Oops! It appears that you have disabled your Javascript. In order for you to see this page as it is meant to appear, we ask that you please re-enable your Javascript!
Friday, February 22, 2019
ਤਾਜ਼ੀਆਂ ਖ਼ਬਰਾਂ

Daily Archives: September 12, 2018

ਉਦਾਸੀਨ ਡੇਰਾ ਭੋਰਾ ਸਾਹਿਬ ਗਹਿਲੇਵਾਲ ਵਿਖੇ ਧਾਰਮਿਕ ਸਮਾਗਮ 18 ਸਤੰਬਰ ਨੂੰ

ਸਮਰਾਲਾ, 11 ਸਤੰਬਰ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਡੇਰਾ ਭੋਰਾ ਸਾਹਿਬ ਗਹਿਲੇਵਾਲ ਵਿਖੇ ਬਾਬਾ ਸ੍ਰੀ ਚੰਦ ਮਹਾਰਾਜ ਜੀ ਦਾ 524ਵੇਂ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਗਮ ਅਤੇ ਖੂਨਦਾਨ ਕੈਂਪ 18 ਸਤੰਬਰ ਦਿਨ ਮੰਗਲਵਾਰ ਨੂੰ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਮਹੰਤ ਭਰਪੂਰ ਦਾਸ ਨੇ ਦੱਸਿਆ ਕਿ ਤਪੋਬਣ ਧਰਮ ਪ੍ਰਚਾਰ ਲਹਿਰ ਤਹਿਤ ਇੱਕ ਰੋਜ਼ਾ ਧਾਰਮਿਕ ਦੀਵਾਨ ਸੰਤ ਬਾਬਾ ਦਰਸ਼ਨ ਸਿੰਘ ... Read More »

New flights from Amritsar to Hyderabad, Goa, Bangkok & Mumbai

FlyAmritsar AVM Logo

Amritsar, Sept. 11 (Punjab Post Bureau) – There is good news for Sri Guru Ram Das International Airport as Indian airline carriers IndiGo, SpiceJet and Jet Airways is starting new flights from the winter season. Low-cost carrier Indigo will operate daily Hyderabad flight from the Airport from September 15 and SpiceJet is starting direct daily flights to Goa and Bangkok ... Read More »

ਅੰਤਰਰਾਸ਼ਟਰੀ ਪੱਧਰ ਦਾ ਮੁੱਕੇਬਾਜ਼ ਕੈਪਟਨ ਸਿੰਘ

Kaptan S Player

ਕੋਈ ਨਾ ਕੋਈ ਕਲਾ ਹਰ ਇਨਸਾਨ ਵਿੱਚ ਹੁੰਦੀ ਹੈ,ਉਸ ਕਲਾ ਨੂੰ ਨਿਖਾਰਣ ਦਾ ਕੋਈ ਨਾ ਕੋਈ ਪ੍ਰੇਰਨਾ ਸਰੋਤ ਬਣਦਾ ਹੈ।ਕੈਪਟਨ ਸਿੰਘ ਵਾਸਤੇ ਪ੍ਰੇਰਨਾ ਸਰੋਤ ਬਣਿਆ ਉਸ ਦਾ ਜਮਾਤੀ ਮੁੱਕੇਬਾਜ ਹਰਮਨਦੀਪ ਸਿੰਘ।ਕੈਪਟਨ ਸਿੰਘ ਮੁੱਕੇਬਾਜ਼ ਨੇ ਦੱਸਿਆ ਕਿ ਉਹ ਰੋਜ਼ਾਨਾ ਪਿੰਡ ਬੇਗੇਵਾਲ (ਮਜੀਠਾ) ਤੋਂ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਵਿਖੇ ਪੜ੍ਹਨ ਆਉਂਦਾ ਸੀ।ਇਸੇ ਸਕੂਲ ਵਿਚ ਮੁੱਕੇਬਾਜ਼ ਕੋਚ ਬਲਜਿੰਦਰ ਸਿੰਘ ਦੀ ਦੇਖ ... Read More »

ਸੀਨੀਅਰ ਨੈਸ਼ਨਲ ਪਾਵਰ ਲਿਫਟਿੰਗ `ਚ ਕਰਨਬੀਰ ਬਣਿਆ ਫਸਟ ਰਨਰਜ਼ਅੱਪ

Power Lifter Karanbir S

ਆਈ.ਟੀ.ਬੀ.ਪੀ ਨੇ ਨੌਕਰੀ ਦੇ ਕੇ ਨਵਾਜਿਆ   ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ- ਸੰਧੂ) – ਛਤੀਸ਼ਗੜ੍ਹ ਵਿਖੇ ਸੰਪੰਨ ਹੋਈ 5 ਰੋਜ਼ਾ ਸੀਨੀਅਰ ਨੈਸ਼ਨਲ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਅੰਮ੍ਰਿਤਸਰ ਜ਼ਿਲੇ੍ ਦੇ ਪਿੰਡ ਵਡਾਲਾ ਭਿੱਟੇਵੱਡ ਰਾਮਤੀਰਥ ਰੋਡ ਨਿਵਾਸੀ ਤੇ ਇੰਡੋ ਤਿਬੱਤ ਬਾਰਡਰ ਪੁਲਿਸ ਦੇ ਅੰਤਰਰਾਸ਼ਟਰੀ ਪਾਵਰ ਲਿਫਟਿੰਗ ਖਿਡਾਰੀ ਕਰਨਬੀਰ ਸਿੰਘ ਪੁੱਤਰ ਨਿਰਵੈਲ ਸਿੰਘ ਨੇ ਆਪਣੀ ਵੇਟ ਕੈਟਾਗਿਰੀ 93 ਕਿਲੋਗ੍ਰਾਮ ਦੇ ਵਿੱਚ ਫਸਟ ਰਨਰਜ਼ਅੱਪ ... Read More »

ਲਿੰਗ ਅਨੁਪਾਤ ਨੂੰ ਸੁਧਾਰਣ ਤੇ ਵੱਧਦੀ ਅਬਾਦੀ ਰੋਕਣ ਸਬੰਧੀ ਮੀਟਿੰਗ

PPN1109201812

ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ – ਮਨਜੀਤ ਸਿੰਘ) –     ਸਿਵਲ ਸਰਜਨ ਡਾ. ਹਰਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਸੁਖਪਾਲ ਸਿੰਘ ਦੀ ਪ੍ਰਧਾਨਗੀ ਹੇਠ ਸਮੂਹ ਬਲਾਕ ਐਕਸ਼ਟੈਂਸ਼ਨ ਐਯੂਕੇਟਰਾਂ ਅਤੇ ਐਲ.ਐਚ.ਵੀ ਨਾਲ ਮੀਟਿੰਗ ਕੀਤੀ ਗਈ।ਜਿਸ ਦੌਰਾਨ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਸੁਖਪਾਲ ਸਿੰਘ ਨੇ ਸਮੂਹ ਪੈਰਾ ਮੈਡੀਕਲ ਸਟਾਫ ਨੰੂ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਸਬ ... Read More »

ਡੀ.ਏ.ਵੀ ਪਬਲਿਕ ਸਕੂਲ ਅਧਿਆਪਕਾ ਮਿਸ ਪ੍ਰਿਅੰਕਾ ਸ਼਼ਰਮਾ ਦਾ ਸਨਮਾਨ

PPN1109201811

ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਲਈ ਇਹ ਬੜੇ ਹੀ ਫਖ਼ਰ ਦੀ ਗੱਲ ਹੈ ਕਿ ਸਕੂਲ ਦੇ ਹੋਣਹਾਰ ਫਾਈਨ ਆਰਟਸ ਦੇ ਅਧਿਆਪਕ ਮਿਸ ਪ੍ਰਿਅੰਕਾ ਸ਼ਰਮਾ ਨੂੰ ਅਧਿਆਪਕ ਦਿਵਸ ਅਤੇੇ ਪਦਮਸ਼੍ਰੀ ਜੀ.ਐਸ ਠਾਕਰ ਸਿੰਘ ਦੇ ਜਨਮ ਦਿਨ `ਤੇ ਸਨਮਾਨਿਤ ਕੀਤਾ ਗਿਆ।ਇਹ ਸ਼ਾਨਾਮੱਤਾ ਐਵਾਰਡ ਉਨਾਂ ਦੀਆਂ ਅਕਾਦਮਿਕ ਅਤੇ ਫਾਈਨ ਆਰਟਸ ਦੇ ਖੇਤਰ ਵਿੱਚ ਕੀਤੀਆਂ ... Read More »

ਮਾਈ ਭਾਗੋ ਡਿਗਰੀ ਕਾਲਜ ਦਾ ਐਮ.ਐਸ.ਸੀ (ਆਈ.ਟੀ) ਦਾ ਨਤੀਜਾ ਰਿਹਾ ਸ਼ਾਨਦਾਰ

PPN1109201810

ਭੀਖੀ, 11 ਸਤੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਮਾਈ ਭਾਗੋ ਡਿਗਰੀ ਕਾਲਜ (ਲੜਕੀਆਂ) ਰੱਲਾ ਦਾ ਐਮ.ਐਸ.ਸੀ (ਆਈ.ਟੀ) ਭਾਗ ਦੂਜਾ (ਸਮੈਸਟਰ ਚੌਥਾ) ਦਾ ਨਤੀਜਾ ਸੌ ਫੀਸਦੀ ਰਿਹਾ ਹੈ।ਕਾਲਜ ਦੇ ਕੰਪਿਊਟਰ ਵਿਭਾਗ ਦੇ ਪ੍ਰੋ. ਕਰੁਣ ਜਿੰਦਲ ਨੇ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥਣ ਜਸਪ੍ਰੀਤ ਕੌਰ ਪੁੱਤਰੀ ਮਲਕੀਤ ਸਿੰਘ ਨੇ 79.33 ਫੀਸਦੀ ਅੰਕਾਂ ਨਾਲ ਪਹਿਲਾ, ਮਨਪ੍ਰੀਤ ਕੌਰ ਪੁੱਤਰੀ ਸੁਖਵੀਰ ਸਿੰਘ ਨੇ ... Read More »

ਨਸ਼ੀਲੀਆਂ ਗੋਲੀਆਂ, ਸ਼ਰਾਬ ਤੇ 2 ਮੋਟਰਸਾਈਕਲਾਂ ਸਮੇਤ 3 ਗ੍ਰਿਫਤਾਰ

PPN1109201809

ਭੀਖੀ, 11 ਸਤੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਵੱਖ-ਵੱਖ ਥਾਵਾਂ `ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਨਸ਼ੇ ਦੀ ਬਰਾਮਦਗੀ ਕੀਤੀ ਗਈ। ਇਸ ਸਬੰਧੀ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਮਨਧੀਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਸੀ.ਆਈ.ਏ ਸਟਾਫ ਮਾਨਸਾ ਸ੍ਰੀ ਅੰਗਰੇਜ ਸਿੰਘ ਸਮੇਤ ਪੁਲਿਸ ਪਾਰਟੀ  ਵਲੋਂ ਗਸ਼ਤ ਦੌਰਾਨ ਪਿੰਡ ਜਟਾਣਾ ਖੁਰਦ ਦੀ ਹੱਦ `ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਮੋਟਰਸਾਈਕਲ ਸਵਾਰ ... Read More »

ਜੈਨ ਧਰਮ ਦੀ ਛਮਛਰੀ ਮਹਾਂਪਰਵ ਮੌਕੇ ਬੁੱਚੜਖਾਨੇ, ਮੀਟ ਤੇ ਆਂਡਿਆਂ ਦੀ ਵਿਕਰੀ ਬੰਦ ਰੱਖਣ ਦੇ ਹੁਕਮ

Banned1

ਭੀਖੀ, 11 ਸਤੰਬਰ (ਪੰਜਾਬ ਪੋਸਟ – ਕਮਲ ਜ਼ਿੰਦਲ) – ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ. 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜੈਨ ਧਰਮ ਦੇ ਛਮਛਰੀ ਮਹਾਂਪਰਵ ਮੌਕੇ 13 ਸਤੰਬਰ 2018 ਨੂੰ ਜ਼ਿਲ੍ਹਾ ਮਾਨਸਾ ਦੇ ਬੁੱਚੜਖਾਨੇ, ਮੀਟ ਤੇ ਆਂਡਿਆਂ ਦੀਆਂ ਦੁਕਾਨਾਂ, ਰੇਹੜੀਆਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ ... Read More »