Friday, January 18, 2019
ਤਾਜ਼ੀਆਂ ਖ਼ਬਰਾਂ

Daily Archives: October 4, 2018

ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਬਣੇ ਸੁਖਮਿੰਦਰ ਸਿੰਘ

PPN0310201821

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਐਕਸੀਅਨ ਸੁਖਮਿੰਦਰ ਸਿੰਘ ਨੂੰ ਆਪਣਾ ਨਿੱਜੀ ਸਹਾਇਕ ਲਗਾਇਆ ਹੈ।ਉਨ੍ਹਾਂ ਨੂੰ ਇਹ ਜ਼ੁੰਮੇਵਾਰੀ ਨਿੱਜੀ ਸਕੱਤਰ ਜਗਜੀਤ ਸਿੰਘ ਜੱਗੀ ਦੇ ਸੇਵਾਮੁਕਤ ਹੋਣ ਤੋਂ ਬਾਅਦ ਸੌਂਪੀ ਗਈ ਹੈ।ਸੁਖਮਿੰਦਰ ਸਿੰਘ ਨੂੰ ਨਵੇਂ ਅਹੁਦੇ ’ਤੇ ਅੱਜ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਿਰੋਪਾਓ ਦੇ ... Read More »

ਗੁਰਦੁਆਰਾ ਨਾਨਕਮਤਾ ਸਾਹਿਬ ਤੋਂ ਨਗਰ ਕੀਰਤਨ ਤੀਸਰੇ ਪੜਾਅ ਲਈ ਰਵਾਨਾ

PPN0310201820

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਕੋੜੀ ਵਾਲਾ ਘਾਟ ਉੱਤਰ ਪ੍ਰਦੇਸ਼ ਤੋਂ ਸੁਲਤਾਨਪੁਰ ਲੋਧੀ ਲਈ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਨਾਨਕ ਮਤਾ ਸਾਹਿਬ ਤੋਂ ਆਪਣੇ ਤੀਸਰੇ ਪੜਾਅ ਗੁਰਦੁਆਰਾ ਨਾਨਕਿਆਣਾ ਸਾਹਿਬ ਕਾਸ਼ੀਪੁਰ ਲਈ ਰਵਾਨਾ ਹੋਇਆ, ਜਿਸ ਦੀ ਆਰੰਭਤਾ ਲਈ ਅਰਦਾਸ ਤਖ਼ਤ ... Read More »

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟਰੇਸ

PPN0310201819

ਪ੍ਰਧਾਨ ਲੌਗੋਵਾਲ ਨੇ ਐਂਟੋਨੀਓ ਗੁਟਰੇਸ ਨੂੰ ਸਿੱਖ ਮਸਲਿਆਂ ਸਬੰਧੀ ਮੈਮੋਰੰਡਮ ਸੌਂਪਿਆ ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟਰੇਸ ਨੇ ਸ਼ਰਧਾ ਭਾਵਨਾ ਨਾਲ ਮੱਥਾ ਟੇਕਿਆ।ਉਨ੍ਹਾਂ ਨੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਤੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਪੰਗਤ ’ਚ ਬੈਠ ... Read More »

ਪੁਰਾਣੇ ਸ਼ਹਿਰ ਦੀ 10 ਕਿਲੋਮੀਟਰ ਚਾਰਦੀਵਾਰੀ ਰਸਤੇ ਸੱਜੇਗਾ ਪ੍ਰਕਾਸ਼ ਪੁਰਬ ਮੋਕੇ ਨਗਰ ਕੀਰਤਨ- ਡਾ. ਰੂਪ ਸਿੰਘ

PPN0310201817

ਅੰਮ੍ਰਿਤਸਰ, 3 ਅਕਤੂਬਰ- (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 25 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਦੌਰਾਨ ਸਕੂਲੀ ਬੱਚੇ ਵਿਸ਼ੇਸ਼ ਖਿੱਚ ਦਾ ਕੇਂਦਰ ਬਣਨਗੇ। ਇਹ ਪਹਿਲੀ ਵਾਰ ਹੈ ਕਿ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਦਾ ਦਾਇਰਾ ਵਿਸ਼ਾਲ ਕੀਤਾ ਗਿਆ ਹੈ, ਜਿਸ ਤਹਿਤ ਇਸ ਵਾਰ ਇਹ ਨਗਰ ਕੀਰਤਨ ... Read More »

ਜਿਲੇ੍ `ਚ 30ਵੇਂ ਡੈਂਟਲ ਪੰਦਰਵਾੜੇ ਦੀ ਸ਼ੂਰੁਆਤ

PPN0310201815

ਪਠਾਨਕੋਟ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਨੈਨਾ ਸਲਾਥੀਆ ਨੇ ਅੱਜ 3 ਅਕਤੂਬਰ 2018 ਤੋਂ 17 ਅਕਤੂਬਰ ਤੱਕ ਚੱਲਣ ਵਾਲੇ 30ਵੇਂ ਡੈਂਟਲ ਸਿਹਤ ਪੰਦਰਵਾੜੇ ਦੀ ਸ਼ੂਰੁਆਤ ਸਿਵਲ ਹਸਪਤਾਲ ਪਠਾਨਕੋਟ ਵਿਖੇ ਕੀਤੀ ।ਉਨਾਂ ਦੱਸਿਆ ਕਿ ਦੰਦਾਂ ਦੀ ਸਿਹਤ ਸੰਭਾਲ ਸੰਬਧੀ ਇਹ ਪੰਦਰਵਾੜਾ ਅੱਜ ਤੋਂ ਪੂਰੇ ਸੂਬੇ ਭਰ ਵਿੱਚ ਮਨਾਇਆ ਜਾ ਰਿਹਾ ਹੈ।ਜਿਸ ਅਧੀਨ ਜਿਲੇ੍ਹ ਦੀਆਂ ਵੱਖ ਵੱਖ ਸਿਹਤ ... Read More »

ਸਾਲ 2018-19 ਦੇ ਸੈਸਨ ਦੌੌਰਾਨ ਜਿਲ੍ਹਾ ਪੱਧਰ ਟੂਰਨਾਮੈਂਟ ਕਰਾਉਣ ਦੀਆਂ ਮਿਤੀਆਂ ਜਾਰੀ

PPN0310201814

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟਬਿਊਰੋ) – ਪੰਜਾਬ ਸਰਕਾਰ, ਖੇਡ ਵਿਭਾਗ, ਡਾਇਰੈਕਟਰ ਸਪੋੋਰਟਸ ਪੰਜਾਬ ਸ੍ਰੀਮਤੀ ਅਮ੍ਰਿਤ ਕੌੌਰ ਗਿੱਲ ਅਤੇ ਜ਼ਿਲ੍ਹਾ ਖੇਡ ਅਫਸਰ, ਪਠਾਨਕੋਟ ਸ੍ਰੀਮਤੀ ਜਸਮੀਤ ਕੌੌਰ ਵਲੋੋਂ ਸਾਲ 2018-19 ਦੇ ਸੈਸਨ ਲਈ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਜ਼ਿਲ੍ਹਾ ਪਧਰੀ ਟੂਰਨਾਮੈਂਟ ਅੰਡਰ 14 (ਲੜਕੇ/ਲੜਕੀਆਂ, ਅੰਡਰ 18 (ਲੜਕੇ, ਲੜਕੀਆਂ) ਅਤੇ ਅੰਡਰ 25 (ਮੈਨ/ ਵੂਮੈਨ) ਕਰਾਉਣ ਦਾ ਫੈਸਲਾ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ... Read More »

ਜਿਲ੍ਹਾ ਪ੍ਰਸਾਸਨ ਨੇ ਲੋਕਾਂ ਦੀ ਸੁਵਿਧਾ ਲਈ ਵੈਬਸਾਈਟ ਕੀਤੀ ਲਾਂਚ

PPN0310201813

ਪਠਾਨਕੋਟ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਅੱਜ ਰਾਮਵੀਰ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਦੀ ਪ੍ਰਧਾਨਗੀ ਵਿੱਚ ਜ਼ਿਲ੍ਹਾ ਪਠਾਨਕੋਟ ਦੀ ਪਠਾਨਕੋਟ ਡਾਟ ਐਨ.ਆਈ.ਸੀ ਡਾਟ ਇੰਨ ਨਾਮ ਦੀ ਵੈਬਸਾਈਟ ਲਾਂਚ ਕੀਤੀ ਗਈ। ਇਸ ਸਮੇਂ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ(ਜ) ਪਠਾਨਕੋਟ, ਜੁਗਲ ਕਿਸ਼ੋਰ ਡਿਸਟ੍ਰਿਕ ਇਨਫਾਰਮੇਸ਼ਨ ਆਫਿਸਰ, ਜੁਗਰਾਜ ਸਿੰਘ ਪ੍ਰੋਗਰਾਮਰ ਵੀ ਹਾਜ਼ਰ ਸਨ।     ਇਸ ਮੌਕੇ ’ਤੇ ਜਾਣਕਾਰੀ ਦਿੰਦਿਆਂ ... Read More »

ਖਾਲਸਾ ਕਾਲਜ ਲਾਅ ਵਿਖੇ ‘ਆਰਟ ਆਫ਼ ਲਿਵਿੰਗ ਯੂਥ ਇੰਪਾਵਰਮੈਂਟ ਸਕਿੱਲਜ਼’ ਵਰਕਸ਼ਾਪ

PPN0310201812

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਵਿਖੇ ਆਰਟ ਆਫ਼ ਲਿਵਿੰਗ ਫਾਊਂਡੇਸ਼ਨ ਵੱਲੋਂ ਯੂਥ ਇੰਮਪਾਵਰਮੈਂਟ ਅਤੇ ਸਕਿੱਲਜ਼ ਵਰਕਸ਼ਾਪ ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ।ਇਸ ਸੈਮੀਨਾਰ ਦਾ ਆਗਾਜ਼ ਕਾਲਜ ਦੇ ਅਸਿਸਟੈਂਟ ਪ੍ਰੋਫੈਸਰ ਅਤੇ ਡੀਨ, ਡਾ. ਗੁਨੀਸ਼ਾ ਸਲੂਜਾ ਵੱਲੋਂ ਮੁੱਖ ਮਹਿਮਾਨਾਂ ਦੀ ਜਾਣ-ਪਛਾਣ ਨਾਲ ਕੀਤਾ ਗਿਆ।ਇਸ ਸੈਮੀਨਾਰ ’ਚ ਮੁੱਖ ਮਹਿਮਾਨ ਸੌਰਵ ਕਪੂਰ, ... Read More »

ਖ਼ਾਲਸਾ ਕਾਲਜ ਵਿਖੇ ‘ਪੁਸਤਕ ਸੱਭਿਆਚਾਰ ਅਤੇ ਨੌਜਵਾਨ ਪੀੜੀ’ ਵਿਸ਼ੇ ’ਤੇ ਸੈਮੀਨਾਰ

PPN0310201811

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਨੈਸ਼ਨਲ ਬੁਕ ਟਰੱਸਟ ਦਿੱਲੀ ਵੱਲੋਂ ਕਾਲਜ ਦੇ ਸਹਿਯੋਗ ਨਾਲ ‘ਪੁਸਤਕ ਸੱਭਿਆਚਾਰ ਅਤੇ ਨੌਜਵਾਨ ਪੀੜੀ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਨੈਸ਼ਨਲ ਬੁਕ ਟਰੱਸਟ ਵੱਲੋਂ ਨੌਜਵਾਨਾਂ ’ਚ ਪੁਸਤਕ ਪੜਨ ਦੀ ਘੱਟ ਰਹੀ ਰੁਚੀ ਨੂੰ ਮੁੜ ਸੁਰਜੀਤ ਕਰਨ ਲਈ ਕਾਲਜ ’ਚ 7 ਰੋਜ਼ਾ ਪੁਸਤਕ ਪ੍ਰਦਰਸ਼ਨੀ ਲਗਾਈ ਗਈ ਹੈ ਅਤੇ ਇਸੇ ਪ੍ਰਸੰਗ ’ਚ ... Read More »

ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟਰੇਸ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

PPN0310201809

ਵਿਤ ਮੰਤਰੀ ਤੇ ਮੁੱਖ ਸਕੱਤਰ ਪੰਜਾਬ ਵਲੋਂ ਹਵਾਈ ਅੱਡੇ ’ਤੇ ਸਵਾਗਤ ਅੰਮ੍ਰਿਤਸਰ, 3 ਅਕਤਬੂਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟਰੇਸ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਵਿਸ਼ੇਸ਼ ਤੌਰ ’ਤੇ ਆਪਣੇ ਵਫ਼ਦ ਨਾਲ ਅੰਮਿ੍ਰਤਸਰ ਆਏ।ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਵੀ ਉਨਾਂ ਦੇ ਨਾਲ ਸਨ।ਪੰਜਾਬ ਸਰਕਾਰ ਵਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ... Read More »