Saturday, May 18, 2024

Daily Archives: September 22, 2018

ਮਿਲਟਰੀ ਇੰਜੀਨਿਅਰਸ ਸਰਵਿਸਜ਼ ਦੇ ਅਫਸਰਾਂ ਨੇ 69ਵਾਂ ਭਾਰਤੀ ਰਕਸ਼ਾ ਅਭਿਅੰਤਾ ਸੇਵਾ ਦਿਵਸ ਮਨਾਇਆ

ਪਠਾਨਕੋਟ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਮਿਲਟਰੀ ਇੰਜੀਨਿਅਰਸ ਸਰਵਿਸਜ ਦੇ ਆਫਿਸਰਸ ਵਲੋਂ 69ਵਾਂ ਆਈ.ਡੀ.ਐਸ.ਈ (ਭਾਰਤੀ ਰਕਸ਼ਾ ਅਭਿਅੰਤਾ  ਸੇਵਾ) ਦਿਵਸ ਧੂਮਧਾਮ ਅਤੇ ਉਤਸ਼ਾਹ ਨਾਲ ਪਠਾਨਕੋਟ ਜੋਨ ਦੇ ਚੀਫ ਇੰਜੀਨੀਅਰ (ਐਮ.ਈ.ਐਸ) ਐਸ. ਕੇ ਸ਼ਰਮਾ ਦੀ ਪ੍ਰਧਾਨਗੀ `ਚ ਚੀਫ ਇੰਜੀਨੀਅਰ ਪਠਾਨਕੋਟ ਜੋਨ ਆਫਿਸਰ ਮੈਸ `ਚ ਆਯੋਜਿਤ ਕੀਤਾ ਗਿਆ।ਜਿਸ ਦਾ ਚੀਫ ਇੰਜੀਨੀਅਰ ਸ਼ਰਮਾ ਅਤੇ ਹੋਰ ਅਧਿਕਾਰੀਆਂ ਨੇ ਜਯੋਤੀ ਜਗਾ ਕੇ ਕੇਕ ਕੱਟਣ ਉਪਰੰਤ …

Read More »

ਲ਼ੱਖਾ ਸਿਧਾਣਾ ਸਮੇਤ ਲੋਕ ਆਗੂਆਂ `ਤੇ ਪਾਏ ਝੂਠੇ ਕੇਸ ਰੱਦ ਕੀਤੇ ਜਾਣ – ਹਰਗੋਬਿੰਦ ਕੌਰ ਸਰਾਂ

ਭੀਖੀ, 21 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪਿਛਲੇ ਦਿਨੀ ਆਦਰਸ਼ ਸਕੂਲ ਸਾਹਨੇਵਾਲੀ ਦੀ ਪ੍ਰਿੰਸੀਪਲ ਵਲੋ ਵਿਦਿਆਰਥੀਆਂ ਨੂੰ ਪੰਜਾਬੀ ਬੋਲਣ ਅਤੇ ਹੋਰ ਭੱਦੀ ਸਬਦਾਵਲੀ ਵਰਤਣ ਅਤੇ ਵਿਦਿਆਰਥੀਆਂ ਨੂੰ ਜਲੀਲ ਕਰਨ ਵਿਰੁੱਧ ਵਿਦਆਰਥੀਆਂ ਦੇ ਮਾਪਿਆ ਵੱਲੋ ਮਾਂ ਬੋਲੀ ਸਤਿਕਾਰ ਕਮੇਟੀ ਦੇ ਆਗੂ ਲੱਖਾ ਸਿਧਾਣਾ ਅਤੇ ਬੱਚਿਆਂ ਦੇ ਮਾਪਿਆ ਵਲੋਂ ਸਕੂਲ ਦੇ ਬਾਹਰ ਸਾਂਤਮਈ ਧਰਨਾ ਦੇ ਰਹੇ ਆਗੂਆਂ `ਤੇ ਝੂਠੇ ਪੁਲਿਸ ਕੇਸ …

Read More »

ਝੂਠੇ ਪਰਚੇ ਰੱਦ ਕਰਵਾਉਣ ਲਈ ਜਨਤਕ ਜਥੇਬੰਦੀਆਂ ਦੀ ਮੀਟਿੰਗ 23 ਸਤੰਬਰ ਨੂੰ

ਭੀਖੀ, 21 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਆਦਰਸ਼ ਸਕੂਲ ਸਾਹਨਿਆਵਾਲੀ ਦੀ ਪ੍ਰਿੰਸੀਪਲ ਵਲੋਂ ਬੱਚਿਆਂ, ਸਟਾਫ਼, ਮਾਪਿਆਂ, ਮਾਂ ਬੋਲੀ ਪ੍ਰਤੀ ਮਾੜੇ ਰਵੱਈਏ ਅਤੇ ਭ੍ਰਿਸ਼ਟਾਚਾਰ ਦੇ ਖਿਲਾਫ਼ ਚੱਲ ਰਹੇ ਸੰਘਰਸ਼ ਦੌਰਾਨ ਪੁਲਿਸ ਵਲੋਂ ਦਰਜ਼ ਕੀਤੇ ਝੂਠੇ ਪਰਚੇ ਰੱਦ ਕਰਵਾਉਣ ਲਈ ਲਈ ਜਨਤਕ ਜਥੇਬੰਦੀਆਂ ਦਾ ਇੱਕ ਵਫਦ ਡਿਪਟੀ ਕਮਿਸ਼ਨਰ ਮਾਨਸਾ ਨੂੰ ਮਿਲਿਆ।ਵਫ਼ਦ `ਚ ਮਾਂ ਬੋਲੀ ਸਤਿਕਾਰ ਕਮੇਟੀ ਦੇ ਆਗੂ ਲੱਖਾ ਸਿਧਾਣਾ, ਇਨਕਲਾਬ …

Read More »

ਅਫਗਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਕਰਜ਼ਈ ਜਲਿਆਂਵਾਲਾ ਬਾਗ ਤੇ ਦੇਸ਼ ਦੀ ਵੰਡ `ਤੇ ਬਣੇ ਅਜਾਇਬ ਘਰ ਪੁੱਜੇ

ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਫਗਾਨਿਸਤਾਨ  ਦੇ ਸਾਬਕਾ ਰਾਸ਼ਟਰਪਤੀ ਜਨਾਬ ਹਾਮਿਦ ਕਰਜ਼ਈ ਨੇ ਅੱਜ ਸਵੇਰੇ ਜਲਿਆਂਵਾਲਾ ਬਾਗ ਵਿਖੇ ਪਹੁੰਚ ਕੇ ਦੇਸ਼ ਦੀ ਅਜ਼ਾਦੀ ਲਈ ਆਪਾ ਵਾਰਨ ਵਾਲੇ ਸ਼ਹੀਦਾਂ ਦੀ ਯਾਦਗਾਰ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਇਸ ਮਗਰੋਂ ਭਾਰਤ ਤੇ ਪਾਕਿਸਤਾਨ ਦੀ ਵੰਡ ਸਬੰਧੀ ਬਣੇ ਅਜਾਇਬ ਘਰ ਨੂੰ ਵੇਖਿਆ।ਸਾਬਕਾ ਵਿਦੇਸ਼ ਮੰਤਰੀ ਜ਼ਰਾਰ ਅਹਿਮਦ ਓਸਮਾਨੀ, ਸਿੱਖਿਆ …

Read More »

ਦਿੱਲੀ ਕਮੇਟੀ ਦੇ ਖੋਜ ਅਦਾਰੇ ‘ਗੁਰੂ ਨਾਨਕ ਦੇਵ ਜੀ ਦੀ ਸਿੱਕਮ ਯਾਤਰਾ’ ਵਿਸ਼ੇ ’ਤੇ ਸੈਮੀਨਾਰ

ਨਵੀਂ ਦਿੱਲੀ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਜੀ ਨੇ ਆਪਣੀ ਸਿੱਕਮ ਯਾਤਰਾ ਦੌਰਾਨ ਕਈ ਕ੍ਰਾਂਤੀਕਾਰੀ ਕਾਰਜ ਕੀਤੇ।ਖਾਸ ਕਰਕੇ ਪਾਣੀ ਦੀ ਕਿੱਲਤ ਨੂੰ ਦੂਰ ਕਰਨ ਅਤੇ ਗੰਦੇ ਪਾਣੀ ਨੂੰ ਸਾਫ਼ ਕਰਦੇ ਹੋਏ ਲੋਕਾਂ ਨੂੰ ਦਾਨਵੀ ਸ਼ਕਤੀਆਂ ਦੇ ਚੁੰਗਲ ਤੋਂ ਆਜ਼ਾਦ ਕਰਾਉਣਾ।ਇਹਨਾਂ ਵਿਚਾਰਾ ਦਾ ਪ੍ਰਗਟਾਵਾ ਲੇਖਕ ਅਤੇ ਖੋਜਕਾਰ ਡਾ. ਅਨੁਰਾਗ ਸਿੰਘ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ …

Read More »

ਸ੍ਰੀ ਗੁਰੂ ਤੇਗ ਬਹਾਦਰ ਫ਼ਾਰ ਵੂਮੈਨ ਵਿਖੇ ਕਰਵਾਇਆ ਗਿਆ ‘ਟੈਲੇਂਟ ਹੰਟ’ ਪ੍ਰੋਗਰਾਮ

ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਨਵੀਆਂ ਆਈਆਂ ਵਿਦਿਆਰਥਣਾਂ ਨੂੰ `ਜੀ ਅਇਆ` ਕਹਿਣ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਣ ਲਈ ‘ਟੈਲੇਂਟ ਹੰਟ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਇਸ ਵਿੱਦਿਅਕ ਸੰਸਥਾ ਦੇ ਪ੍ਰਿੰਸੀਪਲ ਨਾਨਕ ਸਿੰਘ ਨੇ ਪ੍ਰੋਗਰਾਮ ਦਾ ਸ਼ਮ੍ਹਾ ਰੌਸ਼ਨ ਕਰਕੇ ਦਾ ਆਗਾਜ਼ …

Read More »

ਖ਼ਾਲਸਾ ਕਾਲਜ ਵਿਖੇ ਖੁੰਬਾਂ ਦੀ ਕਾਸ਼ਤ ਦਾ ਸਿਖਲਾਈ ਕੋਰਸ ਸਮਾਪਤ

ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਤਕਸੀਮ ਕੀਤੇ ਸਰਟੀਫ਼ਿਕੇਟ ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਮੌਕੇ ਸਿਖਿਆਰਥੀਆਂ ਨੂੰ ਸਰਟੀਫ਼ਿਕੇਟ ਤਕਸੀਮ ਕੀਤੇ। ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਭਾਟੀਆ ਦੀ ਦੇਖ-ਰੇਖ ਹੇਠ 20 ਸਤੰਬਰ ਤੱਕ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ …

Read More »

ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਵਿਅਕਤੀਆਂ ਵਲੋਂ ਸ਼ਰਾਬ ਸਟੋਰ ਕਰਨ ‘ਤੇ ਪੂਰਨ ਰੋਕ

ਪਠਾਨਕੋਟ, 21 ਸਤੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਕੁਲਵੰਤ ਸਿੰਘ ਆਈ.ਏ.ਐਸ ਨੇ ਇੱਕ ਹੁਕਮ ਰਾਹੀਂ ਜਿਲ੍ਹਾ ਪਠਾਨਕੋਟ ਅਧੀਨ ਵੋਟਾਂ ਦੀ ਕਾਊਂਟਿੰਗ ਵਾਲੇ ਸਥਾਨਾਂ ਦੇ ਨਾਲ ਲੱਗਦੇ 500 ਮੀਟਰ ਦੇ ਘੇਰੇ ਵਿੱਚ 22 ਸਤੰਬਰ ਨੂੰ (ਗਿਣਤੀ ਵਾਲੇ ਦਿਨ) ਨੂੰ ਡਰਾਈ ਡੇਅ ਘੋਸ਼ਿਤ ਕਰਦੇ ਹੋਏ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਵਿਅਕਤੀਆਂ ਦੁਆਰਾ ਸ਼ਰਾਬ ਸਟੋਰ ਕਰਨ ‘ਤੇ ਪੂਰਨ ਤੌਰ ‘ਤੇ …

Read More »

ਨੀਲੋਂ ਪੁਲ ਦਾ 19ਵਾਂ ਸਲਾਨਾ ਭੰਡਾਰਾ ਤੇ ਸਭਿਆਚਾਰਕ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ

ਸਮਰਾਲਾ, 21 ਸਤੰਬਰ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਨੀਲੋਂ ਪੁਲ ਨੇੜੇ ਹਿਰਨ ਪਾਰਕ ਨੀਲੋਂ ਵਿਖੇ ਧੰਨ ਧੰਨ ਜ਼ਿੰਦਾ ਪੀਰ ਖਵਾਜਾ ਖਿੱਜਰ ਵਲੀ ਜੀ (ਝੂਲੇ ਲਾਲ ਜੀ) ਦੀ ਯਾਦ ਵਿੱਚ 19ਵਾਂ ਸਲਾਨਾ ਭੰਡਾਰਾ, ਜੋੜ ਮੇਲਾ ਅਤੇ ਸਭਿਆਚਾਰਕ ਮੇਲਾ ਸੰਤ ਬਾਬਾ ਮਨਜੋਤ ਸਿੰਘ ਦੀ ਸਰਪ੍ਰਸਤੀ ਹੇਠ ਪੀਰਾਂ ਦੇ ਦਰਬਾਰ ਤੇ ਬੜੀ ਹੀ ਸ਼ਰਧਾ ਅਤੇ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ। ਇਸ ਸਬੰਧੀ …

Read More »

ਸ਼੍ਰੋਮਣੀ ਕਮੇਟੀ ਵੱਲੋਂ ਫਾਰਗ ਮੁਲਾਜ਼ਮਾਂ ਸਬੰਧੀ ਸਬ-ਕਮੇਟੀ ਦਾ ਗਠਨ

ਅੰਮ੍ਰਿਤਸਰ, 21 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਫਾਰਗ ਮੁਲਾਜ਼ਮਾਂ ਦੇ ਮਾਮਲੇ ਸਬੰਧੀ ਇਕ ਸਬ-ਕਮੇਟੀ ਬਣਾ ਦਿੱਤੀ ਗਈ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਬੀਤੇ ਸਮੇਂ ਅੰਤ੍ਰਿੰਗ ਕਮੇਟੀ ਦੇ ਫੈਸਲੇ ਅਨੁਸਾਰ ਫਾਰਗ ਕੀਤੇ ਗਏ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਕ ਸਬ-ਕਮੇਟੀ ਗਠਤ …

Read More »