Tuesday, April 16, 2024

Daily Archives: October 1, 2018

ਜ਼ਿਲ੍ਹਾ ਜੇਲ੍ਹ ਮਾਨਸਾ ਵਿਖੇ ਲਗਾਇਆ ਫ੍ਰੀ ਆਯੂਰਵੈਦਿਕ ਮੈਡੀਕਲ ਕੈਂਪ

ਭੀਖੀ/ਮਾਨਸਾ, 30 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸ਼ਹੀਦ ਏ ਆਜ਼ਮ ਸ੍ਰ. ਭਗਤ ਸਿੰਘ ਜੀ ਦੇ ਜਨਮ ਦਿਹਾੜੇ `ਤੇ ਜ਼ਿਲ੍ਹਾ ਜੇਲ੍ਹ ਮਾਨਸਾ ਵਿਖੇ ਫ੍ਰੀ ਆਯੂਰਵੈਦਿਕ ਮੈਡੀਕਲ ਕੈਂਪ ਲਗਾਇਆ ਗਿਆ।ਜਿਸ ਦੌਰਾਨ ਡਾਕਟਰ ਵਿਸ਼ਵਜੀਤ ਸਿੰਘ ਖੰਡਾ ਨੇ  ਬੰਦੀ  ਕੈਦੀਆਂ ਦਾ ਚੈੱਕਅਪ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ।ਕਾਫੀ ਗਿਣਤੀ `ਚ ਬੰਦੀ ਕੈਦੀਆਂ ਨੇ ਆਪਣਾ ਇਲਾਜ ਕਰਵਾਇਆ।  

Read More »

ਮਾਨਸਾ ਜ਼ਿਲ੍ਹੇ ਦੇ ਕੈਮਿਸਟਾਂ ਨੇ ਦੁਕਾਨਾਂ ਬੰਦ ਕਰਕੇ ਪ੍ਰਗਟਾਇਆ ਰੋਸ

ਭੀਖੀ/ਮਾਨਸਾ, 30 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਆਲ ਇੰਡੀਆ ਆਰਗੇਨਾਈਜੇਸ਼ਨ ਆਫ ਕੈਮਿਸਟ ਐਂਡ ਡਰਗਿਸਟ ਦੇ ਸੱਦੇ ‘ਤੇ ਮਾਨਸਾ ਵਿਚ ਕੈਮਿਸਟਾਂ ਵਲੋਂ ਮੁਕੰਮਲ ਹੜਤਾਲ ਕਰਦੇ ਹੋਏ ਦਵਾਈਆਂ ਦੀਆਂ ਦੁਕਾਨਾਂ ਬੰਦ ਰੱਖੀਆਂ ਗਈਆਂ। ਕੈਮਿਸਟ ਐਸੋਸੀਏਸ਼ਨ ਦੀ ਬੁਢਲਾਡਾ ਇਕਾਈ ਦੇ ਪ੍ਰਧਾਨ ਅਸ਼ੋਕ ਰਸਵੰਤਾ ਨੇ ਦੱਸਿਆ ਕਿ ਸਰਕਾਰ ਰੋਜਾਨਾ ਕੋਈ ਨਾ ਕੋਈ ਨਵੇਂ ਬਹਾਨੇ ਅਤੇ ਪਾਬੰਦੀਆਂ ਲਗਾਕੇ ਕੈਮਿਸਟਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ।ਉਨ੍ਹਾਂ …

Read More »

ਚੇਅਰਮੈਨ ਸਿੱਧੂ ਨੇ ਮੁੱਖ ਮੰਤਰੀ ਵਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਸਾਰ ਲੈਣ `ਤੇ ਕੀਤਾ ਧੰਨਵਾਦ

ਬਠਿੰਡਾ, 30 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਹੀ ਪੰਜਾਬ ਦੀ ਖੁਸ਼ਹਾਲੀ ਅਤੇ ਕਿਸਾਨੀ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ।ਬੀਤੇ ਦਿਨ ਆਈ ਭਾਰੀ ਬਰਸਾਤ ਨਾਲ ਪੰਜਾਬ ਦੇ ਵੱਖ ਵੱਖ ਇਲਾਕੇ ਵਿੱਚ ਹੜ੍ਹ ਨਾਲ ਪ੍ਰਭਾਵਿਤ ਹੋਈਆਂ ਕਿਸਾਨਾਂ ਦੀਆਂ ਫਸਲਾਂ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੁੱਜੇ, ਜਿੱਥੇ ਉਨ੍ਹਾਂ ਨੇ …

Read More »

ਕਿਰਤੀ ਕਿਸਾਨ ਯੂਨੀਅਨ ਵਲੋਂ ਬਰਨਾਲਾ ਰੈਲੀ ਸਬੰਧੀ ਮੀਟਿੰਗ

ਬਠਿੰਡਾ, 30 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪਿੰਡ ਗੋਬਿੰਦਪੁਰਾ ਵਿੱਚ ਕਿਰਤੀ ਕਿਸਾਨ ਯੂਨੀਅਨ ਵੱਲੋਂ ਪਿੰਡ ਦੀ ਦਾਣਾ ਮੰਡੀ ਵਿੱਚ ਬਰਨਾਲਾ ਰੈਲੀ ਸੰਬੰਧੀ ਮੀਟਿੰਗ ਕਰਕੇ ਕਿਸਾਨਾਂ ਨੂੰ ਲਾਮਬੰਦ ਕਰਦਿਆਂ ਕਨਵੀਨਰ ਅਮਰਜੀਤ ਸਿੰਘ ਹਨੀ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੀਆਂ 7 ਕਿਸਾਨ ਜਥੇਬੰਦੀਆਂ ਵੱਲੋਂ ਪਰਾਲੀ ਸਾੜਨ ਦੇ ਸੰਬੰਧ ਵਿੱਚ 26 ਸਤੰਬਰ ਨੂੰ ਬਰਨਾਲਾ ਵਿੱਚ ਇੱਕ ਕਨਵੈਨਸ਼ਨ ਕੀਤੀ, …

Read More »

ਡੀ.ਏ.ਵੀ ਕਾਲਜ ਦੇ ਪੁਰਾਣੇੇ ਵਿਦਿਆਰਥੀ ਦਰਸ਼ਨ ਗੁਪਤਾ ਵਲੋਂ ਕਾਲਜ ਨੂੰ ਦਾਨ

ਬਠਿੰਡਾ, 30 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਡੀ.ਏ.ਵੀ ਕਾਲਜ ਦੇ ਪਹਿਲੇ ਬੈਚ ਦੇ ਪੁਰਾਣੇ ਵਿਦਿਆਰਥੀ ਦਰਸ਼ਨ ਗੁਪਤਾ ਅਤੇ ਅੰਗਰੇਜੀ ਵਿਭਾਗ ਦੇ ਮੁਖੀ ਰਹਿ ਚੁਕੇ ਪ੍ਰੋ. ਐਸ.ਐਲ ਗੋਇਲ ਨੇ ਕਾਲਜ ਵਿਚ ਸ਼ਿਰਕਤ ਕਰਦਿਆਂ ਆਪਣੀ ਨੇਕ ਕਮਾਈ ਵਿੱਚੋਂ ਕਾਲਜ ਨੰੂ ਵੱਡੀ ਰਕਮ ਦਾਨ ਕੀਤੀ।ਪ੍ਰਿੰਸੀਪਲ ਡਾ. ਸੰਜੀਵ ਸ਼ਰਮਾ, ਵਾਈਸ ਪ੍ਰਿੰਸੀਪਲ ਪ੍ਰੋ: ਵਰੇਸ਼ ਗੁਪਤਾ, ਸਟਾਫ ਸੈਕਟਰੀ ਮਹੇਸ਼ਇੰਦਰ ਸਿੰਘ ਅਤੇ ਬਾਕੀ ਸਟਾਫ ਮੈਂਬਰਾਂ …

Read More »

ਸਿਕੰਦਰ ਮਲੂਕਾ ਵਲੋਂ ਦੁੱਲੇਵਾਲਾ ਵਿਖੇ ਅਕਾਲੀ ਵਰਕਰਾਂ ਨਾਲ ਵਿਚਾਰਾਂ

 ਬਠਿੰਡਾ, 30 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਵਲੋਂ ਪਿੰਡ ਦੁੱਲੇਵਾਲਾ ਦਾ ਦੌਰਾ ਕਰਦਿਆਂ ਅਕਾਲੀ ਵਰਕਰਾਂ ਦਾ ਹੌਂਸਲਾ ਵਧਾਉਣ ਲਈ ਵਿਚਾਰ ਵਟਾਂਦਰਾ ਕੀਤਾ।ਉਨ੍ਹਾਂ ਨੇ ਲੰਘੀਆਂ ਬਲਾਕ ਸੰਮਤੀ ਤੇ ਜਿਲ੍ਹਾਂ ਪ੍ਰੀਸ਼ਦ ਦੀਆਂ ਚੋਣਾਂ ਸੰਬੰਧੀ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੋਣਾਂ ਦੀ ਕੁੜੱਤਣ ਭੁੱਲਾ ਕੇ ਮਿਲਜੁਲ ਕੇ ਰਹਿਣਾ …

Read More »

ਲਾਈਵ ਦਿਖਾਇਆ ਜਾਵੇਗਾ ਦੂਰਬੀਨ ਰਾਹੀਂ ਬੱਚੇਦਾਨੀਆਂ ਦਾ ਅਪਰੇਸ਼ਨ – ਡਾ. ਅਮਿਤ ਅਗਰਵਾਲ

ਬਠਿੰਡਾ, 29 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਮਾਲ ਰੋਡ ਸਥਿਤ ਨਵਜੀਵਨ ਨਰਸਿੰਗ ਹੋਮ ਵਲੋਂ ਸ਼ਹਿਰ ਅੰਦਰ ਪਹਿਲੀ ਵਾਰ ਦੂਰਬੀਨ ਰਾਹੀਂ ਬੱਚੇਦਾਨੀ ਦੇ ਕੈਂਸਰ ਪੀੜਤ ਮਰੀਜ਼ਾਂ ਦੀ ਲਾਈਵ ਸਰਜਰੀ ਵਰਕਸ਼ਾਪ ਲੈਪਕੋਨ ਦਾ ਅਯੋਜਿਨ ਕੀਤਾ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਪ੍ਰਾਈਵੇਟ ਹੋਟਲ ਵਿਖੇ ਨਵਜੀਵਨ ਨਰਸਿੰਗ ਹੋਮ ਦੇ ਮਾਹਰ ਸਰਜਨ ਡਾ. ਅਮਿਤ ਅਗਰਵਾਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ …

Read More »

ਬਾਬਾ ਫ਼ਰੀਦ ਗਰੁੱਪ ਨੇ ਮਨਾਇਆ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ

ਬਠਿੰਡਾ, 30 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਗਰੁੱੱ ਆਫ਼ ਇੰਸਟੀਚਿਊਸ਼ਨਜ਼ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਸੰਬੰਧੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਦੇ ਅੰਤਰ ਕਾਲਜ ਭਾਸ਼ਣ ਮੁਕਾਬਲੇ ਕਰਵਾਏ ਗਏ।ਇਸ ਸਮਾਗਮ ਵਿੱਚ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ, ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਪਰਮਜੀਤ ਕੌਰ ਧਾਲੀਵਾਲ ਅਤੇ ਡਾਇਰੈਕਟਰ ਐਡਮਨ ਅਮਿਤੋਜ ਧਾਲੀਵਾਲ ਨੇ …

Read More »

ਐਸ.ਐਸ.ਡੀ ਕਾਲਜ ਆਫ ਪ੍ਰੋਫੈਸ਼ਨਲ ਸਟੱਡੀਜ਼ ਵਲੋਂ ਸ਼ਹੀਦ ਭਗਤ ਸਿੰਘ ਦੇ 111ਵੇਂ ਜਨਮ ਦਿਵਸ `ਤੇ ਪ੍ਰੋਗਰਾਮ

ਬਠਿੰਡਾ, 30 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਐਸ.ਐਸ.ਡੀ ਕਾਲਜ ਆਫ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਵੱਲੋਂ ਸ਼ਹੀਦ ਭਗਤ ਸਿੰਘ ਦੇ 111ਵੇਂ ਜਨਮ ਦਿਵਸ ਤੇ ਇਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਇਸ ਪ੍ਰੋਗਰਾਮ ਦਾ ਮਕਸਦ ਭਗਤ ਸਿੰਘ ਨੂੰ ਯਾਦ ਕਰਦੇ ਹੋਏ ਵਿਦਿਆਰਥੀਆਂ ਵਿਚ ਦੇਸ਼ ਪ੍ਰੇਮ ਦੀ ਭਾਵਨਾ ਪੈਦਾ ਕਰਨਾ ਸੀੇ। ਪ੍ਰੋ: ਨਰਿੰਦਰ ਸਿੰਘ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਤੇ ਚਾਨਣਾ ਪਾਇਆ ਕਿਵੇਂ …

Read More »

ਸ਼ਾਨਦਾਰ ਰਿਹਾ ਐਸ.ਐਸ.ਡੀ ਗਰਲਜ਼ ਕਾਲਜ ਦੇ ਦੂਜੇ ਸਮੈਸਟਰ ਦਾ ਨਤੀਜਾ

ਬਠਿੰਡਾ, 30 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਘੋਸਿਤ ਬੀ.ਕਾਮ. ਭਾਗ ਦੁਜਾ ਸਮੈਸਟਰ ਚੌਥੇ ਦੇ ਨਤੀਜੇ ਵਿੱਚ ਐਸ.ਐਸ.ਡੀ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਦਾ ਨਤੀਜਾ 100% ਰਿਹਾ ਹੈ ਇਸ ਵਿੱਚ ਮਾਨਸੀ ਨੇ 84% ਅੰਕ ਪ੍ਰਾਪਤ ਕਰ ਕੇ ਪਹਿਲਾ, ਆਸ਼ੀਮਾ ਨੇ 82.4% ਅੰਕ ਲੈ ਕੇ ਦੂਜਾ ਅਤੇ ਨੇਹਾ ਗੋਇਲ ਨੇ 84.2% ਅੰਕ ਹਾਸਿਲ ਕਰ ਕੇ ਤੀਜਾ ਸਥਾਨ …

Read More »