Oops! It appears that you have disabled your Javascript. In order for you to see this page as it is meant to appear, we ask that you please re-enable your Javascript!
Tuesday, March 26, 2019
ਤਾਜ਼ੀਆਂ ਖ਼ਬਰਾਂ

Daily Archives: September 26, 2018

ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ

Kanwal Dhillon

ਸ਼ਹੀਦ ਭਗਤ ਸਿੰਘ ਦਾ ਜਨਮ ਜੱਟ ਸਿੱਖ ਸੰਧੂ ਪਰਿਵਾਰ ਵਿੱਚ ਪਿਤਾ ਸਰਦਾਰ ਕਿਸ਼ਨ ਸਿੰਘ ਅਤੇ ਮਾਤਾ ਵਿਦਿਆਵਤੀ ਦੀ ਕੁੱਖੋਂ 28 ਸਤੰਬਰ 1907 ਨੂੰ ਚੱਕ ਨੰਬਰ 105 ਪਿੰਡ ਬੰਗਾਂ ਤਹਿਸੀਲ ਜੜਾਂਵਾਲਾ ਜਿਲ੍ਹਾ ਲਾਇਲਪੁਰ (ਪਾਕਿਸਤਾਨ) ਵਿਖੇ ਹੋਇਆ।ਭਗਤ ਸਿੰਘ ਦਾ ਜੱਦੀ ਪਿੰਡ ਖਟਕੜ ਕਲਾਂ ਨਵਾ ਸ਼ਹਿਰ (ਪੰਜਾਬ) ਵਿੱਚ ਸਥਿਤ ਹੈ, ਸਰਕਾਰ ਵਲੋਂ ਜਿਸ ਦਾ ਨਾਮ ਬਦਲ ਕੇ ਸ਼ਹੀਦ ਭਗਤ ਸਿੰਘ ਨਗਰ ਰੱਖ ਦਿੱਤਾ ... Read More »

ਖ਼ਾਲਸਾ ਕਾਲਜ ਸੀ: ਸੈਕੰ: ਗਰਲਜ਼ ਸਕੂਲ ਵਿਖੇ ਸਵੱਛ ਭਾਰਤ ਮੁਹਿੰਮ ਤਹਿਤ ਕੱਢੀ ਰੈਲੀ

PPN2509201827

ਅੰਮ੍ਰਿਤਸਰ, 25 ਸਤੰਬਰ (    ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਨ.ਸੀ.ਸ. ਵਿੰਗ ਵੱਲੋਂ ਸਵੱਛ ਭਾਰਤ ਮੁਹਿੰਮ ਤਹਿਤ ਰੈਲੀ ਕੱਢੀ ਗਈ। ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ ਨੇ ਹਰੀ ਝੰਡੀ ਦਿਖਾ ਕੇ ਰੈਲੀ ਨੂੰ ਰਵਾਨਾ ਕੀਤਾ, ਜਿਸਦੀ ਅਗਵਾਈ ਬੱਬਲਜੀਤ ਸਿੰਘ ਦੁਆਰਾ ਕੀਤੀ ਗਈ।     ਪ੍ਰਿੰਸੀਪਲ ਨਾਗਪਾਲ ਨੇ ਕਿਹਾ ... Read More »

ਖ਼ਾਲਸਾ ਕਾਲਜ ਵਿਖੇ 7 ਰੋਜ਼ਾ ’ਅੰਮ੍ਰਿਤਸਰ ਪੁਸਤਕ ਪ੍ਰਦਰਸ਼ਨੀ’ ਦਾ ਸ਼ਾਨਦਾਰ ਆਗਾਜ

PPN2509201826

ਅੰਮ੍ਰਿਤਸਰ, 25 ਸਤੰਬਰ (    ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਨੈਸ਼ਨਲ ਬੁੱਕ ਟਰੱਸਟ ਦਿੱਲੀ ਵੱਲੋਂ ਇਤਿਹਾਸਕ ਖ਼ਾਲਸਾ ਕਾਲਜ ਵਿਖੇ ਲਗਾਈ ਗਈ 7 ਰੋਜ਼ਾ ‘ਅੰਮ੍ਰਿਤਸਰ ਪੁਸਤਕ ਪ੍ਰਦਰਸ਼ਨੀ’ ਦਾ ਉਦਘਾਟਨ ਪ੍ਰਿੰਸੀਪਲ ਡਾ. ਮਹਿਲ ਸਿੰਘ ਵੱਲੋਂ ਕੀਤਾ ਗਿਆ।ਕਾਲਜ ਦੀ ਮੇਨ ਲਾਇਬ੍ਰੇਰੀ ਦੇ ਹਾਲ ’ਚ ਲਗਾਈ ਗਈ ਇਸ ਪ੍ਰਦਰਸ਼ਨੀ ’ਚ ਪੰਜਾਬੀ, ਹਿੰਦੀ, ਉਰਦੂ ਤੇ ਅੰਗਰੇਜ਼ੀ ਭਾਸ਼ਾ ਦੀਆਂ ਇਕ ਲੱਖ ਦੇ ਕਰੀਬ ਪੁਸਤਕਾਂ ਪ੍ਰਦਰਸ਼ਿਤ ਕੀਤੀਆਂ ... Read More »

ਪ੍ਰਸਿੱਧ ਲੇਖਕ ਤੇ ਪੱਤਰਕਾਰ ਜਗਦੀਸ਼ ਸਿੰਘ ਨੀਲੋਂ ਦੀ ਮੌਤ `ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

PPN1909201816

ਸਮਰਾਲਾ, 25 ਸਤੰਬਰ (ਪੰਜਾਬ ਪੋਸਟ- ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਅਤੇ ਅਧਿਆਪਕ ਚੇਤਨਾ ਮੰਚ ਸਮਰਾਲਾ ਦੀ ਇੱਕ ਮੀਟਿੰਗ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਅਤੇ ਚੇਅਰਮੈਨ ਕਹਾਣੀਕਾਰ ਸੁਖਜੀਤ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਪ੍ਰਸਿੱਧ ਲੇਖਕ, ਪੱਤਰਕਾਰ ਅਤੇ ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੇ ਜਨਰਲ ਸਕੱਤਰ ਜਗਦੀਸ਼ ਸਿੰਘ ਨੀਲੋਂ ਦੀ ਅਟੈਕ ਹੋਣ ਨਾਲ ਹੋਈ ਮੌਤ `ਤੇ ਗਹਿਰੇ ਦੁੱਖ ... Read More »

ਦਿੱਲੀ `ਚ ਹੋਵੇਗਾ ਬਾਬਾ ਬੁੱਢਾ ਦਲ ਗੋਲਡਨ ਕੱਪ ਮੁਕਾਬਲਾ

PPN2509201825

ਨਵੀਂ ਦਿੱਲੀ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਵਿਖੇ ਗੱਤਕਾ ਖੇਡ ਨੂੰ ਉਤਸ਼ਾਹਿਤ ਕਰਨ ਵਾਸਤੇ ਗੱਤਕਾ ਮੁਕਾਬਲਾ ਕਰਵਾਇਆ ਜਾਵੇਗਾ।ਬਾਬਾ ਬੁੱਢਾ ਦਲ ਗੱਤਕਾ ਅਕਾਦਮੀ ਦਿੱਲੀ ਦੇ ਪ੍ਰਧਾਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਇਸ ਗੱਲ ਦਾ ਅੱਜ ਐਲਾਨ ਕੀਤਾ।ਬਾਬਾ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨਾਲ ਗੱਲਬਾਤ ਉਪਰੰਤ ਉਕਤ ... Read More »

ਸਿੰਘ ਸਭਾ ਗੁਰਦੁਆਰਾ ਚੋਣਾਂ `ਚ ਅਕਾਲੀ ਉਮੀਦਵਾਰਾਂ ਦੀ ਜਿੱਤ – ਜੀ.ਕੇ

PPN2509201824

ਨਵੀਂ ਦਿੱਲੀ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਉਸਾਰੂ ਕਾਰਜਾਂ ਕਰਕੇ ਲਗਾਤਾਰ ਦਿੱਲੀ ਦੀ ਸੰਗਤ ਦਾ ਪਿਆਰ ਸ਼੍ਰੋਮਣੀ ਅਕਾਲੀ ਦਲ ਨੂੰ ਮਿਲ ਰਿਹਾ ਹੈ।ਇਸ ਗੱਲ ਦਾ ਪ੍ਰਗਟਾਵਾ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਕੀਤਾ ਹੈ।ਦਰਅਸਲ ਗੁਰਦੁਆਰਾ ਸਿੰਘ ਸਭਾ ਗ੍ਰੇਟਰ ਕੈਲਾਸ ਪਾਰਟ-1 ਪਹਾੜੀ ਵਾਲਾ ਵਿਖੇ ਪ੍ਰਧਾਨ ਦੇ ਅਹੁੱਦੇ ’ਤੇ ਸੁੰਦਰ ਸਿੰਘ ਭੰਡਾਰੀ ... Read More »

ਪੂਰਨਮਾਸ਼ੀ ਦਿਹਾੜੇ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਦੇ ਲੜ ਲੱਗੇ 34 ਪ੍ਰਾਣੀ

PPN2509201822

ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਦਸਵੀਂ ਪਾਤਸ਼ਾਹੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਹਾਜੀ ਰਤਨ ਸਾਹਿਬ ਪਾਤਸਾਹੀ ਦਸਵੀਂ ਵਿਖੇ ਪੂਰਨਮਾਸ਼ੀ ਦੇ ਦਿਹਾੜੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵੱਲੋਂ ਚਲਾਈ ਪ੍ਰਚਾਰ ਮੁਹਿੰਮ ਤਹਿਤ ਪੰਜ ਪਿਆਰੇ ਸਾਹਿਬਾਨ ਉਚੇਚੇ ਤੌਰ ’ਤੇ ਪਹੁੰਚੇ ਅਤੇ ਉਨ੍ਹਾਂ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਵਲੋਂ ਚਲਾਈ ਮਰਿਆਦਾ ਅਨੁਸਾਰ ਖੰਡੇ ਬਾਟੇ ਦੇ ਅੰਮ੍ਰਿਤ ਤਿਆਰ ... Read More »

ਟੈਂਕਰ ਹੇਠ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

PPN2509201821

ਅਵਾਰਾ ਪਸ਼ੂ ਦੇ ਟੱਰਾਉਣ ਨਾਲ ਇੱਕ ਹੋਰ ਮੋਟਰਸਾਇਕਲ ਸਵਾਰ ਜ਼ਖ਼ਮੀ ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਠਿੰਡਾ-ਮਾਨਸਾ ਰੋਡ ‘ਤੇ ਤੇਲ ਟੈਂਕਰ ਨੇ ਇੱਕ ਮੋਟਰਸਾਇਕਲ ਚਾਲਕ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ।ਘਟਨਾ ਦੀ ਸੂਚਨਾ ਮਿਲਦਿਆਂ ਸਹਾਰਾ ਵਰਕਰ ਮਨੀ ਕਰਨ ਸ਼ਰਮਾ, ਹਰਬੰਸ ਸਿੰਘ, ਇੰਦਰਜੀਤ ਸਿੰਘ ਗੋਪੀ ਅਤੇ ਸੰਦੀਪ ਗਿੱਲ ਘਟਨਾ ਸਥਾਨ ‘ਤੇ ਪਹੰੁਚੇ ਅਤੇ ਦੇਖਿਆ ਕਿ ਮੋਟਰਸਾਇਕਲ ਚਾਲਕ ਦਾ ਸਿਰ ... Read More »

ਜੋਨਲ ਪੱਧਰੀ ਐਥਲੈਟਿਕਸ ਮੁਕਾਬਲਿਆਂ `ਚ ਬਾਬਾ ਫ਼ਰੀਦ ਸਕੂਲ ਨੇ ਜਿੱਤੀ ਓਵਰਆਲ ਟਰਾਫ਼ੀ

PPN2509201820

ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਸਥਾਨਕ ਖੇਡ ਸਟੇਡੀਅਮ ਬਠਿੰਡਾ ਵਿਖੇ ਕਰਵਾਏ ਗਏ ਜੋਨਲ ਪੱਧਰੀ ਐਥਲੇਟਿਕਸ ਮੁਕਾਬਲਿਆਂ ਵਿੱਚ ਬਾਬਾ ਫ਼ਰੀਦ ਸੀਨੀ. ਸੈਕੰ. ਸਕੂਲ ਬਠਿੰਡਾ ਦੇ ਵਿਦਿਆਰਥੀਆਂ ਨੇ ਜਿੱਤ ਦੇ ਝੰਡੇ ਗੱਡ ਕੇ ਓਵਰਆਲ ਟਰਾਫ਼ੀ ਜਿੱਤ ਲਈ ਹੈ।ਬਠਿੰਡਾ ਜੋਨ-2 ਦੇ ਤਹਿਤ ਇਹਨਾਂ ਐਥਲੇਟਿਕਸ ਮੁਕਾਬਲਿਆਂ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।ਇਹਨਾਂ ... Read More »

ਪੇਟ ਦੀ 6 ਕਿਲੋ 500 ਗਰਾਮ ਦੀ ਰਸੋਲੀ ਦਾ ਸਿਵਲ ਹਸਪਤਾਲ ’ਚ ਸਫਲ ਆਪਰੇਸ਼ਨ

PPN2509201819

ਬਠਿੰਡਾ, 25 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਜ਼ਿਲ੍ਹਾ ਸਿਹਤ ਵਿਭਾਗ ਵੱਲੋਂ  ਸਿਵਲ ਸਰਜਨ ਬਠਿੰਡਾ ਡਾ.ਐਚ.ਐਨ ਸਿੰਘ ਦੀ ਰਹਿਨੁਮਾਈ ਹੇਠ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਂਵਾ ਤਹਿਤ  ਸਿਵਲ ਹਸਪਤਾਲ ਬਠਿੰਡਾ ’ਚ ਡਾਕਟਰਾਂ ਵਲੋਂ ਪੇਟ ਦੀ 6 ਕਿਲੋ 500 ਗਰਾਮ ਦੀ ਰਸੋਲੀ ਦਾ ਸਫਲ ਅਪਰੇਸ਼ਨ ਕੀਤਾ ਗਿਆ।ਸਿਵਲ ਹਸਪਤਾਲ ਬਠਿੰੰਡਾ ਦੇ ਸਰਜਨ ਡਾ. ਮਨਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਰੀਜ਼ ਪ੍ਰਕਾਸ ... Read More »