Saturday, May 18, 2024

Daily Archives: September 21, 2018

ਅੰਗਰੇਜ਼ੀ ਭਾਸ਼ਾ ਦੇ ਅਧਿਆਨ `ਚ ਨਿਪੁੰਨਤਾ ਲਈ ਵਰਕਸ਼ਾਪ ਦਾ ਅਯੋਜਨ

ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈਕ. ਪਬਲਿਕ ਸਕੂਲ ਦੇ ਕਲਗੀਧਰ ਆਡੀਟੋਰੀਅਮ ਵਿਖੇ ਅੰਗਰੇਜ਼ੀ ਭਾਸ਼ਾ ਦੇ ਅਧਿਆਪਨ ਵਿੱਚ ਨਿਪੁੰਨਤਾ ਲਈ ਸਿਖਲਾਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ। ਜਿਸ ਦਾ ਮੁੱਖ ਉਦੇਸ਼ ਅਧਿਆਪਕਾ ਵੱਲੋਂ ਵਿਦਿਆਰਥੀਆਂ ਨੂੰ ਅੰਗਰੇਜ਼ੀ ਭਾਸ਼ਾ ਦਾ ਸਹੀ ਅਤੇ ਸ਼ੁਧ ਗਿਆਨ ਪ੍ਰਦਾਨ ਕਰਨ …

Read More »

ਦੇਸ਼ ਭਰ ਦੀਆਂ ਆਂਗਨਵਾੜੀ ਵਰਕਰਾਂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

ਦਿੱਲੀ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਦੇਸ਼ ਭਰ ਦੀਆਂ 100 ਤੋਂ ਜ਼ਿਆਦਾ ਆਂਗਨਵਾੜੀ ਵਰਕਰਾਂ ਦੇ ਇੱਕ ਸਮੂਹ ਨੇ ਆਪਣੀ ਪ੍ਰਸੰਨਤਾ ਜਤਾਉਣ ਅਤੇ ਮਾਣ ਭੱਤਾ ਤੇ ਹੋਰ ਸਹੂਲਤਾਂ ਵਿੱਚ ਹਾਲ ਦੇ ਵਾਧੇ ਲਈ ਧੰਨਵਾਦ ਕਰਨ ਲਈ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ। ਆਂਗਨਵਾੜੀ ਵਰਕਰਾਂ ਦੀਆਂ ਵਧਾਈਆਂ ਨੂੰ ਸਵੀਕਾਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਸੰਨਤਾ ਪ੍ਰਗਟਾਈ ਕਿ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਉਹ …

Read More »

ਸੀਮਾ ਸੁਰੱਖਿਆ ਬਲ ਦੀ ਇੰਟਰ-ਫਰੰਟੀਅਰ ਅਤੇ ਇੰਟਰ ਕਮਾਂਡ ਵਾਲੀਬਾਲ ਪ੍ਰਤਿਯੋਗਤਾ 24 ਤੋਂ

ਜਲੰਧਰ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਸੀਮਾ ਸੁਰੱਖਿਆ ਬਲ ਫਰੰਟੀਅਰ ਹੈਡਕੁਆਟਰ ਜਲੰਧਰ ਵੱਲੋਂ ਇੰਟਰ ਫਰੰਟੀਅਰ ਅਤੇ ਇੰਟਰ ਕਮਾਂਡ ਵਾਲੀਬਾਲ ਪ੍ਰਤੀਯੋਗਤਾ  24 ਤੋਂ 28 ਸਤੰਬਰ ਤੱਕ ਕਰਵਾਈ ਜਾ ਰਹੀ ਹੈ।ਹੈਡਕੁਆਟਰ ਦੇ ਅਸ਼ਵਨੀ ਸਟੇਡੀਅਮ ਵਿੱਚ ਹੋਣ ਵਾਲੀ ਇਸ ਪ੍ਰਤਿਯੋਗਿਤਾ ਵਿੱਚ ਸੀਮਾ ਸੁਰੱਖਿਆ ਬਲ ਪੰਜਾਬ ਫਰੰਟੀਅਰ ਦੇ  ਇੰਸਪੈਕਟਰ ਜਰਨਲ ਮਹੀਪਾਲ ਯਾਦਵ ਮੁੱਖ ਮਹਿਮਾਨ ਹੋਣਗੇ।ਇਸ ਪ੍ਰਤੀਯੋਗਤਾ ਵਿੱਚ ਵੱਖ-ਵੱਖ ਸੀਮਾ ਸੁਰੱਖਿਆ ਬਲ ਫਰੰਟੀਅਰ ਤੋਂ …

Read More »

Marathi film ‘Ahilya – Zunj Ekaki’s Producer – Director honoured by ‘Patrakar Sangharsh Samiti’

Mumbai, Sept. 21 (Punjab Post Bureu) – Amit Dinesh Bhai Patel President of ‘Patrakar Sangharsh Samiti’ organized the grand release function of ‘Gujarat Patrakar Directory’ recently at Pandit Dindayal Hall Vadodara in Gujarat. The entire function was helmed under the aegis of Mukesh Gupta. In this function, the unit of Marathi film Production Company, Sai Shree Creation’s latest outing ‘Ahilya …

Read More »

ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਨੇ ਜਿਲਾ ਪੱਧਰੀ ਖੋ-ਖੋ ਤੇ ਹੈਡਬਾਲ `ਚ ਜਿੱਤਿਆ ਗੋਲਡ ਮੈਡਲ

ਜੰਡਿਆਲਾ, 21 ਸਤੰਬਰ (ਪੰਜਬ ਪੋਸਟ- ਹਰਿੰਦਰਪਾਲ ਸਿੰਘ) – ਪੰਜਾਬ ਪੋਸਟ ਪੰਜਾਬ ਸਕੂਲ਼ ਸਿੱਖਿਆ ਬੋਰਡ ਵਲੋਂ 15/9/2018 ਤੋਂ 17/9/2018 ਤੱਕ ਖਾਲਸਾ ਸਕੂਲ ਅੰਮ੍ਰਿਤਸਰ ਅਤੇ ਸਨੀਅਰ ਸਕੈਡਰੀ ਸਕੂਲ ਕਰਮਪੁਰਾ ਵਿਖੇ ਜਿਲ੍ਹਾ ਪੱਧਰ ਦੀਆਂ ਸਕੂਲੀ ਖੇਡਾਂ ਕਰਵਾਈਆਂ ਗਈਆਂ।ਜਿਸ ਦੌਰਾਨ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਗਏ।ਇਹਨਾਂ ਖੇਡਾਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਂਦਿਆਂ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੇ ਬੱਚੀਆਂ ਨੇ ਸ਼ਾਨਦਾਰ ਜਿੱਤਾਂ ਹਾਸਿਲ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ 23ਵੀਂ ਵਾਰ ਜਿੱਤੀ ਮੌਲਾਨਾ ਅਬੁਲ ਕਲਾਮ ਅਜ਼ਾਦ (ਮਾਕਾ) ਟਰਾਫੀ

ਅੰਮ੍ਰਿਤਸਰ 20 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਸਭ ਤੋਂ ਵਧੀਆਂ ਪ੍ਰਦਸ਼ਨ ਕਰਦੇ ਹੋਏ ਭਾਰਤ ਦੀ ਖੇਡਾਂ ਦੇ ਖੇਤਰ ਵਿੱਚ ਦਿੱਤੀ ਜਾਣ ਵਾਲੀ ਸਰਵੋਤਮ ਮੌਲਾਨਾ ਅਬੁਲ ਕਲਾਮ ਅਜ਼ਾਦ (ਮਾਕਾ) ਟਰਾਫੀ ਸਾਲ 2017-18 ਨੂੰ ਜਿੱਤਣ ਦਾ ਮਾਣ ਹਾਸਲ ਕੀਤਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਵਾਈਸ-ਚਾਸਲਰ, ਗੁਰੁ ਨਾਨਕ ਦੇਵ ਯੂਨੀਵਰਸਿਟੀ ਡਾ. ਜਸਪਾਲ ਸਿੰਘ ਸੰਧੂ ਨੇ ਦੱਸਿਆ …

Read More »

GNDU wins MAKA Trophy for 23rd time

Amritsar,  Sept. 21 (Punjab Post bureau) – After a gap of six years, the Guru Nanak Dev University (GNDU) of Amritsar has clinched the prestigious Maulana Abul Kalam Azad (MAKA) Trophy for 2017-18. Repeating the history, GNDU has made claims over the MAKA trophy for the 23rd time.            A delegation led by Vice Chancellor, Dr. Jaspal Singh Sandhu will receive the …

Read More »

ਫੌਜੀ ਭਰਤੀ ਲਈ ਕੋਰਸ 3 ਅਕਤੂਬਰ ਤੋਂ – ਕਰਨਲ ਗਿੱਲ

ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਅੰਮ੍ਰਿਤਸਰ ਲੈਫ. ਕਰਨਲ ਗੁਰਿੰਦਰਜੀਤ ਸਿੰਘ ਗਿੱਲ (ਰਿਟਾ) ਨੇ ਦੱਸਿਆ ਕਿ ਇਸ ਸੈਂਟਰ ਵਿਖੇ ਫੌਜ `ਚ ਭਰਤੀ ਹੋਣ ਲਈ ਸਰੀਰਕ ਅਤੇ ਲਿਖਤੀ ਟੈਸਟ ਦੀ ਤਿਆਰੀ ਕਰਵਾਈ ਜਾਂਦੀ ਹੈ ਫੌਜ ਵਿੱਚ ਭਰਤੀ ਹੋਣ ਸਬੰਧੀ ਪ੍ਰੀ ਰਿਕਰੂਟਮੈਟ ਕੋਰਸ ਸਾਰੇ ਵਰਗ ਦੇ ਬੱਚਿਆ ਲਈ ਲਾਗੂ ਹੈ।      ਲੈਫ: ਕਰਨਲ ਨੇ ਦੱਸਿਆ ਕਿ …

Read More »

ਡੀ.ਸੀ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਲਈ ਜਾਗਰੂਕ ਵੈਨਾਂ ਨੂੰ ਕੀਤਾ ਰਵਾਨਾ

ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ‘ ਖੇਤੀ ਭਵਨ ‘ ਅੰਮ੍ਰਿਤਸਰ ਵਿਖੇ ਕਿਸਾਨਾਂ ਨੂੰ ਜਾਗਰੂਕ ਕਰਨ ਹਿੱਤ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।        ਉਨਾਂ ਨੇ ਸਮੂਹ ਬਲਾਕ ਖੇਤੀਬਾੜੀ ਅਫਸਰਾਂ ਨੂੰ ਹਦਾਇਤ ਕੀਤੀ ਕਿ ਤਨਦੇਹੀ ਨਾਲ ਕਿਸਾਨਾਂ ਨੂੰ ਪਰਾਲੀ ਸਾੜਣ ਕਰਕੇ …

Read More »

ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਹੋਵੇਗੀ ਵੋਟਾਂ ਦੀ ਗਿਣਤੀ – ਅਪਨੀਤ ਰਿਆਤ

ਭੀਖੀ, 21 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੌਰਾਨ ਪਈਆਂ ਵੋਟਾਂ ਦੀ ਗਿਣਤੀ 22 ਸਤੰਬਰ ਨੂੰ ਸਵੇਰੇ 8.00 ਵਜੇ ਪੁਲਿਸ ਸੁਰੱਖਿਆ ਹੇਠ ਸ਼ੁਰੂ ਹੋਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਚੋਣਕਾਰ ਅਫ਼ਸਰ ਅਪਨੀਤ ਰਿਆਤ ਨੇ ਸਮੂਹ ਅਧਿਕਾਰੀਆਂ ਦੀ ਟੀਮ ਨੂੰ ਗਿਣਤੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਦੇ ਦਿਸ਼ਾ ਨਿਰਦੇਸ਼ ਦਿੱਤੇ।      ਜਿਲ੍ਹਾ ਚੋਣ ਅਫ਼ਸਰ …

Read More »