Oops! It appears that you have disabled your Javascript. In order for you to see this page as it is meant to appear, we ask that you please re-enable your Javascript!
Friday, February 22, 2019
ਤਾਜ਼ੀਆਂ ਖ਼ਬਰਾਂ

Daily Archives: September 13, 2018

ਐਂਟੀ ਕਰਾਈਮ ਬਿਊਰੋ ਤੇ ਟੈ੍ਰਫਿਕ ਪੁਲਿਸ ਸ਼ਹਿਰੀ ਤੇ ਦਿਹਾਤੀ ਵਲੋਂ ਟੇੈ੍ਰਫਿਕ ਜਾਗਰੂਕਤਾ ਕੈਂਪ

PPN1209201817

ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਇੰਟਰਨੈਸ਼ਨਲ ਮੈਨੇਜਿੰਗ ਕਮੇਟੀ ਐਂਟੀ ਕਰਾਈਮ ਬਿਊਰੋ ਦੇ ਸੰਸਥਾਪਕ ਤੇ ਮੁਖੀ ਸੰਤ ਬਲਦੇਵ ਸਿੰਘ ਰਾਠੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬਿਊਰੋ ਵੱਲੋਂ ਵੱਖ-ਵੱਖ ਜਿਲਿਆਂ ਦੀ ਟੈ੍ਰਫਿਕ ਪੁਲਿਸ ਦੇ ਸਹਿਯੋਗ ਨਾਲ ਟੈ੍ਰਫਿਕ ਚੈਕਿੰਗ ਅਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।ਜਿਸ ਦੌਰਾਨ ਵਾਹਣ ਚਾਲਕਾਂ ਨੂੰ ਟੈ੍ਰਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ ... Read More »

ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਦਾ ਫਸਟ ਏਡ ਟ੍ਰੇਨਿੰਗ ਕੈਂਪ ਸਮਾਪਤ

PPN1209201816

ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਭਾਈ ਘਨ੍ਹੱਈਆ ਜੀ ਦੀ 300 ਸਾਲਾ ਬਰਸੀ ਨੂੰ ਸਮਰਪਿਤ ਸਕੂਲਾਂ, ਕਾਲਜਾਂ ਦੇ ਸਟਾਫ ਤੇ ਵਿਦਿਆਰਥੀਆਂ ਨੂੰ ਫਸਟ ਏਡ ਸਬੰਧੀ ਜਾਗਰੂਕ ਕਰਨ ਲਈ ਭਾਈ ਘਨ੍ਹੱਈਆ ਜੀ ਚੈਰਿਟੀ ਐਂਡ ਪੀਸ ਇੰਟਰਨੈਸ਼ਨਲ ਫਾਊਂਡੇਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਲਗਾਏ ਦੋ ਦਿਨਾ ਟ੍ਰੇਨਿੰਗ ਕੈਂਪ ਦੀ ... Read More »

ਸਰਕਾਰੀ ਕਾਲਜ (ਔਰਤਾਂ) ਦੀਆਂ ਗੋਲਡ ਮੈਡਲਿਸਟ ਜੇਤੂ ਖਿਡਾਰਣਾਂ ਦਾ ਭਰਵਾਂ ਸਵਾਗਤ

PPN1209201815

ਅੰਮ੍ਰਿਤਸਰ, 11 ਸਤੰਬਰ (ਪੰਜਾਬ ਪੋਸਟ- ਸੰਧੂ) – ਬਠਿੰਡਾ ਵਿੱਖੇ ਕਿੱਕ ਬਾਕਸਿੰਗ ਐਸੋਸੀਏਸ਼ਨ ਦੇ ਵਲੋਂ ਕਰਵਾਏ ਗਏ ਰਾਜ ਪੱਧਰੀ ਮੁਕਾਬਲਿਆਂ ਦੇ ਵਿੱਚ ਐਸ.ਆਰ ਸਰਕਾਰੀ ਕਾਲਜ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਕਈ ਮੈਡਲ ਆਪਣੇ ਨਾਮ ਕੀਤੇ। ਸ਼ਰੀਰਿਕ ਸਿੱਖਿਆ ਵਿਭਾਗ ਮੁੱਖੀ ਪ੍ਰੋ. ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਬਠਿੰਡਾ ਵਿਖੇ ਸ਼ਮੂਲੀਅਤ ਕਰਨ ਗਈਆਂ ਖਿਡਾਰਣਾਂ ਵਿੱਚ ਸੁਨੀਤਾ ਨੇ ਗੋਲਡ ਮੈਡਲ, ਪਲਵਿੰਦਰ ਕੌਰ, ਸਿਮਰਜੀਤ ਕੌਰ, ... Read More »

ਖ਼ਾਲਸਾ ਕਾਲਜ ਦਾ ‘ਅੰਤਰ ਕਾਲਜ ਗਤਕਾ ਚੈਂਪੀਅਨਸ਼ਿਪ’ ’ਚ ਪਹਿਲਾ ਸਥਾਨ

PPN1209201814

ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਅੰਤਰ ਕਾਲਜ ਗਤਕਾ ਪ੍ਰਤੀਯੋਗਤਾ ’ਚ ਸ਼ਾਨਦਾਰ ਜੌਹਰ ਦਾ ਪ੍ਰਦਰਸ਼ਨ ਕਰਦਿਆਂ ਪਹਿਲਾਂ ਸਥਾਨ ਪ੍ਰਾਪਤ ਕਰਕੇ ਕਾਲਜ ਦਾਂ ਨਾਂਅ ਰੌਸ਼ਨ ਕੀਤਾ।ਕਾਲਜ ਦੀ ਟੀਮ ਨੇ 28 ਅੰਕਾਂ ਨਾਲ ਪਹਿਲਾਂ ਅਤੇ ਐਸ.ਐਨ ਬੰਗਾ ਕਾਲਜ ਨਵਾਂ ਸ਼ਹਿਰ ਨੇ 8 ਅੰਕਾਂ ਨਾਲ ਦੂਜਾ ਅਤੇ ... Read More »

ਖ਼ਾਲਸਾ ਕਾਲਜ ਵੁਮੈਨ ਦੀ ਵਿਦਿਆਰਥਣ ਮੁਸਕਾਨ ਨੇ ਪ੍ਰੀਖਿਆ ’ਚ ਰਹੀ ਅੱਵਲ

PPN1209201813

ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) -ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀ ਬੀ.ਏ ਸਮੈਸਟਰ ਚੌਥਾ ਦੀ ਵਿਦਿਆਰਥਣ ਮੁਸਕਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਮਈ-2018 ਦੀਆਂ ਸਮੈਸਟਰ ਪ੍ਰੀਖਿਆਵਾਂ ’ਚੋਂ 75% ਅੰਕ ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ’ਚੋਂ 32ਵਾਂ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਇਸ ਮੌਕੇ ਕਾਲਜ ਦੀ ਕਾਰਜਗਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਵਿਦਿਆਰਥਣ ਨੂੰ ਵਧਾਈ ਦਿੰਦੇ ... Read More »

ਖ਼ਾਲਸਾ ਕਾਲਜ ਲਾਅ ਵਿਖੇ ਲਗਾਏ ਪੌਦੇ

PPN1209201812

ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਵਾਤਾਵਰਣ ਨੂੰ ਪ੍ਰਦੂਸ਼ਿਤ ਰਹਿਣ ਕਰਨ ਦੇ ਮਕਸਦ ਤਹਿਤ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਕੈਂਪਸ ’ਚ ਪੌਦੇ ਲਗਾਏ।ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਅਹਿਮੀਅਤ ਤੋਂ ਜਾਣੂ ਕਰਵਾਉਂਦੇ ਹੋਏ ਵਾਤਾਵਰਣ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਹੋਇਆ ਵਾਤਾਵਰਣ ਨੂੰ ... Read More »

ਅਧਿਆਪਕ ਸਮਾਜ ਲਈ ਰੋਲ ਮਾਡਲ ਬਣਨ- ਪ੍ਰੋ. ਠੁਕਰਾਲ

GNDU

`ਖੋਜ ਪਹੁੰਚ ਵਿਧੀ` ਵਿਸ਼ੇ `ਤੇ  ਵਰਕਸ਼਼ਾਪ ਸ਼ੁਰੂ ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ ਹਿਊਮਨ ਰਿਸੋਰਸ ਡਿਵਲਪਮੈਂਟ ਸੈਂਟਰ ਵਿਖੇ ਅੱਜ ਇਥੇ `ਖੋਜ ਪਹੁੰਚ ਵਿਧੀ` ਵਿਸ਼ੇ `ਤੇ  ਇਕ ਵਰਕਸ਼ਾਪ ਸ਼ੁਰੂ ਹੋ ਗਈ। ਇਸ ਵਰਕਸ਼ਾਪ ਵਿਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਖੋਜ ਵਿਦਵਾਨਾਂ ਸਮੇਤ 47 ਯੂਨੀਵਰਸਿਟੀ ਅਤੇ ਕਾਲਜ ਅਧਿਆਪਕ ਭਾਗ ਲੈ ਰਹੇ ਹਨ। ਪ੍ਰੋ. ... Read More »

ਮਾਰਕਿਟ ਕਮੇਟੀ ਧੂਰੀ ਦੇ ਸਾਬਕਾ ਚੇਅਰਮੈਨ ਸੁਖਪਾਲ ਸ਼ਰਮਾ ਵਲੋਂ ਅਕਾਲੀ ਦਲ ਤੋਂ ਅਸਤੀਫਾ

PPN1209201811

ਧੂਰੀ, 12 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਧੂਰੀ `ਚ ਸ੍ਰੋਮਣੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਹਲਕੇ ਤੋਂ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸ਼ਰਮਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਨੇ ਪ੍ਰੈਸ ਕਾਨਫਰੰਸ ਕਰਕੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਆਪਣਾ ਅਸਤੀਫਾ ਦਿੰਦਿਆਂ ਹਲਕੇ ਦੇ ਪ੍ਰਮੁੱਖ ਆਗੂਆਂ `ਤੇ ਪਾਰਟੀ ਗਤੀਵਿਧੀਆਂ `ਚ ਨਜ਼ਰਅੰਦਾਜ਼ ਕਰਨ ਦੇ ਦੋਸ਼ ਲਾਏ।ਸੁਖਪਾਲ ਸ਼ਰਮਾਂ ਨੇ ਕਿਹਾ ਕਿ ... Read More »

ਜਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ `ਚ ਖੜੇ ਆਪ ਉਮੀਦਵਾਰਾਂ ਦੇ ਹੱਕ `ਚ ਭਗਵੰਤ ਮਾਨ ਵਲੋਂ ਤੂਫਾਨੀ ਦੌਰਾ

PPN1209201810

ਭੀਖੀ, 12 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਆਪ ਦੇ ਉਮੀਦਵਾਰਾਂ ਦੀ ਚੋਣ ਮੁਹਿੰਮ ਨੂੰ ਤਿੱਖਾ ਕਰਦੇ ਹੋਇਆ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਚੋਣ ਹਲਕਾਂ ਹੀਰੋ ਕਲਾਂ, ਹਮੀਰਗੜ੍ਹ ਢੈਪਈ, ਧਲੇਵਾ, ਕੋਟੜਾ ਅਤੇ ਅਕਲੀਆਂ ਦਾ ਤੂਫਾਨੀ ਦੌਰਾ ਕੀਤਾ। ਵੱਖ-ਵੱਖ ਚੋਣ ਰੈਲੀਆਂ ਨੂੰ ਸੰਬੋਧਨ ਕਰਦੇ ਹੋਏ ਆਮ ਆਗੂ ਨੇ ਕਿਹਾ ਕਿ ... Read More »

ਕਾਂਗਰਸੀ ਉਮੀਦਵਾਰ ਬੱਬਲਜੀਤ ਸਿੰਘ ਨੇ ਵੱਖ-ਵੱਖ ਪਿੰਡਾਂ ਵਿੱਚ ਕੀਤਾ ਚੋਣ ਪ੍ਰਚਾਰ

PPN1209201809

ਭੀਖੀ, 12 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜੋਨ ਭੈਣੀ ਬਾਘਾ ਤੋਂ ਚੋਣ ਲੜ ਰਹੇ ਕਾਂਗਰਸ ਦੇ ਉਮੀਦਵਾਰ ਬੱਬਲਜੀਤ ਸਿੰਘ ਖਿਆਲਾ ਪੋਤਰਾ ਸਵ. ਬਲਦੇਵ ਸਿੰਘ ਖਿਆਲਾ (ਸਾਬਕਾ ਮੰਤਰੀ ਪੰਜਾਬ) ਨੇ ਭਾਈ ਦੇਸਾ, ਬੁਰਜ ਰਾਠੀ, ਖੜਕ ਸਿੰਘ ਵਾਲਾ, ਕੋਟਲੀ ਆਦਿ ਪਿੰਡਾ ਵਿਚ ਜਾ ਕੇ ਵੋਟਾਂ ਮੰਗੀਆਂ।ਉਹਨਾਂ ਦੇ ਨਾਲ ਹਲਕਾ ਮਾਨਸਾ ਸੇਵਾਦਾਰ ਮਨੋਜ ਬਾਲਾ ਅਤੇ ਰਾਜ ਨੰਬਰਦਾਰ ਨੇ ਬੱਬਲਜੀਤ ਸਿੰਘ ਖਿਆਲਾ ਮੌਜੂਦ ... Read More »