Friday, April 26, 2024

Daily Archives: October 1, 2018

2019 ਚੋਣਾਂ – ਇਸ ਵਾਰ ਹਰੇਕ ਵੋਟਿੰਗ ਮਸ਼ੀਨ ਨਾਲ ਲੱਗੇਗਾ ‘ਵੀ.ਵੀ ਪੈਟ’ – ਮੁੱਖ ਚੋਣ ਕਮਿਸ਼ਨਰ

7 ਜਿਲ੍ਹਾ ਚੋਣ ਅਧਿਕਾਰੀਆਂ ਨਾਲ ਮੀਟਿੰਗ ਅੰਮ੍ਰਿਤਸਰ, 1 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਭਾਰਤ ਦੇ ਚੋਣ ਕਮਿਸ਼ਨਰ ਸੁਨੀਲ ਅਰੋੜਾ ਤੇ ਡਾਇਰੈਕਟਰ ਨਿਖਿਲ ਕੁਮਾਰ ਨੇ ਅੱਜ ਮੁੱਖ ਚੋਣ ਕਮਿਸ਼ਨਰ ਪੰਜਾਬ ਡਾ. ਐਸ.ਰਾਜੂ ਦੀ ਹਾਜ਼ਰੀ ਵਿਚ ਪੰਜਾਬ ਦੇ ਸੱਤ ਜਿਲਿਆਂ ਅੰਮਿ੍ਰਤਸਰ, ਜਲੰਧਰ, ਕਪੂਰਥਲਾ, ਤਰਨਤਾਰਨ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ਦੇ ਜਿਲ੍ਹਾ ਚੋਣ ਅਧਿਕਾਰੀਆਂ ਕਮ ਡਿਪਟੀ ਕਮਿਸ਼ਨਰਾਂ ਤੇ ਰਿਟਰਨਿੰਗ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ …

Read More »

ECI to Provide VVPAT Machines at all polling stations in 2019 Elections

Amritsar, Sept. 30 (Punjab Post Bureau) – Terming the use of Voter Verifiable Paper Audit Trail (VVPAT ) machines a big success in enhancing voters’ verifiability, Election Commission Of India (ECI ) would provide  VVPAT machines at all the polling stations in the Parliament elections 2019. Election Commissioner of India Mr. Sunil Arora informed that the use of VVPAT machines …

Read More »

Capacity Building Programme at DAV Public School

Amritsar, Oct. 1 (Punjab Post Bureau) – Under the aegis of DAVCAE, DAVCMC New Delhi two days ‘Capacity Building Programme’ for teachers was held at DAV Public School , Lawrence Road , Amritsar. The workshop was conducted for various subjects – Science, Music, Fine Arts, Computers, Physical Education, Dance and EEDP (Early Education Development Programme). As many as 350 teachers …

Read More »

ਬੇਅਦਬੀ ਮਾਮਲੇ `ਚ ਜਲਦ ਹੋਵੇਗੀ ਕਾਰਵਾਈ – ਵਿਜੈ ਇੰਦਰ ਸਿੰਗਲਾ

ਭੀਖੀ/ਮਾਨਸਾ, 1 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਬੇਅਬਦੀ ਮਾਮਲਿਆਂ ਵਿੱਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ `ਤੇ ਕਾਰਵਾਈ ਕਰਨ ਲਈ ਸਰਕਾਰ ਵਲੋਂ ਉੱਚ ਅਧਿਕਾਰੀਆਂ ਦੀ ਅਗਵਾਈ ਵਾਲੀ ਸਿਟ ਦਾ ਗਠਨ ਛੇਤੀ ਹੋਣ ਤੋਂ ਬਾਅਦ ਇਸ ਮਾਮਲੇ ਦੇ ਕਸੂਰਵਾਰ ਲੋਕਾਂ `ਤੇ ਕਾਰਵਾਈ ਹੋਵੇਗੀ।ਚਾਹੇ ਉਹ ਕੋਈ ਵੀ ਹੋਣ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ 7 ਅਕਤੂਬਰ ਦੀ ਲੰਬੀ …

Read More »

ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਬਲਦੇਵ ਸਿੰਘ ਮਾਖਾ ਨੇ ਅਕਾਲੀ ਦਲ ਤੋਂ ਦਿੱਤਾ ਅਸਤੀਫਾ

ਭੀਖੀ/ ਮਾਨਸਾ, 1 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਜ਼ਿਲ੍ਹੇ `ਚ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਟਕਸਾਲੀ ਆਗੂ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਮਾਰਕੀਟ ਕਮੇਟੀ ਭੀਖੀ ਦੇ ਸਾਬਕਾ ਚੇਅਰਮੈਨ ਜਥੇਦਾਰ ਬਲਦੇਵ ਸਿੰਘ ਮਾਖਾ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ।ਪਾਰਟੀ ਪ੍ਰਧਾਨ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਭੇਜਦਿਆਂ ਉਨ੍ਹਾਂ ਸਿਹਤਯਾਬ ਨਾ ਹੋਣ ਦੀ ਗੱਲ ਕਰਦਿਆਂ …

Read More »

ਹਿੰਦੀ ਪੰਦਰਵਾੜਾ ਵੱਖ-ਵੱਖ ਪਿੰਡਾਂ ਵਿੱਚ ਭਾਸ਼ਣ, ਲੇਖ ਅਤੇ ਪੇਂਟਿੰਗ ਮੁਕਾਬਲੇ ਕਰਵਾਏ

ਭੀਖੀ/ਮਾਨਸਾ, 30 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਨਹਿਰ ਯੁਵਾ ਕੇਂਦਰ ਮਾਨਸਾ ਵਲੋਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਅੁਨਸਾਰ ਹਿੰਦੀ ਭਾਸ਼ਾ ਨੂੰ ਉਤਸ਼ਾਹਿਤ ਕਰਨ ਹਿੱਤ ਹਿੰਦੀ ਪੰਦਰਵਾੜਾ ਵੱਖ-ਵੱਖ ਪਿੰਡਾਂ ਵਿੱਚ ਭਾਸ਼ਣ, ਲੇਖ ਤੇ ਪੇਂਟਿੰਗ ਮੁਕਾਬਲੇ ਆਦਿ ਕਰਕੇ ਮਨਾਇਆ ਗਿਆ।ਹਿੰਦੀ ਭਾਸ਼ਾ ਦੀ ਵੱਧ ਤੋ ਵੱਧ ਵਰਤੋਂ ਕਰਨ ਸਬੰਧੀ ਸਹੁੰ ਚੁੱਕਾਈ ਗਈ। ਇਸ ਤੋ ਬਆਦ ਗੁਰੂਕੁਲ ਅਕੈਡਮੀ ਪਬਲਿਕ ਸੀ. ਸੈ …

Read More »

ਮੰਡੀਆਂ `ਚ ਆਉਣ ਵਾਲੀਆਂ ਸਮੱਸਿਆਵਾਂ ਦੇ ਯੋਗ ਪ੍ਰਬੰਧ ਕਰਵਾਉਣ ਲਈ ਦਿੱਤਾ ਧਰਨਾ

ਭੀਖੀ/ਮਾਨਸਾ, 30 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਭਾਰਤੀ ਕਿਸਾਨ ਯੂਨੀਅਨ ਰਜਿ. (ਕਾਦੀਆਂ) ਜਿਲਾ ਮਾਨਸਾ ਵਲੋਂ ਕਿਸਾਨਾਂ ਨੂੰ ਜਿਨਸਾਂ ਦੀ ਵਿਕਰੀ ਸਮੇਂ ਖ੍ਰੀਦ ਮੰਡੀਆਂ `ਚ ਆਉਣ ਵਾਲੀਆਂ ਸਮੱਸਿਆਵਾਂ ਦੇ ਯੋਗ ਪ੍ਰਬੰਧ ਕਰਵਾਉਣ ਲਈ ਜਿਲਾ ਪ੍ਰਧਾਨ ਜਰਨੈਲ ਸਿੰਘ ਸੱਤੀਕੇ ਦੀ ਅਗਵਾਈ ਵਿੱਚ ਵਿਸ਼ਾਲ ਧਰਨਾ ਦੇ ਕੇ ਜਿਲਾ ਮੰਡੀ ਅਫ਼ਸਰ ਮਾਨਸਾ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਦਿੱਤਾ ਗਿਆ।       ਧਰਨੇ ਦੀ …

Read More »

ਨਵੇਂ ਆਏ ਜਿਲ੍ਹਾ ਸਿੱਖਿਆ ਅਧਿਕਾਰੀ ਨੇ ਨੰਨ੍ਹੇ ਖਿਡਾਰੀਆਂ ਨੂੰ ਦਿੱਤੀ ਹੱਲਾਸ਼ੇਰੀ

ਭੀਖੀ/ਮਾਨਸਾ, 30 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਹੋਲੀ ਹਾਰਟ ਹਾਈ ਸਕੂਲ ਮਾਨਸਾ ਖੁਰਦ ਵਿਖੇ ਚੱਲ ਰਹੇ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਦੌਰਾਨ ਨੰਨ੍ਹੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਨਵੇਂ ਆਏ ਜਿਲ੍ਹਾ ਸਿੱਖਿਆ ਅਫ਼ਸਰ (ਐਲੀ.ਸਿ.) ਰਜਿੰਦਰ ਕੌਰ ਨੇ ਕਿਹਾ ਕਿ ਜਿਲ੍ਹੇ ਵਿੱਚ ਸਿਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਨਾਲ-ਨਾਲ ਖੇਡਾਂ ਨੂੰ ਵੀ ਉਤਸ਼ਾਹਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।ਉਨ੍ਹਾਂ ਕਿਹਾ …

Read More »

ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿੱਚ 11 ਦਿਨ ਲਗਾਤਾਰ ਲੱਗੇਗਾ ਰੁਜ਼ਗਾਰ ਮੇਲਾ

ਭੀਖੀ/ਮਾਨਸਾ, 30 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – 12 ਨਵੰਬਰ ਨੂੰ ਸ਼ੁਰੂ ਹੋਣ ਜਾ ਰਹੇ 11 ਰੋਜ਼ਾ ਰੁਜ਼ਗਾਰ ਮੇਲੇ ਵਿੱਚ ਨਿਯੋਜਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਬੇਰੁਜ਼ਗਾਰ ਨੌਜਵਾਨਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ, ਭੱਠਾ ਮਾਲਕਾਂ, ੳਦਯੋਗਿਕ ਇਕਾਈਆਂ ਦੇ …

Read More »

ਜ਼ਿਲ੍ਹਾ ਪ੍ਰਸ਼ਾਸਨ ਨੇ ਵਿੱਢੀਆਂ 2 ਅਕਤੂਬਰ ਨੂੰ ਲੱਗਣ ਵਾਲੇ ਮੈਗਾ ਕੈਂਪ ਦੀਆਂ ਤਿਆਰੀਆਂ

ਭੀਖੀ/ਮਾਨਸਾ, 30 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – 2 ਅਕਤੂਬਰ ਨੂੰ ਲੱਗਣ ਵਾਲੇ ਮੈਗਾ ਕੈਂਪਾਂ ਦੀਆਂ ਤਿਆਰੀਆਂ ਜਿਲ੍ਹਾ ਪ੍ਰਸ਼ਾਸਨ ਵਲੋਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਨਾਲ ਕੀਤੀਆਂ ਜਾ ਰਹੀਆਂ ਹਨ।ਇਨ੍ਹਾਂ ਕੈਂਪਾਂ ਦਾ ਮੁੱਖ ਮਕਸਦ ਵੱਖ-ਵੱਖ ਵਿਭਾਗਾਂ ਦੇ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਲਾਭਪਾਤਰੀਆਂ ਨੂੰ ਲਾਭ ਪੰਹੁਚਾਉਣਾ ਹੈ।     ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੂਸਰੇ ਦਿਨ ਇਸ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ …

Read More »