Oops! It appears that you have disabled your Javascript. In order for you to see this page as it is meant to appear, we ask that you please re-enable your Javascript!
Thursday, April 25, 2019
ਤਾਜ਼ੀਆਂ ਖ਼ਬਰਾਂ

Daily Archives: October 1, 2018

ਸਰਜੀਕਲ ਸਟ੍ਰਾਈਕ ਦਿਵਸ ਨਾਲ ਸੰਬੰਧਿਤ `ਪ੍ਰਾਕਰਮ ਪਰਵ` ਸਮਾਰੋਹ ਸਮਾਪਤ

PPN0110201815

ਜਲੰਧਰ, 1 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦੇਸ਼ ਭਰ ਵਿਚ ਵਿਸ਼ਾਲ ਪੱਧਰ `ਤੇ ਮਨਾਏ ਗਏ ਸਰਜੀਕਲ ਸਟ੍ਰਾਈਕ ਦਿਵਸ ਦੀ ਦੂਜੀ ਵਰੇਗੰਢ ਨਾਲ ਸੰਬੰਧਿਤ `ਪ੍ਰਾਕਮ ਪਰਵ` ਸਮਾਰੋਹ ਜਲੰਧਰ ਵਿਚ ਮੁਕੰਮਲ ਹੋ ਗਏ।ਇਸ ਸਬੰਧ ਵਿਚ ਮੁੱਖ ਸਮਾਰੋਹ ਦਾ ਆਯੋਜਨ ਜਲੰਧਰ ਦੇ ਕਿਊਰੋ ਮਾਲ ਵਿਚ ਸ਼ਾਨਦਾਰ ਢੰਗ ਨਾਲ ਕੀਤਾ ਗਿਆ।ਦੋ ਦਿਨ ਤੱਕ ਚੱਲੇ ਇਸ `ਪ੍ਰਾਕਰਮ ਪਰਵ` ਸਮਾਰੋਹ ਵਿਚ ਵੱਡੀ ਗਿਣਤੀ ਵਿੱਚ ਸ਼ਹਿਰੀਆਂ, ਖਾਸ ਤੌਰ ... Read More »

Second Anniversary of Surgical Strike celebrated

ACD Systems Digital Imaging

Jalandhar, Oct. 1 (Punjab Post Bureau) – Indian army celebrated second surgical strike anniversary at Jalandhar City on 28 and 29 Sep 2018. As the nation celebrates the second anniversary of the surgical strikes the Army made the benevolent effort to spread awareness about what the army has been doing on our borders. The event was organised by Vajra Corps ... Read More »

ਨਾਨਕ ਮਤਾ ਸਾਹਿਬ ਵਿਖੇ ਗੁਰਮਤਿ ਸਮਾਗਮ 2 ਅਕਤੂਬਰ ਨੂੰ

PPN0110201813

ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਕੋੜੀ ਵਾਲਾ ਘਾਟ ਉਤਰ ਪ੍ਰਦੇਸ਼ ਤੋਂ 1 ਅਕਤੂਬਰ ਨੂੰ ਆਰੰਭ ਹੋਣ ਵਾਲੇ ਨਗਰ ਕੀਰਤਨ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਇਸ ਸਬੰਧੀ ਤਿਆਰੀਆਂ ਲਈ ਪਹੁੰਚੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ... Read More »

ਸ਼੍ਰੋਮਣੀ ਕਮੇਟੀ ਦੇ ਸੁਪਰਵਾਈਜਰ ਨੂੰ ਸੇਵਾਮੁਕਤੀ ’ਤੇ ਵਿਦਾਇਗੀ

PPN0110201812

ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ’ਚ ਸੁਪਰਵਾਈਜਰ ਵੱਜੋਂ ਸੇਵਾ ਨਿਭਾਅ ਰਹੇ ਜਸਵਿੰਦਰ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਅੱਜ ਨਿੱਘੀ ਵਿਦਾਇਗੀ ਦਿੱੱਤੀ ਗਈ।ਇਕ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਤੇ ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਕਰਮਬੀਰ ਸਿੰਘ ਤੇ ਸੁਲੱਖਣ ਸਿੰਘ ਭੰਗਾਲੀ ਅਤੇ ਸਮੇਤ ਹੋਰਨਾਂ ਅਧਿਕਾਰੀਆਂ ਨੇ ਜਸਵਿੰਦਰ ਸਿੰਘ ਸੁਪਰਵਾਈਜਰ ਨੂੰ ਗੁਰੂ ਬਖ਼ਸ਼ਿਸ਼ ... Read More »

ਫਲ ਤੇ ਹੋਰ ਵਸਤਾਂ ਵੰਡ ਕੇ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ

PPN0110201811

ਜੰਡਿਆਲਾ ਗੁਰੂ, 1 ਅਕਤੂਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸ਼ਹੀਦ ਭਗਤ ਸਿੰਘ ਵੈਲਫੇਅਰ ਬਲੱਡ ਸੇਵਾ ਸੋਸਾਇਟੀ ਵਲੋਂ ਸ਼ਹੀਦ ਭਗਤ ਸਿੰਘ ਜੀ ਦੇ 111ਵੇਂ ਜਨਮ ਦਿਨ ਦੇ ਮੌਕੇ ਤੇ ਚੇਅਰਮੈਨ ਪ੍ਰਦੀਪ ਸਿੰਘ ਬੇਦੀ ਅਤੇ ਆਲ ਇੰਡੀਆ ਹਿਊਮਨ ਰਾਈਟ ਕੌਂਸਿਲ ਦੇ ਪ੍ਰਧਾਨ ਸ਼ੰਕਰ ਸਿੰਘ, ਪ੍ਰਧਾਨ ਜਸਬੀਰ ਸਿੰਘ, ਜਨਰਲ ਸੈਕਰੇਟਰੀ ਲਖਵਿੰਦਰ ਸਿੰਘ ਵਲੋਂ ਪਿੰਗਲਵਾੜਾ ਅੰਮ੍ਰਿਤਸਰ ਦੇ ਛੋਟੇ ਛੋਟੇ ਬੱਚਿਆਂ ਅਤੇ ਬੇਸਹਾਰਾ ਜਰੂਰਤਮੰਦ ... Read More »

ਪੰਜਾਬ ਸਰਕਾਰ ਸਿਖਿਆ `ਤੇ ਖਰਚ ਕਰੇਗੀ 1000 ਕਰੋੜ ਦੀ ਰਾਸ਼ੀ – ਸਿਖਿਆ ਮੰਤਰੀ

PPN0110201810

ਕਿਹਾ ਨਕਲ ’ਤੇ ਕੱਸੀ ਜਾਵੇਗੀ 100 ਫੀਸਦ ਨਕੇਲ ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਿਖਿਆ ਤੇ ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਜਿਲੇ ਦੇ ਸਮੂਹ ਪਿ੍ਰੰਸੀਪਲਾਂ, ਹੈਡ ਟੀਚਰਾਂ ਅਤੇ ਮੁੱਖ ਅਧਿਆਪਕਾਂ ਦੀ ਇਕ ਵਿਸ਼ੇਸ਼ ਮੀਟਿੰਗ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਕੀਤੀ ਗਈ।ਸਿਖਿਆ ਮੰਤਰੀ ਨੇ ਸਮੂਹ ਪ੍ਰਿੰਸੀਪਲਾਂ ਨੂੰ ਕਿਹਾ ਕਿ ਸਾਨੂੰ ਮੌਜੂਦਾ ਸਿਖਿਆ ਪ੍ਰਣਾਲੀ ਨੂੰ ਸਮੇਂ ... Read More »

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਭਾਰਤ ਦੇ ਚੋਣ ਕਮਿਸ਼ਨਰ

PPN0110201808

ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਭਾਰਤ ਦੇ ਚੋਣ ਕਮਿਸ਼ਨਰ ਸੁਨੀਲ ਅਰੋੜਾ ਆਪਣੇ ਪਰਿਵਾਰ ਅਤੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਡਾ. ਐਸ.ਰਾਜੂ ਸਮੇਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ।ਉਨ੍ਹਾਂ ਦੇ ਨਾਲ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ, ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ ਵੀ ਹਾਜ਼ਰ ਸਨ।ਉਨਾਂ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾ ਕੀਤੀ ਅਤੇ ਇਲਾਹੀ ਬਾਣੀ ਦਾ ਆਨੰਦ ਮਾਣਿਆ।ਸੁਨੀਲ ਅਰੋੜਾ ਨੂੰ ... Read More »

15 ਦਿਨਾਂ ‘ਚ ਸ਼ੁਰੂ ਹੋ ਹੋਵੇਗਾ ਰਣਜੀਤ ਸਾਗਰ ਡੈਮ ਦੀ ਉਸਾਰੀ ਦਾ ਕੰਮ – ਸੁੱਖ ਸਰਕਾਰੀਆ

PPN0110201807

ਹੜ੍ਹ ਦੌਰਾਨ ਮਰੇ ਵਿਅਕਤੀ ਦੇ ਪਰਿਵਾਰ ਨੂੰ ਨੇ ਦਿੱਤਾ 4 ਲੱਖ ਦਾ ਚੈਕ ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਰਣਜੀਤ ਸਾਗਰ ਡੈਮ ਤੋਂ ਬਾਅਦ ਬਣਨ ਵਾਲੇ ਸ਼ਾਹਪੁਰ ਕੰਡੀ ਡੈਮ ਦੀ ਉਸਾਰੀ ਦਾ ਕੰਮ ਆਉਂਦੇ 15 ਦਿਨਾਂ ‘ਚ ਸ਼ੁਰੂ ਹੋ ਜਾਵੇਗਾ ਅਤੇ ਇਹ ਡੈਮ ਬਣ ਕੇ ਤਿਆਰ ਹੋ ਜਾਣ ਤੋਂ ਬਾਅਦ ਰਾਵੀ ਦਰਿਆ ਵਿੱਚ ਕਦੇ ਵੀ ਹੜ੍ਹ ਨਹੀਂ ਆਉਣਗੇ। ... Read More »

ਈ.ਐਮ.ਸੀ ਹਸਪਤਾਲ ਵਲੋਂ ਮਨਾਇਆ ਗਿਆ ਵਿਸ਼ਵ ਹਾਰਟ ਦਿਵਸ

PPN0110201806

ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਈ.ਐਮ.ਸੀ ਗਰੁੱਪ ਵੱਲੋਂ ਵਿਸ਼ਵ ਹਾਰਟ ਦਿਵਸ ਮੌਕੇ ਅੰਮ੍ਰਿਤਸਰ, ਤਰਨਤਾਰਨ, ਬਟਾਲਾ ਅਤੇ ਗੁਰਦਾਸਪੁਰ ਵਿਖੇ ਮੈਡੀਕਲ ਤੇ ਖੂਨਦਾਨ ਕੈਪਾਂ ਦਾ ਆਯੋਜਨ ਕੀਤਾ ਗਿਆ।ਇਨ੍ਹਾਂ ਕੈਂਪਾਂ ਵਿੱਚ ਲਗਭਗ 200 ਵਿਅਕਤੀਆਂ ਨੇ ਖੂਨਦਾਨ ਕੀਤਾ।ਇਸ ਤੋਂ ਪਹਿਲਾਂ ਸਵੇਰੇ ਕੰਪਨੀ ਬਾਗ ਵਿਖੇ ਨਰਸਿੰਗ ਵਿਦਿਆਰਥੀਆਂ ਵੱਲੋਂ ਸਵੇਰੇ ਦੀ ਸੈਰ ਦਾ ਵੀ ਆਯੋਜਨ ਕੀਤਾ ਗਿਆ।ਜਿਸ ਦਾ ਸ਼ੁਭਆਰੰਭ ਸਿਖਿਆ ਮੰਤਰੀ ਪੰਜਾਬ ਓਮ ... Read More »

ਲੋਕ ਅਦਾਲਤ ਦੇ ਸਾਰੇ ਬੈਂਚਾਂ `ਚ ਲਗਾਏ ਗਏ 351 ਕੇਸ ਵਿਚੋਂ 138 ਦਾ ਨਿਪਟਾਰਾ

PPN0110201805

ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਮਿਸਟਰ ਜਸਟਿਸ ਟੀ.ਪੀ.ਐਸ ਮਾਨ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਤੇ ਕਰਮਜੀਤ ਸਿੰਘ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕ-ਚੇਅਰਮੈਨ ਅਤੇ ਸੁਮਿਤ ਮੱਕੜ, ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਸਦਕਾ ਜ਼ਿਲ੍ਹਾ ਕਚਿਹਰੀਆਂ ਵਖੇ ਮਾਸਿਕ ਲੋਕ ਅਦਾਲਤ ਲਗਾਈ ਗਈ।ਇਸ ... Read More »