Tuesday, November 20, 2018
ਤਾਜ਼ੀਆਂ ਖ਼ਬਰਾਂ

Daily Archives: October 6, 2018

ਲਾਈਫ ਕੇਅਰ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਵਲੋਂ ਸਾਂਝ ਕੇਂਦਰ ਦੇ ਅਧਿਕਾਰੀ ਸਨਮਾਨਿਤ

PPN0510201811

ਅੰਮ੍ਰਿਤਸਰ, 5 ਅਕਤੁਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਥਾਨਕ ਲਾਈਫ ਕੇਅਰ ਐਜੁਕੇਸ਼ਨ ਵੈਲਫੇਅਰ ਸੁਸਾਇਟੀ ਦੇ ਚੇਅਰਮੈਨ ਦੀਪਕ ਸੂਰੀ ਤੇ ਪ੍ਰਧਾਨ ਕਸ਼ਮੀਰ ਸਿੰਘ ਸਹੋਤਾ ਵਲੋਂ ਸਾਂਝ ਕੇਂਦਰ ਹਲਕਾ ਪੱਛਮੀ ਇੰਚਾਰਜ ਪ੍ਰਵੀਨ ਕੁਮਾਰੀ ਨੂੰ ਇੰਸਪੈਕਟਰ, ਰਮੇਸ਼ ਕੁਮਾਰ ਤੇ ਨਰਿੰਦਰ ਸਿੰਘ ਨੂੰ ਏ.ਐਸ.ਆਈ ਬਣਨ `ਤੇ ਸਨਮਾਨਿਤ ਕੀਤਾ ਗਿਆ।ਚੇਅਰਮੈਨ ਸੂਰੀ ਤੇ ਪ੍ਰਧਾਨ ਸਹੋਤਾ ਨੇ ਕਿਹਾ ਪੁਲਿਸ ਵਿਭਾਗ ਵਲੋਂ ਪ੍ਰਮੋਟ ਕੀਤੇ ਗਏ ਅਧਿਕਾਰੀਆਂ ਦਾ ਜਿਥੇ ... Read More »

ਖਾਲਸਾ ਕਾਲਜ ਵਿਖੇ ਪਲਾਸਿਟਕ ਵੇਸਟ ਮੈਨੇਜਮੈਂਟ ’ਤੇ ਕਰਵਾਈ ਵਰਕਸ਼ਾਪ

PPN0510201810

ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਮਿਸਟਰੀ ਵਿਭਾਗ ਵਲੋਂ ‘ਪਲਾਸਟਿਕ ਵੇਸਟ ਮੈਨੇਜ਼ਮੈਂਟ’ ਵਿਸ਼ੇ ’ਤੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਈ ਵਰਕਸ਼ਾਪ ’ਚ ਮੁੱਖ ਮਹਿਮਾਨ ਵਜੋਂ ਡਾ. ਉਪਿੰਦਰ ਪਾਲ ਸਿੰਘ, ਡਾਇਰੈਕਟਰ ਅਤੇ ਮੁਖੀ ਪਲਾਸਟਿਕ ਇੰਜੀਨੀਅਰਿੰਗ ਅਤੇ ਤਕਨਾਲੋਜੀ ਸੰਸਥਾਨ (ਸੀ.ਆਈ.ਪੀ.ਈ.ਟੀ) ਜੋ ਕਿ ਸਕੀਲਿੰਗ ਅਤੇ ਤਕਨੀਕੀ ਸਹਾਇਤਾ ਦਾ ਕੇਂਦਰ ... Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸਾਰੇ ਧਰਮਾਂ ਦੇ ਲੋਕ ਹੋਣਗੇ ਸ਼ਾਮਲ – ਡਾ. ਰੂਪ ਸਿੰਘ

PPN0510201809

ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸਾਰੇ ਧਰਮਾਂ ਦੇ ਨੁਮਾਇੰਦਿਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਚੇਚੇ ਤੌਰ ’ਤੇ ਸੱਦਾ ਦਿੱਤਾ ਜਾਵੇਗਾ।ਇਸ ਤਹਿਤ ਮੁਸਲਮਾਨ, ਈਸਾਈ ਤੇ ਹਿੰਦੂ ਧਰਮ ਦੇ ਪ੍ਰਤੀਨਿਧਾਂ ਤੱਕ ਪਹੁੰਚ ਕੀਤੀ ਜਾਵੇਗੀ। ਪ੍ਰਕਾਸ਼ ਪੁਰਬ ਸਮਾਗਮਾਂ ਦੇ ਪ੍ਰਬੰਧਾਂ ਸਬੰਧੀ ਸ਼੍ਰੋਮਣੀ ... Read More »

ਸਕੂਲੀ ਬੱਚਿਆਂ ਦੇ ਸਾਖੀ ਸੁਨਾਉਣ ਦੇ ਮੁਕਾਬਲੇ ਕਰਵਾਏ

PPN0510201808

ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਜਾ ਰਹੇ ਸਕੂਲੀ ਬੱਚਿਆਂ ਦੇ ਵੱਖ-ਵੱਖ ਮੁਕਾਬਲਿਆਂ ਤਹਿਤ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਖੀ ਸੁਣਾਉਣ ਦੇ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿਚ 37 ਸਕੂਲਾਂ ਤੋਂ ਇੱਕ-ਇੱਕ ਵਿਦਿਆਰਥੀ ਨੇ ਭਾਗ ਲਿਆ। ਹਰੇਕ ਬੱਚੇ ਨੂੰ ਸਾਖੀ ... Read More »

ਨਿਰਮਲੇ, ਉਦਾਸੀਨ ਸੰਪ੍ਰਦਾ ਦੇ ਮਹਾਂਪੁਰਖਾਂ ਵਲੋਂ ਕੀਰਤਨ ਦਾ ਨਿੱਘਾ ਸਵਾਗਤ

PPN0510201807

ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਕੋੜੀ ਵਾਲਾ ਘਾਟ ਲਖੀਮਪੁਰ ਖੀਰੀ ਉੱਤਰ ਪ੍ਰਦੇਸ਼ ਤੋਂ ਬੀਤੇ ਦਿਨੀਂ ਆਰੰਭ ਕੀਤਾ ਗਿਆ ਵਿਸ਼ਾਲ ਨਗਰ ਕੀਰਤਨ ਵੱਖ-ਵੱਖ ਸ਼ਹਿਰਾਂ ਕਸਬਿਆਂ ਤੋਂ ਹੁੰਦਾ ਹੋਇਆ ਅੱਜ ਪੰਜਵੇਂ ਦਿਨ ਗੁਰਦੁਆਰਾ ਸ੍ਰੀ ਗੁਰੂ ਨਾਨਕ ਆਸ਼ਰਮ ਹਰਿਦੁਆਰ ਤੋਂ ਅਗਲੇ ... Read More »

ਹੌਲਦਾਰ ਤੇਜਿੰਦਰ ਸਿੰਘ ਪਦ-ਉਨਤ ਹੋ ਕੇ ਬਣੇ ਸਹਾਇਕ ਥਾਣੇਦਾਰ

PPN0510201806

ਸਮਰਾਲਾ, 5 ਅਕਤੂਬਰ (ਪੰਜਾਬ ਪੋਸਟ- ਕੰਗ) – ਪੁਲਿਸ ਜ਼ਿਲ੍ਹਾ ਖੰਨਾ ਦੀ ਸਪੈਸ਼ਲ ਬਰਾਂਚ ਵਿੱਚ ਤਾਇਨਾਤ ਹੌਲਦਾਰ ਤੇਜਿੰਦਰ ਸਿੰਘ ਆਪਣੀ ਡਿਊਟੀ ਪਿਛਲੇ ਕਾਫੀ ਅਰਸੇ ਤੋਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾ ਰਹੇ ਹਨ ਦੀਆਂ ਵਧੀਆ ਸੇਵਾਵਾਂ ਬਦਲੇ ਤਰੱਕੀ ਹੋ ਕੇ ਏ.ਐਸ.ਆਈ. ਬਣਾਇਆ ਗਿਆ ਹੈ।ਜਿਨ੍ਹਾਂ ਨੂੰ ਪੁਲਿਸ ਜ਼ਿਲ੍ਹਾ ਖੰਨਾ ਦੇ ਐਸ.ਐਸ.ਐਸ ਪੀ. ਧਰੁਵ ਦਹੀਆ ਆਈ.ਪੀ.ਐਸ ਨੇ ਉਹਨਾਂ ਦੇ ਮੋਢਿਆਂ ਤੇ ਸਟਾਰ ਲਗਾਇਆ।ਉਨ੍ਹਾਂ ... Read More »

ਨੈਸ਼ਨਲ ਇੰਸਟੀਚਿਊਟ ਆਫ ਅਰਬਨ ਅਫੇਅਰਜ਼ ਤੇ ਯੂਨੀਵਰਸਿਟੀ `ਚ ਸਫਾਈ ਪ੍ਰਬੰਧਨ ਵਿਕੇਂਦਰੀਕਰਨ ਬਾਰੇ ਸਮਝੌਤਾ

GNDU

ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਹਿਊਮਨ ਰਿਸੋਰਸ ਡਿਵੈਲਪਮੈਂਟ ਮੰਤਰਾਲੇ ਵੱਲੋਂ ਦੇਸ਼ ਦੀ ਦੂਜੀ ਸਵੱਛ ਸਰਕਾਰੀ ਯੂਨੀਵਰਸਿਟੀ ਐਲਾਨੇ ਜਾਣ ਪਿੱਛੋਂ ਸਫਾਈ ਪ੍ਰਬੰਧਨ ਵਿਚ ਹੋਰ ਸੰਭਾਵਨਾਵਾਂ ਤਲਾਸ਼ਣ ਹਿਤ ਸਫਾਈ ਪ੍ਰਬੰਧਨ ਵਿਕੇਂਦਰੀਕਰਨ ਲਈ ਨੈਸ਼ਨਲ ਇੰਸਟੀਚਿਊਟ ਆਫ ਅਰਬਨ ਅਫੇਅਰਜ਼, ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਆਫ਼ ... Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 250 ਵਿਦਿਆਰਥੀਆਂ ਦੀ ਨੌਕਰੀਆਂ ਲਈ ਚੋਣ

PPN0510201805

ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਖੇਡਾਂ, ਸਭਿਆਚਾਰ ਅਤੇ ਸਵੱਛਤਾ ਵਿਚ ਮਾਣਮੱਤੀਆਂ ਪ੍ਰਾਪਤੀਆਂ ਕੀਤੀਆਂ ਹਨ ਉਥੇ ਹੀ ਹੁਣ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਵਧੀਆ ਨੌਕਰੀਆਂ ਦਿਵਾਉਣ ਲਈ ਵਿਸ਼ੇਸ਼ ਪਲੇਸਮੈਂਟ ਡਰਾਈਵ ਸ਼ੁਰੂ ਕੀਤੀ ਹੈ ਜਿਸ ਅਧੀਨ ਪ੍ਰਸਿੱਧ ਕੰਪਨੀਆਂ ਟੀ.ਸੀ.ਐਸ., ਕੈਪੇਜਿਮਨੀ, ਕੇ.ਪੀ.ਐਮ.ਜੀ., ਨਗਾਰੋ, ਸਾਫਟਵੇਅਰ ਏ.ਜੀ. ਅਤੇ ਐਚ.ਡੀ.ਐਫ.ਸੀ ਬੈਂਕ ਵੱਲੋਂ ਕੈਂਪਸ ਦਾ ਦੌਰਾ ਕੀਤਾ ਗਿਆ ਅਤੇ 250 ਤੋਂ ... Read More »

ਮਿਸ਼ਨ ਤੰਦਰੁਸਤ ਪੰਜਾਬ ਅਧੀਨ ਜਿਲ੍ਹਾ ਪੱਧਰੀ ਖੇਡ ਮੁਕਾਬਲੇ 8 ਤੋਂ – ਡਿਪਟੀ ਕਮਿਸ਼ਨਰ

PPN0510201804

ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵੱਲੋਂ ਜਿਲ੍ਹੇ ਦੇ ਨੌਜਵਾਨ ਵਰਗ ਨੂੰ ਖੇਡਾਂ ਵੱਲ ਆਕਰਸ਼ਿਤ ਕਰਨ ਲਈ ਜਿਲ੍ਹਾ ਪੱਧਰ ’ਤੇ ਵੱਖ-ਵੱਖ ਖੇਡਾਂ ਦੇ ਮੁਕਾਬਲੇ 8 ਅਕਤੂਬਰ ਤੋਂ ਕਰਵਾਏ ਜਾ ਰਹੇ ਹਨ।ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਖੇਡ ਵਿਭਾਗ ਵੱਲੋਂ 14 ਸਾਲ, 18 ਸਾਲ ... Read More »

ਪ੍ਰਧਾਨ ਮੰਤਰੀ ਮਾਤਰੂ ਬੰਧਨਾ ਯੋਜਨਾ ਤਹਿਤ ਵੰਡਿਆ ਰਾਸ਼ਨ ਤੇ ਪੰਜੀਰੀ

PPN0510201803

ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਤਹਿਤ ਪਿੰਡ ਭਰਾੜੀਵਾਲ ਵਿਖੇ ਪ੍ਰਧਾਨ ਮੰਤਰੀ ਮਾਤਰੂ ਬੰਧਨਾ ਯੋਜਨਾ ਤਹਿਤ ਕੈਂਪ ਦਾ ਆਯੋਜਨ ਕੀਤਾ ਗਿਆ।      ਇਸ ਕੈਂਪ ਵਿੱਚ ਕੌਂਸਲਰ ਵਿਕਾਸ ਸੋਨੀ ਵਿਸ਼ੇਸ਼ ਤੌਰ `ਤੇ ਪੁੱਜੇ। ਉਨ੍ਹਾਂ ਨੇ ਤੰਦਰੁਸਤ ਪੰਜਾਬ ਮਿਸ਼ਨ ਅਧੀਨ ਕਿਸ਼ੋਰੀ ਗਰਭਵਤੀ ਅਤੇ ਦੁੱਧ ਪਿਲਾਉ ਮਾਵਾਂ ਨੂੰ ਪੋਸ਼ਟਿਕ ਖੁਰਾਕ ... Read More »