Saturday, April 20, 2024

Daily Archives: September 9, 2018

ਸੈਰਸਪਾਟਾ ਮੰਤਰਾਲੇ ਨੇ ਪੰਜਾਬ ਲਈ ਪਾਸ ਕੀਤੇ 99.95 ਕਰੋੜ

ਜਲੰਧਰ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਸੈਰ ਸਪਾਟਾ ਮੰਤਰਾਲੇ ਨੇ ਪੰਜਾਬ ਵਿੱਚ ਸਵਦੇਸ਼ ਦਰਸ਼ਨ ਸਕੀਮ ਦੇ ਹੈਰੀਟੇਜ ਸਰਕਿਟ ਤਹਿਤ 99. 95 ਕਰੋੜ ਰੁਪਏ ਦਾ ਨਵਾਂ ਪ੍ਰੋਜੈਕਟ ਮੰਨਜੂਰ ਕੀਤਾ ਹੈ।ਇਸ ਪ੍ਰੋਜੈਕਟ ਅਧੀਨ ਅਨੰਦਪੁਰ ਸਾਹਿਬ, ਫਤਿਹਗੜ ਸਾਹਿਬ, ਚਮਕੌਰ ਸਾਹਿਬ, ਫਿਰੋਜ਼ਪੁਰ, ਅੰਮਿ੍ਰਤਸਰ, ਖਟਕੜ ਕਲਾਂ, ਕਲਾਨੋਰ ਅਤੇ ਪਟਿਆਲਾ ਦੀਆਂ ਹੈਰੀਟੇਜ ਥਾਵਾਂ ਸਾਮਲ ਕੀਤੀਆਂ ਗਈਆਂ ਹਨ।ਅੰਮ੍ਰਿਤਸਰ ਵਿਖੇ ਜਲਿਆਂਵਾਲ ਬਾਗ ਦੇ ਵਿਕਾਸ ਤੇ 8 ਕਰੋੜ, …

Read More »

ਖਾਲਸਾ ਕਾਲਜ ਵਿਖੇ ਨਵੇਂ ਸੈਸ਼ਨ ਸਬੰਧੀ ਕਰਵਾਈ ਆਰੰਭਕ ਅਰਦਾਸ

ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਕੈਂਪਸ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦਾ ਭੋਗ ਪੈਣ ਉਪਰੰਤ ਭਾਈ ਸੁੰਦਰ ਸਿੰਘ ਮਜੀਠੀਆ ਹਾਲ ਵਿਖੇ ਧਾਰਮਿਕ ਦੀਵਾਨ ਸਜਾਇਆ ਗਿਆ। ਕਾਲਜ ਦੇ ਨਵੇਂ ਅਕਾਦਮਿਕ ਸੈਸ਼ਨ ਸਾਲ 2018-19 ਦੀ ਸ਼ੁਰੂਆਤ ਸਬੰਧੀ ‘ਆਰਭਿੰਕ ਅਰਦਾਸ ਦਿਵਸ’ ਮੌਕੇ ਉਚੇਚੇ ਤੌਰ ’ਤੇ ਹਾਜ਼ਰੀ ਲਗਾਉਣ ਪੁੱਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ …

Read More »

ਗੁ. ਤਪ ਅਸਥਾਨ ਡੇਰਾ ਬਾਬਾ ਭੂਰੀ ਵਾਲੇ ਵਿਖੇ ਸਜਾਇਆ ਧਾਰਮਿਕ ਦੀਵਾਨ

ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਜੀਵਨ ਜੁਗਤ ਸਮਾਗਮਾਂ ਦੀ ਲੜੀ ਦਾ ਧਾਰਮਿਕ ਦੀਵਾਨ ਗੁ. ਤਪ ਅਸਥਾਨ ਡੇਰਾ ਬਾਬਾ ਭੂਰੀ ਵਾਲੇ ਤਰਨਤਾਰਨ ਰੋਡ ਵਿਖੇ ਸਜਾਇਆ ਗਿਆ।ਜਿਸ ਵਿਚ “ਆਪੇ ਸੇਵਾ ਲਾਇਅਨੁ ਆਪੇ ਬਖਸ ਕਰੇਇ॥” ਵਿਸ਼ੇ `ਤੇ ਪਿ੍ਰੰ. ਨਰਿੰਦਰਬੀਰ ਸਿੰਘ ਚੰਡੀਗੜ੍ਹ ਵਾਲੇ ਅਤੇ ਭਾਈ ਬਲਵਿੰਦਰ ਸਿੰਘ ਚੰਡੀਗੜ੍ਹ ਵਾਲਿਆਂ ਨੇ ਸੇਵਾ ਸਿਮਰਨ ਅਤੇ ਨਾਮ ਨਾਲ ਜੁੜਨ ਦਾ ਉਪਦੇਸ਼ ਗੁਰੂ ਆਸ਼ੇ ਅਨੁਸਾਰ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦੀ ਯਾਦ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ 10 ਨੂੰ

ਨਵੀਂ ਦਿੱਲੀ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਦਸਾਂ ਪਾਤਸ਼ਾਹੀਆਂ ਦੀ ਆਤਮਿਕ ਜੋਤਿ, ਸ਼ਬਦ ਗੁਰੂ, ਜੁਗੋ ਜੁਗ ਅਟਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਹੋਏ ਪਹਿਲੇ ਪ੍ਰਕਾਸ਼ ਦੀ ਯਾਦ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਸੋਮਵਾਰ 10 ਸਤੰਬਰ (25 ਭਾਦੋਂ) …

Read More »

ਗੁ. ਬੰਗਲਾ ਸਾਹਿਬ ਵਿਖੇ ‘ਗੁਰ ਲਾਧੋ ਰੇ’ ਵਿਸ਼ੇਸ਼ ਗੁਰਮਤਿ ਸਮਾਗਮ ਅੱਜ

ਨਵੀਂ ਦਿੱਲੀ, 8 ਸਤੰਬਰ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਚੇਅਰਮੈਨ ਰਾਣਾ ਪਰਮਜੀਤ ਸਿੰਘ ਨੇ ਇਥੇ ਜਾਰੀ ਇੱਕ ਬਿਆਨ ਵਿੱਚ ਦੱਸਿਆ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ, ਰਿਚਮੰਡ ਹਿਲ, ਨਿਊਯਾਰਕ (ਯੂ.ਐਸ.ਏ) ਦੇ ਸਹਿਯੋਗ ਨਾਲ ਨੌਂਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਗਟ ਹੋਣ ਉਪਰੰਤ ਬਾਬਾ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) –  ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨੇ ਬੜੀ ਹੀ ਮਿੱਠੀ ਤੇ ਮਧੁਰ ਅਵਾਜ਼ ਵਿੱਚ ਸ਼ਬਦ ਅਤੇ ਕਵਿਤਾਵਾਂ ਦਾ ਗਾਇਨ ਕੀਤਾ।ਆਦਿ ਗ੍ਰੰਥ (ਗੁਰੂ ਗ੍ਰੰਥ ਸਾਹਿਬ) ਦੀ ਸੰਪਾਦਨਾ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 1604 ਈ: ਵਿੱਚ …

Read More »

11.5 ਕਿਲੋਂ ਪਲਾਸਟਿਕ ਦੇ ਲਿਫਾਫੇ ਕੀਤੇ ਜ਼ਬਤ

ਪਲਾਸਟਿਕ ਮੁਕਤ ਮੁਹਿੰਮ `ਚ ਲੋਕ ਦੇਣ ਸਹਿਯੋਗ – ਅਭੀਜੀਤ ਕਪਲਿਸ਼ ਭੀਖੀ ਮਾਨਸਾ, 8 ਸਤੰਬਰ (ਪੰਜਾਬ ਪੋਸਟ – ਕਮਲ ਕਾਂਤ ): ਐਸ.ਡੀ.ਐਮ ਮਾਨਸਾ ਅਭੀਜੀਤ ਕਪਲਿਸ਼ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਲਾਸਟਿਕ ਦੇ ਲਿਫਾਫਿ਼ਆਂ ਖਿਲਾਫ਼ ਚਲਾਈ ਗਈ ਮੁਹਿੰਮ ਨੂੰ ਹੁਲਾਰਾ ਦਿੰਦਿਆਂ ਨਗਰ ਕੌਂਸਲ ਵਲੋਂ ਬੱਸ ਸਟੈਂਡ ਨਜ਼ਦੀਕ ਦੁਕਾਨਾਂ ਅਤੇ ਰੇਹੜੀਆਂ ਦੀ ਚੈਕਿੰਗ ਦੌਰਾਨ ਵਰਜਿਤ ਲਿਫ਼ਾਫ਼ੇ ਜ਼ਬਤ ਕੀਤੇ ਗਏ। ਉਨਾਂ ਦੱਸਿਆ ਕਿ ਸੈਨਟਰੀ ਇੰਸਪੈਕਟਰ …

Read More »

ਜਿਲ੍ਹਾ ਪ੍ਰੀਸ਼ਦ ਚੋਣਾਂ -ਜਬਰਦਸਤੀ ਕਾਗਜ਼ ਵਾਪਸ ਕਰਾਉਣ ਦੇ ਕਾਂਗਰਸੀ ਵਿਧਾਇਕ ’ਤੇ ਲਾਏ ਦੋਸ਼

ਬਠਿੰਡਾ, 8 ਸਤੰਬਰ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਸੀਨੀਅਰ ਅਕਾਲੀ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਸਥਾਨਕ ਬਠਿੰਡਾ ਪ੍ਰੈਸ ਕਲੱਬ ਵਿਖੇ ਗੱਲਬਾਤ ਕਰਦਿਆਂ ਇੱਕ ਕਾਂਗਰਸੀ ਵਿਧਾਇਕ ਦੇ ਇਸ਼ਾਰੇ `ਤੇ ਜਿਲ੍ਹਾ ਪ੍ਰੀਸ਼ਦ ਦੇ ਮੱਲਣ ਜੋਨ ਤੋਂ ਅਕਾਲੀ ਉਮੀਦਵਾਰ ਗੁਰਦੀਪ ਸਿੰਘ ਉਰਫ ਵਿੱਕੀ ਨੂੰ ਅਗਵਾ ਕਰਨ ਦੇ ਦੋਸ਼ ਲਾਏ ਹਨ।ਉਨ੍ਹਾਂ …

Read More »

ਸਤੀਸ਼ ਕੁਮਾਰ ਨਮਿਤ ਗਰੁੜ ਪੁਰਾਣ ਪਾਠ ਦਾ ਭੋਗ ਅੱਜ

ਧੂਰੀ, 8 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਆਰਮੀ ਵਿਚੋਂ ਰਿਟਾਇਰਡ ਸਤੀਸ਼ ਕੁਮਾਰ ਜੋ ਕਿ 28-08-2018 ਨੂੰ ਅਕਾਲ ਚਲਾਣਾ ਕਰ ਗਏ ਸਨ, ਦੇ ਨਮਿੱਤ ਰੱਖੇ ਗਰੁੜ ਪੁਰਾਣ ਪਾਠ ਦਾ ਭੋਗ 9 ਸਤੰਬਰ ਦਿਨ ਐਤਵਾਰ ਨੂੰ ਸ਼੍ਰੀ ਸੰਗਮੇਸ਼ਵਰ ਮਹਾਦੇਵ ਧਰਮਸ਼ਾਲਾ (ਜੋਲੀ ਵਾਲੇ) ਸ਼ਿਵਪੁਰੀ ਮੁਹੱਲਾ ਧੂਰੀ ਵਿਖੇ ਪਵੇਗਾ।

Read More »

ਖਾਲਸਾ ਕਾਲਜ ਵਿਖੇ ਸਜਾਇਆ ਜਾਵੇਗਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ’ਤੇ ਕੀਰਤਨ ਦਰਬਾਰ

ਸ਼੍ਰੋਮਣੀ ਰਾਗੀ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ ਲਾਉਣਗੇ ਕੀਰਤਨ ਦੀ ਛਹਿਬਰ ਅੰਮ੍ਰਿਤਸਰ, 8 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 414ਵੇਂ ਪਹਿਲੇ ਪ੍ਰਕਾਸ਼ ਗੁਰਪੁਰਬ ’ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ।ਜਿਸ ਦੌਰਾਨ ਸਿੱਖ ਪੰਥ ਦੇ ਸ਼੍ਰੋਮਣੀ ਰਾਗੀ ਭਾਈ ਹਰਜਿੰਦਰ ਸਿੰਘ ਅਤੇ ਭਾਈ ਮਨਿੰਦਰ ਸਿੰਘ ਸ੍ਰੀਨਗਰ ਵਾਲੇ ਕੀਰਤਨ ਰਾਹੀਂ ਸੰਗਤ …

Read More »