Oops! It appears that you have disabled your Javascript. In order for you to see this page as it is meant to appear, we ask that you please re-enable your Javascript!
Thursday, April 25, 2019
ਤਾਜ਼ੀਆਂ ਖ਼ਬਰਾਂ

Daily Archives: October 5, 2018

ਉਤਰਾਖੰਡ ਦੀ ਸੰਗਤ ਨੇ ਨਗਰ ਕੀਰਤਨ ਦੇ ਸਵਾਗਤ ਲਈ ਕੀਤੇ ਵਿਸ਼ੇਸ਼ ਪ੍ਰਬੰਧ

PPN0410201818

ਇਤਿਹਾਸਕ ਸ਼ਸਤਰਾਂ ਵਾਲੀ ਪ੍ਰਦਰਸ਼ਨੀ ਨੂੰ ਦੇਖਣ ਲਈ ਸੰਗਤਾਂ `ਚ ਦਿਖਿਆ ਭਾਰੀ ਉਤਸ਼ਾਹ ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਿੱਖ ਪੰਥ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਕੋੜੀ ਵਾਲਾ ਘਾਟ ਉਤਰ ਪ੍ਰਦੇਸ਼ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਆਰੰਭ ਕੀਤੇ ਵਿਸ਼ਾਲ ਨਗਰ ਕੀਰਤਨ ... Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਮਨਾਇਆ ‘ਪਿੰਕ ਡੇਅ’

PPN0410201817

ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਨੰਨੇ-ਮੁੰਨੇ ਵਿਦਿਆਰਥੀਆਂ ਨੂੰ ਰੰਗਾਂ ਦੀ ਪਛਾਣ ਕਰਨ ਵਿੱਚ ਪਰਪੱਕ ਬਣਾਉਣ ਲਈ ਪਲੇਅ ਪੈੱਨ ਤੋਂ ਪਹਿਲੀ ਜਮਾਤ ਤੱਕ ‘ਪਿੰਕ ਡੇਅ’ ਮਨਾਇਆ ਗਿਆ।ਇਸ ਸਮੇਂ ਛੋਟੇ-ਛੋਟੇ ਬੱਚੇ ਗੁਲਾਬੀ ਰੰਗ ਦੇ ਵਸਤਰ ਪਹਿਨ ਕੇ ਆਏ ਅਤੇ ਆਪਣੇ ਨਾਲ ਗੁਲਾਬੀ ਰੰਗ ਦੀਆਂ ਵਸਤੂਆਂ ਜਿਵੇਂ ਪੈੱਨਸਿਲ ਬਾਕਸ, ਰੋਟੀ ਵਾਲੇ ... Read More »

ਖ਼ਾਲਸਾ ਅਦਾਰਿਆਂ ਦੇ ਵਿਦਿਆਰਥੀਆਂ ਨੇ ਉਜਬੇਕਿਸਤਾਨ ਦੀ ਹੈਂਡਬਾਲ `ਚ ਜਿੱਤੇ ਤਮਗੇ

PPN0410201816

ਖ਼ਾਲਸਾ ਕਾਲਜ ਨੇ ਅਤੇ ਖ਼ਾਲਸਾ ਸੀ: ਸੈਕੰ: ਸਕੂਲ ਦੇ ਵਿਦਿਆਰਥੀ ਹਾਸਲ ਕੀਤਾ ਨੇ ਜਿੱਤਿਆ 1-1 ਤਗਮਾ ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) –  ਖ਼ਾਲਸਾ ਕਾਲਜ ਮੈਨੇਜ਼ਮੈਂਟ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਇਤਿਹਾਸਕ ਖ਼ਾਲਸਾ ਕਾਲਜ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਉਜਬੇਕਿਸਤਾਨ ਦੇ ਸ਼ਹਿਰ ਤਾਸ਼ਕੰਦ ਵਿਖੇ ਹੈਂਡਬਾਲ ਦੇ ਹੋਏ ਜੂਨੀਅਰ (ਇੰਡਪੈਂਡਿਸ ਕੱਪ) ’ਚ ਭਾਗ ਲੈ ਕੇ ... Read More »

Students of Khalsa institutions bring laurels by winning Bronze in Handball in Uzbekistan

PPN0410201815

Amritsar, October 4, The students of Khalsa institutions have brought laurels for their school/college and the country by winning Bronze in Handball cup held in Uzbekistan.The students of Khalsa College and Khalsa College Senior Secondary School Gursevak Singh and Taranjit Singh respectively showed their mettle in the sport by defeating Kazakhstan by 34-29 in the second match and by 36-20 in the third ... Read More »

ਮੀਂਹ ਕਾਰਨ ਲੇਟ ਹੋਈ ਝੋਨੇ ਦੀ ਕਟਾਈ ਦੇ ਮੱਦੇਨਜਰ ਖਰੀਦ ਮਾਪਦੰਡਾਂ `ਚ ਤਬਦੀਲੀ ਲਿਆਉਣ ਦੀ ਮੰਗ

ਜੰਡਿਆਲਾ ਗੁਰੂ, 4 ਅਕਤੂਬਰ (ਪੰਜਾਬ ਪਸੋਟ- ਹਰਿੰਦਰ ਪਾਲ ਸਿੰਘ) – ਸਬਜੀ ਉਤਪਾਦਕ ਕਿਸਾਨ ਜਥੇਬੰਦੀ ਦੀ ਮੀਟਿੰਗ ਸਰਪੰਚ ਭੁਪਿੰਦਰ ਸਿੰਘ ਤੀਰਥਪੁਰਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਪਿਛਲੇ ਦਿਨੀ ਹੋਈ ਬੇ-ਮੌਸਮੀ ਬਾਰਸ਼ ਨਾਲ ਝੋਨੇ ਦੀ ਫਸਲ ਦੇ ਹੋਏ ਨੁਕਸਾਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂ ਕਾਮਰੇਡ ਲਖਬੀਰ ਸਿੰਘ ਨਿਜਾਮਪੁਰ ਨੇ ਕਿਹਾ ਕਿ ਬਾਰਸ਼ ਨਾਲ ਝੋਨੇ ਦੀ ਕਟਾਈ ... Read More »

ਯੂਨੀਵਰਸਿਟੀ ਦੇ ਡਾਂਸ ਕਲੱਬ ਵਲੋਂ ਕਲਾਸੀਕਲ ਨ੍ਰਿਤ `ਤੇ ਵਿਸ਼ੇਸ਼ ਪ੍ਰੋਗਰਾਮ

PPN0410201814

ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਉਘੀ ਭਾਰਤ ਨਾਟਯਮ ਡਾਂਸਰ, ਡਾਂਸ ਇਤਿਹਾਸਕਾਰ ਅਤੇ ਕੋਰੀਓਗ੍ਰਾਫਰ, ਡਾ. ਸਵਰਨਾਮਲਯ ਗਣੇਸ਼ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਂਸ ਕਲੱਬ ਵੱਲੋਂ ਕਰਵਾਏ ਗਏ ਸ਼ਾਸਤਰੀ ਨਾਚ `ਤੇ ਇਕ ਖਾਸ ਪ੍ਰੋਗਰਾਮ `ਚ ਜਿਥੇ ਸ਼ਿਰਕਤ ਕਰਕੇ ਆਪਣੀ ਕਲਾ ਦਾ ਇਜ਼ਹਾਰ ਕੀਤਾ ਉਥੇ ਉਨ੍ਹਾਂ ਨੇ ਭਾਰਤ ਨਾਟਯਮ ਬਾਰੇ ਵਿਸਥਾਰ ਵਿਚ ਚਾਨਣਾ ਪਾਇਆ।        ਉਨ੍ਹਾਂ ਦਾ ... Read More »

ਯੂਨੀਵਰਸਿਟੀ ਦੇ ਸਿਖਿਆ ਵਿਭਾਗ ਨੇ ਮਨਾਈ ਮਹਾਤਮਾ ਗਾਂਧੀ ਦੀ 150ਵੀਂ ਜੈਯੰਤੀ

PPN0410201813

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਦੇ ਮੁਖੀ ਡਾ. ਅਮਿਤ ਕੌਟਸ ਨੇ ਕਿਹਾ ਹੈ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਸਿਖਿਆ ਸਬੰਧੀ ਦਿੱਤੇ ਗਏ ਵਿਚਾਰਾਂ ਦੀ ਅੱਜ ਵੀ ਓਨੀ ਹੀ ਸਾਰਥਿਕਤਾ ਹੈ ਜਿੰਨੀ ਦੇਸ਼ ਦੀ ਅਜਾਦੀ ਸਮੇਂ ਸੀ। ਉਨ੍ਹਾਂ ਕਿਹਾ ਕਿ ਅੱਜ ਸਿਖਿਆ ਨੂੰ ਜਿੰਨਾ ਚਿਰ ਤਕ ਰੋਜ਼ਗਾਰ ਨਾਲ ਨਹੀਂ ... Read More »

ਯੂਨੀਵਰਸਿਟੀ ਵਲੋਂ ਫਿਨਲੈਂਡ ਦੀ ਯੂਨੀਵਰਸਿਟੀ ਨਾਲ ਅਕਾਦਮਿਕ ਸਹਿਯੋਗ ਦਾ ਸਮਝੌਤਾ

PPN0410201812

ਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਅੰਤਰਰਾਸ਼ਟਰੀ ਯੂਨੀਵਰਸਿਟੀਆਂ ਨਾਲ ਸਮਝੌਤਾ ਕਰਨ ਦਾ ਸਿਲਸ਼ਿਲਾ ਸ਼ੁਰੂ ਕਰ ਦਿੱਤਾ ਹੈ ਜਿਸ ਨਾਲ ਵਿਦਿਆਰਥੀਆਂ ਨੂੰ ਦੂਜੇ ਦੇਸ਼ਾਂ ਦੀਆਂ ਯੂਨੀਵਰਸਿਟੀਆਂ ਵਿਚ ਖੋਜ, ਅਕਾਦਮਿਕ ਅਤੇ ਹੋਰ ਖੇਤਰਾਂ ਦੇ ਲਈ ਜਾਣ ਦਾ ਮੌਕਾ ਮਿਲੇਗਾ ਸਗੋਂ ਇਸ ਨਾਲ ਵਿਦੇਸ਼ੀ ਯੂਨੀਵਰਸਟਿੀ ਦੇ ਅਕਾਦਮਿਕ ਸਟਾਫ ਅਤੇ ਵਿਦਿਆਰਥੀਆਂ ਦੇ ਨਾਲ ਵਿਸ਼ਵ ਪੱਧਰ `ਤੇ ... Read More »

ਤਰੱਕੀ ਉਪਰੰਤ ਏ.ਐਸ.ਆਈ ਬਣੇ ਜੈਲ ਸਿੰਘ

PPN0410201811

ਅੰਮ੍ਰਿਤਸਰ, 4 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੁਲਿਸ ਵਿਭਾਗ ਵਿੱਚ ਮਿਲੀ ਤਰੱਕੀ ਉਪਰੰਤ ਏ.ਐਸ.ਆਈ ਬਣੇ ਜੈਲ ਸਿੰਘ ਨੂੰ ਸਟਾਰ ਲਾਉਂਦੇ ਹੋਏ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਐਸ.ਸ੍ਰੀ ਵਾਸਤਵ ਆਈ.ਪੀ.ਐਸ ਅਤੇ ਪੀ.ਏ ਮਹਿੰਦਰਪਾਲ ਸਿੰਘ। Read More »

ਦਿੱਲੀ ਕਮੇਟੀ ਨੇ ਮਨਾਇਆ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਸਮਾਉਣ ਦਾ ਪੁਰਬ

PPN0410201810

ਨਵੀਂ ਦਿੱਲੀ, 4 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤਿ ਸਮਾਉਣ ਦਾ ਪੁਰਬ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਨਾਨਕ ਪਿਆਊ ਸਾਹਿਬ ਵਿਖੇ ਅੰਮ੍ਰਿਤ ਵੇਲੇ ਤੋਂ ਦੇਰ ਰਾਤ ਤਕ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਸਰਧਾ ਪੂਰਵਕ ਮਨਾਇਆ ਗਿਆ।ਪੰਥ ਪ੍ਰਸਿੱਧ ਰਾਗੀ-ਢਾਡੀ ਜਥਿਆਂ ਤੇ ਕਥਾਵਾਚਕਾ ਨੇ ਗੁਰਬਾਣੀ ਦੇ ਮਨੋਹਰ ਕੀਰਤਨ, ਢਾਡੀ ਪ੍ਰਸੰਗ ... Read More »