Thursday, March 28, 2024

Daily Archives: September 25, 2018

ਪ੍ਰਚਾਰਕ ਤੋਂ ਗੁ. ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਹੈਡ ਗ੍ਰੰਥੀ ਬਣੇ ਭਾਈ ਸੁਰਜੀਤ ਸਿੰਘ ਸਭਰਾ

ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਿਚ ਪ੍ਰਚਾਰਕ ਵਜੋਂ ਸੇਵਾ ਨਿਭਾਅ ਰਹੇ ਭਾਈ ਸੁਰਜੀਤ ਸਿੰਘ ਸਭਰਾ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੈਡ ਗ੍ਰੰਥੀ ਲਗਾਇਆ ਗਿਆ ਹੈ।ਧਰਮ ਪ੍ਰਚਾਰ ਕਮੇਟੀ ਦੇ ਦਫ਼ਤਰ ਵਿਖੇ ਗਿਆਨੀ ਮਲਕੀਤ ਸਿੰਘ ਹੈਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ, ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ …

Read More »

ਅਲੌਕਿਕ ਹੋਵੇਗੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਨਗਰੀ `ਚ ਦੀਪਮਾਲਾ

ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਇਕੱਤਰਤਾ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਦਾ ਘੇਰਾ ਪਹਿਲਾਂ ਤੋਂ ਵਧਾਇਆ ਗਿਆ ਹੈ, …

Read More »

7ਵਾਂ ਵਿਸ਼ਾਲ ਭਗਵਤੀ ਜਾਗਰਣ ਉਤਸ਼ਾਹ ਨਾਲ ਕਰਵਾਇਆ ਗਿਆ

ਸ਼ਮਰਾਲਾ, 24 ਸਤੰਬਰ (ਪੰਜਾਬ ਪੋਸਟ- ਕੰਗ)- ਸ਼੍ਰੀ ਵੈਸ਼ਨੂੰ ਦੇਵੀ ਸੇਵਾ ਕਲੱਬ ਵੱਲੋ 84 ਪੌੜੀਆਂ ਵਾਲਾ ਮੰਦਿਰ ਦੇ ਸੰਚਾਲਕ ਸੁਨੀਤ ਪੁਰੀ ਦੇਵਾ ਜੀ ਦੀ ਅਗਵਾਈ ਹੇਠ 7ਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਗਿਆ।ਇਸ ਜਾਗਰਣ ਵਿੱਚ ਪੰਜਾਬ ਦੀ ਪ੍ਰਸਿੱਧ ਅਵਾਜ ਪੰਡਿਤ ਵਿਸ਼ਵਨਾਥ ਸੰਗਰੂਰ ਵਾਲਿਆਂ ਅਤੇ ਉਹਨਾ ਦੀ ਪਾਰਟੀ ਵੱਲੋ ਮਾਤਾ ਦੀਆਂ ਭੇਟਾਂ ਰੰਗ ਬਰਸੇ, ਸ਼ਿਵ ਦਾ ਡਮਰੂ ਡਮ-ਡਮ ਬਾਜੇ ਆਦਿ ਲਾ ਕੇ ਸੰਗਤਾਂ …

Read More »

ਆਲ ਇੰਡੀਆ ਰੇਡੀਓ ਵਲੋਂ ਅੰਮ੍ਰਿਤਸਰ ਤੋਂ ਨਵੇਂ ਐਫ.ਐਮ ਚੈਨਲ ‘ਦੇਸ਼ ਪੰਜਾਬ’ ਦੀ ਸ਼ੁਰੂਆਤ

ਅੰਮ੍ਰਿਤਸਰ ਦੇ ਨਾਲ-ਨਾਲ ਪਾਕਿਸਤਾਨ `ਚ ਵੀ ਸੁਣਿਆ ਜਾ ਸਕੇਗਾ ਰੇਡੀਓ ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਸਮਾਜਿਕ ਨਿਆਂ ਅਤੇ ਸ਼ਸਕਤੀਕਰਨ ਬਾਰੇ ਕੇਂਦਰੀ ਮੰਤਰੀ ਵਿਜੈ ਸਾਂਪਲਾ ਵਲੋਂ ਅੱਜ ਡਾ: ਏ ਸੂਰੀਆ ਪ੍ਰਕਾਸ਼ ਚੇਅਰਮੈਨ ਪ੍ਰਸਾਰ ਭਾਰਤੀ ਦੇ ਨਾਲ ਆਲ ਇੰਡੀਆ ਰੇਡੀਓ ਦੀ 20 ਕਿਲੋਵਾਟ ਐਫ.ਐਮ ਟਰਾਂਸਮੀਟਰ  ਜੋ ਕਿ ਅਟਾਰੀ ਵਿਖੇ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਘਰਿੰਡਾ ਵਿਖੇ ਸਥਿਤ ਹੈ ਦਾ ਰਸਮੀ ਉਦਘਾਟਨ …

Read More »

Union Minister Vijay Sampla inaugurates All India Radio at Gharinda

Amritsar, Sept. 24 (Punjab Post Bureau) – A 20kW FM transmitter of All India Radio located at Gharinda close to the international border at Attari in Amritsar was formally inaugurated by Vijay Sampla Union Minister of State for Social Justice and Empowerment in the august presence of Dr. A Suryaprakash Chairman Prasar Bharati today.  The transmitter which will be used for …

Read More »

ਖ਼ਾਲਸਾ ਕਾਲਜ ਵਿਖੇ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਵਲੋਂ ਕੌਮੀ ਸੈਮੀਨਾਰ 29 ਨੂੰ

ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਵਿਸ਼ਵ ਭਰ ਦੇ ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਵਲੋਂ ਸਥਾਨਕ ਖਾਲਸਾ ਕਾਲਜ ਵਿਖੇ ‘21ਵੀਂ ਸਦੀ ਦੀ ਪੰਜਾਬੀ ਕਹਾਣੀ ਸਰੋਕਾਰ ਅਤੇ ਸੰਵਾਦ’ ਵਿਸ਼ੇ `ਤੇ ਇਕ ਰੋਜਾ ਕੌਮੀ ਸੈਮੀਨਾਰ 29 ਸਤੰਬਰ ਦਿਨ ਸ਼ਨੀਵਾਰ ਕਰਵਾਇਆ ਜਾ ਰਿਹਾ ਹੈ। ਜਿਸ ’ਚ ਬਾਵਾ ਬਲਵੰਤ ਅਤੇ ਬਾਬੂ ਫ਼ਿਰੋਜ਼ਦੀਨ ਸ਼ਰਫ਼ ਯਾਦਗਾਰੀ ਕਵੀ ਦਰਬਾਰ …

Read More »

ਦਿੱਲੀ ਹਾਈਕੋਰਟ ਵਲੋਂ ਐਨ.ਆਰ.ਆਈ ਲਾੜਿਆਂ ਵੱਲੋਂ ਛੱਡੀਆਂ ਲੜਕੀਆਂ ਦੇ ਮਾਮਲੇ `ਚ ਭਾਰਤ ਸਰਕਾਰ ਨੂੰ ਨੋਟਿਸ

ਨਵੀਂ ਦਿੱਲੀ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਐਨ.ਆਰ.ਆਈ ਲਾੜਿਆਂ ਵੱਲੋਂ ਛੱਡੀਆਂ ਗਈਆਂ ਲਾੜੀਆਂ ਅਤੇ ਭਵਿੱਖ ’ਚ ਐਨ.ਆਰ.ਆਈ ਲਾੜਿਆਂ ਨਾਲ ਵਿਆਹ ਦੀ ਉਮੀਦ ਲਗਾਈ ਬੈਠੀਆਂ ਲੜਕੀਆਂ ਲਈ ਅੱਜ ਉਮੀਦ ਦੀ ਕਿਰਨ ਜਾਗੀ ਹੈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਹਾਈਕੋਰਟ ’ਚ ਇਸ ਸੰਬੰਧੀ ਦਾਇਰ ਕੀਤੀ ਗਈ ਅਰਜੀ ’ਤੇ ਸੁਣਵਾਈ ਦੌਰਾਨ ਚੀਫ਼ ਜਸਟਿਸ ਰਾਜਿੰਦਰ ਮੇਨਨ ਦੀ ਬੈਂਚ ਨੇ ਮਾਮਲੇ ਨੂੰ ਗੰਭੀਰ …

Read More »

ਭਾਈ ਘਨਈਆ ਜੀ ਦੀ ਯਾਦ `ਚ ਤਿੰਨ ਰੋਜ਼ਾ ਸਮਾਗਮ ਸੰਪਨ -ਹਿਮਾਂਸ਼ੂ ਅਗਰਵਾਲ

ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪੰਜਾਬ ਰਾਜ ਰੈਡ ਕਰਾਸ ਸ਼ਾਖਾ ਚੰਡੀਗੜ੍ਹ ਵਲੋਂ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਭਾਈ ਘਨਈਆ ਜੀ ਦੀ ਮਿੱਠੀ ਯਾਦ ਵਿੱਚ ਆਯੋਜਿਤ ਤਿੰਨ ਰੋਜਾ ਸਮਾਗਮ ਅੱਜ ਸਮਾਪਤ ਹੋ ਗਿਆ।      ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਰੈਡ ਕਰਾਸ ਮਿਸ਼ਨ ਨਾਲ ਜੁੜ ਕੇ ਮਾਨਤਵਾ ਦੇ ਭਲੇ ਲਈ ਕੰਮ …

Read More »

ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਕੀਤੇ ਭਾਰੀ ਜੁਰਮਾਨੇ

ਡਿਪਟੀ ਕਮਿਸ਼ਨਰ ਵੱਲੋਂ ਟੀਮਾਂ ਨੂੰ ਸਖਤ ਹਦਾਇਤਾਂ ਅੰਮ੍ਰਿਤਸਰ, 24 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਡਿਪਟੀ ਕਮਿਸਨਰ ਕਮਲਦੀਪ ਸਿੰਘ ਸੰਘਾ ਦੀ ਅਗਵਾਈ ਹੇਠ ਜਿਲ੍ਹੇ ਵਿਚ ਕੰਮ ਕਰ ਰਹੀਆਂ ਟੀਮਾਂ ਨੇ ਰਾਸ਼ਟਰੀ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਦੀਆਂ ਹਦਾਇਤਾਂ, ਜਿਸ ਵਿਚ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਸਖਤ ਮਨਾਹੀ ਕੀਤੀ ਗਈ ਹੈ, ’ਤੇ ਅਮਲ ਕਰਦੇ ਹੋਏ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਭਾਰੀ ਜੁਰਮਾਨੇ …

Read More »

ਪ੍ਰਿੰਸੀਪਲ ਭਾਰਤ ਭੂਸ਼ਨ ਦਾ ਇੰਟਰਨੈਸ਼ਨਲ ਲਾਇਨਜ਼ ਕਲੱਬ ਵਲੋਂ ਸਨਮਾਨ

ਬਟਾਲਾ, 24 ਸਤੰਬਰ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਲਾਇੰਨਜ਼ ਕਲੱਬ ਇੰਟਰਨੈਸ਼ਨਲ ਵਲੋਂ ਬੀਤੇ ਦਿਨੀ ਜਲੰਧਰ ਵਿਖੇ ਕਰਵਾਏ ਅਧਿਆਪਕ ਦਿਵਸ ਨੂੰ ਸਮਰਪਿਤ ਸਨਮਾਨ ਸਮਾਹੋਰ ਵਿਚ ਲਾਇਨਜ਼ ਕਲੱਬ ਮੁਸਕਾਨ ਬਟਾਲਾ ਡਿਸਟ੍ਰਿਕ 321 ਡੀ ਦੇ ਰਿਜਨ ਚੇਅਰਮੈਨ ਭਾਰਤ ਭੂਸ਼ਨ ਦਾ ਐਸ.ਕੇ ਪੁੰਜ ਵਲੋਂ ਸਨਮਾਨ ਕੀਤਾ ਗਿਆ।ਜਿਕਰਯੌਗ ਹੈ ਕਿ ਲਾਇਨਜ ਕਲੱਬ ਮੁਸਕਾਨ ਬਟਾਲਾ ਦਾ ਇਕ ਸੈਵਨ ਸਟਾਰ ਕਲੱਬ ਹੈ, ਜਿਸ ਨੇ ਥੋੜੇ ਸਮੇਂ ਵਿਚ …

Read More »