Saturday, May 18, 2024

Daily Archives: September 18, 2018

ਖ਼ੂਨਦਾਨ ਬਾਰੇ ਸਕੂਲੀ ਬੱਚਿਆਂ ਨੂੰ ਕੀਤਾ ਜਾਗਰੂਕ

29ਵੀਂ ਵਾਰ ਖੂਨਦਾਨ ਕਰਨ ‘ਤੇ ਟੀਚਰ ਸਨਮਾਨਿਤ ਧੂਰੀ, 17 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) –  ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਖੇ ਸਵੇਰ ਦੀ ਸਭਾ ਵਿਚ ਸਕੂਲ ਦੇ ਇੰਚਾਰਜ ਅਵਤਾਰ ਸਿੰਘ ਢਢੋਗਲ ਨੇ ਖ਼ੂਨਦਾਨ ਮਹਾਂਦਾਨ ਬਾਰੇ ਬੱਚਿਆਂ ਨੂੰ ਪ੍ਰੇਰਿਤ ਕੀਤਾ।ਉਨ੍ਹਾ ਨੇ ਦੱਸਿਆ ਕਿ ਬੀਤੇ ਦਿਨ ਪਰਿਵਤਰਨ ਸੋਸਾਇਟੀ ਅਤੇ ਰਿਸ਼ੀ ਫਾਊਂਡੇਸ਼ਨ ਵਲੋਂ ਸਵ. ਰਾਜੇਸ਼ ਕੁਮਾਰ ਰਿਸ਼ੀ ਦੀ ਯਾਦ ਵਿਚ ਖ਼ੂਨਦਾਨ ਕੈਂਪ ਲਗਾਇਆ ਗਿਆ …

Read More »

9ਵਾਂ ਵਿਸ਼ਾਲ ਜਾਗਰਣ ਕਰਵਾਇਆ ਗਿਆ

ਧੂਰੀ,17 ਸਤੰਬਰ (ਪ੍ਰਵੀਨ ਗਰਗ) –  ਭਾਰਤੀ ਸਨਾਤਨ ਧਰਮ ਮਹਾਂਵੀਰ ਦਲ ਵਲੋਂ 9ਵਾਂ ਵਿਸ਼ਾਲ ਜਾਗਰਣ ਸਥਾਨਕ ਜਨਤਾ ਨਗਰ ਵਿਖੇ ਕਰਵਾਇਆ ਗਿਆ। ਜਿਸ ਵਿਚ ਵਿਕਰਮ  ਰਾਠੋੜ ਐਂਡ ਪਾਰਟੀ ਵਲੋਂ ਮਾਤਾ ਦਾ ਗੁਣਗਾਨ ਕੀਤਾ ਗਿਆ।ਗਣੇਸ਼ ਪੂਜਣ ਬਨਾਰਸੀ ਲਾਲ ਗੁਪਤਾ, ਜੋਤੀ ਪ੍ਰਚੰਡ ਵਿਜੈ ਬਾਬਾ, ਚੁਨਰੀ ਰਸਮ ਸੁਰੇਸ਼ ਬਾਂਸਲ ਅਤੇ ਝੰਡੇ ਦੀ ਰਸਮ ਸ਼ਾਸਤਰੀ ਚੰਡੀ ਪ੍ਰਸ਼ਾਦ ਅਤੇ ਕਾਲੀ ਚਰਨ ਨੇ ਅਦਾ ਕੀਤੀ।ਸੁੰਦਰ ਝਾਕੀਆਂ ਵੀ ਸਜਾਈਆਂ …

Read More »

ਪਰਾਲੀ ਨੂੰ ਅੱਗ ਤੋਂ ਬਚਾਉਣ ਲਈ ਸਹਿਕਾਰੀ ਸਭਾਵਾਂ ਨੂੰ ਵੱਡੀ ਸਬਸਿਡੀ ਤੇ ਖੇਤੀਬਾੜੀ ਸੰਦ ਦਿਆਂਗੇ- ਸੰਘਾ, ਵਾਲੀਆ

ਅੰਮ੍ਰਿਤਸਰ, 17 ਸਤਬੰਰ (ਪੰਜਾਬ ਪੋਸਟ- ਮਨਜੀਤ ਸਿੰਘ) – ਸਰਕਾਰ ਵਲੋ ਪਰਾਲੀ ਅਤੇ ਨਾੜ ਨੂੰ ਅੱਗ ਲਾਉਣ ਤੋ ਰੋਕਣ ਲਈ ਅਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਸਹਿਕਾਰੀ ਸਭਾਵਾ ਨੂੰ 80% ਸਬਸਿਡੀ ਤੇ ਖੇਤੀਬਾੜੀ ਸੰਦ ਮੁਹਈਆ ਕਰਵਾਏ ਜਾ ਰਹੇ ਹਨ।ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਆਈ.ਏ.ਐਸ ਵਲੋ ਮੁੱਖ ਮਹਿਮਾਨ ਵਜੋ ਤਲਵੰਡੀ ਡੋਗਰਾਂ ਬਹੁਮੰਤਵੀ ਸਹਿਕਾਰੀ ਸਭਾ ਵਲੋ ਖਰੀਦ ਕੀਤੇ ਖੇਤੀ ਬਾੜੀ ਸੰਦਾਂ ਦੀ ਵਰਤੋਂ …

Read More »

ਹਲਕਾ ਮਾਨਸਾ `ਚ ਮਨਪ੍ਰੀਤ ਬਾਦਲ ਤੇ ਗੁਰਪ੍ਰੀਤ ਕਾਂਗੜ ਵਲੋਂ ਉਮੀਦਵਾਰਾਂ ਦੇ ਹੱਕ `ਚ ਚੋਣ ਪ੍ਰਚਾਰ

ਭੀਖੀ, 17 ਸਤੰਬਰ (ਪੰਜਾਬ ਪੋਸਟ- ਕਮਲ ਜਿੰਦਲ)  – ਜੋਨ ਭੈਣੀ ਬਾਘਾ ਤੋ ਜਿਲਾ ਪ੍ਰੀਸ਼ਦ ਦੇ ਕਾਂਗਰਸ ਦੇ ਉਮੀਦਵਾਰ ਬਬਲਜੀਤ ਸਿੰਘ ਖਿਆਲਾ ਦੇ ਹੱਕ ਵਿੱਚ ਪੰਜਾਬ ਦੇ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਕਾਂਗਰਸ ਉਮੀਦਵਾਰਾਂ ਦੀ ਹਮਾਇਤ ਕਰਨ ਲਈ ਪ੍ਰਚਾਰ ਕੀਤਾ।ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕੇ ਬਾਦਲ ਸਰਕਾਰ ਨੇ ਲੋਕਾਂ ਦੇ ਹਿੱਤਾਂ ਦਾ ਬਹੁਤ …

Read More »

ਜਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸ਼ਾਂਤਮਈ ਮਹੌਲ ਅਤੇ ਪਾਰਦਰਸ਼ਤਾ ਮੁੱਖ ਨਿਸ਼ਾਨਾ- ਅਪਨੀਤ ਰਿਆਤ

ਭੀਖੀ, 17 ਸਤੰਬਰ (ਪੰਜਾਬ ਪੋਸਟ- ਕਮਲ ਜਿੰਦਲ)  – ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰ ਹੀਲੇ ਸ਼ਾਂਤਮਈ ਅਤੇ ਪਾਰਦਰਸ਼ਤਾ ਢੰਗ ਨਾਲ ਨੇਪਰੇ ਚਾੜ੍ਹਨਾ ਸਮਹ ਜਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ਦਾ ਮੁੱਖ ਨਿਸ਼ਾਨਾ ਹੈ।     19 ਸਤੰਬਰ ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣਕਾਰ ਅਫ਼ਸਰ ਅਪਨੀਤ ਰਿਆਤ ਨੇ ਬੱਚਤ ਭਵਨ …

Read More »

ਮੈਦਾਨ ਵਿੱਚ ਜੂਝਣ ਦੀ ਬਜ਼ਾਏ, ਭਾਜਪਾ ਨੇ ਪੰਚਾਇਤੀ ਚੋਣਾਂ ਤੋਂ ਕੀਤਾ ਕਿਨਾਰਾ

ਭੀਖੀ, 17 ਸਤੰਬਰ (ਪੰਜਾਬ ਪੋਸਟ- ਕਮਲ ਜਿੰਦਲ)  – ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਨੁਮਾਇੰਦੀਆਂ ਦੇ ਅਧੂਰੇ ਸੰਵਧਾਨਿਕ ਅਧਿਕਾਰਾਂ ਕਾਰਨ ਬੇਸ਼ਕ ਸੱਤਾ ਵਿੱਚ ਜਿਆਦਾ ਪੁੱਛ-ਦੱਸ ਨਾ ਹੋਵੇ ਫਿਰ ਵੀ ਹਰੇਕ ਛੋਟਾ ਵੱਡਾ ਸਿਆਸੀ ਦਲ ਜ਼ਮੀਨੀ ਪੱਧਰ `ਤੇ ਪਰ ਤੋਲਣ ਲਈ ਇੰਨ੍ਹਾਂ ਚੋਣਾਂ ਵਿੱਚ ਗੱਜ-ਵੱਜ ਕੇ ਹਿੱਸਾ ਲੈਦਾ ਹੈ, ਪ੍ਰੰਤੂ 2019 ਵਿੱਚ ਕੇਂਦਰ `ਤੇ ਮੁੜ ਕਾਬਜ਼ ਹੋਣ ਦੇ ਸੁਪਨੇ ਸੰਯੋਣ ਵਾਲੀ ਭਾਜਪਾ …

Read More »

ਮੈਡੀਕਲ ਕੈਂਪ ਦੌਰਾਨ 176 ਮਰੀਜ਼ਾਂ ਦਾ ਕੀਤਾ ਚੈਕਅੱਪ

ਬਠਿੰਡਾ, 17 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਗੁਡਵਿੱਲ ਸੁਸਾਇਟੀ ਵਲੋਂ ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਦੀਆਂ ਬਿਮਾਰੀਆਂ ਦਾ ਦੋ ਦਿਨਾਂ ਚੈਕਅਪ ਲਗਾਇਆ ਗਿਆ।ਕੈਂਪ ਦਾ ਉਦਘਾਟਨ ਬਲਵਿੰਦਰ ਆਈ.ਏ.ਐਸ ਅਤੇ ਐਸ.ਡੀ.ਐਮ ਬਠਿੰਡਾ ਨੇ ਕੀਤਾ।ਸੁਸਾਇਟੀ ਦੇ ਪ੍ਰਧਾਨ ਵਿਜੇ ਬਰੇਜਾ ਨੇ ਆਏ ਮਹਿਮਾਨਾਂ ਅਤੇ ਡਾਕਟਰਾਂ ਦੀ ਟੀਮ ਦਾ ਸਵਾਗਤ ਕੀਤਾ।ਇਸ ਕੈਂਪ `ਚ ਮੈਦਾਨਤਾ ਦੀ ਮੈਡੀਸਿਟੀ ਗੁੜਗਾਓਂ ਤੋਂ ਦਿਲ ਦੇ ਰੋਗਾਂ ਦਾ ਮਾਹਿਰ …

Read More »

ਈ-ਸਕੂਲ ਬਠਿੰਡਾ ਨੂੰ ਮਿਲਿਆ `ਨੰਬਰ 1 ਆਇਲੈਟਸ ਇੰਸਟੀਚਿਊਟ ਇੰਡੀਆ` ਦਾ ਐਵਾਰਡ

ਬਠਿੰਡਾ, 17 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਚੰਡੀਗੜ ਵਿੱਚ ਹੋਏ ਸਲਾਨਾ ਸਮਾਰੋਹ ਦੋਰਾਨ ਈ-ਸਕੂਲ ਨੂੰ `ਨੰਬਰ 1 ਆਇਲੈਟਸ ਇੰਸਟੀਚਿਊਟ ਇੰਡਿਆ` ਦਾ ਐਵਾਰਡ ਹਾਸਲ ਹੋਇਆ ਹੈ, ਜੋ ਲੋਕ ਸਭਾ ਮੈਂਬਰ ਕਿਰਨ ਖੇਰ ਵਲੋਂ ਸਕੂਲ ਦੇ ਐਮ.ਡੀ ਰੁਪਿੰਦਰ ਸਿੰਘ ਸਰਸੂਆ ਅਤੇ ਉਨਾਂ ਦੀ ਧਰਮ ਪਤਨੀ ਇੰਦਰਜੀਤ ਕੌਰ ਨੂੰ ਦਿੱਤਾ ਗਿਆ।ਰੁਪਿੰਦਰ ਸਿੰਘ ਨੇ ਖੁਸ਼ੀ ਜ਼ਾਹਿਰ ਕੀਤੀ ਕਿ ਇਹ ਲਗਾਤਾਰ ਦੂਸਰੀ ਵਾਰ …

Read More »

`ਪਾਣੀ ਬਚਾਓ-ਰੁੱਖ ਬਚਾਓ` ਬਾਰੇ ਸੈਮੀਨਾਰ

ਬਠਿੰਡਾ, 17 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਗਰੁੱਪ ਵਿਖੇ ਦੇ ਐਨ.ਸੀ.ਸੀ ਯੂਨਿਟ ਵਲੋਂ `ਪਾਣੀ ਬਚਾਓ-ਰੁੱਖ ਬਚਾਓ` ਬਾਰੇ ਸੈਮੀਨਾਰ ਆਯੋਜਿਤ ਕੀਤਾ ਗਿਆ।ਜਿਸ ਵਿੱਚ ਕਾਲਜ ਦੇ 20, ਪੰਜਾਬ ਬਟਾਲੀਅਨ ਵਿੰਗ ਦੀ ਐਨ.ਸੀ.ਸੀ ਯੂਨਿਟ ਦੇ ਐਨ.ਸੀ.ਸੀ ਕੈਡਿਟਾਂ ਨੇ ਹਿੱਸਾ ਲਿਆ।ਧੀਰਜ ਕੁਮਾਰ, ਜਸਮੀਤ ਕੌਰ, ਗੁਰਪ੍ਰੀਤ ਕੌਰ ਤੇ ਚੰਦਨ ਸਿੰਘ ਅਤੇ ਪਵਨਦੀਪ ਕੌਰ ਨੇ ਵਿਦਿਆਰਥੀਆਂ ਨਾਲ `ਪਾਣੀ ਬਚਾਓ-ਰੁੱਖ ਬਚਾਓ` ਬਾਰੇ ਆਪਣੇ …

Read More »

ਵੋਟਰ ਸਿਆਸੀ ਲੋਕਾਂ ਦੇ ਬਹਿਕਾਵੇ `ਚ ਆ ਕੇ ਅਜਿਹਾ ਕੁੱਝ ਨਾ ਕਰਨ ਜਿਸ ਨਾਲ ਪੰਜਾਬ ਦੀ ਅਮਨ ਸ਼ਾਂਤੀ ਭੰਗ ਹੋਵੇ – ਜਥੇਦਾਰ

ਅੰਮ੍ਰਿਤਸਰ, 17 ਸਤੰਬਰ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਹੈ ਕਿ ਪੰਜਾਬ ਵਿਚ ਚੌਣਾ ਦੋਰਾਨ ਸਿਆਸੀ ਪਾਰਟੀਆਂ ਦੇ ਵਿਅਕਤੀ ਇੱਕ ਦੂਜੀ ਪਾਰਟੀ ਦੇ ਵਿਅਕਤੀਆਂ ਦੀ ਮਾਰ-ਕੁੱਟ ਅਤੇ ਕਕਾਰਾਂ ਦੀ ਬੇਅਦਬੀ ਕਰਦੇ ਹਨ ਜੋ ਬਹੁਤ ਚਿੰਤਾ ਦਾ ਵਿਸ਼ਾ ਹੈ।ਪਿਛਲੇ ਦਿਨੀ ਤਰਨ ਤਾਰਨ ਵਿਖੇ ਭਾਈ ਭੁਪਿੰਦਰ ਸਿੰਘ ਖੇੜਾ ਜੋ ਅੰਮ੍ਰਿਤਧਾਰੀ ਸਿੱਖ ਸਨ ਉਹਨਾਂ ਦੀ …

Read More »