Thursday, March 28, 2024

Daily Archives: September 16, 2018

`550 ਸਾਲ ਹਰਿਆਵਲ ਦੇ ਨਾਲ` ਲਹਿਰ ਦਾ ਭਾਈ ਗੁਰਇਕਬਾਲ ਸਿੰਘ ਨੇ ਕੀਤਾ ਆਗਾਜ਼

ਅੰਮ੍ਰਿਤਸਰ, 15 ਸਤੰਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਸ਼ਤਾਬਦੀ ਨੂੰ ਸਮਰਪਿਤ `550 ਸਾਲ ਹਰਿਆਵਲ ਦੇ ਨਾਲ` ਲਹਿਰ ਦੀ ਆਰੰਭਤਾ ਭਾਈ ਗੁਰਇਕਬਾਲ ਸਿੰਘ ਵਲੋਂ 550 ਬੂਟੇ ਵੰਡ ਕੇ ਕੀਤੀ ਗਈ।ਭਾਈ ਗੁਰਇਕਬਾਲ ਸਿੰਘ ਅਤੇ ਭਾਈ ਅਮਨਦੀਪ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਦਾਤਾ ਬੰਦੀ ਛੋੜ ਪਬਲਿਕ ਸਕੂਲ ਰਾਮ ਤੀਰਥ ਰੋਡ ਵਿਖੇ ਭਾਈ ਸਾਹਿਬ ਨੇ ਦੱਸਿਆ …

Read More »

ਮੈਡਮ ਜਤਿੰਦਰ ਕੌਰ ਨੇ ਗੁਰੂ ਨਾਨਕ ਦੇਵ ਖਾਲਸਾ ਗਰਲਜ਼ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਦਾ ਚਾਰਜ ਸੰਭਾਲਿਆ

ਬਠਿੰਡਾ, 14 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਖਾਲਸਾ ਦੀਵਾਨ ਸ਼੍ਰੀ ਗੁਰੂ ਸਿੰਘ ਸਭਾ ਰਜਿ. ਦੇ ਅਧਿਕਾਰ ਖੇਤਰ ’ਚ ਚੱਲ ਰਹੀ ਬਠਿੰਡਾ ਸ਼ਹਿਰ ਦੀ ਉੱਘੀ ਵਿੱਦਿਅਕ ਸੰਸਥਾ ਗੁਰੂ ਨਾਨਕ ਦੇਵ ਖਾਲਸਾ ਗਰਲਜ਼ ਕਾਲਜ ਦੀ ਸਭ ਤੋਂ ਸੀਨੀਅਰ ਪੰਜਾਬੀ ਲੈਕਚਰਾਰ ਜਤਿੰਦਰ ਕੌਰ ਨੇ ਅੱਜ ਪ੍ਰਬੰਧਕ ਕਮੇਟੀ ਦੀ ਹਾਜਰੀ ਵਿੱਚ ਬਤੌਰ ਕਾਰਜਕਾਰੀ ਪ੍ਰਿੰਸੀਪਲ ਆਪਣਾ ਅਹੁੱਦਾ ਸੰਭਾਲਿਆ।ਉਨ੍ਹਾਂ ਦੇ ਨਾਲ ਹੀ ਪ੍ਰਬੰਧਕ ਕਮੇਟੀ …

Read More »

ਗਰਲਜ਼ ਕਾਲਜ਼ ਵਿਖੇ ਮਨਾਇਆ ‘ਹਿੰਦੀ ਦਿਵਸ

ਬਠਿੰਡਾ, 15 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਅੇਸ.ਐਸ.ਡੀ ਗਰਲਜ਼ ਕਾਲਜ਼ ਵਿਖੇ ‘ਹਿੰਦੀ ਦਿਵਸ ਮਨਾਇਆ ਗਿਆ, ਜਿਸ ਵਿੱਚ ਬੀ.ਐਡ ਸਾਲ ਪਹਿਲਾ ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ।ਵਿਦਿਆਰਥਣਾਂ ਨੇ ਅਤੇ ਆਪਣੀਆਂ ਕਵਿਤਾਵਾਂ ਜ਼ਰੀਏ ਹਿੰਦੀ ਭਾਸ਼ਾ ਦੇ ਮਹੱਤਵ ਬਾਰੇ ਵਿਸਥਾਰ ਚਾਨਣਾ ਪਾਇਆ।ਹਿੰਦੀ ਵਿਭਾਗ ਦੇ ਸਹਾਇਕ ਮੈਡਮ ਡਾ. ਚੰਚਲ ਬਾਲਾ ਨੇ ਵਿਦਿਆਰਥਣਾਂ ਨੂੰ ਕਿਹਾ ਕਿ ਹਿੰਦੀ ਭਾਸ਼ਾ ਨੂੰ ਰਾਸ਼ਟਰੀ ਭਾਸ਼ਾ ਦਾ …

Read More »