Saturday, May 18, 2024

Daily Archives: September 17, 2018

ਡੀ.ਏ.ਵੀ ਪਬਲਿਕ ਸਕੂਲ ਦੀ ਵਿਦਿਆਰਥਣ ਸਾਇਸ਼ਾ ਨੂੰ ਮਿਲਿਆ ‘ਸਰਟੀਫਿਕੇਟ ਆਫ ਐਪਰੀਸੀਏਸ਼ਨ’

ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਸਟ- ਅਮਨ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਲਈ ਇਹ ਬੜੇ ਹੀ ਫਖ਼ਰ ਦੀ ਗੱਲ ਹੈ ਕਿ  ਸਕੂਲ ਦੇ ਦੀ ਹੋਣਹਾਰ ਦੂਜੀ ਕਲਾਸ ਦੀ ਵਿਦਿਆਰਥਣ ਬਾਲੀਵੁੱੱਡ ਤੇ ਪਾਲੀਵੁੱਡ ਵਿਚ ਨੰਨੇ ਕਲਾਕਾਰ ਵਜੋਂ ਆਪਣੀ ਵੱਡੀ ਪਛਾਣ ਕਾਇਮ ਕਰ ਚੁੱਕੀ ਬਾਲ ਕਲਾਕਾਰ ਸਾਇਸ਼ਾ ਨੂੰ ਅਕਸ਼ੇ ਜੋਨ ਗੂਗਲ ਸਕੂਲ ਰਾਜਸਥਾਨ ਵਲੋਂ ‘ਸਰਟੀਫਿਕੇਟ ਆਫ ਐਪਰੀਸੀਏਸ਼ਨ’ ਦੇ ਕੇ ਸਨਮਾਨਿਤ ਕੀਤਾ ਗਿਆ …

Read More »

ਭਰੂਣ ਹੱਤਿਆ ਦੀ ਬੁਰਾਈ ਖਿਲਾਫ ਗੀਤ ‘ਧੀਅ ਦਾ ਦੁੱਖ’ ਰਲੀਜ਼

ਪਟਿਆਲਾ, 16 ਸਤੰਬਰ (ਪੰਜਾਬ ਪੋਸਟ ਬਿਊਰੋ) – ਸਮਾਜ ਵਿੱਚ ਭਰੁਣ ਹੱਤਿਆ ਦੀ ਬੁਰਾਈ ਬਾਰੇ ਜਾਗਰੁਕਤਾ ਲਈ ਸ਼ਾਹੀ ਸ਼ਹਿਰ ਪਟਿਆਲਾ ਦੇ ਹੋਟਲ ਵਿਖੇ ਗੀਤ ‘ਧੀਅ ਦਾ ਦੁੱਖ’ ਰਲੀਜ਼ ਕੀਤਾ ਗਿਆ।ਪੰਜਾਬੀ ਯੂੀਵਰਸਿਟੀ ਪਟਿਆਲਾ ਦੇ ਸੰਗੀਤ ਵਿਭਾਗ ਦੀ ਅਸਿਸਟੈਂਟ ਪ੍ਰੋਫੈਸਰ ਡਾ. ਰਵਿੰਦਰ ਕੌਰ ਰਵੀ ਵਲੋਂ ਗਾਏ ਇਸ ਗੀਤ ਨੂੰ ਉੇਘੇ ਸਾਹਿਕਾਰ ਡਾ. ਜਗਮੇਲ ਭਾਠੂਆਂ ਨੇ ਕਲਮਬੱਧ ਤੇ ਸੰਗੀਤਕਾਰ ਆਸੀ ਬਲਵਿੰਦਰ ਨੇ ਸੁਰਬੱਧ ਕੀਤਾ …

Read More »

ਕੇਂਦਰੀ ਸੁਰੱਖਿਆ ਬਲਾਂ ਦੀਆਂ 55000 ਅਸਾਮੀਆਂ ਲਈ ਆਖਰੀ ਤਰੀਕ 30 ਸਤੰਬਰ ਤੱਕ ਵਧੀ

ਯੋਗ ਲੜਕੇ ਤੇ ਲੜਕੀਆਂ ਲਈ ਹੈ ਇਹ ਸੁਨਿਹਰੀ ਮੌਕਾ-ਡਿਪਟੀ ਕਮਿਸ਼ਨਰ ਅੰਮਿ੍ਤਸਰ, 16 ਸਤੰਬਰ (ਪੰਜਾਬ ਪੋਸਟ – ਮਨਜੀਤ ਸਿੰਘ) – ਕੇਂਦਰੀ ਸੁਰੱਖਿਆ ਬਲ, ਜਿਸ ਵਿੱਚ ਬੀ.ਐਸ.ਐਫ, ਸੀ.ਆਰ.ਪੀ. ਐਫ, ਸੀ.ਆਈ.ਐਸ.ਐਫ, ਆਈ.ਟੀ.ਬੀ.ਪੀ, ਐਸ.ਐਸ.ਬੀ, ਏ.ਆਰ, ਐਨ.ਆਈ.ਏ ਅਤੇ ਐਸ.ਐਸ.ਐਫ ਸ਼ਾਮਿਲ ਹਨ, ਲਈ ਸਟਾਫ ਸਿਲੈਕਸ਼ ਕਮਿਸ਼ਨ ਵਲੋਂ ਭਰਤੀ ਕੀਤੇ ਜਾਣ ਵਾਲੇ ਕਰੀਬ 55 ਹਜ਼ਾਰ ਸਿਪਾਹੀਆਂ ਲਈ ਬਿਨੈ ਪੱਤਰ ਦੇਣ ਦੀ ਅੰਤਿਮ ਤਾਰੀਕ 17 ਸਤੰਬਰ ਤੋਂ ਵਧਾ …

Read More »

ਸੀਟੂ ਯੂਨੀਅਨ ਵੱਲੋਂ ਆਂਗਣਵਾੜੀ ਵਰਕਰਾਂ ਦੇ ਮਾਣ ਭਤੇ ਵਿੱਚ ਵਾਧੇ ਦਾ ਸਵਾਗਤ

ਭੀਖੀ, 16 ਸਤਬੰਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਜਿਲ੍ਹਾ ਸਕੱਤਰ ਚਰਨਜੀਤ ਕੌਰ ਤੇ ਜਿਲ੍ਹਾ ਕੈਸ਼ੀਅਰ ਅਮਨਦੀਪ ਕੌਰ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਆਂਗਣਵਾੜੀ ਵਰਕਰ ਤੇ ਹੈਲਪਰ ਵਲੋਂ ਲੰਬੇ ਸਮੇਂ ਤੋਂ ਲਗਾਤਾਰ ਨਿਊਨਤਮ ਤਨਖਾਹ ਲਈ ਸੰਘਰਸ਼ ਕੀਤਾ ਜਾ ਰਿਹਾ ਹੈ।ਜਿਸ ਨੂੰ ਲੈ ਕੇ 5 ਸਤੰਬਰ ਨੂੰ ਦਿੱਲੀ ਵਿਖੇ ਲੱਖਾਂ ਦੀ ਗਿਣਤੀ `ਚ …

Read More »

ਤਰਕਸ਼ੀਲ ਸੁਸਾਇਟੀ ਵਲੋਂ ਸੈਮੀਨਾਰ ਕਰਵਾਇਆ ਗਿਆ

ਭੀਖੀ, 16 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਮੋਹਰ ਸਿੰਘ ਵਾਲਾ ਵੱਲੋਂ ਇਕਾਈ ਬੀਰ ਖੁਰਦ ਦੇ ਸਹਿਯੋਗ ਨਾਲ ਪਿੰਡ ਮੋਹਰ ਸਿੰਘ ਵਾਲਾ ਵਿਖੇ ਤਰਕਸ਼ੀਲ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਐਡਵੋਕੇਟ ਹਰਿੰਦਰ ਲਾਲੀ ਸੁਨਾਮ ਨੇ ਮੁੱਖ ਬੁਲਾਰੇ ਵੱਲੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਭੁਪਿੰਦਰ ਫੌਜੀ ਭੀਖੀ ਵੱਲੋਂ ਕੀਤੀ ਗਈ। ਇਸ ਤੋਂ ਬਾਅਦ ਮੁੱਖ ਬੁਲਾਰੇ ਐਡਵੋਕੇਟ ਹਰਿੰਦਰ ਲਾਲੀ ਨੇ …

Read More »

ਜਿਲ੍ਹਾ ਮਾਨਸਾ ਤੋਂ 18ਵਾਂ ਜੱਥਾ ਬਰਗਾੜੀ ਲਈ ਹੋਇਆ ਰਵਾਨਾ

ਭੀਖੀ, 16 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸ੍ਰੋਮਣੀ ਅਕਾਲੀ ਦਲ (ਅ) ਦੇ ਜਰਨਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਰਜਿੰਦਰ ਸਿੰਘ ਜਵਾਹਰਕੇ, ਜਰਨਲ ਸਕੱਤਰ ਗੁਰਸੇਵਕ ਸਿੰਘ ਜਵਾਹਰਕੇ, ਜਿਲਾ ਪ੍ਰਧਾਨ ਜਥੇਦਾਰ ਬਲਵੀਰ ਸਿੰਘ ਬੱਛੋਆਣਾ ਬਾਬਾ ਲਾਲ ਸਿੰਘ ਭੀਖੀ ਅਤੇ ਸੁਖਚੈਨ ਸਿੰਘ ਅਤਲਾ ਦੀ ਅਗਵਾਈ `ਚ ਜਿਲਾ ਮਾਨਸਾ ਤੋ 18ਵਾਂ ਜਥਾ ਇਨਸਾਫ ਮੋਰਚੇ ਵਿੱਚ ਸ਼ਸਾਮਲ ਹੋਣ ਲਈ ਗੁਰਦੁਆਰਾ ਸਹਿਬ ਮਾਨਸਾ ਕੈਂਚੀਆਂ …

Read More »

ਅਕਾਲੀ ਅਤੇ ਕਾਂਗਰਸੀ ਇੱਕੋ ਸਿੱਕੇ ਦੇ ਦੋ ਪਾਸੇ – ਭਗਵੰਤ ਮਾਨ

ਭੀਖੀ, 16 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਮੈਂਬਰ ਭਗਵੰਤ ਮਾਨ ਨੇ ਬਲਾਕ ਸੰਮਤੀ ਜੋਨ ਖੀਵਾਂ ਕਲਾਂ ਤੋ ਆਪ ਦੀ  ਉਮੀਦਵਾਰ ਹਰਜੀਤ ਕੋਰ ਦੇ ਹੱਕ ਵਿਚ ਪ੍ਰਚਾਰ ਕੀਤਾ ਅਤੇ ਜਿਲ੍ਹਾ ਪਰਿਸ਼ਦ ਜੋਨ ਦਲੇਲ ਸਿੰਘ ਵਾਲਾ ਤੋਂ ਲਿਬਰੇਸ਼ਨ ਦੇ ਉਮੀਦਵਾਰ ਕਾਮਰੇਡ ਅਮਰੀਕ ਸਮਾਂਓ ਦੀ ਹਮਾਇਤ  ਕਰਨ ਦਾ ਵੀ ਐਲਾਨ ਕੀਤਾ। ਇਹ ਐਲਾਨ ਪਿੰਡ …

Read More »

ਐਸੋਸੀਏਸ਼ਨ ਆਫ ਪ੍ਰਿੰਟਰਜ਼ ਦੀ 6ਵੀਂ ਸਾਲਾਨਾ ਜਨਰਲ ਮੀਟਿੰਗ ਹੋਈ

ਬਟਾਲਾ, 16 ਸਤੰਬਰ (ਪੰਜਾਬ ਪੋਸਟ-  ਨਰਿੰਦਰ ਬਰਨਾਲ) – ਐਸੋਸੀਏਸ਼ਨ ਆਫ ਪ੍ਰਿੰਟਰਜ਼ (ਰਜਿ:) ਦੀ 6ਵੀਂ ਸਾਲਾਨਾ ਜਨਰਲ ਮੀਟਿੰਗ ਬਟਾਲਾ ਕਲੱਬ ਵਿਖੇ ਹੋਈ।ਜਿਸ ਵਿਚ ਪ੍ਰੈਸ ਮਾਲਕਾਂ ਨੇ ਹਿੱਸਾ ਲਿਆ।ਮੀਟਿੰਗ ਦੌਰਾਨ ਸਰਬਸੰਮਤੀ ਨਾਲ ਸਾਲ 2018-19 ਲਈ ਮਾਰਬਲ ਪ੍ਰੈਸ ਦੇ ਹਰਦੀਪ ਸਿੰਘ ਭਾਟੀਆ ਨੂੰ ਪ੍ਰਧਾਨ, ਸ਼੍ਰੀ ਰਾਮ ਪੇਪਰ ਦੇ ਗੌਰਵ ਸਭਰਵਾਲ ਨੂੰ ਜਨਰਲ ਸਕੱਤਰ, ਖੰਨਾ ਪ੍ਰੈਸ ਪਰਦੀਪ ਖੰਨਾ ਨੂੰ ਖਜਾਨਾ ਸਕੱਤਰ ਨਿਯੁੱਕਤ ਕੀਤਾ ਗਿਆ।ਇਸ …

Read More »

ਸ਼੍ਰੋਮਣੀ ਕਮੇਟੀ ਵਲੋਂ ਉਧਮਪੁਰ ਵਿਖੇ 550 ਸਾਲਾ ਪ੍ਰਕਾਸ਼ ਪਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –  ਸ਼੍ਰੋਮਣੀ ਕਮੇਟੀ ਦੇ ਸਿੱਖ ਮਿਸ਼ਨ ਜੰਮੂ ਕਸ਼ਮੀਰ ਵੱਲੋਂ ਗੁਰਦੁਆਰਾ ਸਿੰਘ ਸਭਾ ਉਧਮਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੀਤੀ ਰਾਤ ਇੱਕ ਵਿਸ਼ੇਸ਼ ਗੁਰਮਤ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਨੇ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ। …

Read More »

PSLV-C42 launches 2 foreign satellites

New Delhi, Sept. 16 (Punjab Post Bureau) – The Polar Satellite Launch Vehicle (PSLV-C42) of Indian Space Research Organisation (ISRO) successfully launched two satellites — NovaSAR and S1-4– from the Satish Dhawan Space Centre (SDSC) SHAR, Sriharikota today. The PSLV-C42 lifted off from the First Launch Pad of SHAR at 10.08 pm (IST). Both satellites were injected into the Sun …

Read More »