Friday, March 29, 2024

Daily Archives: October 12, 2018

ਗ੍ਰੇਸ ਪਬਲਿਕ ਸਕੂਲ ਦੇ ਸੋਨੂੰ ਕਾਰਤਿਕ ਨੇ ਜਿੱਤਿਆ ਗੋਲਡ ਮੈਡਲ

ਜੰਡਿਆਲਾ ਗੁਰੂ, 11 ਅਕਤੂਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸਕੂਲ ਦੇ ਸੋਨੂ ਕਾਰਤਿਕ ਨੇ ਪੰਜਾਬ ਸਟੇਟ ਕਮੇਟੀ ਚੈਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤ ਕੇ ਆਪਣਾ ਤੇ ਆਪਣੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।ਇਹ ਚੈਪੀਅਨਸ਼ਿਪ ਬੀਤੀ ਦਿਨ ਬਟਾਲਾ ਜ਼ਿਲਾ ਗੁਰਦੁਾਸਪੁਰ ਵਿਖੇ ਉਕੀਨਾਵਾਂ ਗੋਜਰਿਉ ਕਾਮਟੇਡੂ ਕਿਉਚੀਕਾਈ ਐਸੋਸੀਏਸ਼ਨ ਆਫ ਪੰਜਾਬ ਵਲੋਂ ਕਰਵਾਈ ਗਈ।ਉਸ ਵਿਚ ਪੰਜਾਬ ਦੇ ਤੀਕਰੀਬਨ 12 ਜਿਲਿਆਂ ਦੇ …

Read More »

ਜੰਡਿਆਲਾ ਗੁਰੂ ਇਲਾਕੇ `ਚ ਸਰਗਰਮ ਹੈ, ਔਰਤਾਂ ਦਾ ਲੁਟੇਰਾ ਗ੍ਰੋਹ

ਜੰਡਿਆਲਾ ਗੁਰੂ, 11 ਅਕਤੂਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਦੇ ਨਾਲ ਨਾਲ ਇਲਾਕੇ ਵਿਚ ਅੱਜਕਲ੍ਹ ਦਰਜਨ ਦੇ ਕਰੀਬ ਔਰਤਾਂ ਦਾ ਗ੍ਰੋਹ ਚੋਰੀ ਦੀਆਂ ਵਾਰਦਾਤਾਂ ਨੂੰ ਵੱਖਰੇ ਹੀ ਢੰਗ ਨਾਲ ਅਜ਼ਾਮ ਦੇਣ ਵਿੱਚ ਲੱਗਾ ਹੋਇਆ ਹੈ।ਇਹਨਾਂ ਔਰਤਾਂ ਨੇ ਆਪਣੇ ਮੋਢਿਆਂ ਉਪਰ ਪਲਾਸਟਿਕ ਦੇ ਲੰਬੇ ਲੰਬੇ ਤੋੜੇ ਫੜੇ ਹੁੰਦੇ ਹਨ ਅਤੇ ਇਸ ਤਰ੍ਹਾਂ ਪ੍ਰਤੀਤ ਹੁੰਦਾ ਹੈ ਜਿਵੇ ਗਰੀਬ ਘਰ …

Read More »

ਸਰਕਾਰੀ ਵਿਭਾਗਾਂ ਲਈ ਮਾਰਚ ਤੋਂ ਜੀ.ਈ.ਐਮ ਪੋਰਟਲ ਤੇ ਖਰੀਦ ਕਰਨਾ ਜਰੂਰੀ – ਤਿਆਗੀ

ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਅਤੇ ਉਦਯੋਗ ਅਤੇ ਵਪਾਰ ਵਿਭਾਗ ਪੰਜਾਬ ਨੇ ਟੈਕਸਟਾਈਲ ਮੈਨੂਫੈਕਚਰਿੰਗ ਐਸੋਸੀਏਸ਼ਨ ਟੀ.ਐਮ.ਏ ਦੇ ਸਹਿਯੋਗ ਨਾਲ ਬੱਚਤ ਭਵਨ ਵਿਖੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸੈਮੀਨਾਰ ਨੁੰ ਸੰਬੋਧਨ ਕਰਦਿਆਂ ਕੁਸ਼ ਤਿਆਗੀ  ਕਾਰੋਬਾਰੀ ਸਹਾਇਕ ਵਣਜ ਮੰਤਰਾਲਾ ਨੇ ਕਿਹਾ ਕਿ ਮਾਰਚ ਤੋਂ ਲੈ ਕੇ ਪੰਜਾਬ ਵਿਚ ਸਰਕਾਰੀ ਵਿਭਾਗਾਂ ਲਈ ਜੀ.ਈ …

Read More »

ਬਾਲ ਵਿਕਾਸ ਤੇ ਪ੍ਰਾਜੈਕਟ ਅਫਸਰ ਵਲੋਂ ਨਸ਼ਿਆਂ ਖਿਲਾਫ ਰੈਲੀ

ਪਿੰਡ ਫਤਾਹਪੁਰ ਵਿਖੇ ਬੁਢਾਪਾ, ਵਿਧਵਾ ਤੇ ਦਿਵਆਂਗ ਲਈ ਲਗਾਇਆ ਕੈਂਪ ਅੰਮਿ੍ਤਸਰ, 11 ਅਕਤੂਬਰ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਬਲਾਕ ਵਿਕਾਸ ਪ੍ਰਾਜੈਕਟ ਅਫਸਰ ਅੰਮ੍ਰਿਤਸਰ ਅਰਬਨ-3 ਵੱਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਭਾਈ ਸਾਹਿਬ ਸਰਕਾਰੀ ਹਸਪਤਾਲ ਫਤਾਹਪੁਰ ਵਾਰਡ ਨੰ: 71 ਤੋਂ ਨਸ਼ਿਆਂ ਵਿਰੁੱਧ ਇਕ ਜਾਗਰੂਕਤਾ ਰੈਲੀ ਕੱਢੀ ਗਈ।ਇਸ ਰੈਲੀ ਵਿੱਚ ਵਿਕਾਸ ਸੋਨੀ ਕੌਂਸਲਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਇਸ ਰੈਲੀ ਦਾ ਮੁੱਖ ਮਕਸਦ ਲੋਕਾਂ …

Read More »

ਇਮਾਰਤਾਂ ਨਹੀਂ ਵਿਰਾਸਤ ਤੇ ਸਭਿਆਚਾਰ ਨੂੰ ਸਾਂਭਣ ਦਾ ਉਪਰਾਲਾ ਹੈ ‘ਹਿਰਦੇ’- ਗਾਖੜ

ਆਪਣੇ ਸ਼ਹਿਰ ਦੇ ਇਤਹਾਸ ਤੇ ਵਿਰਸੇ ਤੋਂ ਜਾਣੂ ਹੋਵੇ ਨਵੀਂ ਪੀੜ੍ਹੀ – ਸੋਨਾਲੀ ਗਿਰੀ ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮਕਾਨ ਤੇ ਸ਼ਹਿਰੀ ਵਿਕਾਸ ਮੰਤਰਾਲੇ ਦੁਆਰਾ ਵਿਰਾਸਤੀ ਅਤੇ ਇਤਹਾਸਕ ਸ਼ਹਿਰਾਂ ਦੀ ਸਾਂਭ-ਸੰਭਾਲ ਲਈ ਸ਼ੁਰੂ ਕੀਤੀ ਗਈ ‘ਵਿਰਾਸਤੀ ਸ਼ਹਿਰ ਵਿਕਾਸ ਤੇ ਵਿਸਥਾਰ ਯੋਜਨਾ’ (ਹਿਰਦੇ) ਨੂੰ ਸ਼ਹਿਰ ਦੀ ਨਵੀਂ ਪੀੜ੍ਹੀ ਨਾਲ ਸਾਂਝੀ ਕਰਨ ਲਈ ਮਿਊਂਸਪਲ ਕਾਰਪੋਰੇਸ਼ਨ ਵੱਲੋਂ ਵਿਸ਼ੇਸ ਤੌਰ ’ਤੇ ਕਰਵਾਈ …

Read More »

ਜਥੇ. ਰਣਜੀਤ ਸਿੰਘ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਦੇ ਕਬਜ਼ੇ `ਚੋਂ ਅਜ਼ਾਦ ਕਰਵਾਉਣ ਦਾ ਸੱਦਾ

ਬਠਿੰਡਾ, 11 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਖਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਪੰਥਕ ਅਕਾਲੀ ਲਹਿਰ ਦੇ ਮੁੱਖ ਸੇਵਾਦਾਰ ਜਥੇਦਾਰ ਰਣਜੀਤ ਸਿੰਘ ਨੇ ਸਿੱਖਾਂ ਦੀਆਂ ਸਤਿਕਾਰਿਤ ਸੰਸਥਾਵਾਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਸ੍ਰੀ ਅੰਮ੍ਰਿਤਸਰ ਨੂੰ ਬਾਦਲ ਪ੍ਰੀਵਾਰ ਦੇ ਕਬਜ਼ੇ ਵਿਚੋਂ ਅਜ਼ਾਦ ਕਰਾਉਣ ਲਈ ਸਿੱਖ ਕੌਮ ਨੂੰ ਬਹੁਤ ਹੀ ਅਸਰਦਾਇਕ ਅਤੇ ਭਾਵਕ ਅਪੀਲ ਕਰਦਿਆਂ …

Read More »

ਜਿਲ੍ਹਾ ਪੱਧਰੀ ਸਕੂਲ ਐਥਲੈਟਿਕ ਮੀਟ ਕਰਵਾਈ

ਬਠਿੰਡਾ, 11 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਬਲਜੀਤ ਕੁਮਾਰ ਜਿਲ੍ਹਾ ਸਿੱਖਿਆ ਅਫਸਰ ਦੀ ਰਹਿਨੁਮਾਈ ਹੇਠ ਜਿਲ੍ਹਾ ਪੱਧਰੀ ਸਕੂਲ ਐਥਲੈਟਿਕ ਮੀਟ ਸਾਲ 2018-19 (14/17/19) ਲੜਕੇ/ ਲੜਕੀਆਂ ਦਾ ਉਦਘਾਟਨ ਗੁਰਪ੍ਰੀਤ ਸਿੰਘ ਜਿਲ੍ਹਾ ਸਹਾਇਕ ਖੇਡਾਂ ਨੇ ਕੀਤਾ।ਅੱਜ ਦੇ ਈਵੈਂਟ ਵਿੱਚ ਵੱਖ ਵੱਖ ਵਰਗਾਂ ਦੇ 500 ਦੇ ਕਰੀਬ ਅਥਲੀਟਾਂ ਨੇ ਭਾਗ ਲਿਆ।ਮੀਟ ਕਰਵਾਉਣ ਲਈ ਜਗਦੀਸ਼ ਕੁਮਾਰ, ਮਨਦੀਪ …

Read More »

ਹੱਕੀ ਮੰਗਾਂ ਲਈ ਪੀ.ਆਰ.ਟੀ.ਸੀ ਪੈਨਸ਼ਨਰਾਂ ਵਲੋਂ ਅਵਾਜ਼ ਬੁਲੰਦ

ਬਠਿੰਡਾ, 11 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸੂਬਾ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਲਾਗੂ ਨਾ ਕਰਨ ਦੇ ਰੋਸ ਵਜੋਂ ਅੱਜ ਪੀ.ਆਰ.ਟੀ.ਸੀ ਪੈਨਸ਼ਨਰਜ਼ ਐਸੋਸੀਏਸ਼ਨ ਬਠਿੰਡਾ ਡਿੱਪੂ ਦੀ ਇਕੱਤਰਤਾ ਵਿੱਚ ਆਗੂਆਂ ਨੇ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਸਬੰਧੀ ਵਿਚਾਰ ਕੀਤਾ ਅਤੇ ਮੈਨੇਜਮੈਂਟ ਤੋਂ ਰਹਿੰਦੀਆਂ ਮੰਗਾਂ ਮੰਨ ਕੇ ਲਾਗੂ ਕਰਨ ਦੀ ਤਾਕੀਦ ਕੀਤੀ।ਆਗੂਆਂ ਨੇ ਮੰਗ ਕੀਤੀ ਕਿ ਰਹਿੰਦੇ ਸਾਰੇ ਬਕਾਏ …

Read More »

ਲੁਧਿਆਣਾ ਦੀ ਮੀਟਿੰਗ ‘ਚ ਤੈਅ ਹੋਵੇਗੀ ਪੀ.ਐਸ.ਪੀ.ਸੀ.ਐਲ ਪੈਨਸ਼ਨਰਜ਼ ਐਸੋਸੀਏਸ਼ਨ ਦੀ ਅਗਲੀ ਰਣਨੀਤੀ

ਬਠਿੰਡਾ, 11 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬੀਤੇ ਦਿਨ ਪੀ.ਐਸ.ਪੀ.ਸੀ.ਐਲ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ:) ਥਰਮਲ ਬਠਿੰਡਾ ਯੂਨਿਟ-1 ਦੀ ਮਹੀਨਾਵਾਰ ਮੀਟਿੰਗ ਇਸ ਦੇ ਪ੍ਰਧਾਨ ਇੰਜ: ਮਨਜੀਤ ਸਿੰਘ ਧੰਜਲ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸੂਬੇ ਦੇ ਸੀਨੀਅਰ ਉਪ ਪ੍ਰਧਾਨ ਇੰਜ: ਸੁਰਜੀਤ ਸਿੰਘ ਟੀਨਾ ਨੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸੂਬਾਈ ਆਗੂਆਂ ਦੀ ਪੀ.ਐਸ.ਪੀ.ਸੀ.ਐਲ ਮੈਨੇਜਮੈਂਟ ਨਾਲ ਪਟਿਆਲਾ ਵਿਖੇ ਮੀਟਿੰਗ ਦੌਰਾਨ ਲਏ ਫੈਸਲਿਆਂ ਦੀ ਜਾਣਕਾਰੀ …

Read More »