Oops! It appears that you have disabled your Javascript. In order for you to see this page as it is meant to appear, we ask that you please re-enable your Javascript!
Friday, February 22, 2019
ਤਾਜ਼ੀਆਂ ਖ਼ਬਰਾਂ

Daily Archives: September 23, 2018

ਸਰਬਤ ਦਾ ਭਲਾ ਦੀ ਇਕਾਈ ਨੇ ਵੰਡੇ ਸੀ.ਐਲ.ਸੀ.ਸਰਟੀਫੇਕਟ

PPN2309201807

ਬਠਿੰਡਾ, 23 ਸਤੰਬਰ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ)- `ਸਰਬੱਤ ਦਾ ਭਲਾ` ਬਠਿੰਡਾ ਇਕਾਈ ਵਲੋਂ ਟਰਸੱਟ ਦੇ ਮੈਨੇਜਿੰਗ ਡਾਇਟੈਕਟਰ ਡਾਕਟਰ ਐਸ.ਪੀ. ਸਿੰਘ ਉਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵੱਲੋਂ ਸ਼ਹਿਰਾਂ ਵਿੱਚ ਸਮਾਜ ਭਲਾਈ ਦੇ ਕੰਮ ਕੀਤੇ ਜਾਦੇ ਹਨ, ਉਥੇ ਹੀ ਪਿੰਡਾਂ ਵਿੱਚ ਜਰੂਰਤਮੰਦ ਪਰਿਵਾਰਾਂ ਦੇ ਬੱਚਿਆਂ ਨੂੰ ਸਿਲਾਈ ਕਢਾਈ ਅਤੇ ਕੰਪਿਊਟਰ ਦੀ ਸਿਖਲਾਈ ਦਿੱਤੀ ਜਾਂਦੀ ਹੈ, ਸ਼ਹਿਰ ਦੇ ਲਾਈਨੋਪਾਰ ਇਲਾਕੇ ਦੇ ... Read More »

ਵਰਲਡ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ `ਚ ਕਾਂਸੀ ਤਮਗਾ ਜੇਤੂ ਸੰਦੀਪ ਸਿੰਘ ਦਾ ਸਨਮਾਨ

PPN2309201806

ਬਠਿੰਡਾ, 23 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਦੱਖਣੀ ਅਫ਼ਰੀਕਾ ਵਿਖੇ ਵਰਲਡ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਵਿਚ ਬਠਿੰਡਾ ਦੇ ਸੰਦੀਪ ਸਿੰਘ ਸਬ ਜੂਨੀਅਰ ਕੈਟਾਗਿਰੀ ਦੇ 125 ਕਿਲੋ ਭਾਰ ਵਰਗ ਵਿਚ ਕਾਂਸੀ ਦਾ ਤਮਗਾ ਹਾਸਲ ਕਰਕੇ ਜ਼ਿਲ੍ਹਾ ਬਠਿੰਡੇ ਦਾ ਮਾਣ ਵਧਾਇਆ।ਸਕੂਐਟ 200 ਕਿਲੋ, ਬੈਂਚ ਪ੍ਰੈਸ 140 ਕਿਲੋ ਅਤੇ ਡੈਂਡ ਲਿਫਟ 200 ਕਿਲੋ ਸਮੇਤ ਕੁੱਲ 540 ਕਿਲੋਂ ਭਾਰ ਚੁੱਕ ਕੇ ਤੀਜਾ ਸਥਾਨ ... Read More »

ਪੀ.ਐਸ.ਪੀ.ਸੀ.ਐਲ ਪੈਨਸ਼ਨਰਜ਼ ਐਸੋਸੀਏਸ਼ਨ ਦੀ ਸਰਬਸੰਮਤੀ ਨਾਲ ਹੋਈ ਚੋਣ

PPN2309201805

ਬਠਿੰਡਾ, 23 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬੀਤੇ ਦਿਨ ਪੀ.ਐਸ.ਪੀ.ਸੀ.ਐਲ ਪੈਨਸ਼ਨਰਜ਼ ਐਸੋਸੀਏਸ਼ਨ ਥਰਮਲ ਬਠਿੰਡਾ ਯੂਨਿਟ-1 ਦੀ ਮਹੀਨਾਵਾਰ ਮੀਟਿੰਗ ਦੌਰਾਨ ਇੰਜ: ਸੁਰਜੀਤ ਸਿੰਘ ਟੀਨਾ ਸੀਨੀਅਰ ਉਪ ਪ੍ਰਧਾਨ ਪੀ.ਐਸ.ਪੀ.ਸੀ.ਐਲ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਨਿਗਰਾਨੀ ਹੇਠ ਚੋਣ ਸਰਬਸੰਮਤੀ ਨਾਲ ਤਿੰਨ ਮੁੱਖ ਅਹੁਦੇਦਾਰ ਇੰਜ: ਮਨਜੀਤ ਸਿੰਘ ਧੰਜਲ ਪ੍ਰਧਾਨ, ਇੰਜ: ਸੁਰਜੀਤ ਸਿੰਘ ਟੀਨਾ ਜਨਰਲ ਸਕੱਤਰ ਅਤੇ ਨਰੇਸ਼ ਜਿੰਦਲ ਕੈਸ਼ੀਅਰ ਚੁਣੇ ਗਏ।ਇਨ੍ਹਾਂ ਤਿੰਨਾਂ ਅਹੁੱਦੇਦਾਰਾਂ ... Read More »

`ਸਰਵਾਈਕਲ ਕੈਂਸਰ ਦਾ ਰੋਕਥਾਮ ਦੇ ਬਿਨਾਂ ਇਲਾਜ ਸੰਭਵ ਨਹੀਂ

PPN2309201804

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸੈਮੀਨਾਰ ਦਾ ਆਯੋਜਨ ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲ ਰਹੇ ਮੁੱਖ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸਕੈ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਔਰਤਾਂ ਵਿੱਚ ਸਰਵਾਈਕਲ ਕੈਂਸਰ ਦੀ ਰੋਕਥਾਮ ਲਈ ਫੁਲਕਾਰੀ ਨਾਰੀ ਸੰਗਠਨ ਅਤੇ ਕੈਪਡ (ਕੈਂਸਰ ਜਾਗਰੂਕਤਾ ਰੋਕਥਾਮ ... Read More »

ਪੰਜਾਬ ਖੇਤੀਬਾੜੀ ਯੁਨੀਵਰਸਿਟੀ ਵਲੋਂ ਡਾ. ਅਮਰੀਕ ਸਿੰਘ ਦਾ ਵਿਲੱਖਣ ਕਾਰਗੁਜ਼ਾਰੀ ਦਿਖਾਉਣ ਲਈ ਸਨਮਾਨ

PPN2309201803

ਪਠਾਨਕੋਟ, 23 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਿੱਚ ਪਠਾਨਕੋਟ ਸਥਿਤ ਮਿੱਟੀ ਪਰਖ ਪ੍ਰਯੋਗਸ਼ਾਲਾ ਵਿੱਚ ਬਤੌਰ ਭੌਂਅ ਪਰਖ ਅਫਸਰ ਕਮ ਬਲਾਕ ਖੇਤੀਬਾੜੀ ਅਫਸਰ ਵਜੋਂ ਤਾਇਨਾਤ ਡਾ. ਅਮਰੀਕ ਸਿੰਘ ਨੂੰ ਖੇਤੀ ਪਸਾਰ ਸੇਵਾਵਾਂ ਵਿੱਚ ਵਿਲੱਖਣ ਕਾਰਗੁਜ਼ਾਰੀ ਦਿਖਾਉਣ ਤੇ “ਬੇਹਤਰ ਪਸਾਰ ਕਾਮੇ”ੇ ਦੇ ਖਿਤਾਬ ਨਾਲ ਤਿੰਨ ਰੋਜਾ ਕਿਸਾਨ ਮੇਲੇ ਦੇ ਦੂਜੇ ਦਿਨ ... Read More »

ਮੁੰਬਈ ਨਿਵਾਸੀ ਸ਼ਰਧਾਲੂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 10 ਲੱਖ ਦਾ ਚੈਕ ਭੇਟ

PPN2309201802

ਸਕੱਤਰ ਮਨਜੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਵਲੋਂ ਮਿਨਹਾਸ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਮੁੰਬਈ ਨਿਵਾਸੀ ਭੁਪਿੰਦਰ ਸਿੰਘ ਮਿਨਹਾਸ ਨੇ ਸ਼ਰਧਾ ਸਹਿਤ 10 ਲੱਖ ਰੁਪਏ ਦਾ ਚੈਕ ਭੇਟ ਕੀਤਾ ਹੈ।ਉਨ੍ਹਾਂ ਨੇ ਇਹ ਚੈਕ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਨੂੰ ਸੌਂਪਿਆ।ਭੁਪਿੰਦਰ ਸਿੰਘ ਮਿਨਹਾਸ ਨਾਲ ਦੀ ਧਰਮ ... Read More »

ਅਧਿਆਪਕਾਂ ਲਈ ਇਕ ਰੋਜ਼ਾ ਕਲਾ ਤੇ ਸ਼ਿਲਪ ਵਰਕਸ਼ਾਪ ਦਾ ਆਯੋਜਨ

PPN2309201801

ਅੰਮ੍ਰਿਤਸਰ, 23 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਜੀਵਨ ਦੇ ਖੇਤਰ ਵਿੱਚ ਤੇਜ਼ੀ ਨਾਲ ਆ ਰਹੀ ਤਬਦੀਲੀ ਨੂੰ ਵੇਖਦੇ ਹੋਏ ਚੀਫ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਸਕੂਲਾਂ ਦੇ ਅਧਿਆਪਕਾਂ ਲਈ ਇਕ ਰੋਜ਼ਾ ਕਲਾ ਅਤੇ ਸ਼ਿਲਪ ਵਿਸ਼ੇ ਤੇ ਸੈਮੀਨਾਰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈਕ. ਪਬਲਿਕ ਸਕੂਲ ਜੀ. ਟੀ ਰੋਡ ਵਿਖੇ ਪੀਡੀਲਾਈਟ ਵਲੋਂ ਆਯੋਜਨ ਕੀਤਾ ਗਿਆ।ਜਿਸ ਵਿੱਚ ਵੱਖ-ਵੱਖ ਸਕੂਲਾਂ ਤੋਂ ... Read More »

ਪ੍ਰਾਈਵੇਟ ਐਸੋਸੀਏਟ ਸਕੂਲਾਂ ਦੇ ਫਰੰਟਾਂ ਵਲੋਂ ਸਾਂਝੀ ਮੀਟਿੰਗ ਸਰਕਾਰ ਨੂੰ ਦਿੱਤੀ ਚਿਤਾਵਨੀ ਤੇ ਇਕੱਠੇ ਹੋ ਕੇ ਸੰਘਰਸ਼ ਕਰਨ ਦਾ ਕੀਤਾ ਫੈਸਲਾ

PPN2209201805

ਸਮਰਾਲਾ, 22 ਸਤੰਬਰ (ਪੰਜਾਬ ਪੋਸਟ- ਕੰਗ) – ਪ੍ਰਾਈਵੇਟ ਐਸੋਸ਼ੀਏਟ ਸਕੂਲ ਐਸੋਸੀਏਸ਼ਨ (ਪਾਸਾ) ਪੰਜਾਬ (ਰਜਿ.) ਅਤੇ ਹੋਰ ਭਰਾਤਰੀ ਜਥੇਬੰਦੀਆਂ ਦੀ ਮੀਟਿੰਗ ਪ੍ਰਧਾਨ ਸੁਦੇਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਪੰਜਾਬ ਸਰਕਾਰ ਅਤੇ ਪੰਜਾਬ ਸਿੱਖਿਆ ਬੋਰਡ ਮੋਹਾਲੀ ਵੱਲੋਂ ਜਾਰੀ ਕੀਤੇ ਗਏ ਫੁਰਮਾਨ ਜਿਸ ਵਿੱਚ ਸਾਲ 2019-20 ਤੋਂ ਪ੍ਰਾਈਵੇਟ ਸਕੂਲਾਂ ਦੀ ਕੰਨਟੀਨਿਊਸ਼ਨ ਫੀਸ ਦਾ ਪ੍ਰਫੋਰਮਾ ਨਾ ਜਾਰੀ ਕਰਨ ਬਾਰੇ ਆਖਿਆ ਗਿਆ, ਤੇ ਗੰਭੀਰ ਵਿਚਾਰ ਚਰਚਾ ... Read More »

ਅਕਾਲੀ ਦਲ ਦੇ ਹੱਕ ’ਚ ਫੈਸਲੇ ਲਈ ਮਜੀਠਾ ਵਾਸੀ ਵਧਾਈ ਦੇ ਪਾਤਰ – ਮਜੀਠੀਆ

PPN2209201804

ਚਾਰ ਜਿਲਾ ਪ੍ਰੀਸ਼ਦ ਅਤੇ 32 ’ਚੋਂ 28 ਬਲਾਕ ਸੰਮਤੀ ’ਤੇ ਅਕਾਲੀ ਕਾਬਜ਼ ਮਜੀਠਾ, 22 ਸਤੰਬਰ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕਤਰ ਬਿਕਰਮ ਸਿੰਘ ਮਜੀਠੀਆ ਨੇ ਜਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ’ਚ ਹਲਕਾ ਮਜੀਠਾ ਵਿਚੋਂ ਅਕਾਲੀ ਉਮੀਦਵਾਰਾਂ ਨੂੰ ਹੂੰਝਾਫੇਰ ਜਿੱਤ ਨਾਲ ਮਿਲੀ ਵਡੀ ਕਾਮਯਾਬੀ ਲਈ ਪ੍ਰਮਾਤਮਾ ਦਾ ਸ਼ਕਰਾਨਾ ਕੀਤੀ।ਉਨਾਂ ਹਰ ਤਰਾਂ ਦੀ ਧਕੇਸ਼ਾਹੀ ਅਤੇ ... Read More »

ਸੇਵਾ ਪੰਥੀ ਬਾਬਾ ਬਚਨ ਸਿੰਘ ਵਲੋਂ ਕੀਤੀ ਜਾਵੇਗੀ ਗੁ. ਨਾਨਕ ਪਿਆਓ ਦੇ ਸਰੋਵਰ ਦੀ ਕਾਰਸੇਵਾ

rana-paramjit-singh

ਨਵੀਂ ਦਿੱਲੀ, 22, ਸਤੰਬਰ (ਪੰਜਾਬ ਪੋਸਟ ਬਿਊਰੋ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿਤਰ ਅਸਥਾਨ ਗੁਰਦੁਆਰਾ ਨਾਨਕ ਪਿਆਓ ਸਾਹਿਬ ਵਿਖੇ ਸਥਿਤ ਸਰੋਵਰ ਦੀ ਕਾਰਸੇਵਾ ਦੀ ਅਰੰਭਤਾ ਐਤਵਾਰ 23 ਸਤੰਬਰ ਨੂੰ ਹੋ ਰਹੀ ਹੈ। ਇਹ ਜਾਣਕਾਰੀ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਇਥੇ ਜਾਰੀ ਇਕ ਬਿਆਨ ਰਾਹੀਂ ਦਿੱਤੀ।ਰਾਣਾ ਨੇ ... Read More »