Thursday, April 25, 2024

Daily Archives: September 13, 2018

158 ਬੋਤਲਾਂ ਸ਼ਰਾਬ ਅਤੇ 180 ਨਸ਼ੀਲੀਆਂ ਗੋਲੀਆਂ ਸਮੇਤ 3 ਗ੍ਰਿਫਤਾਰ

ਭੀਖੀ, 12 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਐਸ.ਐਸ.ਪੀ ਮਨਧੀਰ ਸਿੰਘ ਨੇ ਜਾਰੀ ਇਕ ਬਿਆਨ ਵਿਚ ਦੱਸਿਆ ਹੈ ਕਿ ਸੀ.ਆਈ.ਏ ਪੁਲਿਸ ਪਾਰਟੀ ਵਲੋਂ ਮੁਖ਼ਬਰੀ ਦੇ ਆਧਾਰ `ਤੇ ਰੇਡ ਕਰ ਕੇ ਬਲਵਿੰਦਰ ਸਿੰਘ ਅਤੇ ਗੁਰਦਾਸ ਸਿੰਘ ਵਾਸੀ ਰਮਦਿਤੇਵਾਲਾ ਪਾਸੋਂ 60 ਬੋਤਲਾ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਕੀਤੀਆ, ਜਿੰਨਾਂ ਖਿਲਾਫ਼ ਵੱਖ-ਵੱਖ ਧਾਰਾਵਾਂ ਹੇਠ੍ਹ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ ਦਰਜ਼ ਕੀਤਾ …

Read More »

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਚੋਣਾਂ ਵਿਚੋਂ 165 ਉਮੀਦਵਾਰਾਂ ਨਾਮ ਲਏ ਵਾਪਸ

ਭੀਖੀ, 12 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜਿਲ੍ਹਾ ਚੋਣ ਅਫ਼ਸਰ ਗੁਰਮੀਤ ਸਿੰਘ ਸਿੱਧੂ ਨੇ ਅੱਜ ਪ੍ਰੈਸ ਨੂੰ ਜਾਰੀ ਇਕ ਬਿਆਨ ਵਿਚ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ 19 ਸਤੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ 453 ਉਮੀਦਵਾਰਾਂ ਵਿਚੋਂ 165 ਉਮੀਦਵਾਰਾਂ ਨੇ ਆਪਣੇ ਨਾਂਅ ਵਾਪਸ ਲੈ ਲਏ ਹਨ, ਜਿਸ ਕਾਰਨ ਹੁਣ 288 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ।ਉਨ੍ਹਾਂ ਦੱਸਿਆ ਕਿ …

Read More »

ਸਬ ਡਵੀਜ਼ਨ ਪੀ.ਐਸ.ਪੀ.ਸੀ.ਐਲ ਦਾ ਸਹਾਇਕ ਰੈਵੀਨਿਊ ਅਕਾੳੂਟੈਂਟ ਰਿਸ਼ਵਤ ਲੈਂਦਾ ਕਾਬੂ

ਬਠਿੰਡਾ, 12 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਵਿਜੀਲੈਂਸ ਬਿਊਰੋ ਬਠਿੰਡਾ ਵਲੋ ਪੀ.ਐਸ.ਪੀ.ਸੀ.ਐਲ ਸਬ ਡਵੀਜ਼ਨ ਦਾ ਸਹਾਇਕ ਰੈਵੀਨਿਊ ਅਕਾੳੂਟੈਂਟ ਰਿਸ਼ਵਤ ਲੈਂਦਾ ਕਾਬੂ ਕੀਤਾ ਗਿਆ ਹੈ।ਵਿਜੀਲੈਂਸ ਦੇ ਐਸ.ਐਸ.ਪੀ ਪਰਮਜੀਤ ਸਿੰਘ ਵਿਰਕ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਲੋਂ ਸੋਹਨ ਸਿੰਘ ਇੰਸਪੈਕਟਰ ਫਰੀਦਕੋਟ ਦੀ ਅਗਵਾਈ ਹੇਠ ਵਿਜੀਲੈਂਸ ਰੇਂਜ ਬਿੳੂਰੋ ਦੀ ਟੀਮ ਵਲੋਂ ਟਰੈਪ ਲਗਾ ਕੇ ਪਲਵਿੰਦਰ ਸਿੰਘ ਸਹਾਇਕ ਰੈਵੀਨਿੳੂ ਅਕਾਊਟੈਂਟ …

Read More »

ਐਸ.ਐਚ.ਓ ਰਾਮਪੁਰਾ ਗੁਰਪ੍ਰੀਤ ਕੌਰ ਮਾਨ ਬਣੀ ਲੜਕੀਆਂ ਲਈ ਪ੍ਰੇਰਣਾ ਸਰੋਤ

3 ਜਿਲਿਆਂ `ਚ ਸਭ ਦੋਂ ਛੋਟੀ ਉਮਰ ਦੀ ਤੇ ਇਕੱਲੀ ਫੀਲਡ ਅਫਸਰ ਹੈ ਗੁਰਪ੍ਰੀਤ ਮਾਨ ਬਠਿੰਡਾ, 12 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਨੇੜਲੇ ਪਿੰਡ ਹਰਕਿਸ਼ਪੁਰਾ ਦੀ ਨੰੂਹ ਅਤੇ ਜਿਲੇ ਦੇ ਪਿੰਡ ਤੁੰਗਵਾਲੀ ਦੀ ਜੰਮਪਲ ਸਬ ਇੰਸਪੈਕਟਰ ਗੁਰਪ੍ਰੀਤ ਕੌਰ ਮਾਨ ਐਸ.ਐਚ.ਓ ਰਾਮਪੁਰਾ ਫੂਲ ਪੰਜਾਬ ਪੁਲਿਸ ਵਿੱਚ ਆਪਣੀਆਂ ਵਧੀਆ ਸੇਵਾਵਾਂ ਤੇ ਸਮਾਜ ਸੇਵੀ ਕੰਮਾਂ ਨਾਲ ਜਿਥੇ ਪੂਰੇ ਇਲਾਕੇ ਦਾ ਨਾਂ …

Read More »

ਪੀ.ਆਰ.ਟੀ.ਸੀ ਪੈਨਸ਼ਨਰਜ਼ ਐਸੋਸੀਏਸ਼ਨ ਦੀ ਹੋਈ ਮੀਟਿੰਗ

ਬਠਿੰਡਾ, 12 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੀ.ਆਰ.ਟੀ.ਸੀ ਬਠਿੰਡਾ ਡੀਪੂ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਬੱਸ ਸਟੈਡ ਬਠਿੰਡਾ ਵਿਖੇ ਹੋਈ।ਜਿਸ ਦੀ ਪ੍ਰਧਾਨਗੀ ਪ੍ਰਧਾਨ ਬਾਲੀ ਸਿੰਘ ਨੇ ਕੀਤੀ।ਵੱਡੀ ਗਿਣਤੀ ਵਿੱਚ ਫੈਮਲੀ ਪੈਨਸ਼ਨਰ ਤੇ ਪੈਨਸ਼ਨਰ ਹਾਜਰ ਹੋਏ।ਪੰਜਾਬ ਸਰਕਾਰ ਵੱਲੋ 36 ਕਰੋੜ ਰੁਪਿਆ ਪੀ.ਆਰ.ਟੀ.ਸੀ ਮਹਿਕਮੇ ਨੂੰ ਦਿੱਤਾ ਗਿਆ।ਜਿਸ ਨਾਲ ਮਹਿੰਗਾਈ ਭੱਤੇ ਦੀ ਕਿਸ਼ਤ ਜਨਵਰੀ 2014 ਤੋ ਸਤੰਬਰ 2014 ਤੱਕ 10 ਪ੍ਰਤੀਸ਼ਤ ਕਿਸ਼ਤ …

Read More »

ਮਾਲਵਾ ਕਾਲਜ ਦੇ ਸੰਦੀਪ ਨੇ ਵਿਸ਼ਵ ਪਾਵਰ ਲਿਫਟਿੰਗ `ਚ ਜਿੱਤਿਆ ਕਾਂਸੀ ਦਾ ਤਗਮਾ

ਬਠਿੰਡਾ, 12 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਮਾਲਵਾ ਸ਼ਰੀਰਿਕ ਸਿੱਖਿਆ ਕਾਲਜ ਬਠਿੰਡਾ ਦੇੇ ਬੀ.ਪੀ.ਈ ਭਾਗ ਪਹਿਲਾ ਦੇ ਵਿਦਿਆਰਥੀ ਸੰਦੀਪ ਸਿੰਘ ਨੇ ਪਾਵਰ ਲਿਫਟਿੰਗ ਵਰਡ ਚੈਪੀਅਨਸ਼ਿਪ ਵਿਚ 120 ਪਲੱਸ ਵੇਟ ਕੈਟਾਗਰੀ ਵਿਚ ਸਬ ਜੂਨੀਅਰ ਉਮਰ ਵਰਗ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਭਾਰਤ ਦਾ ਨਾਂ ਰੋਸ਼ਨ ਕੀਤਾ।ਉਸ ਨੇ ਸਕੋਡ 210 ਕਿਲੋ, ਬੈਂਚ ਪਰੈਸ 140 ਕਿਲੋ ਅਤੇ ਡੈਡ ਲਿਫਟ 200 …

Read More »

ਬਾਦਲਾਂ ਨੂੰ ਚੋਣ ਪ੍ਰਚਾਰ ਲਈ ਜੈਡ ਸੁਰੱਖਿਆ ਦੇਵੇ ਸਰਕਾਰ – ਮਾਨ

ਬਠਿੰਡਾ, 12 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਸਰਕਾਰ ਵੱਲੋਂ ਬੇਅਦਬੀ ਕਾਂਡ ਦੇ ਦੋਸ਼ੀਆਂ ਦੀ ਸਜ਼ਾ ਲਈ ਬਣਾਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨਾਲ ਕਈ ਸਿੱਖ ਮਸਲੇ ਹੱਲ ਹੋਏ ਹਨ, ਪਰ ਦੇਸ਼ ਦੀਆਂ ਜੇਲ੍ਹਾਂ ਵਿੱਚ ਸ਼ਜਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਦੀ ਕੈਪਟਨ ਸਰਕਾਰ ਤੇ ਕੇਂਦਰ ਦੀ ਮੋਦੀ ਸਰਕਾਰ ਠੋਸ ਕਦਮ ਚੁੱਕੇ ਅਤੇ …

Read More »

ਕੰਪਿਊਟਰ ਸਿਖਲਾਈ ਸਰਟੀਫੇਕਟ ਵੰਡੇ ਗਏ

ਬਠਿੰਡਾ, 12 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਮਾਜ ਭਲਾਈ ਲਈ ਕੰਮ ਕਰ ਰਹੀ ਸੰਸਥਾ ‘ਸਰਬਤ ਦਾ ਭਲਾ’ ਬਠਿੰਡਾ ਇਕਾਈ ਵਲੋਂ ਟਰੱਸਟ ਮੈਨੇਜਿੰਗ ਡਾਇਟੈਕਟਰ ਡਾਕਟਰ ਐਸ.ਪੀ ਸਿੰਘ ਉਬਰਾਏ ਦੇ ਦਿਸ਼ਾ ਨਿਰਦੇਸ਼ਾਂ `ਤੇ ਵਲੋਂ ਜਿਥੇ ਗਰੀਬ, ਵਿਧਵਾਵਾਂ, ਬਜ਼ੁਰਗ ਪਰਿਵਾਰਾਂ ਨੂੰ ਮਾਸਿਕ ਪੈਨਸ਼ਨ ਅਤੇ ਅੰਗਹੀਣਾਂ ਨੂੰ ਇਕਾਈ ਵਲੋ ਇਸ ਮਹੀਨੇ ਦੀ ਰਾਸ਼ਨ ਸਮਗਰੀ ਤੇ ਮਾਇਕ ਸਹਾਇਤਾ ਦੇਣ ਦੇ ਉਪਰਾਲੇ ਕੀਤੇ ਜਾਂਦੇ …

Read More »

ਮੱਕੜ ਪਰਿਵਾਰ ਵਲੋਂ ਕਰਵਾਇਆ ਗਿਆ ਧਾਰਮਿਕ ਸਮਾਗਮ

ਬਠਿੰਡਾ, 12 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਗੁਰਦੁਆਰਾ ਭਾਈ ਜਗਤਾ ਜੀ ਵਿਖੇ ਸੰਤ ਭਾਈ ਸੁਹੇਲ ਸਿੰਘ ਸੇਵਾ ਸੁਸਾਇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਭਾਈ ਤਾਰਾ ਸਿੰਘ ਦੀ ਚੌਥੀ ਸਲਾਨਾ ਮਿੱਠੀ ਯਾਦ ਨੂੰ ਸਮਰਪਿਤ ਕੀਰਤਨ ਦਰਬਾਰ ਭਾਈ ਜਗਮੋਹਨ ਸਿੰਘ ਮੱਕੜ ਪਰਿਵਾਰ ਵਲੋਂ ਕਰਵਾਇਆ ਗਿਆ। ਸਮਾਗਮ ਵਿੱਚ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਬਾਬਾ ਬਕਾਲਾ ਵਾਲਿਆਂ ਨੇ ਵਿਸ਼ੇਸ਼ …

Read More »

Golden Arrow Division celebrates Saragarhi Day

Jalandhar, Sept. 12 (Punjab Post Bureau) – A state level function was organised to commemorate the anniversary of the Battle of Saragarhi, under the aegis of Golden Arrow Division, Ferozepur on 12 September 2018. The responsibility for the management of the Saragarhi Gurudwara was handed over to Golden Arrow Division by the Govt of Punjab in June 2017. The function …

Read More »