Oops! It appears that you have disabled your Javascript. In order for you to see this page as it is meant to appear, we ask that you please re-enable your Javascript!
Friday, February 22, 2019
ਤਾਜ਼ੀਆਂ ਖ਼ਬਰਾਂ

Daily Archives: October 10, 2018

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਨੇ ਪੇਂਟਿਗ ਮੁਕਾਬਲੇ `ਚ ਮਾਰੀਆਂ ਮੱਲਾਂ

PPN1010201814

ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਦੇ ਹੋਣਹਾਰ ਵਿਦਿਆਰਥੀਆਂ ਨੇ ‘ਮੌਕੇ ਤੇ ਕਰਵਾਏ ਗਏ ਪੇਂਟਿਗ ਮੁਕਾਬਲੇ’ ਵਿੱਚ ਵਧੀਆ ਪ੍ਰਦਸ਼ਨ ਕੀਤਾ। ਇਸ ਮੁਕਾਬਲੇ ਵਿੱਚ ਗਰੁੱਪ ਏ ਮੁਕਾਬਲੇ ਵਿੱਚ ਤੀਸਰੀ ਜਮਾਤ ਦੀ ਗੁਰਸਿਮਰਨ ਕੌਰ ਨੇ ਹੌਂਸਲਾ ਅਫ਼ਜ਼ਾਊ ਇਨਾਮ ਦੇ ਰੂਪ ਵਿੱਚ 100/- ਰੁਪਏ ਨਕਦ ਪ੍ਰਾਪਤ ਕੀਤੇ।ਤੀਸਰੀ ਜਮਾਤ ਦੀ ਹੀ ਅਨਮੋਲਪ੍ਰੀਤ ਕੌਰ ਨੇ ... Read More »

ਲਗਾਤਾਰ ਜਿੱਤ ਦੇ ਗੌਰਵਮਈ ਸੁਨਿਹਰੀ ਇਤਿਹਾਸ ਨੂੰ ਮੁੜ ਦੁਹਰਾਵਾਗੇ- ਗਰਚਾ, ਨਾਗਰਾ

PPN1010201813

ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ- ਸੰਧੂ) – 18 ਅਕਤੂਬਰ ਨੂੰ ਹੋਣ ਜਾ ਰਹੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ ਸਲਾਨਾ ਚੋਣ ਨੂੰ ਲੈ ਕੇ ਚੋਣ ਨਿਸਾਨ ਉੱਡਦਾ ਬਾਜ਼ `ਤੇ ਚੋਣ ਲੜ੍ਹਨ ਵਾਲੇ ਯੂਨੀਵਰਸਿਟੀ ਕਰਮਚਾਰੀ ਡੈਮੋਕੇ੍ਰਟਿਕ ਫਰੰਟ ਦੇ ਚੋਣ ਲੜ੍ਹਨ ਦੇ ਉਮੀਦਵਾਰਾਂ ਮੈਂਬਰਾਂ ਤੇ ਸਹਿਯੋਗੀ ਕਰਮਚਾਰੀ ਭਾਈਚਾਰੇ ਦੇ ਵਲੋ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਤੇ ਚੋਣ ਪ੍ਰਚਾਰ ... Read More »

ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਮੋਨੀਟਰਿੰਗ ਸਬੰਧੀ ਇੱਕ ਵਿਸ਼ੇਸ ਮੀਟਿੰਗ

PPN1010201812

ਪਠਾਨਕੋਟ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ `ਤੇ (ਅੱਤਿਆਚਾਰ-ਰੋਕਥਾਮ) ਐਕਟ ਅਧੀਨ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਮੋਨੀਟਰਿੰਗ ਸਬੰਧੀ ਇੱਕ ਵਿਸ਼ੇਸ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਵਧੀਕ ਡਿਪਟੀ ਕਮਿਸ਼ਨਰ (ਜ) ਦੇ ਦਫਤਰ ਵਿਖੇ ਕੁਲਵੰਤ ਸਿੰਘ (ਆਈ.ਏ.ਐਸ) ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਦੀ ਪ੍ਰਧਾਨਗੀ `ਚ ਕਰਵਾਈ ਗਈ        ਮੀਟਿੰਗ ਦੀ ਸ਼ੁਰੂਆਤ ਸੁਖਵਿੰਦਰ ਸਿੰਘ ਜ਼ਿਲ੍ਹਾ ਭਲਾਈ ... Read More »

ਵਾਜ਼ਬ ਮੁੱਲ ਲੈਣ ਲਈ ਪੂਰੀ ਤਰਾਂ ਪੱਕਣ `ਤੇ ਹੀ ਕਰੋ ਝੋਨੇ ਦੀ ਕਟਾਈ – ਡਾ. ਅਮਰੀਕ ਸਿੰਘ

PPN1010201811

ਪਠਾਨਕੋਟ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਬਲਾਕ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਉਹ ਮੰਡੀ ਵਿੱਚ ਝੋਨੇ ਦੀ ਵਿਕਰੀ ਸੰਬੰਧੀ ਆਉਣ ਵਾਲੀਆਂ ਸਮੱਸਿਆਵਾਂ ਤੋਂ ਬਚਣ ਲਈ ਝੋਨੇ ਦੀ ਕਟਾਈ, ਫਸਲ ਦੇ ਪੂਰੀ ਤਰਾਂ ਪੱਕਣ `ਤੇ ਹੀ ਕਰਨ ਕਿਉਂਕਿ ਜੇਕਰ ਫਸਲ ਦੀ ਕਟਾਈ ਪੱਕਣ ਤੋਂ ਪਹਿਲਾਂ ਹੀ ਕਰ ਲਈ ਜਾਵੇ ਤਾਂ ਅਣਪੱਕੇ ਅਤੇ ... Read More »

2017 ਬੈਚ ਦੇ ਆਈ.ਪੀ.ਐਸ ਪ੍ਰੋਬੇਸ਼ਨਰਾਂ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਭਾਰਤੀ ਪੁਲਿਸ ਸੇਵਾ (ਆਈ.ਪੀ.ਐਸ) 2017 ਬੈਚ ਦੇ ਲਗਭਗ 100 ਪ੍ਰੋਬੇਸ਼ਨਰਾਂ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਪ੍ਰੋਬੇਸ਼ਨਰਾਂ ਨਾਲ ਗੱਲਬਾਤ ਕਰਦਿਆਂ ਸਮਰਪਣ ਭਾਵਨਾ ਨਾਲ ਕੰਮ ਕਰਨ, ਮੁਹਾਰਤ ਨਾਲ ਕਾਰਜ ਪ੍ਰਦਰਸ਼ਨ ਕਰਨ ਅਤੇ ਦਿੱਤੀਆਂ ਗਈਆਂ ਸੇਵਾਵਾਂ ਅਤੇ ਜ਼ਿੰਮੇਵਾਰੀਆਂ ਦੀ ਅਹਿਮੀਅਤ ਸਮਝਣ  `ਤੇ ਜ਼ੋਰ ਦਿੱਤਾ।ਪ੍ਰਧਾਨ ਮੰਤਰੀ ਨੇ ... Read More »

ਜਨਪ੍ਰਤੀਨਿਧਤਾ ਕਾਨੂੰਨ ਤਹਿਤ ਆਰਜ਼ੀ ਸੀਟਾਂ ਭਰਨ ਲਈ ਅਧਿਕਾਰਿਤ ਹੈ ਚੋਣ ਕਮਿਸ਼ਨ

ਨਵੀਂ ਦਿੱਲੀ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕੁੱਝ ਅਖਬਾਰਾਂ ਵਿੱਚ ਛਪੀ ਖਬਰ ਕਿ ਚੋਣ ਕਮਿਸ਼ਨ ਨੇ ਇਕ ਪਾਸੇ ਕਰਨਾਟਕ ਤੋਂ ਲੋਕ ਸਭਾ ਦੀਆਂ ਤਿੰਨ ਖਾਲੀ ਸੀਟਾਂ ਭਰਨ ਲਈ ਉਪ ਚੋਣ ਦਾ ਐਲਾਨ ਕਰ ਦਿੱਤਾ ਹੈ, ਜਦਕਿ ਆਂਧਰਾ ਪ੍ਰਦੇਸ਼ ਤੋਂ ਲੋਕ ਸਭਾ ਦੀਆਂ ਪੰਜ ਖਾਲੀ ਪਈਆਂ ਸੀਟਾਂ ਭਰਨ ਲਈ ਉਪ ਚੋਣ ਦਾ ਐਲਾਨ ਨਹੀਂ ਕੀਤਾ।     ਇਸ ਸੰਬੰਧ ਵਿਚ ਚੋਣ ... Read More »

ਲੁਧਿਆਣਾ ਵਿਖੇ ਟੈਲੀਕਾਮ ਰਿਟੇਲਰਾਂ ਲਈ ਡਿਜ਼ੀਟਲ ਪੇਮੈਂਟ ਮੇਲਾ

ਲੁਧਿਆਣਾ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਜ਼ੀਟਲ ਇੰਡੀਆ ਪ੍ਰੋਗਰਾਮ ਭਾਰਤ ਸਰਕਾਰ ਦਾ ਇਕ ਫਲੈਗਸ਼ਿਪ ਪ੍ਰੋਗਰਾਮ ਹੈ।ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ ਤਹਿਤ ਸੰਚਾਰ ਵਿਭਾਗ ਦੇ ਕੰਟਰੋਲਰ ਦਫ਼ਤਰ ਦੂਰ ਸੰਚਾਰ ਵਿਭਾਗ ਪੰਜਾਬ ਸਰਕਲ ਨੇ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ ਟੈਲੀਕਾਮ ਸੇਵਾ ਕੰਪਨੀਆਂ, ਆਮ ਰਿਟੇਲਰਾਂ, ਵਪਾਰੀਆਂ ਅਤੇ ਸਹਿਯੋਗੀਆਂ ਦੇ ਰਿਟੇਲਰਾਂ ਲਈ ਇੱਕ ਡਿਜੀਟਲ ਪੇਮੈਂਟ ਮੇਲੇ ਦਾ ਆਯੋਜਨ ਨਗਰ ਨਿਗਮ ਅਤੇ ਸਮਾਰਟ ਸਿਟੀ ... Read More »

ਸੀ.ਐਚ.ਸੀ ਮਾਨਾਵਾਲਾ ਵਿਖੇ ਦੰਦਾਂ ਦੇ ਪੰਦਰਵਾੜੇ ਦੀ ਸ਼ੁਰੂਆਤ

PPN1010201810

ਜੰਡਿਆਲਾ ਗੁਰੂ, 10 ਅਕਤੂਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਅਤੇ ਡਿਪਟੀ ਡਾਇਰੈਕਟਰ ਡੈਂਟਲ ਡਾ. ਸ਼ਰਨਜੀਤ ਕੌਰ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ.ਐਚ.ਸੀ ਮਾਨਾਵਾਲਾ ਵਿਖੇ ਦੰਦਾਂ ਦੇ ਪੰਦਰਵਾੜੇ ਦੇ ਕੈੰਪ ਦਾ ਉਦਘਾਟਨ ਡਾ. ਨਿਰਮਲ ਸਿੰਘ ਐਸ.ਐਸ.ਓ ਵਲੋਂ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਇਹ ਕੈੰਪ 17 ਅਕਤੂਬਰ ਤੱਕ ਚਲੇਗਾ।ਜਿਸ ਦੌਰਾਨ ਦੰਦਾਂ ਦੀਆਂ ਬੀਮਾਰੀਆਂ ਦਾ ਮੁਫ਼ਤ ਇਲਾਜ ... Read More »

ਯੂਨੀਵਰਸਿਟੀ ਖਿਡਾਰੀਆਂ ਨੇ ਏਸ਼ੀਆਈ ਪੇਂਕਕ ਸੀਲਟ ਚੈਂਪੀਅਨਸ਼ਿਪ 2018 `ਚ ਜਿੱਤੇ ਮੈਡਲ

PPN1010201809

ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਚਾਰ ਖਿਡਾਰੀਆਂ ਨੇ ਸ੍ਰੀਨਗਰ ਵਿਖੇ ਹਾਲ ਹੀ `ਚ ਆਯੋਜਿਤ ਚੌਥੀ ਏਸ਼ੀਅਨ ਪੇਂਕਕ ਸੀਲਟ ਚੈਂਪਿਅਨਸ਼ਿਪ 2018 ਵਿੱਚ ਅਹਿਮ ਪੁਜੀਸ਼ਨਾਂ ਹਾਸਲ ਕਰਦੇ ਹੋਏ ਮੈਡਲ ਜਿਤੇ।ਕੁੱਲ 9 ਦੇਸ਼ਾਂ ਦੱਖਣੀ ਕੋਰੀਆ, ਇੰਡੋਨੇਸ਼ੀਆ, ਚੀਨ, ਤਾਈਪੇਈ, ਮਲੇਸ਼ੀਆ, ਸਿੰਗਾਪੁਰ, ਵੀਅਤਨਾਮ, ਬੰਗਲਾਦੇਸ਼, ਨੇਪਾਲ, ਭਾਰਤ ਦੇ ਖਿਡਾਰੀਆਂ ਨੇ ਇਸ ਵੱਡੇ ਮੁਕਾਬਲੇ ਵਿਚ ਹਿੱਸਾ ਲਿਆ ਅਤੇ ... Read More »

ਸਿਆਸੀ ਬਦਲਾਖੋਰੀ ਤੋਂ ਪ੍ਰੇਰਿਤ ਹਨ ਸ਼ੰਟੀ ਦੇ ਦੋਸ਼- ਕਾਲਕਾ

harmit-singh-kalka

ਨਵੀਂ ਦਿੱਲੀ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ ਵੱਲੋਂ ਅੱਜ ਕਮੇਟੀ ਦੇ ਖਿਲਾਫ਼ ਕੀਤੀ ਗਈ ਪ੍ਰੈਸ ਕਾਨਫਰੰਸ ’ਤੇ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ।ਕਾਲਕਾ ਨੇ ਕਿਹਾ ਕਿ ਸ਼ੋਸ਼ਲ ਮੀਡੀਆ ’ਤੇ ਦਿੱਲੀ ਕਮੇਟੀ ਦੇ ਵੱਡੇ ਘੁਟਾਲਿਆਂ ਦਾ ਖੁਲਾਸਾ ਕਰਨ ਦਾ ਦਾਅਵਾ ਕਰਨ ਵਾਲੇ ... Read More »