Oops! It appears that you have disabled your Javascript. In order for you to see this page as it is meant to appear, we ask that you please re-enable your Javascript!
Friday, February 22, 2019
ਤਾਜ਼ੀਆਂ ਖ਼ਬਰਾਂ

Daily Archives: October 8, 2018

ਯੂ.ਪੀ ਤੋਂ ਆਰੰਭ ਹੋਇਆ ਨਗਰ ਕੀਰਤਨ ਪੰਜਾਬ ’ਚ ਦਾਖਲ, ਸੁਲਤਾਨਪੁਰ ਲੋਧੀ `ਚ ਸਮਾਪਤੀ ਅੱਜ

PPN0710201815

ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਯੂਪੀ ਵਿਚ ਪੈਂਦੇ ਗੁਰਦੁਆਰਾ ਕੋੜੀ ਵਾਲਾ ਘਾਟ ਤੋਂ 1 ਅਕਤੂਬਰ ਨੂੰ ਖਾਲਸਈ ਜਾਹੋ ਜਲਾਲ ਨਾਲ ਆਰੰਭ ਹੋਏ ਨਗਰ ਕੀਰਤਨ ਨੇ ਅੱਜ ਪੰਜਾਬ ਵਿਚ ਪ੍ਰਵੇਸ਼ ਕੀਤਾ। ਸਤਵੇਂ ਦਿਨ ਹਰਿਆਣਾ ’ਚ ਪੈਂਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ... Read More »

ਚਾਟੀਵਿੰਡ ਗੇਟ ਤੋਂ ਸੁਲਤਾਨਵਿੰਡ ਗੇਟ ਤੱਕ ਅਰੰਭ ਕੀਤੀ ਸਫਾਈ ਮੁਹਿੰਮ

PPN0710201814

ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਗੁਰਦੁਆਰਾ ਸ਼ਹੀਦ ਗੰਜ਼ ਸੇਵਕ ਸਭਾ ਜੋੜੇ ਘਰ ਦੀ ਸਮੂਹ ਸੰਗਤ ਵਲੋਂ ਚਾਟੀਵਿੰਡ ਗੇਟ ਤੋਂ ਲੈ ਕੇ ਸੁਲਤਾਨਵਿੰਡ ਗੇਟ ਤੱਕ ਸਫਾਈ ਮੁਹਿੰਮ ਸ਼ੁਰੂ ਕੀਤੀ ਗਈ, ਜੋ ਕਿ 26 ਅਕਤੂਬਰ ਤੱਕ ਰੋਜਾਨਾ ਸ਼ਾਮ 4.00 ਵਲੋਂ 6.00 ਵਜੇ ਤੱਕ ਜਾਰੀ ਰਹੇਗੀ।ਇਸ ਸਮੇਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ  ਦੇ ਐਡੀਸ਼ਨਲ ਮੈਨੇਜਰ ਸੁਖਬੀਰ ਸਿੰਘ, ਬਾਬਾ ਸੁੱਖਾ ਸਿੰਘ ... Read More »

ਨਾਇਬ ਤਹਿਸੀਲਦਾਰ ਮੁਖਤਿਆਰ ਸਿੰਘ ਉਟਾਲਾਂ ਨੂੰ ਗਹਿਰਾ ਸਦਮਾ, ਭਰਾ ਦਾ ਦੇਹਾਂਤ

ਸਮਰਾਲਾ, 7 ਅਕਤੂਬਰ (ਪੰਜਾਬ ਪੋਸਟ – ਕੰਗ) – ਪਿੰਡ ਉਟਾਲਾਂ ਦੇ ਜੰਮਪਲ ਹਾਕੀ ਖਿਡਾਰੀ ਨਾਇਬ ਤਹਿਸੀਲਦਾਰ ਮੁਖਤਿਆਰ ਸਿੰਘ ਉਟਾਲਾਂ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਵੱਡੇ ਭਰਾ ਅਜੀਤ ਸਿੰਘ ਦਾ ਸੰਖੇਪ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ।ਉਨ੍ਹਾਂ ਦਾ ਸਸਕਾਰ ਪਿੰਡ ਉਟਾਲਾਂ ਦੇ ਸਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ।ਇਸ ਸਮੇਂ ਇਲਾਕੇ ਦੀਆਂ ਸਮਾਜਿਕ, ਰਾਜਨੀਤਕ, ਧਾਰਮਿਕ ਜਥੇਬੰਦੀਆਂ ਦੀਆਂ ਉੱਚ ਸਖਸ਼ੀਅਤਾਂ ਨੇ ... Read More »

1925 ਠੇਕਾ ਅਧਾਰਿਤ ਪ੍ਰੋਫੈਸਰਾਂ ਵਲੋਂ ਪਟਿਆਲਾ `ਚ ਰੈਲੀ ਤੇ ਲੜੀਵਾਰ ਭੁੱਖ ਹੜਤਾਲ 21 ਤੋਂ

ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – 1925 ਠੇਕਾ ਪ੍ਰੋਫੈਸਰਾਂ ਵਲੋਂ 21 ਅਕਤੂਬਰ ਨੁੰ ਪਟਿਆਲਾ ਵਿੱਚ ਰੈਲੀ ਤੇ ਲੜੀਵਾਰ ਭੁੱਖ ਹੜਤਾਲ ਕਰਨ ਦਾ ਫੈਸਲਾ ਕੀਤਾ ਗਿਆ ਹੈ।ਸਥਾਨਕ ਵਿਰਸਾ ਵਿਹਾਰ ਵਿਖੇ ਠੇਕਾ ਅਧਿਆਪਕਾਂ ਦੀ ਮੀਟਿੰਗ ਹੋਈ।ਇਸ ਉਪਰੰਤ ਪ੍ਰੋ. ਅਮਨਦੀਪ ਸਿੰਘ ਅਤੇ ਪ੍ਰੋ. ਵਿਸ਼ਾਲ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਿਛਲੇ ਵੀਹ ਸਾਲਾਂ ਤੋਂ ਸਰਕਾਰੀ ਕਾਲਜਾਂ ਵਿੱਚ ਅਧਿਆਪਕਾਂ ਦੀ ... Read More »

ਨਿਗਮ ਅਧਿਕਾਰੀ ਤੇ ਕਰਮਚਾਰੀ ਵਾਰਡ ਕੌਸਲਰ ਦੀ ਦੇਖ-ਰੇਖ `ਚ ਨੇਪਰੇ ਚਾੜਣ ਵਿਕਾਸ ਦੇ ਕੰਮ

PPN0710201813

ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪਸਟ- ਜਗਦੀਪ ਸਿੰਘ ਸੱਗੂ) – ਮੇਅਰ ਕਰਮਜੀਤ ਸਿੰਘ ਰਿੰਟੂ ਨੇ ਨਗਰ ਨਿਗਮ ਵਲੋਂ ਅਪਣਾਏ ਗਏ ਜੋਨਲ ਸਿਸਟਮ ਤਹਿਤ ਉਤਰੀ ਜੋਨ ਦੇ ਕੌਸਲਰਾਂ, ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ।ਜਿਸ ਵਿੱਚ ਉੱਤਰੀ ਜੋਨ ਤੋਂ ਕੌਸਲਰ ਮਮਤਾ ਦੱਤਾ, ਪ੍ਰਿੰਅਕਾ ਸ਼ਰਮਾ, ਸੰਧਿਆ ਸਿੱਕਾ, ਸਮੀਰ ਦੱਤਾ, ਸੰਦੀਪ ਕੁਮਾਰ ਰਿੰਕਾ, ਹਰਪਨਦੀਪ ਸਿੰਘ ਔਜਲਾ, ਜਤਿੰਦਰ ਕੌਰ, ਬਲਵਿੰਦਰ ਸਿੰਘ, ਕਾਜ਼ਲ, ਅਮਨਦੀਪ ਐਰੀ, ਪੂਨਮ ਉੱਮਟ, ... Read More »

ਸਰੂਪ ਰਾਣੀ ਸਰਕਾਰੀ ਕਾਲਜ (ਔਰਤਾਂ) ਵਿਖੇ ਕਰਵਾਇਆ ਹੈਲਥ ਜਾਗਰੂਕਤਾ ਸੈਮੀਨਾਰ

PPN0710201812

ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ (ਔਰਤਾਂ) ਵਿਖੇ ਹੈਲਥ ਜਾਗਰੁਕਤਾ ਸੈਮੀਨਾਰ ਕਰਵਾਇਆ ਗਿਆ।ਪੰਜਾਬ ਸਰਕਾਰ ਦੀ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਮਨਾਏ ਜਾ ਰਹੇ ਛਿਮਾਹੀ ਪੰਦਰਵਾੜੇ ਨੂੰ ਸਮਰਪਿੱਤ ਸੈਮੀਨਾਰ ਵਿੱਚ ਡਾ. ਸਰਨਜੀਤ ਕੌਰ ਸਿੱਧੂ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।ਕਾਲਜ ਪ੍ਰਿੰਸੀਪਲ ਸ੍ਰੀਮਤੀ ਨੂਤਨ ਸ਼ਰਮਾ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਿਹਾ, ਜਦ ਕਿ ਰੈਡ ਕਰਾਸ ... Read More »

ਵਿਸ਼ਵ ਫੂਡ ਫੈਸਟੀਵਲ ਤੇ ਵਿਰਾਸਤੀ ਰਸੋਈ ਸੰਮੇਲਨ ਅੰਮ੍ਰਿਤਸਰ `ਚ 12 ਤੋਂ

15 ਦੇਸ਼ਾਂ ਦੇ ਖਾਨਸਾਮੇ ਪੇਸ਼ ਕਰਨਗੇ 40 ਦੇਸ਼ਾਂ ਦੇ ਖਾਣਿਆਂ ਦਾ ਸੁਆਦ ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਵਿਸ਼ਵ ਦੇ ਮਹਾਨ ਖਾਨਸਾਮਿਆਂ ਦੀ ਅਗਵਾਈ ਹੇਠ ‘ਦਾ ਵਰਲਡ ਕਲਚਰ ਕਲਿਨਰੀ ਹੈਰੀਟੇਜ ਕਮੇਟੀ’ ਵਲੋਂ  ਸੈਲਾਨੀ ਕੇਂਦਰ ਵਜੋਂ ਵਿਸ਼ਵ ਭਰ ਵਿਚ ਆਪਣਾ ਸਥਾਨ ਬਣਾ ਚੁੱਕੇ ਸ਼ਹਿਰ ਅੰਮ੍ਰਿਤਸਰ ਵਿਚ 12 ਤੋਂ 14 ਅਕਤੂਬਰ ਤੱਕ ਵਿਸ਼ਵ ਫੂਡ ਫੈਸਟੀਵਲ ਅਤੇ ਵਿਰਾਸਤੀ ਰਸੋਈ ਸੰਮੇਲਨ ਕਰਵਾਇਆ ... Read More »

ਛੁੱਟੀ ਦੇ ਬਾਵਜ਼ੂਦ ਮਾਲ ਵਿਭਾਗ ਦੇ ਅਧਿਕਾਰੀਆਂ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਕੱਟੇ ਚਲਾਨ

Kamaldeep Sangha

ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਜਿਲ੍ਹੇ ਦੇ ਖੇਤਾਂ ਨੂੰ ਪਰਾਲੀ ਦੀ ਅੱਗ ਅਤੇ ਜਿਲ੍ਹਾ ਵਾਸੀਆਂ ਨੂੰ ਇਸ ਦੇ ਪ੍ਰਦੂਸ਼ਣ ਤੋਂ ਬਚਾਉਣ ਲਈ ਚੁੱਕੇ ਗਏ ਕਦਮਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਅੱਜ ਐਤਵਾਰ ਦੀ ਛੁੱਟੀ ਹੋਣ ਦੇ ਬਾਵਜ਼ੂਦ ਮਾਲ ਵਿਭਾਗ ਦੇ ਅਧਿਕਾਰੀ ਜਿਸ ਵਿਚ ਐਸ.ਡੀ.ਐਮ, ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਸ਼ਾਮਿਲ ਹਨ, ਆਪਣੀਆਂ ... Read More »

Dav International conducts weekly Hawan Yajna at Arya Samaj

PPN0710201811

Amritsar, Oct. 7 (Punjab Post Bureau) – A hawan yajna dedicated to the noble Mahatma Anand Swami was organized by DAV International School on his birth anniversary as a Weekly Arya Satsang & HawanYajna series at Arya Samaj Lohgarh a under the leadership of Principal Dr. Anjana Gupta with the blessings of President APP Upsabha Punjab Principal J.P Shoor Secretary ... Read More »

4th day of DST Sponsored INSPIRE Science Camp

PPN0710201810

Amritsar, Oct. 7 (Punjab Post Bureau) –  On the fourth day of the DST (Department of Science and Technology) sponsored science camp INSPIRE DAV College observed a series of intellectual lectures. DAV College holds pride and privilege for organizing science INSPIRE camp which provides a unique platform for exchange of knowledge, sharing of experience and to nurture the curiosity of ... Read More »