ਨਗਰ ਕੌਂਸਲ ਨਾਲ ਸਬੰਧਤ ਅਧੂਰੇ ਪਏ ਕੰਮ ਪਹਿਲ ਦੇ ਅਧਾਰ `ਤੇ ਹੱਲ ਕਰਵਾਉਣਗੇ, ਉਥੇ ਹੀ ਸਥਾਨਕ ਲੋਕਾਂ ਨੂੰ ਨਗਰ ਕੌਂਸਲ ਦੇ ਕੰਮਾਂ ਸਬੰਧੀ ਕਿਸੇ ਪ੍ਰਕਾਰ ਦੀ ਮੁਸ਼ਕਲ ਨਹੀਂ ਆਉਣ …

Read More »

ਦਰਖ਼ਤ ਨਾਲ ਫਾਹਾ ਲਾ ਕੇ ਨੌਜਵਾਨ ਨੇ ਕੀਤੀ ਆਤਮਹੱਤਿਆ

ਧੂਰੀ, 7 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਪਿੰਡ ਖੇੜੀ ਕਲਾਂ ਦੇ ਇੱਕ ਨੌਜਵਾਨ ਵਲੋਂ ਦਰਖ਼ਤ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰ ਲੈਣ ਦੀ ਸੂਚਨਾ ਹੈ।ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਗੁਰਪ੍ਰੀਤ ਸਿੰਘ (22) ਆਰਥਿਕ ਤੰਗੀ ਦਾ ਸ਼ਿਕਾਰ ਸੀ ਅਤੇ ਕਮਾਈ ਕਰਨ ਲਈ ਦੁਬਈ ਜਾਣਾ ਚਾਹੁੰਦਾ ਸੀ, ਪਰ ਪੈਸਿਆਂ ਦਾ ਪ੍ਰਬੰਧ ਨਾ ਹੋਣ ਕਾਰਨ ਉਸ ਨੇ ਪ੍ਰੇਸ਼ਾਨ ਹੋ ਕੇ ਪਿੰਡ ਦੇ …

Read More »

ਡੀ.ਏ.ਵੀ ਪਬਲਿਕ ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੂੰ ਅਧਿਆਪਕ ਦਿਵਸ `ਤੇ ਮਿਲਿਆ ਵਿਸ਼ੇਸ਼ ਐਵਾਰਡ

ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ- ਜਗਦੀਫ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੂੰ ਵਿੱਦਿਆ ਦੇ ਖੇਤਰ ਵਿੱਚ ਪਾਏ ਵਿਲੱਖਣ ਤੇ ਅਹਿਮ ਯੋਗਦਾਨ ਸਦਕਾ ਅਧਿਆਪਕ ਦਿਵਸ ਦੇ ਮੌਕੇ ਸਨਮਾਨਿਤ ਕੀਤਾ ਗਿਆ ।     ਜਲੰਧਰ ਦੇ ਆਈ.ਵੀ.ਵਾਈ ਵਰਲਡ ਸਕੂਲ ਵਿਖੇ ਅਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ਸਿੱਖਿਆ ਮੰਤਰੀ ਪੰਜਾਬ ਓ.ਪੀ ਸੋਨੀ ਵੱਲੋ੍ਵ ਸਪੈਸ਼ਲ ਟੀਚਰ ਐਵਾਰਡ ਭੇਟ ਕੀਤਾ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਸਕੂਲ ਜੀ.ਟੀ ਰੋਡ ਵਿਖੇ ਮਨਾਇਆ ਪਹਿਲਾ ਪ੍ਰਕਾਸ਼ ਪੁਰਬ

ਅੰਮ੍ਰਿਤਸਰ, 7 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਵਲੋਂ ਚੀਫ਼ ਖ਼ਾਲਸਾ ਦੀਵਾਨ ਦੇ ਗੁ. ਸ੍ਰੀ ਕਲਗੀਧਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ । ਜਿਸ ਦੌਰਾਨ ਪ੍ਰਾਇਮਰੀ ਵਿਭਾਗ ਦੇ ਵਿਦਿਆਰਥੀਆਂ ਨੇ ਰਸਭਿੰਨਾ ਕੀਰਤਨ ਕੀਤਾ।ਵਿਦਿਆਰਥਣ ਹਰਲੀਨ ਕੌਰ ਨੇ ਸ੍ਰੀ ਗੁਰੂ ਗ੍ਰੰਥ …

Read More »