Saturday, May 18, 2024

Daily Archives: September 11, 2018

ਜਨਮ ਦਿਨ ਮੁਬਾਰਕ – ਗੀਤਾਂਜਲੀ ਕਪੂਰ

ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ – ਅਮਨ) – ਸਥਾਨਕ ਸੁਲਤਾਨਵਿੰਡ ਗੇਟ ਵਾਸੀ ਪਿਤਾ  ਮੁਨੀਸ਼ ਕਪੂਰ, ਮਾਤਾ ਨੰਦਿਨੀ ਕਪੂਰ ਤੇ ਪਰਿਵਾਰਕ ਮੈਂਬਰਾਂ ਵਲੋਂ ਗੀਤਾਂਜਲੀ ਕਪੂਰ ਨੂੰ ਜਨਮ ਦਿਨ ਦੀਆਂ ਬੁਹੁਤ ਬਹੁਤ ਮੁਬਾਰਕਾਂ।

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁ. ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਲੰਘੀ ਰਾਤ ਨੂੰ ਇਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਇ ਸਿੰਘ, ਭਾਈ ਸੰਦੀਪ ਸਿੰਘ, ਭਾਈ …

Read More »

ਹਰਪਾਲ ਸਿੰਘ ਜੌਹਲ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਰਬਸੰਮਤੀ ਨਾਲ 14ਵੇਂ ਮੈਂਬਰ ਨਾਮਜ਼ਦ

ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਚੋਣ ਪ੍ਰਕਿਰਿਆ ਮੁਕੰਮਲ ਪਟਨਾ ਸਾਹਿਬ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਮੀਟਿੰਗ ਹਾਲ ਵਿਚ ਤਖਤ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਇੱਕ ਮੈਂਬਰ ਦੀ ਨਾਮਜ਼ਦਗੀ ਲਈ ਹੋਈ ਇਕੱਤਰਤਾ ਵਿੱਚ ਹਰਪਾਲ ਸਿੰਘ ਜੌਹਲ ਨੂੰ ਸਰਬਸੰਮਤੀ ਨਾਲ ਮੈਂਬਰ ਚੁਣ ਲਿਆ ਗਿਆ।ਇਹ ਜਾਣਕਾਰੀ ਇਥੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ …

Read More »

ਧਾਰਮਿਕ ਭਾਨਵਾਨਾਂ ਦਾ ਕਤਲ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕਰੇਗੀ ਸ਼ੋਮਣੀ ਕਮੇਟੀ – ਲੌਂਗੋਵਾਲ

ਗੁਰੂ ਸਾਹਿਬਾਨ ਤੇ ਸਿੱਖ ਸ਼ਖਸੀਅਤਾਂ ਬਾਰੇ ਭੱਦੀ ਸ਼ਬਦਾਵਲੀ ਨਾਲ ਸਿੱਖ ਜਗਤ ’ਚ ਰੋਸ ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼ੋਸਲ ਮੀਡੀਆ ’ਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਵਾਲੇ ਲੋਕਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਸਰਕਾਰ ਪਾਸੋਂ ਮੰਗ ਕੀਤੀ ਹੈ।ਇਸ ਦੇ ਨਾਲ ਹੀ ਉਨ੍ਹਾਂ ਅਜਿਹੇ ਲੋਕਾਂ ਨੂੰ ਸਬਕ ਸਿਖਾਉਣ ਲਈ ਕਾਨੂੰਨੀ ਕਾਰਵਾਈ …

Read More »

ਬਰਗਾੜੀ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਨਾ ਹੋਣ `ਤੇ ਸਰਕਾਰ ਦੀ ਕਾਰਜ਼ਸ਼ੈਲੀ ਸ਼ੱਕ ਦੇ ਘੇਰੇ `ਚ – ਸਖੀਰਾ

ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਭਾਈ ਜਰਨੈਲ ਸਿੰਘ ਸਖੀਰਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਕਿਹਾ ਹੈ ਕਿ ਜਦੋਂ ਬਰਗਾੜੀ ਕਾਂਡ ਨਾਲ ਸੰਬੰਧਤ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਜਨਤਕ ਹੋ ਗਈ ਹੈ।ਇਸ ਮਾਮਲੇ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਸ਼ੈਸ਼ਨ ਕਾਲ ਵਿੱਚ ਬਹਿਸ ਵੀ ਹੋ ਚੁੱਕੀ ਹੈ ਤੇ ਫਿਰ ਇਸ ਵਿੱਚ ਨਾਮਜ਼ਦ ਦੋਸ਼ੀਆਂ …

Read More »

`ਗ੍ਰੇਟ ਰਨ ਆਫ ਪੰਜਾਬ ਅਲਟਰਾ` 200 ਕਿਲੋਮੀਟਰ ਮੈਰਾਥਨ ਦਾ ਹੋਵੇਗਾ ਆਯੋਜਨ

ਦੇਸ਼ੀ-ਵਿਦੇਸ਼ੀ ਦੌੜਾਕਾਂ ਨੂੰ ਪੰਜਾਬ ਦੇ ਪੇਂਡੂ ਸੱਭਿਆਚਾਰ ਤੋਂ ਜਾਣੂ ਕਰਵਾਉਣਾ ਹੈ ਮੁੱਖ ਮਕਸਦ- ਗੁੜਗਾਓਂ/ ਕਪੂਰ ਅੰਮ੍ਰਿਤਸਰ 11 ਸਤੰਬਰ (ਪੰਜਾਬ ਪੋਸਟ- ਸੰਧੂ) – ਗੁਰੂ ਨਗਰੀ ਅੰਮ੍ਰਿਤਸਰ ਦੇ ਖਿਡਾਰੀਆਂ ਤੇ ਗੈਰ ਖਿਡਾਰੀਆਂ ਦੀ ਉਮਰ ਵਰਗ ਤੇ ਓਪਨ ਮੈਰਾਥਨ ਕਰਵਾ ਕੇ ਸੱਭਿਆਚਾਰ ਨੂੰ ਵਧਾਉਣ ਵਾਲਾ ਅੰਮ੍ਰਿਤਸਰ ਦਾ ਵਾਰ ਗਰੁੱਪ (ਵੁਈ ਅੰਮ੍ਰਿਤਸਰ ਰਨਰਜ਼) 23 ਨਵੰਬਰ 2018 ਦਿਨ ਸ਼ੁਕਰਵਾਰ ਨੂੰ `ਦੀ ਗ੍ਰੇਟ ਰਨ ਆਫ ਪੰਜਾਬ` …

Read More »

ਪਰਾਲੀ ਸਾੜੇ ਬਿਨਾਂ ਕਣਕ ਦੀ ਬਿਜ਼ਾਈ ਕਰਕੇ ਹੋਰਨਾਂ ਲਈ ਰਾਹ ਦਸੇਰਾ ਬਣਨਗੇ ਪਠਾਨਕੋਟ ਦੇ ਕਿਸਾਨ

ਪਠਾਨਕੋਟ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਹੀ ਨਹੀਂ ਸਗੋਂ ਪੂਰੇ ਉੱਤਰੀ ਭਾਰਤ `ਚ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਸਾੜਣ ਕਾਰਨ ਜਿਥੇ ਧੂੰਏਂ ਕਾਰਨ ਆਮ ਲੋਕਾਂ ਦਾ ਸਾਹ ਘੁਟਦਾ ਰਿਹਾ, ਜਿਸ ਕਾਰਨ ਪਿਛਲੇ ਸਾਲਾਂ ਵਾਂਗ ਜ਼ਿਲਾ ਪਠਾਨਕੋਟ ਨੂੰ ਧੂਆਂ ਰਹਿਤ ਬਨਾਉਣ ਲਈ ਜ਼ਿਲਾ ਪ੍ਰਸ਼ਾਸ਼ਨ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਜਿਲੇ ਅੰਦਰ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ …

Read More »

ਮਹੀਪਾਲ ਯਾਦਵ ਨੇ ਸੀਮਾ ਸੁਰੱਖਿਆ ਬਲ ਪੰਜਾਬ ਫਰੰਟੀਅਰ ਦੇ ਆਈ.ਜੀ ਦਾ ਅਹੁੱਦਾ ਸੰਭਾਲਿਆ

ਚੰਡੀਗੜ੍ਹ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਭਾਰਤੀ ਪੁਲਿਸ ਸੇਵਾ ਦੇ 1997 ਬੈਚ ਦੇ ਕੇਰਲ ਕੇਡਰ ਦੇ ਅਧਿਕਾਰੀ ਮਹੀਪਾਲ ਯਾਦਵ ਨੇ ਸੀਮਾ ਸੁਰੱਖਿਆ ਬਲ ਪੰਜਾਬ ਫਰੰਟੀਅਰ ਦੇ ਇੰਸਪੈਕਟਰ ਜਨਰਲ (ਆੲਂੀ.ਜੀ) ਵਜੋਂ ਅਹੁੱਦਾ ਸੰਭਾਲ ਲਿਆ ਹੈ।ਇਸ ਤੋਂ ਪਹਿਲਾਂ ਉਹ ਕਈ ਅਹਿਮ ਅਹੁੱਦਿਆਂ `ਤੇ ਆਪਣੀ ਜਿੰਮਵਾਰੀ ਨਿਭਾਅ ਚੁੱਕੇ ਹਨ।

Read More »

ਖ਼ਾਲਸਾ ਕਾਲਜ ਵਿਖੇ ਬਾਗਬਾਨੀ ਸਬੰਧੀ 4 ਪੁਸਤਕਾਂ ਲੋਕ ਅਰਪਿਤ

ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬਾਗਬਾਨੀ ਨਾਲ ਸਬੰਧਿਤ ਵੱਖ-ਵੱਖ ਵਿਸ਼ੇ ’ਤੇ ਅਧਾਰਿਤ 4 ਨਵੀਆਂ ਪੁਸਤਕਾਂ ਪ੍ਰਿੰਸੀਪਲ ਡਾ. ਮਹਿਲ ਸਿੰਘ ਵੱਲੋਂ ਜਾਰੀ ਕੀਤੀਆਂ ਗਈਆਂ। ਜਿਸ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਸਾਬਕਾ ਪ੍ਰੋਫੈਸਰ ਅਤੇ ਕਾਲਜ ਦੇ ਸਾਬਕਾ ਵਿਦਿਆਰਥੀ ਡਾ. ਜੇ. ਐਸ ਬੱਲ ਵੱਲੋਂ ਲਿਖਿਆ ਅਤੇ ਸੋਧਿਆ ਗਿਆ ਹੈ। ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ …

Read More »

ਗੁਰੂ ਘਰ ਦੇ ਸ਼ਰਧਾਲੂ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦਾ ਚੌਰ ਸਾਹਿਬ ਭੇਟ

ਅੰਮ੍ਰਿਤਸਰ, 10 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਗੁਰੂ ਘਰ ਦੇ ਸ਼ਰਧਾਲੂ ਤਰਲੋਚਨ ਸਿੰਘ ਖ਼ਾਲਸਾ ਵੱਲੋਂ ਸੋਨੇ ਦਾ ਸੁੰਦਰ ਚੌਰ ਸਾਹਿਬ ਭੇਟਾ ਕੀਤਾ ਗਿਆ ਹੈ।ਕਰੀਬ 250 ਗ੍ਰਾਮ ਸੋਨੇ ਤੋਂ ਬਣਿਆ ਇਹ ਚੌਰ ਸਾਹਿਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪ੍ਰਾਪਤ ਕੀਤਾ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ …

Read More »