Friday, March 29, 2024

Monthly Archives: September 2018

ਬਲੱਡ ਕੈਂਸਰ ਪੀੜਿਤਾ ਬੱਚੀ ਦੀ ਮਦਦ ਲਈ ਅੱਗੇ ਆਇਆ ਦੇਬੀ ਮਖਸੂਸਪੁਰੀ ਫੈਨਜ਼ ਕਲੱਬ

ਭੀਖੀ (ਮਾਨਸਾ), 29 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਦੁਨੀਆਂ ਦੇ ਮਸ਼ਹੂਰ ਤੇ ਗੀਤਕਾਰ, ਲੇਖਕ, ਸ਼ਾਇਰ ਤੇ ਗਾਇਕ ਜਨਾਬ ਦੇਬੀ ਮ਼ਖਸੂਸਪੁਰੀ ਦੇ ਫੈਨਜ਼ ਕਲੱਬ ਵੱਲੋ ਬੁਢਲਾਡਾ ਦੇ ਨੇੜੇ ਪਿੰਡ ਬੱਛੋਆਣਾ ਦੇ ਇੱਕ ਗਰੀਬ ਪਰਿਵਾਰ 9 ਸਾਲਾਂ ਦੀ ਬੱਚੀ ਜ਼ੋ ਕਿ ਤੀਜੀ ਜਮਾਤ ਦੀ ਵਿਦਿਆਰਥਣ ਪਿਛਲੇ ਲੰਮੇ ਸਮੇ ਤੋ ਕੈਂਸਰ ਦੀ ਬਿਮਾਰੀ ਨਾਲ ਲੜ ਰਹੀ ਹੈ। ਜ਼ਿਕਰਯੋਗ ਹੈ ਕਿ ਬੱਚੀ ਦਾ …

Read More »

ਫੁੱਟਬਾਲ ਦੇ ਮੁਕਾਬਲਿਆਂ `ਚ ਕੱਲੋਂ ਅਕੈਡਮੀ ਲੜਕੇ ਤੇ ਰੱਸੀ ਟੱਪਣ `ਚ ਉਭਾ ਬੁਰਜ ਦੀਆਂ ਕੁੜੀਆਂ ਮੋਹਰੀ

ਭੀਖੀ (ਮਾਨਸਾ), 29 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਹੋਲੀ ਹਾਰਟ ਹਾਈ ਸਕੂਲ ਮਾਨਸਾ ਖੁਰਦ ਵਿਖੇ ਸਾਨੋ ਸੌਕਤ ਨਾਲ ਸ਼ੁਰੂ ਹੋਈਆਂ।ਜਿਸ ਦਾ ਉਦਘਾਟਨ ਉਪ ਜਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਰਾਮਜੀਤ ਸਿੰਘ ਨੇ ਕੀਤਾ ਅਤੇ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਪ੍ਰਦੀਪ ਕੁਮਾਰ ਸਿੰਗਲਾ ਐਡਵੋਕੇਟ ਅਤੇ ਪ੍ਰਧਾਨਗੀ ਬਲਾਕ ਸਿੱਖਿਆ ਅਫ਼ਸਰ ਸਤਵਿੰਦਰ ਕੌਰ, ਹੁਕਮ ਚੰਦ ਡਾਇਰੈਕਟਰ, ਰਾਮ ਚੰਦ ਚੋਰਾਹਾ …

Read More »

ਮੱਕੀ ਤੇ ਆਲੂ ਤੋਂ ਬਣੇ ਵਾਇਓ ਡੀਗਰੇਡਏਬਲ ਲਿਫਾਫਿਆਂ ਦੀ ਵਰਤੋਂ ਲਈ ਕੀਤਾ ਜਾਗਰੂਕ

ਭੀਖੀ (ਮਾਨਸਾ), 29 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਦੀ ਮਾਨਸਾ ਸੈਂਟਰਲ ਕੋਆਪਰੇਟਿਵ ਬੈਂਕ ਲਿਮ: ਮਾਨਸਾ ਵੱਲੋਂ ਸਟਾਲ ਲਗਾ ਕੇ ਸਵੱਛ ਭਾਰਤ ਮਿਸਨ ਤਹਿਤ ਪਲਾਸਟਿਕ ਬਣੇ ਲਿਫਾਫਿਆਂ ਦੀ ਥਾਂ ਤੇ ਮੱਕੀ ਅਤੇ ਆਲੂ ਦੇ ਸਟਾਰਚ ਤੋਂ ਬਣੇ ਵਾਇਓ ਡੀਗਰੇਡਏਬਲ ਲਿਫਾਫਿਆਂ ਦੀ  ਵਰਤੋਂ ਪ੍ਰਤੀ ਜਾਗਰੂਕ ਕੀਤਾ ਗਿਆ। ਬੈਂਕ ਦੇ ਮੈਨੇਜਿੰਗ ਡਾਇਰੈਕਟਰ ਹਰਵਿੰਦਰ ਸਿੰਘ ਢਿੱਲੋਂ ਅਤੇ ਜਿਲ੍ਹਾ ਮੈਨੇਜ਼ਰ ਵਿਸ਼ਾਲ ਗਰਗ ਵਲੋਂ ਲੋਕਾਂ …

Read More »

ਕੌਮੀ ਤੰਬਾਕੂ ਰੋਕਥਾਮ ਬਾਰੇ ਕਰਵਾਏ ਪੇਂਟਿੰਗ, ਭਾਸ਼ਣ ਮੁਕਾਬਲੇ ਅਤੇ ਜਾਗਰੂਕਤਾ ਸੈਮੀਨਾਰ

ਭੀਖੀ (ਮਾਨਸਾ), 29 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਕੌਮੀ ਤੰਬਾਕੂ ਰੋਕਥਾਮ ਵਿਸ਼ੇ ਤੇ ਵਿਦਿਆਰਥੀਆਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਲਈ ਪੇਂਟਿੰਗ, ਭਾਸਣ ਮੁਕਾਬਲੇ ਅਤੇ ਜਾਗਰੂਕਤਾ ਸੈਮੀਨਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਕਰਵਾਇਆ ਗਿਆ।ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਇਸ ਸਮਾਗਮ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ। ਸਿਵਲ ਸਰਜਨ ਨੇ ਦੱਸਿਆ ਕਿ ਤੰਬਾਕੂ …

Read More »

ਡਿਪਟੀ ਕਮਿਸ਼ਨਰ ਵੱਲੋਂ ਪ੍ਰਦੂਸ਼ਣ ਮੁਕਤ ਵਾਤਾਵਰਣ ਸਿਰਜਣ ਦਾ ਸੁਨੇਹਾ ਦਿੰਦੀ ਵੈਨ ਰਵਾਨਾ

ਭੀਖੀ (ਮਾਨਸਾ), 29 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਫੂਕਣ ਸਬੰਧੀ ਜਾਗਰੂਕ ਕਰਨ ਲਈ ਵਿੱਢੀ ਗਈ ਮੁਹਿੰਮ ਨੂੰ ਅੱਗੇ ਤੋਰਦਿਆਂ ਅੱਜ ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਪਰਾਲੀ ਫੂਕਣ ਦੇ ਮਾਰੂ ਨੁਕਸਾਨ ਬਾਰੇ ਜਾਣਕਾਰੀ ਦਿੰਦੀ ਵੈਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਨਾਬਾਰਡ ਦੇ ਪ੍ਰਾਜੈਕਟ ਤਹਿਤ ਗ਼ੈਰ ਸਰਕਾਰੀ ਸੰਸਥਾ (ਐਨ.ਜੀ.ਓ) ਮਾਲਵਾ ਲੋਕਹਿੱਤ ਆਰਗੇਨਾਈਜ਼ੇਸ਼ਨ, …

Read More »

ਕਿਸ਼ੋਰਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਮਾਸਟਰ ਟਰੇਨਰਾਂ ਦੀ ਟਰੇਨਿੰਗ ਅਰੰਭ

ਭੀਖੀ (ਮਾਨਸਾ), 29 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) –  ਸਿਵਲ ਸਰਜਨ ਡਾ. ਲਾਲ ਚੰਦ ਠੁਕਰਾਲ ਦੀ ਅਗਵਾਈ ਹੇਠ ਪੀਅਰ ਗਰੁੱਪ (ਕਿਸ਼ੋਰਾਂ) ਨੂੰ ਟਰੇਨਿੰਗ ਦੇਣ ਲਈ ਸਰਦੂਲਗੜ੍ਹ ਅਤੇ ਬੁਢਲਾਡਾ ਬਲਾਕ ਦੇ ਮਾਸਟਰ ਟਰੇਨਰਾਂ ਦੀ ਟਰੇਨਿੰਗ ਸ਼ੁਰੂ ਕਰ ਦਿੱਤੀ ਗਈ ਹੈ।     ਸਿਵਲ ਸਰਜਨ ਨੇ ਦੱਸਿਆ ਕਿ ਇਹ ਮਾਸਟਰ ਟਰੇਨਰ ਫੀਲਡ ਵਿਚ ਜਾ ਕੇ ਪਹਿਲਾਂ ਤੋਂ ਹੀ ਚੁਣੇ ਹੋਏ ਪੀਅਰ ਐਜੂਕੇਟਰਾਂ ਨੂੰ …

Read More »

ਮੈਗਾ ਕੈਂਪ ਤੇ ਸ਼ਾਂਤੀ ਮਾਰਚ ਕੱਢ ਕੇ ਮਨਾਇਆ ਜਾਵੇਗਾ ਮਹਾਤਮਾ ਗਾਂਧੀ ਜੀ ਦਾ ਜਨਮ ਦਿਨ- ਡੀ.ਸੀ

ਭੀਖੀ (ਮਾਨਸਾ), 29 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਹਾਤਮਾ ਗਾਂਧੀ ਦੇ ਜਨਮ ਦਿਨ `ਤੇ ਆਯੋਜਿਤ ਹੋਣ ਵਾਲੇ ਮੈਗਾ ਕੈਂਪਾਂ ਅਤੇ ਸ਼ਾਂਤੀ ਮਾਰਚ ਵਿੱਚ ਸਮੂਹ ਵਿਭਾਗਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾਵੇ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਅਤੇ ਐਸ.ਡੀ.ਐਮ ਨਾਲ ਕੀਤੀ ਇੱਕ ਮੀਟਿੰਗ ਦੌਰਾਨ ਕੀਤਾ।     ਡਿਪਟੀ ਕਮਿਸ਼ਨਰ ਨੇ ਕਿਹਾ …

Read More »

ਗਿਆਨੀ ਠਾਕੁਰ ਸਿੰਘ ਪ੍ਰਚਾਰਕ ਦੀ ਟਿੱਪਣੀ ’ਤੇ ਲੌਂਗੋਵਾਲ ਨੇ ਪ੍ਰਗਟਾਇਆ ਇਤਰਾਜ਼

ਰਾਜਸਥਾਨ ’ਚ ਪੰਜਾਬੀ ਭਾਸ਼ਾ ਨਾਲ ਵਿਤਕਰਾ ਕਰਨ ’ਤੇ ਵੀ ਜਤਾਇਆ ਰੋਸ ਅੰਮ੍ਰਿਤਸਰ 28 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਸਿੱਖ ਧਰਮ ਦਾ ਪ੍ਰਚਾਰ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸੰਗਤ ਵਿਚ ਕੋਈ ਵੀ ਅਜਿਹੀ ਗੱਲ ਨਹੀਂ ਕਰਨੀ ਚਾਹੀਦੀ, ਜਿਸ ਨਾਲ ਇਤਿਹਾਸਕ ਅਤੇ ਸਿਧਾਂਤਕ ਤੌਰ ’ਤੇ ਸਿੱਖ ਕੌਮ ਦਾ ਨੁਕਸਾਨ ਹੁੰਦਾ …

Read More »

ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਪੇਂਟਿੰਗ ਮੁਕਾਬਲੇ

ਅੰਮ੍ਰਿਤਸਰ 28 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ।ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਆਯੋਜਿਤ ਕੀਤੇ ਗਏ ਇਨ੍ਹਾਂ ਮੁਕਾਬਲਿਆਂ ਵਿਚ 15 ਕਾਲਜਾਂ ਤੇ 70 ਸਕੂਲਾਂ ਦੇ 350 …

Read More »

ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਤੇ ਨਗਰ ਨਿਗਮ ਵਲੋਂ ਚੱਲੇੇਗੀ ਸਫ਼ਾਈ ਤੇ ਸਜਾਵਟ ਮੁਹਿੰਮ

ਅੰਮ੍ਰਿਤਸਰ 28 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਗਰੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਨਗਰ ਨਿਗਮ ਵੱਲੋਂ ਸਾਂਝੇ ਤੌਰ ’ਤੇ ਸਫਾਈ ਅਤੇ ਸਜਾਵਟ ਮੁਹਿੰਮ ਚਲਾਈ ਜਾਵੇਗੀ।ਇਹ ਫੈਸਲਾ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਨਗਰ ਨਿਗਮ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਇੱਕ ਮੀਟਿੰਗ ਵਿਚ …

Read More »