Thursday, April 25, 2024

Daily Archives: September 14, 2018

ਡਿਪਟੀ ਕਮਿਸ਼ਨਰ ਨੇ ਕੀਤੀ ਆਂਸਰਦ ਰੁੱਤ ਦੀਆਂ ਸਬਜੀ ਬੀਜ ਕਿੱਟਾਂ ਰਿਲੀਜ

ਭੀਖੀ (ਮਾਨਸਾ), 13 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਡਿਪਟੀ ਕਮਿਸ਼ਨਰ ਅਪਨੀਤ ਰਿਆਇਤ ਵੱਲੋਂ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਘਰੇਲੂ ਬਗੀਚੀ ਨੂੰ ਉਤਸ਼ਾਹਿਤ ਕਰਨ ਲਈ ਸਰਦ ਰੁੱਤ ਦੀਆਂ ਸਬਜ਼ੀਆ ਦੀ ਬੀਜ ਕਿੱਟਾਂ ਰਿਲੀਜ ਕੀਤੀਆਂ ਗਈਆਂ।     ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਆਮ ਵਿਅਕਤੀ ਨੂੰ ਤੰਦਰੁਸਤ ਰਹਿਣ ਲਈ ਸੰਤੁਲਿਤ ਖੁਰਾਕ ਜਿਸ ਵਿੱਚ ਵਿਟਾਮਿਨ, ਪੋਟੀਨ ਅਤੇ ਹੇਰ ਲੇੜੀਦੇਂ ਖੁਰਾਕੀ …

Read More »

480 ਬੋਤਲਾਂ ਸ਼ਰਾਬ ਸਮੇਤ ਇੱਕ ਕਾਰ ਤੇ ਦੋ ਮੋਟਰਸਾਈਕਲ ਬਰਾਮਦ- ਮੁਕੱਦਮਾ ਦਰਜ਼

ਭੀਖੀ (ਮਾਨਸਾ), 13 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਐਸ.ਐਸ.ਪੀ ਮਾਨਸਾ ਮਨਧੀਰ ਸਿੰਘ ਨੇ ਜਾਰੀ ਇਕ ਬਿਆਨ ਵਿਚ ਦੱਸਿਆ ਹੈ ਕਿ ਥਾਣਾ ਬੋਹਾ ਦੇ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਸਮੇਤ ਪੁਲਿਸ ਪਾਰਟੀ ਵਲੋ ਪਿੰਡ ਉਡਤ ਸੈਦੇਵਾਲਾ ਵਿਖੇ ਨਾਕਾਬੰਦੀ ਕੀਤੀ ਸੀ।ਇਸ ਦੌਰਾਨ ਮੋਟਰਸਾਈਕਲ ਸਵਾਰ ਦੋ ਵਿਆਕਤੀਆਂ ਬੰਟੀ ਸਿੰਘ ਤੇ ਹਮੀਰਾ ਸਿੰਘ ਵਾਸੀ ਅਹਿਮਦਪੁਰ ਨੂੰ ਕਾਬੂ ਕਰਕੇ ਇਹਨਾਂ ਪਾਸੋਂ 4 ਡੱਬੇ (48 ਬੋਤਲਾਂਾ) …

Read More »

ਵਿਆਹ ਪੁਰਬ ਦੇ ਸਬੰਧ `ਚ ਕਰਵਾਏ ਦਸਤਾਰ ਮੁਕਾਬਲੇ

ਬਟਾਲਾ, 13 ਸਤੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਸ਼ਾਨੇ ਦਸਤਾਰ ਟੀਮ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿਚ ਬੀਤੇ ਦਿਨੀਂ ਕਰਵਾਏ ਗਏ ਦਸਤਾਰ ਮੁਕਾਬਲੇ ਵਿਚ 80 ਦੇ ਕਰੀਬ ਨੌਜਵਾਨਾਂ ਨੇ ਹਿੱਸਾ ਲਿਆ।ਦੋ ਵਰਗਾਂ ਵਿਚ ਮੁਕਾਬਲੇ ਗੁਰਦੁਆਰਾ ਸਿੰਘ ਸਭਾ ਕਾਹਨੂੰਵਾਨ ਰੋਡ ਬਟਾਲਾ ਵਿਖੇ ਕਰਵਾਏ ਗਏ।ਹਰਮਨਜੀਤ ਸਿੰਘ ਗੋਰਾਇਆ ਮੈਂਬਰ ਪੰਜਾਬ ਐਡਵਾਈਜ਼ਰੀ ਬੋਰਡ, ਬਲਬੀਰ ਸਿੰਘ ਬਿੱਟੂ ਪ੍ਰਧਾਨ ਜ਼ਿਲਾ …

Read More »

ਦਸਵੀਂ ਡਾਇਓਸਿਸ ਇੰਟਰ ਸਕੂਲ ਖੇਡ ਮੁਕਾਬਲਿਆਂ ਦਾ ਸਮਾਪਤੀ ਸਮਾਰੋਹ ਆਯੋਜਿਤ

ਸਿਮਲਾ, ਮਨਾਲੀ ਤੇ ਬਟਾਲਾ ਤੋਂ ਬੱਚਿਆਂ ਨੇ ਲਿਆ ਹਿੱਸਾ ਬਟਾਲਾ, 13 ਸਤੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਬੇਰਿੰਗ ਯੂਨੀਅਨ ਕ੍ਰਿਸਚੀਅਨ ਕਾਲਜ ਐਸੋਸੀਏਸ਼ਨ ਬਟਾਲਾ ਵਿਖੇ ਡਾਇਓਸਿਸ ਅੰਮ੍ਰਿਤਸਰ (ਸੀ.ਐਨ.ਆਈ) ਵਲੋਂ ਦਸਵੀਂ ਡਾਇਓਸਿਸ ਇੰਟਰ ਸਕੂਲ ਖੇਡ ਮੁਕਾਬਲਿਆਂ ਦੇ ਤੀਸਰੇ ਦਿਨ ਸਮਾਪਤੀ ਸਮਾਰੋਹ ਬਹੁਤ ਹੀ ਸ਼ਾਨਦਾਰ ਰਿਹਾ।ਤੀਸਰੇ ਦਿਨ ਦੇ ਮੁੱਖ ਮਹਿਮਾਨਾਂ ਵਿਚ ਪੀ.ਕੇ ਸਾਮੰਤਾਰਾਏ, ਕੈਬਨਿਟ ਮੰਤਰੀ ਪੰਜਾਬ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਲਿਲੀ ਸਾਮੰਤਾਰਾਏ (ਐਡਮੀਸਟੇਟ …

Read More »

ਵਿਆਹ ਪੁਰਬ ਦੌਰਾਨ ਸੁਰੱਖਿਆ ਲਈ ਤਾਇਨਾਤ ਹੋਵੇਗੀ 5 ਜ਼ਿਲਿਆਂ ਦੀ ਪੁਲਿਸ

ਸੁਰਖਿਆ ਦੇ ਪੱਖੋਂ 7 ਸੈਕਟਰਾਂ ਵਿੱਚ ਵੰਡਿਆ ਬਟਾਲਾ ਸ਼ਹਿਰ ਨੂੰ ਬਟਾਲਾ, 13 ਸਤੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਸੁਰੱਖਿਆ ਦੇ ਪੁੱਖਤਾ ਇੰਤਜ਼ਾਮ ਕੀਤੇ ਗਏ ਹਨ। ਐਸ.ਐਸ.ਪੀ ਬਟਾਲਾ ਓਪਿੰਦਰਜੀਤ ਸਿੰਘ ਘੁੰਮਣ ਨੇ ਸੁਰੱਖਿਆ ਪ੍ਰਬੰਧਾਂ ਸਬੰਧੀ ਜਾਣਕਾਰੀ ਦਿੰਦਿਆਂ ਦਸਿਆ ਕਿ ਬਟਾਲਾ ਪੁਲਿਸ ਨੇ ਸੁਰਖਿਆ ਦਾ ਸਾਰਾ ਖਾਕਾ ਤਿਆਰ ਕਰ ਲਿਆ …

Read More »