Thursday, April 18, 2024

Monthly Archives: September 2018

ਸਰਕਾਰੀ ਪੌਲੀਟੈਕਨਿਕ ਕਾਲਜ ਵਿਖੇ ਵਾਤਾਵਰਣ ਸੰਭਾਲ ਜਾਗਰੂਕਤਾ ਕੈਂਪ ਲਗਾਇਆ

ਬਠਿੰਡਾ, 31 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਰਕਾਰੀ ਬਹੁ-ਤਕਨੀਕੀ ਕਾਲਜ ਬਠਿੰਡਾ ਵਿਖੇ ਈਕੋ ਕਲੱਬ ਵਲੋਂ ਕਾਲਜ ਵਿੱਚ ਵਾਤਾਵਰਣ ਸੰਭਾਲ ਨਾਲ ਸਬੰਧਤ ਗਤੀਵਿਧੀਆਂ ਦੌਰਾਨ ਵੱਖ-ਵੱਖ ਤਰ੍ਹਾਂ ਦੇ ਪੌਦੇ ਲਗਾਏ ਗਏ। ਵਿਦਿਆਰਥੀਆਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਦਾ ਆਯੋਜਨ ਵੀ ਕੀਤਾ ਗਿਆ।ਜਿਸ ਵਿੱਚ  ਬਲਵਿੰਦਰ ਸਿੰਘ ਐਸ.ਡੀ.ਐਮ ਬਠਿੰਡਾ ਮੁੱਖ ਮਹਿਮਾਨ ਦੇ ਤੌਰ `ਤੇ ਹਾਜ਼ਰ ਹੋਏ। ਕਾਲਜ ਦੇ ਪਿ੍ਰੰਸੀਪਲ ਯਾਦਵਿੰਦਰ …

Read More »

ਬਾਬਾ ਫ਼ਰੀਦ ਸਕੂਲ ਨੇ ਮੈਰਾਥਨ ਦੌੜ, ਕਬੱਡੀ, ਫੁੱਟਬਾਲ ਤੇ ਬਾਸਕਿਟ ਬਾਲ ਦੇ ਮੈਚ ਕਰਵਾਏ

ਬਠਿੰਡਾ, 31 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਵਲੋਂ ਹਾਕੀ ਸਮਰਾਟ ਧਿਆਨ ਚੰਦ ਦੀ ਯਾਦ ਵਿੱਚ ‘ਰਾਸ਼ਟਰੀ ਖੇਡ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ।ਇਸ ਸਮੇਂ ਮੈਰਾਥਨ ਦੌੜ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸਕੂਲ ਦੇ ਗਿਆਰਵੀਂ ਅਤੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ।ਇਸ ਮੈਰਾਥਨ ਦੌੜ …

Read More »

ਸੰਘਰਸ਼ `ਚ ਨਿੱਤਰਣ ਵਾਲੀਆਂ ਆਂਗਨਵਾੜੀ ਮੁਲਾਜ਼ਮਾਂ ਵਰਕਰਾਂ ਦਾ ਕੀਤਾ ਸਨਮਾਨ

ਬਠਿੰਡਾ, 31 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਆਲ ਪੰਜਾਬ ਆਂਗਨਵਾੜੀ ਮੁਲਾਜਮ ਯੂਨੀਅਨ ਦੀ ਜਥੇਬੰਦੀ ਵਲੋਂ ਬਠਿੰਡਾ ਬਲਾਕ ਦੀਆਂ ਸੰਘਰਸ਼ੀਲ ਵਰਕਰਾਂ ਦੇ ਯੋਗਦਾਨ ਨੂੰ ਦੇਖਦੇ ਹੋਏ ਪਰਸ ਰਾਮ ਨਗਰ ਧਰਮਸ਼ਾਲਾ ਵਿਖੇ ਇੱਕ ਸਾਦਾ ਪ੍ਰੋਗਰਾਮ ਰੱਖਿਆ ਗਿਆ।ਜਿਸ ਵਿੱਚ ਮਰਨ ਵਰਤ `ਤੇ ਬੈਠਣ ਵਾਲੀਆਂ ਵਰਕਰਾਂ ਨੂੰ ਸਨਮਾਨਿਤ ਕੀਤਾ ਗਿਆ।ਇਥੇ ਜ਼ਿਕਰਯੋਗ ਇਹ ਹੈ ਕਿ ਪਿਛਲੇ ਲੰਮੇ ਸਮੇਂ ਤੋ ਕੈਪਟਨ ਸਰਕਾਰ ਖਿਲਾਫ ਹੱਕ …

Read More »

ਵੇਰਕਾ ਮਿਲਕ ਪਲਾਂਟ ਵਲੋਂ ਦੁੱਧ `ਚ ਮਿਲਾਵਟ ਦੀ ਚੈਕਿੰਗ ਲਈ ਮੁਫ਼ਤ ਟੈਸਟ

ਬਠਿੰਡਾ, 31 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੇਰਕਾ ਮਿਲਕ ਪਲਾਂਟ ਵਲੋਂ ਦੁੱਧ ਵਿਚ ਮਿਲਾਵਟ ਸਬੰਧੀ ਚੈਕਿੰਗ ਲਈ ਮੁਫ਼ਤ ਕੈਂਪ 100 ਫੁੱਟੀ ਰੋਡ ਨੇੜੇ ਆਈ.ਸੀ.ਆਈ.ਸੀ.ਆਈ ਬੈਂਕ ਤੇ ਭਾਰਤ ਨਗਰ ਵਿਖੇ ਕੈਂਪ ਲਗਾਇਆ ਗਿਆ।ਕੈਂਪ ਦੌਰਾਨ ਲੋਕਾਂ ਨੂੰ ਮੌਕੇ ’ਤੇ ਮਿਲਾਵਟ ਸਬੰਧੀ ਦੁੱਧ ਦੇ ਨਮੂਨਿਆਂ ਦੀ ਚੈਕਿੰਗ ਬਾਰੇ ਦੱਸਿਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵੇਰਕਾ ਦੇ ਜੀ.ਐਮ ਰੁਪਿੰਦਰ …

Read More »

ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਵਲੋਂ 2019 ਦੀਆਂ ਚੋਣਾਂ ਸਬੰਧੀ ਮੀਟਿੰਗ

ਬਠਿੰਡਾ, 31 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਸਥਾਨਕ ਸ਼ਹਿਰੀ ਵਲੋਂ 2019 ਦੀਆਂ ਚੋਣਾਂ ਸਬੰਧੀ ਇਕ ਮੀਟਿੰਗ ਆਯੋਜਿਤ ਕੀਤੀ ਗਈ।ਜਿਸ ਵਿੱਚ ਵਿਸ਼ੇਸ਼ ਤੌਰ ’ਤੇ ਪੰਜਾਬ ਪ੍ਰਧਾਨ ਰੀਨਾ ਜੇਤਲੀ ਵਲੋਂ ਸ਼ਿਰਕਤ ਕੀਤੀ ਗਈ।ਉਨ੍ਹਾਂ ਦਾ ਸੁਆਗਤ ਪਰਮਿੰਦਰ ਕੌਰ ਜਿਲ੍ਹਾ ਪ੍ਰਧਾਨ ਮਹਿਲਾ ਮੋਰਚਾ ਅਤੇ ਵਿਨੋਦ ਕੁਮਾਰ ਬਿੰਟਾ ਸ਼ਹਿਰੀ ਪ੍ਰਧਾਨ ਭਾਰਤੀ ਜਨਤਾ ਪਾਰਟੀ ਵਲੋਂ ਕੀਤਾ ਗਿਆ।ਮਹਿਲਾ ਮੋਰਚਾ ਸ਼ਹਿਰੀ …

Read More »

ਪੰਜਾਬ ਸਰਵਿਸ਼ਜ ਫੈਡਰੇਸ਼ਨ ਨੇ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ਼ ਕੀਤਾ ਰੋਸ ਧਰਨਾ

ਬਠਿੰਡਾ, 31 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਸੁਬਾਡੀਨੇਟ ਸਰਵਿਸਜ਼ ਫੈਡਰੇਸ਼ਨ ਵਿਗਿਆਨਕ ਜਿਲ੍ਹਾ ਬਠਿੰਡਾ ਵੱਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਰੋਸ ਧਰਨਾ ਦਿੱਤਾ ਗਿਆ। ਜਿਲ੍ਹਾ ਕਨਵੀਨਰ ਕੇਵਲ ਸਿੰਘ ਨੇ ਇਸ ਸਮੇਂ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਕੀਤੇ ਜਾ ਰਹੇ ਵਿਤਕਰੇ ਦੀ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਪਿਛਲੇ ਲੰਮੇ ਸਮੇਂ ਤੋ ਵਿਭਾਗ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ …

Read More »

ਤੂੜੀ ਵਾਲੀ ਮਸ਼ੀਨ `ਚ ਆਉਣ ਕਾਰਨ ਬਾਂਹ ਤੋਂ ਨਕਾਰਾ ਹੋਏ ਵਿਅਕਤੀ ਦੀ ਕੀਤੀ ਮਾਲੀ ਮਦਦ

ਬਠਿੰਡਾ, 31 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪ੍ਰਿਤਪਾਲ ਸਿੰਘ ਬਾਹੋਯਾਤਰੀ 3-4 ਮਹੀਨੇ ਪਹਿਲਾਂ ਤੂੜੀ ਵਾਲੀ ਮਸ਼ੀਨ ਦੀ ਲਪੇਟ `ਚ ਆ ਜਾਣ ਕਰਕੇ ਸੱਜੀ ਬਾਂਹ ਤੋਂ ਨਕਾਰਾ ਹੋ ਗਿਆ ਸੀ।ਦੀ ਨੈਸ਼ਨਲ ਫਰਟੀਲਾਈਜਰ ਲਿਮ: ਬਠਿੰਡਾ ਵਲੋਂ ਇਸ ਗਰੀਬ ਪਰਿਵਾਰ ਪ੍ਰੀਵਾਰ ਦੀ 11000/ ਰੁਪਏ ਦੇ ਕੇ ਮਾਲੀ ਮਦਦ ਕੀਤੀ ਗਈ।ਡਿਪਟੀ ਮੈਨੇਜਰ ਵਿਨੋਦ ਮਿੱਤਲ, ਇੰਮਪਲਾਈਜ਼ ਯੂਨੀਅਨ ਦੇ ਪ੍ਰਧਾਨ ਗੁਰਦੀਪ ਸਿੰਘ ਢਿੱਲੋਂ, ਸਕੱਤਰ …

Read More »

‘ਇੰਡੀਆ ਪੋਸਟ ਪੇਮੈਂਟ ਬੈਂਕ’ ਦੀਆਂ ਬਠਿੰਡਾ `ਚ ਸੇਵਾਵਾਂ ਅੱਜ 1 ਸਤੰਬਰ ਤੋਂ – ਗੋਪਾਲ ਕ੍ਰਿਸ਼ਨ

ਬਠਿੰਡਾ, 31 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਪੋਸਟ ਆਫਿਸ ਬਜ਼ਾਰ ਦੇ ਡਾਕਘਰ ਵਿਖੇ ਸੁਪਰਡੈਂਟ ਪੋਸਟ ਅਫਸਰ ਗੋਪਾਲ ਕ੍ਰਿਸ਼ਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਹੈ ਕਿ ਬੈਕਿੰਗ ਖੇਤਰ ਵਿੱਚ ਆਪਣੀਆਂ ਸੇਵਾਵਾਂ ਦੀ ਸੁਰੂਆਤ ਕਰਦਿਆਂ ਇੰਡੀਆ ਪੋਸਟ ਭਾਰਤ ਅੰਦਰ ਹੁੁਣ ਇੰਡੀਆ ਪੋਸਟ ਪੇਮੈਂਟ ਬੈਂਕ ਰਾਹੀ ਪੇਂਡੂ ਖੇਤਰਾਂ ਤੱਕ ਪਹੁੰਚ ਕਰ ਰਿਹਾ ਹੈ।ਜਿਸ ਦੀ ਸ਼ੁਰੂਆਤ 1 ਸਤੰਬਰ ਨੂੰ ਨਵੀ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਮਨਾਇਆ ਗਿਆ

ਬਠਿੰਡਾ, 31 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਗੁਰਦੁਆਰਾ ਸਾਹਿਬ ਖਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਉਣ ਉਪਰੰਤ ਹਜ਼ੂਰੀ ਰਾਗੀ ਰਣਵੀਰ ਸਿੰਘ ਨੂਰ ਨੇ ਸੰਗਤਾਂ ਨੂੰ ਅੰਮ੍ਰਿਤਮਈ ਬਾਣੀ ਦੇ ਸ਼ਬਦਾਂ ਨਾਲ ਜੋੜਿਆ। ਉਪਰੰਤ ਸਾਬਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ …

Read More »