Saturday, May 18, 2024

Daily Archives: September 15, 2018

ਚੋਰੀ ਦੇ 12 ਮੋਬਾਇਲ ਅਤੇ ਇਕ ਮੋਟਰਸਾਇਕਲ ਸਮੇਤ ਦੋ ਕਾਬੂ

ਭੀਖੀ, 14 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਐਸ.ਐਸ.ਪੀ ਮਾਨਸਾ ਮਨਧੀਰ ਸਿੰਘ ਦੇ ਆਦੇਸ਼ਾਂ `ਤੇ ਵਧਾਈ ਗਈ ਚੌਕਸੀ ਦੌਰਾਨ ਸ਼ੱਕੀ ਵਾਹਨਾਂ ਦੀ ਚੈਕਿੰਗ ਕਰਨ ਮੌਕੇ ਇਕ ਵੱਡਾ ਚੋਰ ਗਿਰੋਹ ਪੁਲਿਸ ਦੇ ਅੜਿੱਕੇ ਆਇਆ ਹੈ। ਅੇਸ.ਐਸ.ਪੀ ਨੇ ਦੱਸਿਆ ਕਿ ਕੋਰਟ ਰੋਡ `ਤੇ ਕੀਤੀ ਨਾਕਾਬੰਦੀ ਦੌਰਾਨ ਕੁਲਵਿੰਦਰ ਸਿੰਘ ਵਾਸੀ ਵਾਰਡ ਨੰ. 2 ਹਾਲ ਪਿੰਡ ਮੌਜੀਆ ਅਤੇ ਰਾਜ ਸਿੰਘ ਵਾਸੀ ਵਾਰਡ ਨੰ. 6 …

Read More »

ਕਾਂਗਰਸ ਸਰਕਾਰ ਨੇ ਅਕਾਲੀ ਦਲ ਦੀ ਰੈਲੀ `ਤੇ ਪਾਬੰਦੀ ਲਾ ਕੇ ਕੀਤਾ ਲੋਕਤੰਤਰ ਦਾ ਕਤਲ – ਬਾਦਲ

ਬਠਿੰਡਾ, 14 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼੍ਰੋਮਣੀ ਅਕਾਲੀ ਦਲ ਦੀ 16 ਸਤੰਬਰ ਨੂੰ ਫਰੀਦਕੋਟ ਵਿਖੇ ਕੀਤੀ ਜਾਣ ਵਾਲੀ ਸ਼ਾਂਤਮਈ ਪੋਲ ਖੋਲ੍ਹ ਰੈਲੀ `ਤੇ ਪੰਜਾਬ ਸਰਕਾਰ ਵਲੋਂ ਪਾਬੰਦੀ ਲਾਉਣ ਦੇ ਫੈਸਲੇ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ‘ਦਿਨ-ਦਿਹਾੜੇ ਲੋਕਤੰਤਰ ਦਾ ਕਤਲ‘ ਕਰਾਰ ਦਿੱਤਾ ਹੈ।ਅਕਾਲੀ ਦਲ ਨੇ …

Read More »