Friday, April 19, 2024

Daily Archives: September 9, 2018

ਖਾਲਸਾ ਕਾਲਜ ਵਿਖੇ ਪੁੱਜੀ ਤਰਕਸ਼ੀਲ ਸਾਹਿਤ ਵੈਨ – ਪ੍ਰਦਰਸ਼ਿਤ ਕੀਤਾ ਸਾਹਿਤ

ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਸਮਾਜ ਦੇ ਸਮੂਹ ਵਰਗਾਂ ਅਤੇ ਖਾਸ ਕਰਕੇ ਵਿਦਿਆਰਥੀਆਂ, ਨੌਜਵਾਨਾਂ, ਔਰਤਾਂ, ਅਧਿਆਕਾਂ ਵਿਚ ਵਿਗਿਆਨਕ ਚੇਤਨਾ ਪ੍ਰਫੁਲਿਤ ਕਰਨ ਦੇ ਮੰਤਵ ਵਜੋਂ ਸਮੁੱਚੇ ਪੰਜਾਬ ਵਿਚ ਚਲਾਈ ਜਾ ਰਹੀ ਤਰਕਸ਼ੀਲ ਸਾਹਿਤ ਵੈਨ ਅੰਮ੍ਰਿਤਸਰ ਇਕਾਈ ਦੇ ਯਤਨਾਂ ਸਦਕਾ ਖਾਲਸਾ ਕਾਲਜ ਵਿਖੇ ਪ੍ਰਦਰਸ਼ਿਤ ਕੀਤੀ ਗਈ, ਜਿਥੇ ਵੱਡੀ ਤਾਦਾਦ ਵਿਚ ਵਿਦਿਆਰਥੀਆਂ ਨੇ ਤਰਕਸ਼ੀਲ …

Read More »

ਰੇਲਵੇ ਨੇ ਬੋਤਲਾਂ ਤੋਂ ਲੇਬਲ ਹਟਾਉਣ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਭੇਜੀ ਜਾਣਕਾਰੀ

ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਭਾਰਤ ਸਰਕਾਰ ਦੇ ਅਦਾਰੇ ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ ਲਿਮਟਿਡ ਵੱਲੋਂ ਸ਼੍ਰੋਮਣੀ ਧਕ ਕਮੇਟੀ ਨੂੰ ਭੇਜੇ ਗਏ ਇਕ ਪੱਤਰ ਰਾਹੀਂ ਰੇਲ ਨੀਰ ਪਾਣੀ ਦੀਆਂ ਬੋਤਲਾਂ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਉਤਾਰਨ ਸਬੰਧੀ ਜਾਣਕਾਰੀ ਭੇਜੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ …

Read More »

ਏਸ਼ੀਅਨ ਖੇਡਾਂ `ਚ ਮੈਡਲ ਜਿੱਤਣ ਵਾਲੇ ਸਾਬਤ ਸੂਰਤ ਸਿੱਖ ਖਿਡਾਰੀਆਂ ਨੂੰ ਸਨਮਾਨਿਤ ਕਰੇਗੀ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਇੰਡੋਨੇਸ਼ੀਆ ਦੇ ਜਕਾਰਤਾ ’ਚ ਹੋਈਆਂ ਏਸ਼ੀਅਨ ਖੇਡਾਂ ਵਿੱਚੋਂ ਮੈਡਲ ਹਾਸਲ ਕਰਨ ਵਾਲੇ ਸਾਬਤ ਸੂਰਤ ਸਿੱਖ ਖਿਡਾਰੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਵਿਚ ਇਹ ਫੈਸਲਾ ਕੀਤਾ ਗਿਆ ਹੈ ਕਿ ਜਿਹੜੇ ਵੀ ਸਾਬਤ ਸੂਰਤ …

Read More »

ਬਾਬਾ ਮੱਖਣ ਸ਼ਾਹ ਲੁਬਾਣਾ ਤੇ ਬਾਬਾ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਵਿਸ਼ੇਸ਼ ਗੁਰਮਤਿ ਸਮਾਗਮ

ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਬਾਬਾ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਸੰਦੀਪ ਸਿੰਘ ਤੇ ਭਾਈ …

Read More »

ਚੋਣਾਂ ਮੱਦੇਨਜ਼ਰ ਅਸਲਾ ਲਾਈਸੰਸਦਾਰ ਅਸਲਾ/ਐਮੂਨੇਸ਼ਨ ਜਮ੍ਹਾਂ ਕਰਵਾਉਣ – ਡੀ.ਸੀ.ਪੀ ਪਵਾਰ

ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਜਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਪੰਜਾਬ 19-09-2018 ਨੂੰ ਹੋਣ ਜਾ ਰਹੀਆਂ ਹਨ।ਇਹਨਾਂ ਚੋਣਾਂ ਦੇ ਮੱਦੇਨਜ਼ਰ ਅਸਲਾ ਲਾਈਸੰਸਦਾਰਾਂ ਨੂੰ ਅਸਲਾ/ਐਮੂਨੇਸ਼ਨ ਜਮ੍ਹਾਂ ਕਰਵਾਉਣ ਦੀਆਂ ਹਦਾਇਤਾਂ ਜਾਰੀ ਕਤਿੀਆਂ ਗਈਆਂ ਹਨ।             ਡੀ.ਸੀ.ਪੀ ਕਾਨੂੰਨ ਅਤੇ ਵਿਵੱਸਥਾ ਅਮਰੀਕ ਸਿੰਘ ਪਵਾਰ ਪੀ.ਪੀ.ਐਸ ਵਲੋਂ ਅਪੀਲ ਕੀਤੀ ਗਈ ਹੈ ਕਿ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਖੇਤਰ ਅਧੀਨ …

Read More »

ਬੈਂਕ ਦੇ 38 ਲੱਖ ਲੁੱਟਣ ਵਾਲੇ ਚਾਰ ਲੁਟੇਰੇ ਗ੍ਰਿਫਤਾਰ, ਇੱਕ ਅਜੇ ਫਰਾਰ – 30 ਲੱਖ 80 ਹਜਾਰ ਬਰਾਮਦ

ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾਂ ਮਿਲੀ ਜਦੋ ਪਿਛਲੇ ਦਿਨੀ ਕੈਨਰਾ ਬੈਂਕ ਮਜੀਠਾ ਤੋ ਹੋਈ 38 ਲੱਖ ਦੀ ਖੋਹ ਨੂੰ ਅੰਜਾਮ ਦੇਣ ਵਾਲੇ 4 ਦੋਸ਼ੀ ਪੁਲਿਸ ਵਲੋਂ ਗ੍ਰਿਫਤਾਰ ਕਰਕੇ ਉਨਾਂ ਪਾਸੋ 30 ਲੱਖ 80 ਹਜਾਰ ਰੁਪਏ ਬਰਾਮਦ ਕੀਤੇ ਗਏ ਹਨ।ਇਸ ਦੇ ਨਾਲ ਹੀ ਵਾਰਦਾਤ ਵਿੱਚ ਵਰਤੀਆਂ ਜਾਣ ਵਾਲੀਆਂ 2 …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ

ਪਠਾਨਕੋਟ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਡਾ. ਤੇਜਵਿੰਦਰ ਸਿੰਘ ਦੀ ਅਗਵਾਈ ਵਿਚ 6 ਬੈਂਚ ਲਗਾਏ ਗਏ।ਇਹ ਬੈਂਚ ਡਾ. ਤੇਜਵਿੰਦਰ ਸਿੰਘ ਜਿਲਾ ਅਤੇ ਸੈਸ਼ਨ ਜੱਜ ਪਠਾਨਕੋਟ ਬਲਜਿੰਦਰ ਸਿੰਘ ਜਿਲ੍ਹਾ …

Read More »

ਰਾਜਨਾਥ ਸਿੰਘ ਨੇ ਸਾਲ 2018-19 ਲਈ ਗ੍ਰਹਿ ਮੰਤਰਾਲੇ ਦੇ ਬਜ਼ਟ ਖਰਚ ਦੀ ਕੀਤੀ ਸਮੀਖਿਆ

ਦਿੱਲੀ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਇਥੇ ਇਕ ਬੈਠਕ ਵਿੱਚ ਚਾਲੂ ਵਿੱਤ ਵਰ੍ਹੇ ਲਈ ਗ੍ਰਹਿ ਮੰਤਰਾਲੇ ਦੇ ਬਜਟ ਖਰਚ ਦੀ ਸਮੀਖਿਆ ਕੀਤੀ।ਗ੍ਰਹਿ ਮੰਤਰਾਲਾ 2018-19 ਲਈ 93,171.61 ਕਰੋੜ ਰੁਪਏ ਦੇ ਕੁੱਲ ਬਜਟ ਵਿਚੋਂ ਹੁਣ (ਅਪ੍ਰੈਲ ਤੋਂ 7 ਸਤੰਬਰ, 2018) ਤੱਕ 49.14% ਰਾਸ਼ੀ ਦੀ ਵਰਤੋਂ ਕਰ ਚੁੱਕਿਆ ਹੈ। ਗ੍ਰਹਿ ਮੰਤਰੀ ਨੇ ਖਰਚ ਦੀ ਗਤੀ ‘ਤੇ ਤਸੱਲੀ …

Read More »

ਨਿਤਿਨ ਗਡਕਰੀ ਛੱਤੀਸਗੜ੍ਹ `ਚ ਕਈ ਪ੍ਰੋਜੈਕਟਾਂ ਦਾ ਰੱਖਣਗੇ ਨੀਂਹ ਪੱਥਰ ਤੇ ਰਾਸ਼ਟਰ ਨੂੰ ਕਰਨਗੇ ਸਮਰਪਿਤ

ਦਿੱਲੀ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਕੇਂਦਰੀ ਸੜਕ ਟਰਾਂਸਪਰੋਟ ਤੇ ਰਾਜਮਾਰਗ, ਸ਼ਿਪਿੰਗ, ਜਲ ਸੰਸਾਧਨ, ਨਦੀ ਵਿਕਾਸ ਅਤੇ ਗੰਗਾ ਕਾਇਆਕਲਪ ਮੰਤਰੀ, ਨਿਤਿਨ ਗਡਕਰੀ ਅਗਲੇ ਸੋਮਵਾਰ (10 ਸਤੰਬਰ, 2018) ਨੂੰ ਛੱਤੀਸਗੜ੍ਹ ਦੇ ਦੁਰਗ ਜ਼ਿਲ੍ਹੇ ਦੇ ਚਰੋਦਾ ਸਥਿਤ ਦਸ਼ਹਿਰਾ ਮੈਦਾਨ ਵਿੱਚ 4239 ਕਰੋੜ ਰੁਪਏ ਦੀ ਲਾਗਤ ਦੇ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ। ਰਾਜ ਦੇ ਮੁੱਖ …

Read More »

ਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਲ ਪ੍ਰਚੰਡ ਵਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਦਿੱਲੀ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਨੇਪਾਲ ਕਮਿਊਨਿਸਟ ਪਾਰਟੀ ਦੇ ਸਹਿ-ਪ੍ਰਧਾਨ ਸ਼੍ਰੀ ਪੁਸ਼ਪ ਕਮਲ ਦਹਲ ਪ੍ਰਚੰਡ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਦੋਨਾਂ ਨੇਤਾਵਾਂ ਨੇ ਭਾਰਤ-ਨੇਪਾਲ ਸਬੰਧਾਂ ਦੀ ਪ੍ਰਗਤੀ ਦੇ ਨਾਲ-ਨਾਲ ਸਾਂਝੇ ਹਿਤਾਂ ਦੇ ਦੂਜੇ ਵਿਸ਼ਿਆਂ ਬਾਰੇ ਵੀ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਆਪਣੀਆਂ ਪਿਛਲੀਆਂ ਮੁਲਾਕਾਤਾਂ ਨੂੰ ਪ੍ਰੇਮਪੂਰਵਕ ਯਾਦ ਕਰਦਿਆਂ …

Read More »