Thursday, March 28, 2024

Daily Archives: September 20, 2018

ਪੀਯੂਸ਼ ਗੋਇਲ ਨੇ ਪਹਿਲੇ ਇੰਡੀਆ ਟੂਰਿਜ਼ਮ ਮਾਰਟ 2018 ਦਾ ਕੀਤਾ ਉਦਘਾਟਨ

ਦੁਨੀਆਂ ਦੇ ਤੇਜ਼ੀ ਨਾਲ ਵਿਕਸਿਤ ਹੋ ਰਹੇ ਸੈਲਾਨੀ ਸਥਾਨਾਂ `ਚ ਸ਼ਾਮਲ ਹੈ ਭਾਰਤ – ਕੇ.ਜੇ ਅਲਫੌਂਸ ਦਿੱਲੀ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਕੇਂਦਰੀ ਰੇਲ ਤੇ ਕੋਲਾ ਮੰਤਰੀ ਪੀਯੂਸ਼ ਗੋਇਲ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਸੈਰ-ਸਪਾਟਾ ਮੰਤਰੀ ਕੇ.ਜੇ ਅਲਫੌਂਸ ਤੇ ਮੋਰੱਕੋ ਦੇ ਸੈਰ-ਸਪਾਟਾ ਮੰਤਰੀ ਸ਼੍ਰੀ ਮੁਹੰਮਦ ਸਾਜਿਦ ਦੀ ਮੌਜ਼ੂਦਗੀ ਵਿੱਚ ਪਹਿਲੇ ਇੰਡੀਆ ਟੂਰਿਜ਼ਮ ਮਾਰਟ (ਆਈ.ਟੀ.ਐਮ 2018) ਦਾ ਉਦਘਾਟਨ ਕੀਤਾ।ਇੰਡੀਆ ਟੂਰਿਜ਼ਮ …

Read More »

ਖਾਲਸਾ ਕਾਲਜ ਅਤੇ ਵੁਮੈਨ ਕਾਲਜ ਨੇ ਮਨਾਇਆ ਹਿੰਦੀ ਦਿਵਸ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਖ਼ਾਲਸਾ ਕਾਲਜ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਹਿੰਦੀ ਦਿਵਸ ਮਨਾਇਆ ਗਿਆ।ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਅਤੇ ਵੂਮੈਨ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਕਿਹਾ ਕਿ ਇਨਸਾਨ ਨੂੰ ਜ਼ਿਆਦਾ ਤੋਂ ਜ਼ਿਆਦਾ ਭਾਸ਼ਾਵਾਂ ਦਾ ਗਿਆਨ ਹੋਣਾ ਚਾਹੀਦਾ ਹੈ। ਲੇਕਿਨ ਕਿਸੇ ਵੀ ਹੋਰ …

Read More »

ਖਿਡਾਰੀਆਂ ਤੇ ਵਿਦਿਆਰਥੀਆਂ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ- ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ਼ਰੀਰਿਕ ਸਿੱਖਿਆ ਵਿਭਾਗ ਦੇ ਨਵੇਂ ਤੇ ਪੁਰਾਣੇ ਵਿਦਿਆਰਥੀਆਂ ਅਤੇ ਖਿਡਾਰੀਆਂ ਵੱਲੋਂ ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਅਤੇ ਨਵੇਂ ਸ਼ੈਸ਼ਨ ਦੀ ਸ਼ੁਭ ਸ਼ੁਰੂਆਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਯੂਨੀਵਰਸਿਟੀ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਨ ਉਪਰੰਤ ਸਰਬਤ ਦੇ …

Read More »

ਡੀ.ਏ.ਵੀ ਜਲੰਧਰ, ਬੀ.ਬੀ.ਕੇ ਅੰਮ੍ਰਿਤਸਰ ਤੇ ਜੀ.ਐਨ ਖਾਲਸਾ ਸੁਲਤਾਨਪੁਰ ਲੋਧੀ ਬਣੇ ਯੋਗਾ ਚੈਂਪੀਅਨ

ਜਲੰਧਰ ਦਾ ਰਣਜੀਤ ਸਿੰਘ ਤੇ ਅੰਮ੍ਰਿਤਸਰ ਦੀ ਗਗਨਪ੍ਰੀਤ ਬੈਸਟ ਯੋਗੀ ਐਲਾਨੇ ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ- ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੀ.ਸੀ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਸਪੋਰਟਸ ਪ੍ਰੋ. ਡਾ. ਸੁਖਦੇਵ ਸਿੰਘ ਦੀ ਦੇਖ-ਰੇਖ ਹੇਠ ਜੀ.ਐਨ.ਡੀ.ਯੂ ਦੇ ਬਹੁ ਮੰਤਵੀ ਇੰਡੋਰ ਸਟੇਡੀਅਮ ਵਿਖੇ ਦੇਰ ਸ਼ਾਮ ਗਏ ਮਹਿਲਾ-ਪੁਰਸ਼ਾਂ ਦੇ ਏ ਅਤੇ ਬੀ ਡਵੀਜਨ ਦੇ ਇੰਟਰ ਕਾਲਜ …

Read More »

ਸਰਕਾਰੀ ਸਕੂਲ ਛੇਹਰਟਾ ਤੇ ਪੁਤਲੀਘਰ ਬਣੇ ਬਾਕਸਿੰਗ ਚੈਂਪੀਅਨ

ਐਨਮ ਸੰਧੂ, ਕੀਰਤੀ, ਅੰਮ੍ਰਿਤ, ਦਿਸ਼ਾ, ਪ੍ਰਿਯਾ, ਤੀਸ਼ਾ, ਪੂਜਾ, ਦਿਕਸ਼ਾ ਨੇ ਜਿੱਤੇ ਗੋਲਡ ਮੈਡਲ ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ – ਸੰਧੂ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰੈਣਗੜ੍ਹ ਛੇਹਰਟਾ ਵਿਖੇ ਸੰਪੰਨ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਅੰਡਰ 17, 19 ਸਾਲ ਉਮਰ ਵਰਗ ਦੀਆਂ ਲੜਕੀਆਂ ਦੇ ਬਾਕਸਿੰਗ ਮੁਕਾਬਲਿਆਂ ਦੌਰਾਨ 17 ਸਾਲ ਉਮਰ ਵਰਗ ਵਿੱਚ ਸਰਕਾਰੀ ਸਕੂਲ ਛੇਹਰਟਾ ਤੇ 19 ਸਾਲ ਉਮਰ ਵਰਗ …

Read More »

ਦਿੱਲੀ ਕਮੇਟੀ ਨੇ ਹਿੰਦੀ ਫਿਲਮ ਮਨਮਰਜ਼ੀਆਂ `ਤੇ ਰੋਕ ਲਗਾਉਣ ਦੀ ਕੀਤੀ ਮੰਗ

ਨਵੀਂ ਦਿੱਲੀ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਹਿੰਦੀ ਫਿਲਮ ਮਨਮਰਜੀਆਂ ’ਚ ਸਿੱਖ ਭਾਵਨਾਵਾਂ ਨੂੰ ਸੱਟ ਲੱਗਣ ਦਾ ਦਾਅਵਾ ਕਰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਇਸ ਬਾਰੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਤੇ ਸੈਂਸਰ ਬੋਰਡ ਦੇ ਮੁਖੀ ਨੂੰ ਚਿੱਠੀ ਲਿਖ ਕੇ ਸੈਂਸਰ ਬੋਰਡ ’ਚ …

Read More »

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ’ਤੇ ਮੁਕੰਮਲ ਪਾਬੰਦੀ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ, ਅੰਮਿ੍ਰਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਪਿੰਡਾਂ, ਕਸਬਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, …

Read More »

ਮੂੰਹ ਢੱਕ ਕੇ ਦੋ ਪਹੀਆਂ ਵਾਹਨ ਚਲਾਉਣ `ਤੇ ਮੁਕੰਮਲ ਸਖਤੀ ਨਾਲ ਪਾਬੰਦੀ -ਡੀ.ਸੀ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਸ਼ਹਿਰ ਵਿੱਚ ਦੋ ਪਹੀਆਂ ਵਾਹਨਾਂ ਤੇ ਚੱਲਦੇ ਸਮੇਂ ਆਪਣਾ ਮੂੰਹ ਰੁਮਾਲ, ਮਫਰਲ, ਪਰਨਾ ਅਤੇ ਹੋਰ ਕਾਂ ਕਈ ਤਰਾਂ ਦੇ ਕੱਪੜਿਆਂ ਨਾਲ ਢੱਕ ਕੇ ਰੱਖਦੇ ਹਨ।ਜਿਸ …

Read More »

ਆਟੋ ਰਿਕਸ਼ਿਆਂ ’ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ’ਤੇ ਰੋਕ

ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀ ਜਾਵੇਗਾ।ਸਮੂਹ ਸਕਲੂਾਂ ਦੇ ਪਿ੍ਰੰਸੀਪਲ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ ’ਤੇ ਮਾਪਿਆਂ ਨੂੰ …

Read More »