Friday, March 29, 2024

Daily Archives: October 10, 2018

ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਤੇ ਸੁਖਾਸਨ ਅਸਥਾਨਾਂ ਦੀ ਸੁਰਖਿਆ ਨਿਸ਼ਚਿਤ ਹੋਵੇ – ਰਾਣਾ

ਨਵੀਂ ਦਿੱਲੀ, 10 ਅਕਤੂਬਰ (ਪੰਜਾਬ ਪੋਸਟ ਬਿਊਰੋ) – ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਿੱਲੀ ਦੀਆਂ ਸਮੂਹ ਸਿੰਘ ਸਭਾਵਾਂ ਦੇ ਪ੍ਰਬੰਧਕਾਂ ਦੇ ਨਾਂ ਜਾਰੀ ਇੱਕ ਗਸ਼ਤੀ ਪੱਤਰ ਰਾਹੀਂ ਉਨ੍ਹਾਂ ਨੂੰ ਅਪੀਲ ਕੀਤੀ ਹੈ ਕਿ ਬੀਤੇ ਦਿਨਾਂ ਵਿੱਚ ਕੁੱਝ ਅਜਿਹੀਆਂ ਘਟਨਾਵਾਂ ਹੋਣ ਦੀਆਂ ਸੁਚਨਾਵਾਂ ਮਿਲੀਆਂ ਹਨ, ਜਿਨ੍ਹਾਂ ਵਿੱਚ ਦਸਿਆ ਗਿਆ ਹੈ ਕਿ ਬਿਜਲੀ ਦੀਆਂ …

Read More »

District Red Cross Branch organized Blood Donation Camp

Amritsar, Oct. 10 (Punjab Post Bureau) – India has an annual requirement of 10 million units of blood while the availability is only 8 million units. Government, Non Government Organizations and Corporate Sector have been striving hard to create awareness about blood donation to bridge the gap between demand and supply. ` Kamaldeep Singh Sangha, I.A.S, Deputy Commissioner-Cum- President, Indian …

Read More »

ਕੈਂਪ ਦੌਰਾਨ 50 ਯੂਨਿਟ ਖੂਨ ਕੀਤਾ ਇਕੱਤਰ – ਅਲਕਾ ਕਾਲੀਆ

ਸ਼ਿਵਰਾਜ ਸਿੰਘ ਬੱਲ ਸਹਾਇਕ ਕਮਿਸ਼ਨਰ ਜਨਰਲ ਨੇ ਵੀ ਕੀਤਾ ਖੂਨਦਾਨ ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿਲ੍ਹਾ ਰੈਡ ਕਰਾਸ ਸੁਸਾਇਟੀ ਕਮਲਦੀਪ ਸਿੰਘ ਸੰਘਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰੈਡ ਕਰਾਸ ਭਵਨ ਵਿਖੇ ਇਕ ਖੂਨਦਾਨ ਕੈਂਪ ਲਗਾਇਆ ਗਿਆ।ਜਿਸ ਦਾ ਉਦਘਾਟਨ ਸ਼ਿਵਰਾਜ ਸਿੰਘ ਬੱਲ ਸਹਾਇਕ ਕਮਿਸ਼ਨਰ ਜਨਰਲ ਅਤੇ ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ-ਕਮ-ਆਨਰੇਰੀ ਸਕੱਤਰ ਜਿਲ੍ਹਾ ਰੈਡ ਕਰਾਸ ਸੁਸਾਇਟੀ …

Read More »

ਡਿਪਟੀ ਕਮਿਸ਼ਨਰ ਵਲੋਂ ਗੁਰੂ ਰਾਮਦਾਸ ਜੀ ਦੇ ਅਵਤਾਰ ਪੁਰਬ ਮੌਕੇ ਸ਼ਹਿਰ ਨੂੰ ਸਾਫ-ਸੁਥਰਾ ਕਰਨ ਦੀਆਂ ਹਦਾਇਤਾਂ

ਸ਼ੋ੍ਮਣੀ ਕਮੇਟੀ ਅਧਿਕਾਰੀਆਂ ਵੱਲੋਂ ਜਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਅੰਮਿ੍ਰਤਸਰ ਦੇ ਬਾਨੀ ਸਾਹਿਬ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਜੋ ਕਿ 25 ਅਤੇ 26 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ।ਉਸ ਸਬੰਧੀ ਅੱਜ ਸ੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨਾਲ ਮੀਟਿੰਗ ਕੀਤੀ, ਜਿਸ ਵਿਚ ਉਨਾਂ ਨੇ ਇਸ ਮਹਾਨ …

Read More »

ਸੁਖਚੈਨ ਸਿੰਘ ਅਤਲਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਿਲਾ ਜਰਨਲ ਸਕੱਤਰ ਬਣੇ

ਭੀਖੀ/ਮਾਨਸਾ, 10 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਜਿਲਾ ਮਾਨਸਾ ਦੇ ਜਰਨਲ ਸਕੱਤਰ ਦੀ ਜਿੰੁਮੇਵਾਰੀ ਸੁਖਚੈਨ ਸਿੰਘ ਅਤਲਾ ਨੂੰ ਸੌਂਪੀ ਹੈ। ਇਸ ਸਮੇਂ  ਰਜਿੰਦਰ ਸਿੰਘ ਜਵਾਹਰਕੇ ਅਤੇ ਜਿਸ ਪ੍ਰਧਾਨ ਜਥੇਦਾਰ ਬਲਵੀਰ ਸਿੰਘ ਬੱਛੋਆਣਾ ਕਿਹਾ ਕਿ ਸੁਖਚੈਨ ਸਿੰਘ ਅਤਲਾ ਇੱਕ ਮੇਹਨਤੀ ਅਤੇ ਮਿਲਨਸਾਰ ਨੋਜਵਾਨ ਹਨ, ਸੋ ਪਾਰਟੀ ਵਲੋਂ ਉਸ ਦੀ ਅਣਥੱਕ …

Read More »

ਵਿਦਿਆਰਥੀਆ ਨੂੰ ਡੇਂਗੂ ਪ੍ਰਤੀ ਕੀਤਾ ਜਾਗਰੂਕ

ਭੀਖੀ/ਮਾਨਸਾ, 10 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਡੇਂਗੂ ਦੇ ਵੱਧਦੇ ਪ੍ਰਕੋਪ ਨੂੰ ਲੈ ਕੇ ਹੁਣ ਸਕੂਲ ਵੀ ਚਿੰਤਤ ਨਜ਼ਰ ਆ ਰਹੇ ਹਨ।ਅੱਜ ਨੇੜਲੇ ਪਿੰਡ ਸਮਾਓਂ ਦੇ ਸਿਲਵਰ ਵਾਟਿਕਾ ਪਬਲਿਕ ਸਕੂਲ ਵਿੱਚ ਡੇਂਗੂ ਅਤੇ ਮੌਸਮੀ ਬਿਮਾਰੀਆਂ ਪ੍ਰਤੀ ਵਿਦਿਆਰਥੀਆਂ ਨੂੰ ਵਿਸ਼ੇਸ ਰੂਪ ਵਿੱਚ ਜਾਗਰੂਕ ਕੀਤਾ। ਸਕੂਲ ਪ੍ਰਬੰਧਨ ਵੱਲੋ ਵਿਦਿਆਰਥੀਆ ਨੂੰ ਡੇਂਗੂ ਦੇ ਬੁਖਾਰ ਤੋਂ ਬਚਣ ਲਈ ਜਾਗਰੂਕ ਕਰਦਿਆਂ ਸੁਝਾਅ ਦਿੱਤੇ ਕਿ …

Read More »

12 ਅਕਤੂਬਰ ਨੂੰ ਖੋਖਰ ਖੁਰਦ `ਚੇ ਲੱਗੇਗਾ ਇਕ ਦਿਨਾਂ ਕਿਸਾਨ ਮੇਲਾ

ਭੀਖੀ/ਮਾਨਸਾ, 10 ਅਕਤੂਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸਥਾਪਿਤ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵਲੋਂ ਇਕ ਦਿਨਾਂ ਕਿਸਾਨ ਮੇਲਾ ਮਿਤੀ 12 ਅਕਤੂਬਰ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਕੈਂਪਸ ਪਿੰਡ ਖੋਖਰ ਖੁਰਦ ਵਿਖੇ ਲਗਾਇਆ ਜਾ ਰਿਹਾ ਹੈ।     ਇਸ ਮੇਲੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਹਿਯੋਗੀ ਨਿਰਦੇਸ਼ਕ ਕ੍ਰਿਸ਼ੀ ਵਿਗਿਆਨ ਕੇਂਦਰ ਡਾ.ਜੀ.ਪੀ.ਐਸ ਸੋਢੀ ਨੇ ਦੱਸਿਆ ਕਿ ਇਸ ਕਿਸਾਨ ਮੇਲੇ ਵਿਚ …

Read More »

ਵਿਦਿਆਰਥੀਆਂ ਨੇ ਕੀਤਾ ਅੰਮ੍ਰਿਤਸਰ ਤੇ ਲੁਧਿਆਣਾ ਕੋਕਾ ਕੋਲਾ ਪਲਾਂਟ ਦਾ ਉਦਯੋਗਿਕ ਦੌਰਾ

ਬਠਿੰਡਾ, 10 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਕਾਲਜ ਵਲੋਂ ਐਮ.ਬੀ.ਏ ਪਹਿਲਾ ਸਮੈਸਟਰ ਦੇ ਵਿਦਿਆਰਥੀਆਂ ਲਈ ਕੋਕਾ ਕੋਲਾ ਕੰਪਨੀ ਦੇ ਲੁਧਿਆਣਾ ਅਤੇ ਅੰਮ੍ਰਿਤਸਰ ਵਿਖੇ ਸਥਿਤ ਪਲਾਂਟ ਦਾ 51 ਵਿਦਿਆਰਥੀਆਂ ਨੇ ਅੰਮ੍ਰਿਤਸਰ ਅਤੇ 48 ਵਿਦਿਆਰਥੀਆਂ ਨੇ ਲੁਧਿਆਣਾ ਪਲਾਂਟ ਦਾ ਦੌਰਾ ਕੀਤਾ।ਕੰਪਨੀ ਬਰਾਂਚ ਮੈਨੇਜਰ ਵਲੋਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਕੰਪਨੀ ਦੀ ਪੂਰੀ ਸਵੈਚਾਲਿਤ ਉਤਪਾਦਨ ਪ੍ਰੀਕਿਰਿਆ ਨੂੰ …

Read More »

ਸਰਕਾਰੀ ਪੌਲੀਟੈਕਨਿਕ ਕਾਲਜ ਵਲੋੋਂ ਕਰਵਾਏ ਗਏ ਕੁਲਾਜ ਮੇਕਿੰਗ ਮੁਕਾਬਲੇ

ਬਠਿੰਡਾ, 10 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਰਕਾਰੀ ਪੌਲੀਟੈਕਨਿਕ ਕਾਲਜ ਬਠਿੰਡਾ ਵਿਖੇ ਕੁਲਾਜ ਮੇਕਿੰਗ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਸਿਹਤਮੰਦ ਅਤੇ ਨਸ਼ਾ ਰਹਿਤ ਜ਼ਿੰਦਗੀ ਜਿਊਣ ਲਈ ਪ੍ਰੇਰਿਤ ਕਰਨਾ ਸੀ।ਵਿਦਿਆਰਥੀਆਂ ਨੇ ਵੱਖ-ਵੱਖ ਥੀਮ ਜਿਵੇਂ ਯੋੋਗਾ, ਨਸ਼ਾ-ਮੁਕਤੀ, ਖੇਡਾਂ, ਖੂਨਦਾਨ ਆਦਿ ਵਿਸ਼ਿਆਂ ‘ਤੇ ਕੁਲਾਜ ਬਣਾਏ। ਪ੍ਰਿੰਸੀਪਲ ਯਾਦਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋੋਧਨ ਕਰਦਿਆਂ ਕਿਹਾ ਕਿ ਉਹ ਉਪਰੋੋਕਤ …

Read More »

ਡੀ.ਏ.ਵੀ ਕਾਲਜ ਵਿਖੇ ਵਿਦਿਆਰਥੀਆਂ ਨੂੰ ਵਿਖਾਈ ‘ਦ ਸੀਕਰੇਟ’ ਫਿਲਮ

ਬਠਿੰਡਾ, 10 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਡੀ.ਏ.ਵੀ ਕਾਲਜ ਦੇ ਅੰਗਰੇਜੀ ਵਿਭਾਗ ਦੀ ਇੰਗਲਿਸ਼ ਲਿਟਰੇਰੀ ਵਿਭਾਗ ਸੋਸਾਇਟੀ ਦੁਆਰਾ ਵਿਦਿਆਰਥੀਆਂ ਵਿਚ ਸਾਕਾਰਤਮਕ ਭਾਵਨਾ ਦਾ ਵਿਕਾਸ ਕਰਨ ਲਈ ‘ਦ ਸੀਕਰੇਟ‘ ਫਿਲਮ ਵਿਖਾਈ ਗਈ।ਪ੍ਰੋ: ਸਤੀਸ਼ ਗਰੋਵਰ ਨੇ ਪਿ੍ਰੰਸੀਪਲ ਡਾ: ਸੰਜੀਵ ਸ਼ਰਮਾ, ਵਾਈਸ ਪਿੰ੍ਰ੍ਰੀਪਲ ਪ੍ਰੋ: ਵਰੇਸ਼ ਗੁਪਤਾ, ਸਟਾਫ ਸੈਕਟਰੀ ਮਹੇਸ਼ਇੰਦਰ ਸਿੰਘ ਅਤੇ ਅੰਗਰੇਜੀ ਵਿਭਾਗ ਮੁੱਖੀ ਡਾ: ਐਚ.ਐਸ ਅਰੋੜਾ ਦਾ ਫਿਲਮ ਪ੍ਰਦਰਸ਼ਨੀ ਵਿਚ …

Read More »