Oops! It appears that you have disabled your Javascript. In order for you to see this page as it is meant to appear, we ask that you please re-enable your Javascript!
Tuesday, March 26, 2019
ਤਾਜ਼ੀਆਂ ਖ਼ਬਰਾਂ

Daily Archives: September 27, 2018

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ. ਕੋੜੀ ਵਾਲਾ ਘਾਟ ਯੂ.ਪੀ ਤੋਂ ਨਗਰ ਕੀਰਤਨ 1 ਅਕਤੂਬਰ ਨੂੰ

Diljit Bedi

ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਲੀਕੇ ਗਏ ਪ੍ਰੋਗਰਾਮਾਂ ਅਨੁਸਾਰ 1 ਅਕਤੂਬਰ 2018 ਤੋਂ ਨਗਰ ਕੀਰਤਨਾਂ ਦੀ ਆਰੰਭਤਾ ਕੀਤੀ ਜਾ ਰਹੀ ਹੈ।ਇਸ ਤਹਿਤ ਪਹਿਲਾ ਨਗਰ ਕੀਰਤਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਕੋੜੀ ਵਾਲਾ ... Read More »

ਜਥੇਦਾਰ ਤੇਜਾ ਸਿੰਘ ਭੁੱਚਰ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ 3 ਅਕਤੂਬਰ ਨੂੰ

ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਉਘੇ ਸਿੱਖ ਆਗੂ ਜਥੇਦਾਰ ਤੇਜਾ ਸਿੰਘ ਭੁੱਚਰ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ 3 ਅਕਤੂਬਰ ਨੂੰ ਉਨ੍ਹਾਂ ਦੇ ਜਦੀ ਪਿੰਡ ਭੁੱਚਰ ਖੁਰਦ ਵਿਖੇ ਕਰਵਾਇਆ ਜਾ ਰਿਹਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਜਥੇਦਾਰ ਤੇਜਾ ਸਿੰਘ ਭੁੱਚਰ ਨੇ ਗੁਰਦੁਆਰਾ ਸੁਧਾਰ ਲਹਿਰ ਵਿਚ ਅਹਿਮ ਰੋਲ ਅਦਾ ਕੀਤਾ ਹੈ।ਸਿੱਖ ਕੌਮ ਦੇ ... Read More »

ਮਜੀਠਾ ’ਚ ਅਕਾਲੀ ਦਲ ਦੀ ਕਾਮਯਾਬੀ ਲਈ ਸ਼ੁਕਰਾਨਾ ਤੇ ਸਨਮਾਨ ਸਮਾਰੋਹ

PPN2609201815

ਕੱਥੂਨੰਗਲ, 26 ਸਤੰਬਰ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕਤਰ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਦੀਆਂ ਸੰਗਤਾਂ ਵਲੋ ਜਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ’ਚ ਹਲਕਾ ਮਜੀਠਾ ਵਿੱਚ ਅਕਾਲੀ ਦਲ ਨੂੰ ਮਿਲੀ ਵੱਡੀ ਕਾਮਯਾਬੀ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਅਤੇ ਵਰਕਰਾਂ ਦਾ ਸਨਮਾਨ ਸਮਾਰੋਹ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਜੀ ਵਿਖੇ ਕੀਤਾ ਗਿਆ। ਸ੍ਰੀ ਅਖੰਡ ... Read More »

ਸੋਨੀ ਕੁਮਾਰ ਸੱਦੀ ਸ਼੍ਰੀ ਬ੍ਰਾਹਮਣ ਸਭਾ ਪੰਜਾਬ (ਰਜਿ:) ਦੇ ਬਣੇ ਸੂਬਾ ਸੀਨੀਅਰ ਵਾਈਸ ਪ੍ਰਧਾਨ

Soni Saddi

ਸਮਰਾਲਾ, 26 ਸਤੰਬਰ (ਪੰਜਾਬ ਪੋਸਟ – ਕੰਗ) – ਸੋਨੀ ਕੁਮਾਰ ਸੱਦੀ ਜਿਹੜੇ ਪਹਿਲਾਂ ਬ੍ਰਾਹਮਣ ਸਭਾ ਪੰਜਾਬ ਦੇ ਪ੍ਰਧਾਨ ਸਨ, ਨੇ ਅੱਜ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਬ੍ਰਾਹਮਣ ਸਭਾ ਪੰਜਾਬ ਨੂੰ ਸ਼੍ਰੀ ਬਾਹਮਣ ਸਭਾ ਪੰਜਾਬ (ਰਜਿ:) ਵਿੱਚ ਮਿਲਾ ਦਿੱਤਾ ਗਿਆ ਹੈ। ਇਸ ਸਭਾ ਦੇ ਮਿਲਣ ਨਾਲ ਸ਼੍ਰੀ ਬ੍ਰਾਹਮਣ ਸਭਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਡਾ. ਵਿਕਰਮ ਸ਼ਰਮਾ ਸੁਨਾਮ ਨੇ ਉਨ੍ਹਾਂ ਨੂੰ ... Read More »

ਮੀਂਹ ਨਾਲ ਛੱਡ ਡਿੱਗੀ, ਇੱਕ ਔਰਤ ਜਖਮੀ

PPN2609201813

ਸਮਰਾਲਾ, 26 ਸਤੰਬਰ (ਪੰਜਾਬ ਪੋਸਟ – ਕੰਗ) – ਇੱਥੋਂ ਨਜਦੀਕੀ ਪਿੰਡ ਕਕਰਾਲਾ ਖੁਰਦ ਵਿਖੇ ਬੀਤੇ ਦਿਨੀਂ ਪਏ ਭਾਰੀ ਬਾਰਸ਼ ਕਾਰਨ ਪਿੰਡ ਦੀ ਇੱਕ ਗਰੀਬ ਪਰਿਵਾਰ ਦੇ ਮਕਾਨ ਦੀ ਛੱਡ ਡਿੱਗਣ ਕਾਰਨ ਇੱਕ ਔਰਤ ਗੰਭੀਰ ਰੂਪ ਵਿੱਚ ਜਖਮੀ ਹੋ ਗਈ, ਜਿਸ ਨੂੰ ਆਸ ਪੜੌਸ ਦੇ ਵਿਅਕਤੀਆਂ ਨੇ ਇਕੱਠੇ ਹੋ ਕੇ ਸਿਵਲ ਹਸਪਤਾਲ ਸਮਰਾਲਾ ਵਿੱਚ ਦਾਖਲ ਕਰਵਾਇਆ ਗਿਆ।ਪਿਛਲੇ ਦਿਨਾਂ ਤੋਂ ਪੈ ਰਹੀ ... Read More »

ਖ਼ਾਲਸਾ ਕਾਲਜ ਵਿਖੇ ‘ਅੰਮ੍ਰਿਤਸਰ ਪੁਸਤਕ ਪ੍ਰਦਰਸ਼ਨੀ’ ਨੂੰ ਭਰਵਾ ਹੁੰਗਾਰਾ

PPN2609201812

ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਦੇ ਸਹਿਯੋਗ ਨਾਲ ਨੈਸ਼ਨਲ ਬੁੱਕ ਟਰੱਸਟ, ਦਿੱਲੀ ਵੱਲੋਂ ਕਾਲਜ ਸਥਿਤ ਲਾਇ੍ਰਬੇਰੀ ਵਿਖੇ 7 ਰੋਜ਼ਾ ‘ਅੰਮ੍ਰਿਤਸਰ ਪੁਸਤਕ ਪ੍ਰਦਰਸ਼ਨੀ’ ਨੂੰ ਭਰਵਾ ਹੁੰਗਾਰਾ ਮਿਲ ਰਿਹਾ ਹੈ।ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਹੈ ਕਿ ਹਰੇਕ ਮਨੁੱਖ ਨੂੰ ਵੱਧ ਤੋਂ ਵੱਧ ਪੁਸਤਕਾਂ ਪੜ੍ਹਨੀਆਂ ਚਾਹੀਦੀਆਂ ਹਨ, ਜੋ ਬੇਹਤਰੀਨ ਮਨੁੱਖ ਦਾ ਨਿਰਮਾਣ ਕਰਦੀਆਂ ਹਨ।ਉਨ੍ਹਾਂ ਕਿਹਾ ... Read More »

ਖਾਲਸਾ ਕਾਲਜ ਨਰਸਿੰਗ ਵਿਖੇ ‘ਸਟੈਮ ਸੈਲ ਡੋਨੇਸ਼ਨ’ ’ਤੇ ਸੈਮੀਨਾਰ ਆਯੋਜਿਤ

PPN2609201810

ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਅੱਜ ‘ਸਟੈਮ ਸੈੱਲ ਡੋਨਰ’ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਆਯੋਜਿਤ ਕੀਤਾ ਗਿਆ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਫ਼ਾਈਨਾਂਸ ਸਕੱਤਰ ਅਤੇ ਦਿਲਬੀਰ ਫਾਊਂਡੇਸ਼ਨ ਦੇ ਚੇਅਰਮੈਨ ਗੁਨਬੀਰ ਸਿੰਘ ਦੀ ਪ੍ਰਧਾਨਗੀ ਹੇਠ ਆਯੋਜਿਤ ਸੈਮੀਨਾਰ ’ਚ ਕੈਂਸਰ, ਐਨੀਮੀਆ ਆਦਿ ਬਿਮਾਰੀਆਂ ਨਾਲ ਪੀੜਤ ਵਿਅਕਤੀਆਂ ਨੂੰ ਸਟੈਮ ਸੈਲ ਦਾਨ ਕਰਨ ਸਬੰਧੀ ... Read More »

ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਵਿਸੇਸ਼ ਮੁਹਿੰਮ 2 ਅਕਤੂਬਰ ਤੱਕ – ਮੱਖਣ ਸਿੰਘ

PPN2609201808

ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    `ਸਵੱਛਤਾ ਹੀ ਸੇਵਾ ਹੈ` ਤਹਿਤ ਸਾਨੂੰ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।ਮੁੱਖ ਡਾਕਘਰ ਦੇ ਸੀਨੀਅਰ ਸੁਪਰਡੈਂਟ ਮੱਖਣ ਸਿੰਘ ਨੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਡਾਕਘਰ ਵਲੋਂ ਸਵੱਛਤਾ ਨੂੰ ਲੈ ਕੇ 2 ਅਕਤੂਬਰ 2018 ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਸ੍ਰੀ ... Read More »

ਗਲਤ ਦਵਾਈ ਛਿੜਕਣ ਕਾਰਨ ਝੋਨੇ ਦੀ ਫਸਲ ਤਬਾਹ, ਮੁਆਵਜ਼ੇ ਦੀ ਮੰਗ

PPN2609201807

ਭੀਖੀ, 26 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਇਥੋਂ ਨੇੜਲੇ ਪਿੰਡ ਖਿਆਲਾ ਮਲਕਪੁਰ ਵਿੱਚ 15 ਏਕੜ ਝੋਨੇ ਦੀ ਫਸਲ `ਤੇ ਗਲਤ ਦਵਾਈ ਛਿੜਕਣ ਕਾਰਨ ਸਾਰੀ ਫਸਲ ਤਬਾਹ ਹੋਣ ਦੀ ਸੂਚਨਾ ਮਿਲੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਮਲਕਪੁਰ ਖਿਆਲਾ ਨੇ ਦੱਸਆ ਕਿ 15 ਏਕੜ ਜਮੀਨ ਉਸ ਦੇ ੇ ਮਾਤਾ ਪਿਤਾ ਦੇ ਨਾਮ `ਤੇ ਹੈ।ਜਿਸ `ਤੇ ਉਹ ... Read More »

ਹਰੀਆਂ ਸਬਜ਼ੀਆਂ ਖਾਣ ਦੀ ਜਾਗਰੂਕਤਾ ਤਹਿਤ ਸਬਜ਼ੀਆਂ ਦੇ 15 ਹਜ਼ਾਰ ਬੂਟੇ ਵੰਡੇ

PPN2609201806

ਭੀਖੀ, 26 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) –  ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਨੂੰ ਹਰੀਆਂ ਸਬਜ਼ੀਆਂ ਖਾਣ ਲਈ ਜਾਗਰੂਕ ਕਰਨ ਦੇ ਮਕਸਦ ਨਾਲ ਵਣ ਵਿਭਾਗ ਵਲੋਂ ਆਰਥਿਕ ਤੌਰ `ਤੇ ਕਮਜ਼ੋਰ ਵਰਗ ਦੇ ਪਰਿਵਾਰਾਂ ਨੂੰ ਸਬਜ਼ੀਆਂ ਆਪਣੇ ਘਰਾਂ ਵਿਚ ਉਗਾਉਣ ਲਈ ਵੱਖ-ਵੱਖ ਸਬਜ਼ੀਆਂ ਦੇ 15 ਹਜ਼ਾਰ ਪਨੀਰੀ ਦੇ ਬੂਟੇ ਵੰਡੇ ਗਏ।     ਇਸ ਸਬੰਧੀ ਜਾਣਕਾਰੀ ਦਿੰਦਿਆਂ ਵਣ ਮੰਡਲ ਅਫ਼ਸਰ ਸਵਰਨ ਸਿੰਘ ... Read More »