Saturday, May 18, 2024

Daily Archives: September 16, 2018

ਇੰਡੀਅਨ ਨੈਸ਼ਨਲ ਹਾਕੀ (ਵੂਮੈਨ) ਦੀ ਕਪਤਾਨ ਰਾਣੀ ਰਾਮਪਾਲ ਦਾ ਖ਼ਾਲਸਾ ਕਾਲਜ `ਚ ਭਰਵਾਂ ਸਵਾਗਤ

38 ਸਾਲਾਂ ਬਾਅਦ ਭਾਰਤੀ ਨੂੰ ਤਗਮਾ ਦਿਵਾਉਣ ਦਾ ਮਾਣਹਾਸਲ ਹੈ ‘ਰਾਣੀ ਰਾਮਪਾਲ ਨੂੰ’ – ਛੀਨਾ ਅੰਮ੍ਰਿਤਸਰ, 15 ਸਤੰਬਰ (    ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਕੈਂਪਸ ਦੇ ਹੈਰੀਟੇਜ਼ ਗੈਸਟ ਹਾਊਸ ਵਿਖੇ ਅੱਜ ਹਰਿਆਣਾ ਦੇ ਸ਼ਾਹਬਾਦ ਮਾਰਕੰਡਾ ਦੀ ਜੰਮਪਲ ਭਾਰਤੀ ਕੌਮਾਂਤਰੀ ਹਾਕੀ (ਮਹਿਲਾ) ਦੀ ਕਪਤਾਨ ਰਾਣੀ ਰਾਮਪਾਲ ਦਾ ਅੱਜ ਇੱਥੇ ਪੁੱਜਣ ’ਤੇ ਖ਼ਾਲਸਾ ਮੈਨੇਜ਼ਮੈਂਟ ਦੇ ਆਨਰੇਰੀ ਸਕੱਤਰ ਸ: …

Read More »

ਗਹਿਲੇਵਾਲ ਜੋਨ ਤੋਂ ਅਜ਼ਾਦ ਉਮੀਦਵਾਰ ਦਰਸ਼ਨ ਸਿੰਘ ਬੌਂਦਲੀ ਦੀ ਚੋਣ ਮੁਹਿੰਮ `ਚ ਤੇਜ਼ੀ

ਸਮਰਾਲਾ, 15 ਸਤੰਬਰ (ਪੰਜਾਬ ਪੋਸਟ- ਕੰਗ) – ਬਲਾਕ ਮਾਛੀਵਾੜਾ ਅਧੀਨ ਪੈਂਦੇ ਗਹਿਲੇਵਾਲ ਜੋਨ ਨੰ: 2 ਤੋਂ ਹਰਮਨ ਪਿਆਰੇ ਸਾਂਝੇ ਉਮੀਦਵਾਰ ਦਰਸ਼ਨ ਸਿੰਘ ਬੌਂਦਲੀ ਨੇ ਅੱਜ ਪਿੰਡ ਹਰਿਓਂ ਵਿਖੇ ਘਰ ਘਰ ਜਾ ਕੇ ਵੋਟਰਾਂ ਤੋਂ ਵੋਟਾਂ ਮੰਗੀਆਂ।ਚੋਣ ਪ੍ਰਚਾਰ ਦੌਰਾਨ ਇਹ ਗੱਲ ਦੇਖਣ ਨੂੰ ਸਾਹਮਣੇ ਆਈ ਕਿ ਆਮ ਲੋਕੀਂ ਦੋਨੋਂ ਪਾਰਟੀਆਂ ਕਾਂਗਰਸ ਅਤੇ ਅਕਾਲੀਆਂ ਤੋਂ ਬੇਹੱਦ ਦੁੱਖੀ ਤੇ ਪਰੇਸ਼ਾਨ ਹਨ।ਦਰਸ਼ਨ ਸਿੰਘ ਬੌਂਦਲੀ …

Read More »

ਗੁਰ ਉਪਦੇਸ਼ ਪ੍ਰਿੰਟਰਜ਼ ਵਿਖੇ ਸ਼ੁਰੂ ਕੀਤੀ ਲੈਂਟਰ ਕਾਰਸੇਵਾ

ਨਵੀਂ ਦਿੱਲੀ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਪਾਈ ਲਈ ਦਿੱਲੀ ਕਮੇਟੀ ਵਲੋਂ ਨਵੀਂ 4 ਕਲਰ ਮਸ਼ੀਨ ਛੇਤੀ ਹੀ ਗੁਰ ਉਪਦੇਸ਼ ਪ੍ਰਿੰਟਰਜ਼ ਵਿਖੇ ਲਗਾਉਣ ਦਾ ਰਾਹ ਅੱਜ ਪੱਧਰਾ ਹੋ ਗਿਆ, ਜਦ  ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਇਸ ਬਾਬਤ ਉਪਰਲੀ ਮੰਜਿਲ ਦਾ ਲੈਂਟਰ ਪਾਉਣ ਦੀ ਕਾਰਸੇਵਾ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ …

Read More »

550 ਸਾਲਾ ਪ੍ਰਕਾਸ਼ ਪੁਰਬ ਦੇ ਪ੍ਰੋਗਰਾਮ ਉਲੀਕਣ ਲਈ ਬੈਠਕਾਂ ਅਰੰਭ

ਨਵੀਂ ਦਿੱਲੀ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਉਤਸਾਹ ਅਤੇ ਸ਼ਰਧਾ ਨਾਲ ਮਨਾਉਣ ਸਬੰਧੀ ਪ੍ਰਭਾਵਸ਼ਾਲੀ ਪ੍ਰੋਗਰਾਮ ਉਲੀਕਣ ਲਈ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉੱਚ-ਪਧਰੀ ਬੈਠਕਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ।ਇਸ ਸੰਬੰਧ ਵਿੱਚ ਬੀਤੇ ਦਿਨ ਇੱਕ ਉਚੇਚੀ ਬੈਠਕ ਇਥੇ ਹੋਈ।ਇਸ ਬੈਠਕ ਵਿੱਚ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ, …

Read More »

ਸਨਾਤਨ ਧਰਮ ਚੈਰੀਟੇਬਲ ਟਰੱਸਟ ਵਿਖੇ ਵਿਸ਼ਾਲ ਖੂਨਦਾਨ ਕੈਂਪ ਅੱਜ

ਧੂਰੀ, 15 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) –  ਸਥਾਨਕ ਮਾਲਵਾ ਫਰੈਂਡਜ਼ ਵੈਲਫੇਅਰ ਸੋਸਾਇਟੀ (ਪਰਿਵਰਤਨ) ਅਤੇ ਰਿਸ਼ੀ ਫਾਊਂਡੇਸ਼ਨ ਵੱਲੋਂ ਸਾਂਝੇ ਤੌਰ `ਤੇ ਵਿਸ਼ਾਲ ਖੂਨਦਾਨ ਕੈਂਪ ਸਨਾਤਨ ਧਰਮ ਚੈਰੀਟੇਬਲ ਟਰੱਸਟ ਵਿਖੇ ਲਗਾਇਆ ਜਾ ਰਿਹਾ ਹੈ।ਸੰਸਥਾ ਦੇ ਆਗੂ ਗੁਰਦਰਸ਼ਨ ਸਿੰਘ ਡਿੰਪੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿੱਚ ਸਰਕਾਰੀ ਬਲੱਡ ਬੈਂਕ ਸੰਗਰੂਰ, ਮਿੱਤਲ ਬਲੱਡ ਬੈਂਕ ਸੰਗਰੂਰ ਅਤੇ ਲਾਈਫ ਲਾਈਨ ਬਲੱਡ ਬੈਂਕ ਪਟਿਆਲਾ …

Read More »

ਟੀ.ਬੀ ਦੇ ਗੰਭੀਰ ਮਰੀਜ਼ਾਂ ਨੂੰ ਹਾਈ ਪ੍ਰੋਟੀਨ ਸਪਲੀਮੈਂਟ ਵੰਡੀ

ਭੀਖੀ (ਮਾਨਸਾ), 15 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਗੰਭੀਰ ਟੀ.ਬੀ ਦੇ ਮਰੀਜਾਂ ਨੁੰ ਪੋਸ਼ਣ ਸਹਾਇਤਾ (ਹਾਈ ਪ੍ਰੋਟੀਨ ਸਪਲੀਮੈਂਟ) ਵਜੋਂ ਸਰਕਾਰ ਵਲੋਂ ਪੰਜੀਰੀ ਮੁਹੱਈਆ ਕਰਵਾਈ ਜਾ ਰਹੀ ਹੈ।ਮਾਨਸਾ ਜਿਲੇ ਵਿੱਚ ਚੱਲ ਰਹੇ 22 ਗੰਭੀਰ ਟੀ.ਬੀ ਦੇ ਮਰੀਜਾਂ ਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠੁਕਰਾਲ ਵਲੋਂ ਇਹ ਪੰਜੀਰੀ ਵੰਡੀ ਗਈ।     ਮਰੀਜਾਂ ਨੂੰ ਸੰਬੋਧਨ ਕਰਦੇ ਹੋਏ …

Read More »

ਭਾਈ ਘਨੱਈਆ ਜੀ ਦੀ 300 ਸਾਲਾ ਬਰਸੀ ਨੂੰ ਸਮਰਪਿਤ ਲੇਖ, ਭਾਸ਼ਣ ਤੇ ਪੇਂਟਿੰਗ ਮੁਕਾਬਲੇ

ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) –  ਧਾਰਮਿਕ ਤੇ ਵਿਦਿਅਕ ਸੰਸਥਾ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ 20 ਸਤੰਬਰ  ਨੂੰ ਸੇਵਾ ਦੇ ਪੁੰਜ ਅਤੇ ਪਰਉਪਕਾਰੀ ਭਾਈ ਘਨ੍ਹੱਈਆ ਜੀ ਦੀ ਮਨਾਈ ਜਾ ਰਹੀ 300 ਸਾਲਾ ਬਰਸੀ ਦੇ ਸੰਬੰਧ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਕਰਵਾਏ ਗਏ ਲੇਖ, ਭਾਸ਼ਣ ਅਤੇ ਪੇਂਟਿੰਗ ਮੁਕਾਬਲਿਆਂ `ਚ ਨੌਵੀਂ ਜਮਾਤ ਦੇ ਵਿਦਿਆਰਥੀਆਂ …

Read More »

ਜਨਮ ਦਿਨ ਮੁਬਾਰਕ – ਪ੍ਰਥਮ ਮਲਹੋਤਰਾ

ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ- ਅਮਨ) – ਸਥਾਨਕ ਬਟਾਲਾ ਰੋਡ ਵਾਸੀ ਵਿਪੁਲ ਮਲਹੋਤਰਾ, ਮਾਤਾ ਸਪਨਾ ਮਲਹੋਤਰਾ ਅਤੇ ਪਰਿਵਾਰਕ ਮੈਂਬਰਾਂ ਵਲੋਂ ਪ੍ਰਥਮ ਮਲਹੋਤਰਾ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਮਨਾਇਆ ਹਿੰਦੀ ਦਿਵਸ

ਸਮਰਾਲਾ, 15 ਸਤੰਬਰ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਮਨਾਇਆ ਗਿਆ।ਇੱਕ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਕਰਾਇਆ ਗਿਆ ਜਿਸ ਵਿੱਚ ਬੱਚਿਆਂ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ।ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਨੇ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਦੇ ਮਹੱਤਵ ਸਬੰਧੀ ਜਾਣਕਾਰੀ ਦਿੱਤੀ ਅਤੇ ਕਿਹਾ ਸਾਨੂੰ ਸਾਰੀਆਂ ਭਸ਼ਾਵਾਂ ਦਾ ਮਾਣ ਸਤਿਕਾਰ ਕਰਨਾ ਚਾਹੀਦਾ ਹੈ। ਹਿੰਦੀ …

Read More »

ਅਕਾਲੀ ਦਲ (ਬ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਹਰ ਕੁਰਬਾਨੀ ਨੂੰ ਤਿਆਰ – ਮਜੀਠੀਆ

ਮਤੇਵਾਲ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕਤਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਕੋਈ ਵੀ ਕੁਰਬਾਨੀ ਕਰਨ ਨੂੰ ਤਿਆਰ ਹੈ।ਉਹਨਾਂ ਕਿਹਾ ਕਿ ਇਹ ਇਤਿਹਾਸ ’ਚ ਪਹਿਲੀ ਵਾਰ ਦੇਖਣ ’ਚ ਆਰਿਹਾ ਹੈ ਕਿ ਅਕਾਲੀ ਦਲ ਨੂੰ ਲੋਕਾਂ ਵਲੋਂ ਮਿਲ ਰਹੇ ਭਰਵੇਂ ਹੁੰਗਾਰੇ ਤੋਂ …

Read More »