Friday, April 19, 2024

Daily Archives: October 8, 2018

ਸੀਮਨ ਦੇ ਅਣ ਅਧਿਕਾਰਤ ਭੰਡਾਰਨ, ਟਰਾਂਸਪੋਰਟੇਸ਼ਨ ਵਰਤੋਂ ਤੇ ਵੇਚਣ `ਤੇ ਰੋਕ

ਭੀਖੀ/ਮਾਨਸਾ, 7 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜਿਲ੍ਹੇ ਵਿਚ ਸੀਮਨ ਦਾ ਅਣ-ਅਧਿਕਾਰਤ ਤੌਰ `ਤੇ ਭੰਡਾਰ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚੇ ਜਾ ਰਹੇ ਸੀਮਨ ਨੂੰ ਰੋਕਣ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।         ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਵਿੱਤ ਕਮਿਸ਼ਨਰ, ਪਸ਼ੂ ਪਾਲਣ, ਮੱਛੀ …

Read More »