Oops! It appears that you have disabled your Javascript. In order for you to see this page as it is meant to appear, we ask that you please re-enable your Javascript!
Friday, February 22, 2019
ਤਾਜ਼ੀਆਂ ਖ਼ਬਰਾਂ

Daily Archives: October 13, 2018

ਐਨ.ਆਰ.ਆਈ ਥਾਣਾ ਸਰਕਾਰੀ ਕੋਠੀ ਨੰਬਰ ਡੀ-16 ਸਿਵਲ ਸਟੇਸ਼ਨ ਵਿਖੇ ਤਬਦੀਲ

ਬਠਿੰਡਾ, 12 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦਾ ਐਨ.ਆਰ.ਆਈ ਥਾਣਾ ਸਰਕਾਰੀ ਕੋਠੀ ਨੰਬਰ ਡੀ-16 ਸਿਵਲ ਸਟੇਸ਼ਨ ਵਿਖੇ ਤਬਦੀਲ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਪਹਿਲਾਂ ਥਾਣਾ ਐਨ.ਆਰ.ਆਈ ਬਠਿੰਡਾ ਰੁਜ਼ਗਾਰ ਭਵਨ ਵਿਖੇ ਸਥਿਤ ਸੀ, ਪ੍ਰੰਤੂ ਹੁਣ ਐਨ.ਆਰ.ਆਈ ਥਾਣੇ ਨੂੰ ਸਰਕਾਰੀ ਕੋਠੀ ਨੰਬਰ ਡੀ-16 ਸਿਵਲ ਸਟੇਸ਼ਨ ਬਠਿੰਡਾ ਪ੍ਰੈਸ ... Read More »

ਜਿਲ੍ਹਾ ਪੱਧਰੀ ਸਕੂਲ ਐਥਲੈਟਿਕ ਮੀਟ ਦੌਰਾਨ ਜੇਤੂ ਖਿਡਾਰੀਆ ਨੂੰ ਵੰਡੇ ਦੇਸੀ ਘਿਉ ਤੇ ਬਦਾਮ

PPN1210201811

ਬਠਿੰਡਾ, 12 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਬੁਹਮੰਤਵੀ ਖੇਡ ਸਟੇਡੀਅਮ ਬਠਿੰਡਾ ਵਿਖੇ ਦੂਜੇ ਦਿਨ ਦੀ ਜਿਲ੍ਹਾ ਪੱਧਰੀ ਸਕੂਲ ਐਥਲੈਟਿਕ ਮੀਟ ਸਾਲ 2018-19 (14/17/19) ਲੜਕੇ/ ਲੜਕੀਆਂ ਦੇ ਮੁਕਾਬਲਿਆਂ ਦੇ ਵਿਸ਼ੇਸ਼ ਮਹਿਮਾਨ ਪ੍ਰੋ. ਸੁਰਜੀਤ ਸਿੰਘ ਸਰਕਾਰੀ ਰਜਿੰਦਰਾ ਕਾਲਜ ਅਤੇ ਹਰਜਿੰਦਰ ਸਿੰਘ ਜੀਦਾ ਨੇ ਅਥਲੀਟਾਂ ਨੂੰ ਆਸ਼ੀਰਵਾਦ ਦਿੱਤਾ ਅਤੇ ਜੇਤੂ ਖਿਡਾਰੀਆ ਨੂੰ ਦੇਸੀ ਘਿਉ ਅਤੇ ਬਦਾਮ ਵੰਡੇ।ਸਮਾਰਟ ਸਕੂਲ ਘੁੱਦਾ ਦੇ ... Read More »

ਕੇਂਦਰੀ ਜੇਲ `ਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਗੁਡਵਿਲ ਸੁਸਾਇਟੀ ਦੇ ਸਹਿਯੋਗ ਨਾਲ ਮੈਡੀਕਲ ਕੈਂਪ

PPN1210201810

ਬਠਿੰਡਾ, 12 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਪਰਮਜੀਤ ਸਿੰਘ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਸ੍ਰੀਮਤੀ ਮਨੀਲਾ ਚੁੱਘ ਸਿਵਲ ਜੱਜ (ਸ.ਡ)/ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਗੁਡਵਿਲ ਸੁਸਾਇਟੀ ਸਮਾਜ ਸੇਵੀ ਸੰਸਥਾ ਦੇ ਸਹਿਯੋਗ ਨਾਲ ਕੇਂਦਰੀ ਜੇਲ੍ਹ ਵਿਖੇ ਮੁਫ਼ਤ ਮੈਡੀਕਲ ਚੈਕਅੱਪ ਲਈ ਕੈਂਪ ਲਗਾਇਆ।ਜਿਸ ਵਿਚ ਅੱਖਾਂ ਦੇ ਮਾਹਿਰ ਡਾਕਟਰਾਂ ਔਰਤਾਂ ਅਤੇ ਬੱਚਿਆਂ ਦੇ ... Read More »

ਬੈਚਲਰ ਆਫ਼ ਟੂਰਿਜ਼ਮ ਐਂਡ ਟਰੈਵਲ ਮੈਨੇਜਮੈਂਟ ਦੇ ਵਿਦਿਆਰਥੀਆਂ ਦੇ ਨਤੀਜੇ ਸ਼ਾਨਦਾਰ

PPN1210201809

ਬਠਿੰਡਾ, 12 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਕਾਲਜ ਆਪਣੇ ਸ਼ਾਨਦਾਰ ਅਕਾਦਮਿਕ ਨਤੀਜਿਆਂ ਦੀ ਬਦੌਲਤ ਪੂਰੇ ਮਾਲਵਾ ਖਿੱਤੇ ਵਿੱਚ ਪ੍ਰਸਿੱਧ ਹੈ।ਇਸ ਕਾਲਜ ਦੇ ਵਿਦਿਆਰਥੀਆਂ ਨੇ ਸਿੱਖਿਆ ਦੇ ਖੇਤਰ ਵਿੱਚ ਹਮੇਸ਼ਾਂ ਨਵੇਂ ਮੀਲ ਪੱਥਰ ਗੱਡੇ ਹਨ।ਇਸੇ ਪ੍ਰੰਪਰਾ ਨੂੰ ਕਾਇਮ ਰੱਖਦੇ ਹੋਏ ਸੰਸਥਾ ਦੇ ਹਰ ਵਿਭਾਗ ਦੇ ਵਿਦਿਆਰਥੀ ਲਗਾਤਾਰ ਯੂਨੀਵਰਸਿਟੀ ਇਮਤਿਹਾਨਾਂ ਵਿੱਚ ਸ਼ਾਨਦਾਰ ਨਤੀਜੇ ਪ੍ਰਾਪਤ ਕਰ ਰਹੇ ਹਨ।ਇਸ ਵਾਰ ... Read More »

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਕੈਂਪਸ ਵਿਖੇ ‘ਤਰੰਨਮ-2018‘ ਦੇ ਜਸ਼ਨ ਸ਼ੁਰੂ

PPN1210201808

ਬਠਿੰਡਾ, 12 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਗਿਆਨੀ ਜ਼ੈਲ ਸਿੰਘ ਕੈਂਪਸ ਕਾਲਜ ਆਫ ਇੰਜੀਨੀਅਰਿੰਗ ਅਤੇ ਤਕਨਾਲੋਜੀ, ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਕੈਂਪਸ ਵਿਖੇ ‘ਤਰੰਨਮ-2018‘ ਦੇ ਜਸ਼ਨਾਂ ਦੀ ਸ਼ੂਰੁਆਤ ਬੇਹੱਦ ਉਤਸ਼ਾਹ ਅਤੇ ਸ਼ਾਨੋ-ਸ਼ੋਕਤ ਨਾਲ ਹੋਈ।ਸਾਲਾਨਾ ਸਾਹਤਿਕ-ਸਭਿਆਚਾਰਕ ਅਤੇ ਤਕਨੀਕੀ ਫੈਸਟੀਵਲ ‘ਤਰੰਨਮ-2018‘ ਵਿੱਚ ਵੱਖ-ਵੱਖ ਕਿਸਮਾਂ ਦੇ ਰੰਗਾਂਾਰੰਗ ਪ੍ਰੋਗਰਾਮਾਂ ਦੇ ਸੁਮੇਲ ਤੋਂ ਇਲਾਵਾ ਵਿਦਿਆਰਥੀਆਂ ਵਿਚਲੀ ਕਲਾ ਅਤੇ ਪ੍ਰਤਿਭਾ ਨੂੰ ਉਭਾਰਨ ਲਈ ... Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਲਗਾਇਆ ਸਿਹਤ ਜਾਂਚ ਕੈਂਪ

PPN1210201812

ਅੰਮ੍ਰਿਤਸਰ, 12 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਦੇ ਰੈੱਡ ਕਰਾਸ ਯੂਨਿਟ ਦੁਆਰਾ ਖਾਲਸਾ ਕਾਲਜ ਆਫ ਫਾਰਮੇਸੀ ਨਾਲ ਮਿਲ ਕੇ ਸਿਹਤ ਜਾਂਚ ਲਈ ‘ਹੈਲਥ ਚੈਕਅਪ ਕੈਂਪ ਲਗਾਇਆ ਗਿਆ।ਵੂਮੈਨ ਕਾਲਜ ਵਿਖੇ ਲਗਾਏ ਗਏ ਇਸ ਕੈਂਪ ’ਚ 100 ਤੋਂ ਵਧੇਰੇ ਵਿਦਿਆਰਥੀਆਂ ਨੇ ਹਿੱਸਾ ਲੈਂਦਿਆਂ ਆਪਣੀ ਸਿਹਤ ਦੀ ਜਾਂਚ ਕਰਵਾਈ।     ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ... Read More »

ਟੈਕਨੀਕਲ ਸਰਵਿਸਜ਼ ਯੂਨੀਅਨ ਵਲੋਂ ਠੇਕਾ ਅਧਾਰਰਿਤ ਕਾਮਿਆਂ ਦੀ ਹਮਾਇਤ ਦਾ ਐਲਾਨ

PPN1210201811

ਸਮਰਾਲਾ, 12 ਅਕਤੂਬਰ (ਪੰਜਾਬ ਪੋਸਟ- ਕੰਗ) – ਟੈਕਨੀਕਲ ਸਰਵਿਸਜ਼ ਯੂਨੀਅਨ (ਰਜਿ. 49) ਮੰਡਲ ਸਮਰਾਲਾ ਦੀ ਵਿਸ਼ਾਲ ਰੈਲੀ ਸਥਾਨਕ ਬਿਜਲੀ ਘਰ ਵਿਖੇ ਕੀਤੀ ਗਈ, ਜਿਸ ਦੀ ਪ੍ਰਧਾਨਗੀ ਮਲਕੀਤ ਸਿੰਘ ਅਤੇ ਜਸਵੰਤ ਸਿੰਘ ਢੰਡੇ ਨੇ ਸਾਂਝੇ ਤੌਰ ਉੱਪਰ ਕੀਤੀ ਗਈ।ਇਸ ਵਿੱਚ ਠੇਕਾ ਅਧਾਰ `ਤੇ 30 ਸਤੰਬਰ ਨੂੰ ਕੱਢੇ ਬਿਜਲੀ ਕਾਮਿਆਂ ਅਤੇ ਪੱਕਾ ਕਰਨ ਦੀ ਆੜ ਹੇਠ ਅਧਿਆਪਕਾਂ ਦੀ ਤਨਖਾਹ ਘਟਾਉਣ ਦੀ ਜ਼ੋਰਦਾਰ ... Read More »

ਭ੍ਰਿਸ਼ਟਾਚਾਰ ਵਿਰੋਧੀ ਫਰੰਟ ਵਲੋਂ ‘ਪਿੰਡ ਬਚਾਓ-ਪੰਜਾਬ ਬਚਾਓ’ ਤਹਿਤ ਵਿਸ਼ਾਲ ਕਾਨਫਰੰਸ

PPN1210201810

ਸਮਰਾਲਾ, 12 ਅਕਤੂਬਰ (ਪੰਜਾਬ ਪੋਸਟ- ਕੰਗ) – ਭਿ੍ਰਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੇ ਦਫ਼ਤਰ ਪੂਡਾ ਕੰਪਲੈਕਸ ਵਿਖੇ ‘ਪਿੰਡ ਬਚਾਓ -ਪੰਜਾਬ ਬਚਾਓ’ ਵਿਸ਼ੇ ਬਾਰੇ ਇੱਕ ਵਿਸ਼ਾਲ ਸੈਮੀਨਾਰ ਅਤੇ ਕਾਨਫਰੰਸ ਕੀਤੀ ਗਈ। ਇਸ ਕਾਂਨਫਰੰਸ ਵਿੱਚ ਬਤੌਰ ਮੁੱਖ ਮਹਿਮਾਨ ਹਮੀਰ ਸਿੰਘ ਪੰਜਾਬੀ ਅਖਬਾਰ ਦੇ ਵਿਸ਼ੇਸ਼ ਪ੍ਰਤੀਨਿਧੀ ਅਤੇ ਪਿਆਰੇ ਲਾਲ ਗਰਗ ਸਾਬਕਾ ਰਜਿਸਟਰਾਰ ਫਰੀਦਕੋਟ ਯੂਨੀਵਰਸਿਟੀ ਨੇ ਸ਼ਿਰਕਤ ਕੀਤੀ।  ਸ਼ੁਰੂਆਤ ਵਿੱਚ ਜੰਗ ਸਿੰਘ ਭੰਗਲਾਂ ਨੇ ... Read More »

ਸਮਰਾਲਾ ਜੋਨ ਦੇ ਅਧਿਆਪਕਾਂ ਵਲੋਂ ਮਾਣਕੀ ਸਕੂਲ ਦੇ ਡੀ.ਪੀ.ਈ ਬੀਰਪਾਲ ਗਿੱਲ ਦਾ ਸਨਮਾਨ

PPN1210201809

ਸਮਰਾਲਾ, 12 ਅਕਤੂਬਰ (ਪੰਜਾਬ ਪੋਸਟ- ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਣਕੀ ਦੇ ਡੀ.ਪੀ.ਈ ਬੀਰਪਾਲ ਸਿੰਘ ਗਿੱਲ ਨੂੰ ਉਨ੍ਹਾਂ ਦੀ ਸ਼ਲਾਘਾਯੋਗ ਕਾਰਗੁਜ਼ਾਰੀ ਕਾਰਨ ਸਿੱਖਿਆ ਵਿਭਾਗ ਵੱਲੋਂ ਅਧਿਆਪਕ ਦਿਵਸ ਮੌਕੇ ‘ਅਧਿਆਪਕ ਵਿਸ਼ੇਸ਼ ਪੁਰਸਕਾਰ’ ਮਿਲਣ ਉਪਰੰਤ ਅੱਜ ਮਾਤਾ ਗੁਰਦੇਵ ਕੌਰ ਸ਼ਾਹੀ ਸਪੋਰਟਸ ਕਾਲਜ ਝਕੜੌਦੀ ਵਿਖੇ ਇੱਕ ਖੇਡ ਸਮਾਗਮ ਦੌਰਾਨ ਸਮਰਾਲਾ ਜੋਨ ਦੇ ਸਮੂਹ ਸਰੀਰਕ ਸਿੱਖਿਆ ਅਧਿਆਪਕਾਂ ਵੱਲੋਂ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ... Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ `ਤੇ 200 ਕਮਰਿਆਂ ਦੀ ਸੇਵਾ ਕਰਨਗੇ ਹੋਟਲ ਮਾਲਕ

PPN1210201808

ਅੰਮ੍ਰਿਤਸਰ, 12 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਮੇਸ਼ਾਂ ਦੀ ਤਰ੍ਹਾਂ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਪੁੱਜ ਰਹੀਆਂ ਸੰਗਤਾਂ ਦੀ ਰਿਹਾਇਸ਼ ਦੇ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਨੇੜਲੇ ਹੋਟਲ ਮਾਲਕਾਂ ਨਾਲ ਇਕੱਤਰਤਾ ਕੀਤੀ ਗਈ।ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ... Read More »