Saturday, May 18, 2024

Daily Archives: September 19, 2018

ਨਹੀਂ ਦਿੱਤੀ ਜਾ ਸਕਦੀ ਹੁੱਕਾ ਬਾਰ ਚਲਾਉਣ ਦੀ ਆਗਿਆ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਤੰਬਾਕੂਨੋਸ਼ੀ ਕਾਰਨ ਮਨੁੱਖੀ ਸਿਹਤ ’ਤੇ ਪੈਂਦੇ ਹਾਨੀਕਾਰਕ ਪ੍ਰਭਾਵਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟਰੇਟ ਕਮਲਦੀਪ ਸਿੰਘ ਸੰਘਾ ਨੇ ਜਿਲ੍ਹੇ ਵਿਚ ਹੁੱਕਾ ਬਾਰ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ।ਜਾਰੀ ਕੀਤੇ ਹੁਕਮਾਂ ਵਿਚ ਉਨਾਂ ਦੱਸਿਆ ਕਿ ਸਿਵਲ ਸਰਜਨ ਨੇ ਉਨਾਂ ਦੇ ਧਿਆਨ ਵਿਚ ਲਿਆਂਦਾ ਕਿ ਸ਼ਹਿਰ ਵਿੱਚ ਕੁੱਝ ਲੋਕ ਹੁੱਕਾ ਬਾਰ ਚਲਾ ਕੇ …

Read More »

ਪੈਨਸ਼ਨ ਅਦਾਲਤ ਦੌਰਾਨ ਕੀਤਾ 25 ਕੇਸਾਂ ਦਾ ਨਿਪਟਾਰਾ – ਅਗਰਵਾਲ

ਪੰਜਾਬ ਸਰਕਾਰ ਦੇ ਸੇਵਾ ਮੁਕਤ ਮੁਲਾਜ਼ਮਾਂ ਲਈ ਲਾਈ ਪੈਨਸ਼ਨ ਅਦਾਲਤ ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਅੱਜ ਹਰੇਕ ਜ਼ਿਲ੍ਹਾ ਹੈਡਕੁਆਰਟਰ ’ਤੇ ਆਪਣੇ ਸੇਵਾਮੁਕਤ ਮੁਲਾਜ਼ਮਾਂ ਦੀ ਪੈਨਸ਼ਨ ਸਬੰਧੀ ਮੁਸ਼ਕਿਲਾਂ/ ਸ਼ਿਕਾਇਤਾਂ ਦੇ ਨਿਪਟਾਰੇ ਲਈ ਲਾਈਆਂ ਗਈਆਂ ਪੈਨਸ਼ਨ ਅਦਾਲਤਾਂ ਦੀ ਲੜੀ ’ਚ ਅੰਮਿਤਸਰ ਦੇ ਜਿਲ੍ਹਾ ਪ੍ਰੀਸ਼ਦ ਹਾਲ ਮੀਟਿੰਗ ਹਾਲ ਵਿਖੇ ਵਧੀਕ ਡਿਪਟੀ  ਕਮਿਸ਼ਨਰ (ਜਨਰਲ) ਹਿਮਾਂਸ਼ੂ ਅਗਰਵਾਲ ਅਤੇ ਮੈਡਮ ਅਲਕਾ …

Read More »

EESL’s UJALA appliances now available at Head Post Office Amritsar

Amritsar, Sept. 19 (Punjab Post Bureau) – Makhan Singh, Sr. Superintendent of Post Offices Amritsar Division has launched the UJALA scheme at Amritsar Head Post office on 18.09.2018 along with Nitin Bhatt RM EESL. As the Department of Posts has entered in an agreement with EESL”s UJALA for the distribution of its energy efficient appliances through post offices of Punjab …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਵਰਲਡ ਰੋਬੋਟਿਕ ਉਲੰਪਿਆਡ `ਚ ਪ੍ਰਦਰਸ਼ਨ ਸ਼ਾਨਦਾਰ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਪ੍ਰਤਿਭਾਸ਼ਾਲੀ ਤੇ ਹੋਣਹਾਰ ਵਿਦਿਆਰਥੀਆਂ ਨੇ ਅਹਿਮਦਾਬਾਦ ਵਿਖੇ ਅਯੋਜਿਤ ਵਰਲਡ ਰੋਬੋਟਿਕ ਉਲੰਪਿਆਰਡ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਇਸ ਮਹਾ ਪ੍ਰਤੀਯੋਗਤਾ ਵਿੱਚ ਪੂਰੇ ਦੇਸ਼ ਵਿਚੋਂ 70 ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। ਸਕੂਲ ਦੇ ਹੋਣਹਾਰ ਵਿਦਿਆਰਥੀ ਰਚਿਤ ਅਗਰਵਾਲ (ਜਮਾਤ ਦੱਸਵੀਂ), ਦੀਪਾਂਕਰ ਸ਼ੂਰ (ਜਮਾਤ ਨੋਵੀਂ) ਤੇ ਆਦਿੱਤ ਅਗਰਵਾਲ (ਜਮਾਤ …

Read More »

ਧਰਨੇ `ਤੇ ਬੈਠੇ ਗੁਰੂ ਬਜਾਰ ਦੇ ਸਵਰਨਕਾਰਾਂ ਨਾਲ ਭਾਜਪਾ ਆਗੂ ਛੀਨਾ ਨੇ ਕੀਤੀ ਮੁਲਾਕਾਤ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਇੱਥੇ ਬੀਤੀ ਦਿਨੀਂ ਸ਼ਹਿਰ ਦੇ ਭੀੜ-ਭੜ੍ਹੱਕੇ ਵਾਲੇ ਇਲਾਕੇ ਗੁਰੂ ਬਜ਼ਾਰ ਵਿਖੇ ਲੁਟੇਰਿਆਂ ਵੱਲੋਂ ਪ੍ਰੇਮ ਕੁਮਾਰ ਐਂਡ ਸੰਨਜ਼ ’ਚ ਤਕਰੀਬਨ ਸਾਢੇ 7 ਕਰੋੜ ਦੇ ਕਰੀਬ ਦੀ ਕੀਤੀ ਗਈ ਲੁੱਟ ਸਬੰਧੀ ਸਵਰਨਕਾਰਾਂ ਨਾਲ ਮੁਲਾਕਾਤ ਕੀਤੀ, ਉਥੇ ਉਨ੍ਹਾਂ ਸਖ਼ਤ ਲਹਿਜ਼ੇ ’ਚ ਕਿਹਾ ਕਿ ਕਾਂਗਰਸ ਰਾਜ ’ਚ …

Read More »

ਨਸ਼ੀਲੀਆਂ ਸ਼ੀਸ਼ੀਆਂ, ਗੋਲੀਆਂ ਤੇ ਸ਼ਰਾਬ ਦੀਆਂ ਬੋਤਲਾਂ ਸਮੇਤ 4 ਗ੍ਰਿਫ਼ਤਾਰ

ਭੀਖੀ, 19 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਐਸ.ਐਸ.ਪੀ ਮਾਨਸਾ ਮਨਧੀਰ ਸਿੰਘ ਨੇ ਜਾਰੀ ਇਕ ਬਿਆਨ ਵਿਚ ਦੱਸਿਆ ਕਿ ਸੀ.ਆਈ.ਏ ਸਟਾਫ਼ ਵਲੋਂ ਗਸ਼ਤ ਦੌਰਾਨ ਸਰਦੂਲਗੜ੍ਹ ਦੀ ਹੱਦ `ਤੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੀ ਕਾਰ ਵਿਚੋਂ 70 ਨਸ਼ੀਲੀਆਂ ਸ਼ੀਸ਼ੀਆਂ (ਕੋਰੇਕਸ) ਅਤੇ 1900 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਕਾਰ ਨੂੰ ਕਬਜ਼ੇ ਵਿਚ ਲੈਂਦਿਆਂ ਥਾਣਾ ਸਰਦੂਲਗੜ੍ਹ ਵਿਖੇ ਮੁਕੱਦਮਾ ਦਰਜ ਕਰਵਾਇਆ ਹੈ।  ਇਸ …

Read More »

23 ਸਤੰਬਰ ਨੂੰ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਮੂਹਰੇ ਭੁੱਖ ਹੜਤਾਲ ਕਰਨਗੇ ਅਧਿਆਪਕ

ਭੀਖੀ, 19 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪਿਛਲੇ ਲੰਮੇ ਸਮੇਂ ਤੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀ 5178 ਅਧਿਆਪਕ ਯੂਨੀਅਨ ਵਲੋਂ ਇੱਕ ਅਹਿਮ ਮੀਟਿੰਗ ਮਾਨਸਾ ਦੇ ਪ੍ਰਧਾਨ ਬਲਜਿੰਦਰ ਸ਼ਰਮਾ ਦੀ ਅਗਵਾਈ ਵਿੱਚ ਬਾਲ ਭਵਨ ਮਾਨਸਾ ਵਿਖੇ ਕੀਤੀ ਗਈ।ਜਿਸ ਵਿੱਚ ਯੂਨੀਅਨ ਦੀ ਸਟੇਟ ਕਮੇਟੀ ਵਲੋਂ ਉਲੀਕੇ ਗਏ ਐਕਸ਼ਨ ਮੁਤਾਬਕ ਰੈਗੂਲਰ ਨਾ ਕਰਨ ਦੇ ਰੋਸ ਵਜੋਂ ਆਉਣ …

Read More »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਬਲਾਕ ਪੱਧਰ `ਤੇ ਕੀਤਾ ਰੋਸ ਪ੍ਰਦਰਸ਼ਨ

ਉੱਚ ਅਧਿਕਾਰੀਆਂ ਦੇ ਰਾਹੀਂ ਪ੍ਰਧਾਨ ਮੰਤਰੀ ਦੇ ਨਾਮ ਭੇਜਿਆ ਮੰਗ ਪੱਤਰ ਭੀਖੀ, 19 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਆਂਗਣਵਾੜੀ ਇੰਪਲਾਈਜ ਫੈਡਰੇਸ਼ਨ ਆਲ ਇੰਡੀਆ ਦੇ ਸੱਦੇ `ਤੇ ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਬਲਾਕ ਮਾਨਸਾ ਵਲੋਂ ਬਲਾਕ ਪ੍ਰਧਾਨ ਬਲਵੀਰ ਕੌਰ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ।ਜਿਸ ਦੌਰਾਨ ਵੱਡੀ ਗਿਣਤੀ `ਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਸ਼ਮੂਲੀਅਤ ਕੀਤੀ।              ਵੱਖ-ਵੱਖ ਬੁਲਾਰਿਆਂ …

Read More »

ਜਨਮ ਦਿਨ ਮੁਬਾਰਕ – ਹਿਮਾਂਸ਼ੀ

ਧੂਰੀ, 19 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਹਿਮਾਂਸ਼ੀ ਦੇ ਜਨਮ ਦਿਨ ਦੀਆਂ ਪਿੰਡ ਲੌਂਗੋਵਾਲ ਵਾਸੀ ਪਿਤਾ ਰਾਜ ਕੁਮਾਰ, ਮਾਤਾ ਨੀਤੂ ਰਾਣੀ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਬਹੁਤ-ਬਹੁਤ ਮੁਬਾਰਕਾਂ।

Read More »

ਖੇਡ ਮੁਕਾਬਲਿਆਂ `ਚ ਦਸ਼ਮੇਸ ਸਕੂਲ ਮਾਨਸਾ ਨੇ ਮਾਰੀਆਂ ਮੱਲਾਂ

ਭੀਖੀ, 18 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਦਸ਼ਮੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ (ਲੜਕੇ ਅਤੇ ਲੜਕੀਆਂ) ਨੇ ਅੰਡਰ 14,17,19 ਗਰੁੱਪ `ਚ ਫੈਨਸਿੰਗ, ਤਾਈਕਵਾਂਡੋ, ਬਾਕਸਿੰਗ, ਕਬੱਡੀ, ਬਾਸਕਿਟਬਾਲ, ਗੱਤਕਾ, ਬੈਡਮਿੰਟਨ ਆਦਿ ਖੇਡਾਂ ਵਿੱਚ ਨੇ ਸ਼ਾਨਦਾਰ ਮੁਕਾਮ ਹਾਸਲ ਕੀਤਾ ਹੈ।ਜਿੰਨ੍ਹਾਂ ਵਿਚੋ 20 ਖਿਡਾਰੀ ਸਟੇਟ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ।ਸਕੂਲ ਦੇ ਪ੍ਰਧਾਨ ਮੱਘਰ ਸਿੰਘ, ਸਕੱਤਰ ਜੁਗਰਾਜ ਸਿੰਘ, ਡਾਇਰੈਕਟਰ ਹੀਰਾ ਲਾਲ ਨੇ ਵਿਦਿਆਰਥੀਆਂ …

Read More »