Friday, March 29, 2024

Daily Archives: October 6, 2018

‘ਜਿਊਣਾ ਸੱਚ ਬਾਕੀ ਝੂਠ` ਕਥਾ ਪੁਸਤਕ ਹੋਈ ਲੋਕ ਅਰਪਿਤ

ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ-ਦਵਿੰਦਰ ਸਿੰਘ) – ਏਕਮ ਸਾਹਿਤਕ ਮੰਚ ਵੱਲੋਂ ਵਿਰਸਾ ਵਿਹਾਰ ਸੋਸਾਇਟੀ ਦੇ ਸਹਿਯੋਗ ਨਾਲ ਅਜੋਕੀ ਪੰਜਾਬੀ ਕਹਾਣੀ ਦੇ ਬਹੁ-ਚਰਚਿਤ ਕਥਾਕਾਰ ਜਤਿੰਦਰ ਹਾਂਸ ਦੀ ਨਵ-ਪ੍ਰਕਾਸ਼ਿਤ ਕਥਾ ਪੁਸਤਕ ‘ਜਿਊਣਾ ਸੱਚ ਬਾਕੀ ਝੂਠ` ਲੋਕ ਅਰਪਿਤ ਕੀਤੀ ਗਈ।     ਸਥਾਨਕ ਵਿਰਸਾ ਵਿਹਾਰ ਦੇ ਨਾਨਕ ਸਿੰਘ ਸੈਮੀਨਾਰ ਹਾਲ ਵਿੱਚ ਪ੍ਰੋ: ਸਿਮਰਜੀਤ ਗਿੱਲ ਦੀ ਮੰਚ ਸੰਚਾਲਣਾ ਹੇਠ ਸ਼ੁਰੂ ਹੋਏ ਇਸ ਸਮਾਗਮ ਦਾ ਆਗਾਜ਼ …

Read More »

ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ਹੋਇਆ ਅੰਮ੍ਰਿਤ ਸੰਚਾਰ

ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਥਾਨਕ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵੱਲੋਂ 35ਵੇਂ ਸਲਾਨਾ ਸਮਾਗਮ ਨੂੰ ਸਮਰਪਿਤ ਭਲਾਈ ਕੇਂਦਰ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ।ਜਿਸ ਦੌਰਾਨ 76 ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ।ਅੰਮ੍ਰਿਤ ਛਕਣ ਵਾਲੇ ਪ੍ਰਾਣੀਆਂ ਨੂੰ ਟਰੱਸਟ ਵਲੋਂ ਕਕਾਰ ਭੇਟਾ ਰਹਿਤ ਦਿੱਤੇ ਗਏ।ਭਾਈ ਤੇਜਪਾਲ ਸਿੰਘ ਨੇ ਦੱਸਿਆ ਕਿ ਬੀਬੀ ਕੌਲਾਂ ਜੀ ਭਲਾਈ …

Read More »

ਜਨਮ ਦਿਨ ਮੁਬਾਰਕ – ਪ੍ਰਭਨੂਰ ਕੌਰ

ਧੂਰੀ, 3 ਅਕਤੂਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਅੰਮ੍ਰਿਤਸਰ ਵਾਸੀ ਪਿਤਾ ਭੁਪਿੰਦਰ ਸਿੰਘ, ਮਾਤਾ ਰੁਪਿੰਦਰ ਕੌਰ ਅਤੇ ਸਮੂਹ ਪਰਿਵਾਰ ਨੂੰ ਹੋਣਹਾਰ ਬੇਟੀ ਪ੍ਰਭਨੂਰ ਕੌਰ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »